Body of young man Archives - Daily Post Punjabi

ਆਸਟ੍ਰੇਲੀਆ ਜਾਣ ਦੀ ਤਿਆਰੀ ਕਰ ਰਹੇ ਨੌਜਵਾਨ ਦਾ ਬੇਰਹਿਮੀ ਨਾਲ ਕ.ਤਲ, ਮਾਪਿਆਂ ਦਾ ਇਕਲੌਤਾ ਪੁੱਤ ਸੀ ਮ੍ਰਿਤਕ
ਨਾਭਾ ਦੇ ਨੇੜਲੇ ਪਿੰਡ ਲਾਹੌਰ ਮਾਜਰਾ ਵਿੱਚ ਇੱਕ 19 ਸਾਲਾ ਕਮਲਪ੍ਰੀਤ ਨਾਮ ਦੇ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਬੇਰਹਿਮੀ ਨਾਲ ਕ.ਤਲ ਕਰ ਦਿੱਤਾ ਗਿਆ। ਮ੍ਰਿਤਕ ਨੌਜਵਾਨ ਨੇ ਕੁਝ ਦਿਨ ਬਾਅਦ ਹੀ ਪੜ੍ਹਾਈ ਲਈ ਆਸਟ੍ਰੇਲੀਆ ਜਾਣਾ ਸੀ। ਮ੍ਰਿਤਕ ਨੌਜਵਾਨ ਸ਼ਨੀਵਾਰ ਨੂੰ ਆਪਣੇ ਘਰ ਤੋਂ ਇਹ ਕਹਿ ਕੇ ਗਿਆ ਸੀ ਕਿ ਉਹ ਆਪਣੇ ਦੋਸਤ ਦੇ ਜਨਮਦਿਨ ਪਾਰਟੀ ਵਿੱਚ ਜਾ ਰਿਹਾ ਹੈ, ਪਰ ਬੀਤੀ ਰਾਤ ਉਹ ਆਪਣੇ ਘਰ ਵਾਪਸ ਨਾ ਪਰਤਿਆ ਅਤੇ ਐਤਵਾਰ ਸਵੇਰ ਨੂੰ ਪਿੰਡ ਦੇ ਨੇੜੇ ਖੂਨ ਨਾਲ ਲੱਥਪੱਥ ਕਮਲਪ੍ਰੀਤ ਦੀ ਲਾ.ਸ਼ ਮਿਲੀ । ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਨੌਜਵਾਨ ਆਪਣੇ ਪਰਿਵਾਰ ਦਾ ਇਕਲੌਤੇ ਪੁੱਤਰ ਸੀ। ਇਸ ਘਟਨਾ ਤੋਂ ਬਾਅਦ ਮਾਂ-ਬਾਪ ਦਾ ਰੋ-ਰੋ ਕੇ ਬੁਰਾ ਹਾਲ ਹੈ।

Body of young man

ਇਸ ਸਬੰਧੀ ਮ੍ਰਿਤਕ ਨੌਜਵਾਨ ਦੇ ਪਿਤਾ ਸੁਖਵਿੰਦਰ ਸਿੰਘ ਅਤੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਕਮਲਪ੍ਰੀਤ ਸ਼ਨੀਵਾਰ ਨੂੰ ਦੁਪਹਿਰ ਸਮੇਂ ਆਪਣੇ ਘਰ ਤੋਂ ਇਹ ਕਹਿ ਕੇ ਗਿਆ ਸੀ ਕਿ ਉਹ ਆਪਣੇ ਦੋਸਤ ਦੀ ਜਨਮਦਿਨ ਪਾਰਟੀ ਵਿੱਚ ਜਾ ਰਿਹਾ ਹੈ ਪਰ ਦੇਰ ਰਾਤ ਜ਼ਿਆਦਾ ਮੀਂਹ ਹੋਣ ਕਰਕੇ ਉਸ ਦੇ ਪਿਤਾ ਨੇ ਆਪਣੇ ਦੋਸਤ ਕੋਲ ਰੁੱਕਣ ਲਈ ਕਿਹਾ ਪਰ ਸਵੇਰੇ ਪੁੱਤਰ ਦੇ ਕ.ਤਲ ਦੀ ਖ਼ਬਰ ਉਨ੍ਹਾਂ ਕੋਲ ਪਹੁੰਚੀ। ਪਰਿਵਾਰ ਵੱਲੋਂ ਆਪਣੇ ਇਕਲੋਤੇ ਪੁੱਤਰ ਦੇ ਕਾ.ਤਲਾਂ ਨੂੰ ਜਲਦ ਫੜ੍ਹਨ ਅਤੇ ਦੋਸ਼ੀਆਂ ਨੂੰ ਫਾਂਸੀ ਦੀ ਸਜ਼ਾ ਦੇਣ ਦੀ ਅਪੀਲ ਕੀਤੀ ਗਈ ਹੈ।

ਇਹ ਵੀ ਪੜ੍ਹੋ: ਖ਼ਰਾਬ ਫ਼ਸਲਾਂ ਨੂੰ ਲੈ ਕੇ CM ਮਾਨ ਦਾ ਵੱਡਾ ਐਲਾਨ, ‘ਵਿਸਾਖੀ ਤੱਕ ਕਿਸਾਨਾਂ ਨੂੰ ਮਿਲ ਜਾਏਗਾ ਮੁਆਵਜ਼ਾ’

ਇਸ ਮਾਮਲੇ ਦੀ ਤਫਤੀਸ਼ ਕਰ ਰਹੇ ਥਾਣਾ ਸਦਰ ਪੁਲਿਸ ਦੇ ਇੰਚਾਰਜ ਗੁਰਪ੍ਰੀਤ ਸਿੰਘ ਭਿੰਡਰ ਨੇ ਦੱਸਿਆ ਕਿ ਨਾਭਾ ਦੇ ਪਿੰਡ ਲਾਹੌਰ ਮਾਜਰਾ ਦਾ 19 ਸਾਲਾ ਕਮਲਪ੍ਰੀਤ ਨਾਮ ਦਾ ਨੌਜਵਾਨ ਆਪਣੇ ਘਰ ਤੋਂ ਗਿਆ ਸੀ ਪਰ ਸਵੇਰੇ ਉਸ ਦੀ ਲਾ.ਸ਼ ਸੂਏ ਨਜ਼ਦੀਕ ਮਿਲੀ। ਲਾ.ਸ਼ ਨੂੰ ਵੇਖਣ ਤੋਂ ਜਾਪਦਾ ਸੀ ਕਿ ਕਮਲਪ੍ਰੀਤ ਦੀ ਕਿਸੇ ਨਾਲ ਹੱਥੋਪਾਈ ਹੋਈ ਹੈ ਅਤੇ ਉਸ ਦੇ ਕੱਪੜੇ ਪੂਰੀ ਤਰ੍ਹਾਂ ਉਤਾਰੇ ਗਏ ਜਿਸ ਤੋਂ ਕੁਝ ਦੂਰੀ ‘ਤੇ ਜਾ ਕੇ ਕਮਲਪ੍ਰੀਤ ਦਾ ਕ.ਤਲ ਕਰ ਦਿੱਤਾ ਗਿਆ। ਉਨ੍ਹਾਂ ਦੱਸਿਆ ਕਿ ਕਮਲਪ੍ਰੀਤ ਦੇ ਸਰੀਰ ‘ਤੇ ਸੱਟਾਂ ਦੇ ਕੁਝ ਨਿਸ਼ਾਨ ਵੀ ਮਿਲੇ। ਫਿਲਹਾਲ ਪੁਲਿਸ ਵੱਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “

The post ਆਸਟ੍ਰੇਲੀਆ ਜਾਣ ਦੀ ਤਿਆਰੀ ਕਰ ਰਹੇ ਨੌਜਵਾਨ ਦਾ ਬੇਰਹਿਮੀ ਨਾਲ ਕ.ਤਲ, ਮਾਪਿਆਂ ਦਾ ਇਕਲੌਤਾ ਪੁੱਤ ਸੀ ਮ੍ਰਿਤਕ appeared first on Daily Post Punjabi.