bolly Archives - Daily Post Punjabi

ਕਰੂਜ਼ ਡਰੱਗਜ਼ ਮਾਮਲੇ ਵਿੱਚ ਅਨੰਨਿਆ ਪਾਂਡੇ ਤੋਂ ਅੱਜ ਲਗਾਤਾਰ ਦੂਜੇ ਦਿਨ NCB ਕਰੇਗੀ ਪੁੱਛਗਿੱਛ
ਅਦਾਕਾਰਾ ਅਨੰਨਿਆ ਪਾਂਡੇ ਤੋਂ ਵੀਰਵਾਰ ਨੂੰ ਨਾਰਕੋਟਿਕਸ ਕੰਟਰੋਲ ਬਿਊਰੋ ਨੇ ਕਰੀਬ ਦੋ ਘੰਟੇ ਪੁੱਛਗਿੱਛ ਕੀਤੀ। NCB ਨੇ ਮੁੰਬਈ ਵਿੱਚ ਅਨੰਨਿਆ ਦੇ ਘਰ ਛਾਪਾ ਮਾਰਿਆ ਅਤੇ ਕਰੂਜ਼ ਡਰੱਗਜ਼ ਮਾਮਲੇ ਦੀ ਜਾਂਚ ਲਈ ਉਸ ਦਾ ਲੈਪਟਾਪ ਅਤੇ ਮੋਬਾਈਲ ਫ਼ੋਨ ਵੀ ਜ਼ਬਤ ਕਰ ਲਿਆ। ਇਸ ਮਹੀਨੇ ਦੇ ਸ਼ੁਰੂ ਵਿੱਚ, ਆਰੀਅਨ ਖਾਨ ਅਤੇ ਹੋਰਨਾਂ ਨੂੰ ਇਸੇ ਮਾਮਲੇ ਵਿੱਚ ਗ੍ਰਿਫਤਾਰ ਕੀਤਾ ਗਿਆ ਸੀ। ਅਨੰਨਿਆ ਪਾਂਡੇ ਨੂੰ ਅੱਜ ਸਵੇਰੇ 11 ਵਜੇ ਦੁਬਾਰਾ ਪੁੱਛਗਿੱਛ ਲਈ ਬੁਲਾਇਆ ਗਿਆ ਹੈ। ਵੀਰਵਾਰ ਨੂੰ ਅਨੰਨਿਆ ਆਪਣੇ ਪਿਤਾ ਅਤੇ ਅਦਾਕਾਰ ਚੰਕੀ ਪਾਂਡੇ ਦੇ ਨਾਲ NCB ਦਫਤਰ ਪਹੁੰਚੀ।

Ananya Pandey to be questioned

22 ਸਾਲਾ ਅਦਾਕਾਰਾ ਅਨੰਨਿਆ ਪਾਂਡੇ ਨੇ ਸਾਲ 2019 ਵਿੱਚ ਫਿਲਮਾਂ ਵਿੱਚ ਡੈਬਿਊ ਕੀਤਾ ਸੀ। ਉਸ ਦਾ ਨਾਂ ਕਥਿਤ ਤੌਰ ‘ਤੇ 2 ਅਕਤੂਬਰ ਨੂੰ ਕਰੂਜ਼ ‘ਤੇ ਆਯੋਜਿਤ ਰੇਵ ਪਾਰਟੀ ਦੌਰਾਨ ਜ਼ਬਤ ਕੀਤੇ ਗਏ ਡਰੱਗਜ਼ ਮਾਮਲੇ ਦੇ ਇੱਕ ਦੋਸ਼ੀ ਦੀ ਵਟਸਐਪ ਚੈਟ ਵਿੱਚ ਸਾਹਮਣੇ ਆਇਆ ਸੀ। ਐੱਨ.ਸੀ.ਬੀ. ਦੇ ਇੱਕ ਅਧਿਕਾਰੀ ਨੇ ਕਿਹਾ, “ਉਸ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਇਸਦਾ ਮਤਲਬ ਇਹ ਨਹੀਂ ਕਿ ਉਹ ਦੋਸ਼ੀ ਹੈ।” ਕਰੂਜ਼ ‘ਤੇ ਛਾਪੇਮਾਰੀ ਤੋਂ ਬਾਅਦ ਸ਼ਾਹਰੁਖ ਖਾਨ ਦੇ 23 ਸਾਲਾ ਬੇਟੇ ਆਰੀਅਨ ਖਾਨ, ਉਸਦੇ ਦੋਸਤ ਅਰਬਾਜ਼ ਵਪਾਰੀ ਅਤੇ ਕਈ ਹੋਰਨਾਂ ਨੂੰ NCB ਅਧਿਕਾਰੀਆਂ ਨੇ ਗ੍ਰਿਫਤਾਰ ਕੀਤਾ ਸੀ। ਆਰੀਅਨ ਖਾਨ ਵਿਰੁੱਧ ਕੇਸ ਪੂਰੀ ਤਰ੍ਹਾਂ ਉਸ ਦੀ ਵਟਸਐਪ ਚੈਟ ‘ਤੇ ਅਧਾਰਤ ਹੈ, ਉਸ ਕੋਲੋਂ ਕੋਈ ਨਸ਼ੀਲਾ ਪਦਾਰਥ ਨਹੀਂ ਮਿਲਿਆ ਹੈ। ਆਰੀਅਨ ਖਾਨ 8 ਅਕਤੂਬਰ ਤੋਂ ਜੇਲ੍ਹ ਵਿੱਚ ਹੈ। ਬੁੱਧਵਾਰ ਨੂੰ ਉਸ ਨੂੰ ਅਦਾਲਤ ਨੇ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਅਤੇ ਕਿਹਾ ਕਿ ਉਸ ਦੀਆਂ ਵਟਸਐਪ ਚੈਟਾਂ ਤੋਂ ਪਤਾ ਚੱਲਦਾ ਹੈ ਕਿ ਨਸ਼ੀਲੇ ਪਦਾਰਥਾਂ ਦੀਆਂ ਗੈਰਕਨੂੰਨੀ ਗਤੀਵਿਧੀਆਂ ਵਿੱਚ ਉਸ ਦੀ ਸ਼ਮੂਲੀਅਤ ਸੀ।

ਵੀਡੀਓ ਲਈ ਕਲਿੱਕ ਕਰੋ -:

ਸਰਕਾਰੀ ਬੰਦਾ ਮੰਗੇ ਰਿਸ਼ਵਤ ਤਾਂ ਵੀਡੀਓ ਬਣਾ ਕਰੋ ਇਸ ਨੰਬਰ ਤੇ Send, ਲੱਗੂ ਕਲਾਸ, ਆਹ ਨੰਬਰ ਕਰ ਲਓ Save !

The post ਕਰੂਜ਼ ਡਰੱਗਜ਼ ਮਾਮਲੇ ਵਿੱਚ ਅਨੰਨਿਆ ਪਾਂਡੇ ਤੋਂ ਅੱਜ ਲਗਾਤਾਰ ਦੂਜੇ ਦਿਨ NCB ਕਰੇਗੀ ਪੁੱਛਗਿੱਛ appeared first on Daily Post Punjabi.