bollywodo Archives - Daily Post Punjabi

ਰਾਜ ਬੱਬਰ, ਜਯਾ ਪ੍ਰਦਾ ਤੇ ਅਯਾਨਾ ਖਾਨ ਫਿਲਮ ਦੀ ਸ਼ੂਟਿੰਗ ਦੌਰਾਨ ਪਹੁੰਚੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ
Rajbabbar Jayaprada in punjab: ਫਿਲਮ ਇੰਡਸਟਰੀ ਦੇ ਪ੍ਰਸਿੱਧ ਅਦਾਕਾਰ ਰਾਜ ਬੱਬਰ, ਜਯਾ ਪ੍ਰਦਾ ਤੇ ਪੰਜਾਬੀ ਫਿਲਮਾਂ ਦੇ ਅਦਾਕਾਰ ਇਆਨ ਖ਼ਾਨ ਸ੍ਰੀ ਅਨੰਦਪੁਰ ਸਾਹਿਬ ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਫ਼ਿਲਮ ਭੂਤ ਅੰਕਲ ਤੁਸੀ ਗ੍ਰੇਟ ਹੋ ਦੀ ਸ਼ੂਟਿੰਗ ਦੌਰਾਨ ਪਹੁੰਚੇ ਹੋਏ ਸਨ। ਅਦਾਕਾਰ ਰਾਜ ਬੱਬਰ ਸਿੱਖੀ ਲਿਬਾਸ ਦੇ ਵਿਚ ਹਨ। ਰਾਜ ਬੱਬਰ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਜਿੱਥੇ ਫਿਲਮ ਦੇ ਬਾਰੇ ਚਾਨਣਾ ਪਾਇਆ ਉਥੇ ਓਹਨਾ ਨੇ ਕਿਸਾਨੀ ਅੰਦੋਲਨ ਬਾਰੇ ਬੋਲਦੇ ਹੋਏ ਓਹਨਾ ਕਿਹਾ ਕਿ ਉਹ ਕਿਸਾਨੀ ਬਿੱਲ ਦੇ ਖਿਲਾਫ ਨੇ ਤੇ ਓਹ ਕਿਸਾਨਾਂ ਦੇ ਨਾਲ ਨੇ, ਕਿਸਾਨਾਂ ਦੇ ਹੈ ਅੰਦੋਲਨ ਵਿਚ ਓਹਨਾ ਦੇ ਨਾਲ ਹਨ। ਕਿਸਾਨ ਆਪਣੀ ਜ਼ਮੀਨ ਤੇ ਆਪਣੀ ਫਸਲ ਦਾ ਪੂਰਾ ਹੱਕਦਾਰ ਹੈ ।

Rajbabbar Jayaprada in punjab

ਫਿਲਮੀ ਅਦਾਕਾਰਾ ਜਯਾ ਪ੍ਰਦਾ ਨੇ ਵੀ ਗੱਲਬਾਤ ਦੌਰਾਨ ਕਿਹਾ ਕਿ ਉਹ ਪੰਜਾਬ ਤੇ ਖਾਲਸੇ ਦੀ ਜਨਮ ਭੂਮੀ ਹੈ, ਖੁਸ਼ੀ ਮਹਿਸੂਸ ਕਰ ਰਹੇ ਹਨ। ਪੰਜਾਬੀ ਵਿੱਚ ਉਨ੍ਹਾਂ ਦੀ ਇਹ ਪਹਿਲੀ ਫ਼ਿਲਮ ਹੈ ਤੇ ਉਹ ਪੁਰਾਣੇ ਅਦਾਕਾਰ ਸਾਥੀ ਰਾਜ ਬੱਬਰ ਨਾਲ ਕੰਮ ਕਰਕੇ ਬੇਹੱਦ ਖੁਸ਼ ਹਨ।

ਇਸੇ ਤਰੀਕੇ ਪੰਜਾਬੀ ਫ਼ਿਲਮ ਇੰਡਸਟਰੀ ਦੇ ਮੰਨੇ ਪ੍ਰਮੰਨੇ ਅਦਾਕਾਰ ਸਰਦਾਰ ਸੋਹੀ ਸਿੰਘ ਨੇ ਵੀ ਮੋਦੀ ਸਰਕਾਰ ਨੂੰ ਦਮਨਕਾਰੀ ਸਰਕਾਰ ਆਖਦਿਆਂ ਕਿਹਾ ਕਿ ਮੋਦੀ ਪੰਜਾਬ ਦਾ ਨੁਕਸਾਨ ਕਰਨ ਤੇ ਤੁਲਿਆ ਹੋਇਆ ਹੈ ਉਨ੍ਹਾਂ ਕਿਹਾ ਕਿ ਜਿਸ ਤਰੀਕੇ ਦੇ ਕਾਨੂੰਨ ਪਾਸ ਕੀਤੇ ਗਏ ਹਨ। ਉਨ੍ਹਾਂ ਕਾਨੂੰਨਾਂ ਦੇ ਨਾਲ ਪੰਜਾਬ ਦੀ ਕਿਸਾਨੀ ਨੂੰ ਵੱਡਾ ਨੁਕਸਾਨ ਪਹੁੰਚੇਗਾ। ਉਨ੍ਹਾਂ ਇਹ ਵੀ ਕਿਹਾ ਕਿ ਸਤਾਈ ਤਰੀਕ ਨੂੰ ਦਿੱਲੀ ਵਿਖੇ ਹੋਣ ਵਾਲੇ ਧਰਨੇ ਦੇ ਵਿੱਚ ਲੋਕ ਵੱਡੀ ਗਿਣਤੀ ਦੇ ਵਿੱਚ ਕਿਸਾਨਾਂ ਦੇ ਨਾਲ ਸ਼ਾਮਲ ਹੋਣ ਤਾਂ ਜੋ ਮੋਦੀ ਸਰਕਾਰ ਨੂੰ ਕਿਸਾਨੀ ਸਬੰਧੀ ਪਾਸ ਕੀਤੇ ਗਏ ਕਾਨੂੰਨ ਨੂੰ ਵਾਪਸ ਲੈਣਾ ਪਵੇ।

The post ਰਾਜ ਬੱਬਰ, ਜਯਾ ਪ੍ਰਦਾ ਤੇ ਅਯਾਨਾ ਖਾਨ ਫਿਲਮ ਦੀ ਸ਼ੂਟਿੰਗ ਦੌਰਾਨ ਪਹੁੰਚੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ appeared first on Daily Post Punjabi.