bomb blast Archives - Daily Post Punjabi

ਪਾਕਿਸਤਾਨ ਦੇ ਖੈਬਰ ਪਖਤੂਨਖਵਾ ‘ਚ ਭਿਆਨ.ਕ ਬੰਬ ਬਲਾਸਟ, ਹੁਣ ਤੱਕ 35 ਲੋਕਾਂ ਦੀ ਮੌਤ, 80 ਜ਼ਖਮੀ
ਪਾਕਿਸਤਾਨ ‘ਚ ਅੱਤਵਾਦੀ ਘਟਨਾਵਾਂ ਘੱਟ ਹੋਣ ਦਾ ਨਾਂ ਨਹੀਂ ਲੈ ਰਹੀਆਂ ਹਨ। ਤਾਜ਼ਾ ਮਾਮਲਾ ਪਾਕਿਸਤਾਨ ਦੇ ਖੈਬਰ ਪਖਤੂਨਖਵਾ ਖੇਤਰ ਦੇ ਬਾਜੌਰ ਦਾ ਹੈ, ਜਿੱਥੇ ਐਤਵਾਰ ਨੂੰ ਹੋਏ ਭਿਆਨਕ ਧਮਾਕੇ ‘ਚ ਹੁਣ ਤੱਕ 35 ਲੋਕਾਂ ਦੀ ਮੌਤ ਹੋ ਗਈ ਹੈ। ਪਾਕਿਸਤਾਨੀ ਮੀਡੀਆ ਰਿਪੋਰਟਾਂ ਮੁਤਾਬਕ ਬੰਬ ਧਮਾਕੇ ‘ਚ ਕਰੀਬ 80 ਤੋਂ ਵੱਧ ਲੋਕ ਜ਼ਖਮੀ ਹੋਏ ਹਨ। ਇਨ੍ਹਾਂ ‘ਚੋਂ ਕਈਆਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ, ਜਿਸ ਕਾਰਨ ਮਰਨ ਵਾਲਿਆਂ ਦੀ ਗਿਣਤੀ ਵਧ ਸਕਦੀ ਹੈ।

ਇਸ ਦੇ ਨਾਲ ਹੀ ਰਿਪੋਰਟ ਮੁਤਾਬਕ ਜਮੀਅਤ ਉਲੇਮਾ-ਏ-ਇਸਲਾਮ-ਫਜ਼ਲ (JUI-F) ਦੇ ਵਰਕਰਾਂ ਦੀ ਕਾਨਫਰੰਸ ਨੂੰ ਨਿਸ਼ਾਨਾ ਬਣਾਇਆ ਗਿਆ ਹੈ। ਪੁਲਿਸ ਮੁਤਾਬਕ ਅੱਤਵਾਦੀਆਂ ਨੇ ਇਹ ਧਮਾਕਾ JUI-F ਦੀ ਮੀਟਿੰਗ ਨੂੰ ਨਿਸ਼ਾਨਾ ਬਣਾ ਕੇ ਕੀਤਾ। ਹਾਦਸੇ ਵਾਲੀ ਥਾਂ ‘ਤੇ ਰਾਹਤ ਅਤੇ ਬਚਾਅ ਕੰਮ ਜਾਰੀ ਹੈ। ਇਸ ਦੇ ਨਾਲ ਹੀ ਜ਼ਖਮੀਆਂ ਨੂੰ ਮੌਕੇ ਤੋਂ ਹਸਪਤਾਲ ਪਹੁੰਚਾਇਆ ਜਾ ਰਿਹਾ ਹੈ।

ਧਮਾਕੇ ਤੋਂ ਬਾਅਦ ਦੀਆਂਤਸਵੀਰਾਂ ਸੋਸ਼ਲ ਮੀਡੀਆ ‘ਤੇ ਸ਼ੇਅਰ ਕੀਤੀਆਂ ਜਾ ਰਹੀਆਂ ਹਨ, ਜਿਸ ਵਿੱਚ ਬੰਬ ਧਮਾਕੇ ਤੋਂ ਬਾਅਦ ਦਾ ਦੁਖਾਂਤ ਦੇਖਿਆ ਜਾ ਸਕਦਾ ਹੈ। ਇਸ ਘਟਨਾ ਤੋਂ ਬਾਅਦ ਪੂਰੇ ਇਲਾਕੇ ‘ਚ ਦਹਿਸ਼ਤ ਦਾ ਮਾਹੌਲ ਹੈ। ਜੇਯੂਆਈਐਫ ਦੇ ਸੀਨੀਅਰ ਨੇਤਾ ਹਾਫਿਜ਼ ਹਮਦੁੱਲਾ ਨੇ ਪਾਕਿਸਤਾਨੀ ਨਿਊਜ਼ ਚੈਨਲ ਨਾਲ ਗੱਲਬਾਤ ਕਰਦੇ ਹੋਏ ਸਰਕਾਰ ਨੂੰ ਜ਼ਖਮੀਆਂ ਲਈ ਐਮਰਜੈਂਸੀ ਮੈਡੀਕਲ ਉਪਾਅ ਯਕੀਨੀ ਬਣਾਉਣ ਦੀ ਅਪੀਲ ਕੀਤੀ ਹੈ।

ਰਿਪੋਰਟ ਮੁਤਾਬਕ ਜ਼ਿਲ੍ਹਾ ਐਮਰਜੈਂਸੀ ਅਫਸਰ ਦੇ ਹਵਾਲੇ ਨਾਲ ਕਿਹਾ ਕਿ ਖਾਰ, ਬਾਜੌਰ ਵਿੱਚ ਵਰਕਰ ਕਾਨਫਰੰਸ ਵਿੱਚ ਹੋਏ ਧਮਾਕੇ ਵਿੱਚ ਮਾਰੇ ਗਏ ਲੋਕਾਂ ਵਿੱਚ ਇੱਕ ਸਥਾਨਕ ਜੇਯੂਆਈ-ਐਫ ਆਗੂ ਵੀ ਸ਼ਾਮਲ ਸੀ। ਮ੍ਰਿਤਕ ਆਗੂ ਦੀ ਪਛਾਣ ਜ਼ਿਆਉੱਲਾ ਜਾਨ ਵਜੋਂ ਹੋਈ ਹੈ। ਅਧਿਕਾਰੀ ਨੇ ਦੱਸਿਆ ਕਿ ਜ਼ਖਮੀਆਂ ਨੂੰ ਇਲਾਜ ਲਈ ਤਿਮਾਰਗੜਾ ਅਤੇ ਪੇਸ਼ਾਵਰ ਭੇਜਿਆ ਜਾ ਰਿਹਾ ਹੈ।

ਇਹ ਵੀ ਪੜ੍ਹੋ :ਬਠਿੰਡਾ-ਚੰਡੀਗੜ੍ਹ ਹਾਈਵੇਅ ‘ਤੇ ਭਿੜੀਆਂ 5 ਕਾਰਾਂ, ਭਿਆਨਕ ਮੰਜ਼ਰ ਵੇਖ ਲੋਕ ਹੈਰਾਨ, 15 ਲੋਕ ਫੱਟੜ

ਰਿਪੋਰਟ ਮੁਤਾਬਕ ਪੁਲਿਸ ਨੇ ਅਜੇ ਤੱਕ ਇਸ ਗੱਲ ਦੀ ਪੁਸ਼ਟੀ ਨਹੀਂ ਕੀਤੀ ਹੈ ਕਿ ਧਮਾਕਾ ਕਿਵੇਂ ਹੋਇਆ। ਪੁਲਿਸ ਅਜੇ ਵੀ ਮਾਮਲੇ ਦੀ ਜਾਂਚ ਕਰ ਰਹੀ ਹੈ। ਕਥਿਤ ਤੌਰ ‘ਤੇ ਇਹ ਧਮਾਕਾ ਕਾਨਫਰੰਸ ਦੇ ਅੰਦਰ ਹੋਇਆ ਅਤੇ ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ ਨੇ ਖੇਤਰ ਨੂੰ ਘੇਰ ਲਿਆ ਹੈ। ਰੈਸਕਿਊ 1122 ਦੇ ਬੁਲਾਰੇ ਬਿਲਾਲ ਫੈਜ਼ੀ ਨੇ ਇੱਕ ਨਿਊਜ਼ ਚੈਨਲ ਨੂੰ ਦੱਸਿਆ ਕਿ 5 ਐਂਬੂਲੈਂਸਾਂ ਦੀ ਮਦਦ ਨਾਲ ਹੁਣ ਤੱਕ ਕਰੀਬ 80 ਜ਼ਖਮੀਆਂ ਨੂੰ ਹਸਪਤਾਲ ਪਹੁੰਚਾਇਆ ਗਿਆ ਹੈ। ਉਨ੍ਹਾਂ ਨੇ ਖਦਸ਼ਾ ਪ੍ਰਗਟਾਇਆ ਕਿ ਮਰਨ ਵਾਲਿਆਂ ਦੀ ਗਿਣਤੀ ਹੋਰ ਵਧ ਸਕਦੀ ਹੈ।

ਵੀਡੀਓ ਲਈ ਕਲਿੱਕ ਕਰੋ -:

“ਖੇਤਾਂ ਵਿਚ ਸੱਪਾਂ ਦੀਆਂ ਸਿਰੀਆਂ ਮਿੱਧਦੀ ਪੰਜਾਬ ਦੀ ਧੀ, ਪਿਓ ਦੀ ਮੌਤ ਤੋਂ ਬਾਅਦ ਸਾਂਭਿਆ ਟਰੈਕਟਰ… “

The post ਪਾਕਿਸਤਾਨ ਦੇ ਖੈਬਰ ਪਖਤੂਨਖਵਾ ‘ਚ ਭਿਆਨ.ਕ ਬੰਬ ਬਲਾਸਟ, ਹੁਣ ਤੱਕ 35 ਲੋਕਾਂ ਦੀ ਮੌਤ, 80 ਜ਼ਖਮੀ appeared first on Daily Post Punjabi.

ਅਤੀਕ ਦੇ ਵਕੀਲ ਦੇ ਘਰ ਨੇੜੇ ਬੰਬ ਧਮਾਕਾ, ਲੋਕਾਂ ‘ਚ ਦਹਿਸ਼ਤ ਦਾ ਮਾਹੌਲ, ਜਾਂਚ ‘ਚ ਜੁਟੀ ਪੁਲਿਸ
ਅਤੀਕ ਅਹਿਮਦ ਅਤੇ ਅਸ਼ਰਫ ਦੇ ਕਤਲ ਤੋਂ ਬਾਅਦ ਪ੍ਰਯਾਗਰਾਜ ਤੋਂ ਇਕ ਹੋਰ ਸਨਸਨੀਖੇਜ਼ ਖਬਰ ਸਾਹਮਣੇ ਆ ਰਹੀ ਹੈ। ਪ੍ਰਯਾਗਰਾਜ ਦੇ ਕਟੜਾ ਗੋਬਰ ਗਲੀ ਵਿੱਚ ਇੱਕ ਦੇਸੀ ਬੰਬ ਸੁੱਟਿਆ ਗਿਆ ਹੈ। ਇਸ ਘਟਨਾ ਕਾਰਨ ਲੋਕਾਂ ਵਿੱਚ ਦਹਿਸ਼ਤ ਦਾ ਮਾਹੌਲ ਹੈ। ਇਸ ਹਮਲੇ ਵਿੱਚ ਕਿਸੇ ਜਾਨੀ ਨੁਕਸਾਨ ਦੀ ਖ਼ਬਰ ਨਹੀਂ ਹੈ। ਕਰਨਲਗੰਜ ਪੁਲਿਸ ਮਾਮਲੇ ਦੀ ਜਾਂਚ ‘ਚ ਜੁਟ ਗਈ ਹੈ।

Bomb blast near Atiq’s lawyer’s

ਪੁਲਿਸ ਨੇ ਇੱਕ ਬਿਆਨ ਜਾਰੀ ਕਰਦਿਆਂ ਕਿਹਾ, “ਕਟੜਾ ਦੇ ਗੋਬਰ ਵਾਲੀ ਗਲੀ ਵਿੱਚ ਇੱਕ ਬੰਬ ਧਮਾਕਾ ਹੋਣ ਦੀ ਸੂਚਨਾ ਮਿਲੀ ਹੈ। ਮੌਕੇ ‘ਤੇ ਪਹੁੰਚ ਕੇ ਪਤਾ ਲੱਗਾ ਕਿ ਹਰਸ਼ਿਤ ਸੋਨਕਰ ਅਤੇ ਆਕਾਸ਼ ਸਿੰਘ ਛੋਟੂ ਰਾਣੂ ਦੇ ਰੌਣਕ ਯਾਦਵ ਵਿਚਕਾਰ ਕਿਸੇ ਗੱਲ ਨੂੰ ਲੈ ਕੇ ਝਗੜਾ ਹੋਇਆ ਸੀ, ਜਿਸ ਕਾਰਨ ਹਰਸ਼ਿਤ ਸੋਨਕਰ ‘ਤੇ ਆਕਾਸ਼ ਰੌਣਕ ਵੋ ਛੋਟੇ ‘ਤੇ ਬੰਬ ਨਾਲ ਹਮਲਾ ਕੀਤਾ ਪਰ ਕਿਸੇ ਨੂੰ ਕੋਈ ਨੁਕਸਾਨ ਨਹੀਂ ਪਹੁੰਚਿਆ।

ਇਹ ਵੀ ਪੜ੍ਹੋ : ਦਿੱਲੀ-ਸ਼੍ਰੀਨਗਰ ਸਪਾਈਸਜੈੱਟ ਫਲਾਈਟ ਦੀ ਹੋਈ ਐਮਰਜੈਂਸੀ ਲੈਂਡਿੰਗ, 140 ਯਾਤਰੀ ਸਨ ਸਵਾਰ

ਜਾਣਕਾਰੀ ਮੁਤਾਬਕ ਦੱਸਿਆ ਜਾ ਰਿਹਾ ਹੈ ਕਿ ਇਹ ਬੰਬ ਸਿਰਫ਼ ਦਹਿਸ਼ਤ ਫੈਲਾਉਣ ਦੇ ਮਕਸਦ ਨਾਲ ਸੁੱਟਿਆ ਗਿਆ ਸੀ। ਫਿਲਹਾਲ ਪੁਲਿਸ ਮੌਕੇ ‘ਤੇ ਪਹੁੰਚ ਗਈ ਹੈ। ਘਟਨਾ ਵਾਲੇ ਅਤੇ ਆਸ-ਪਾਸ ਦੇ ਇਲਾਕੇ ਦੇ ਹਰ ਨੁੱਕਰੇ ‘ਤੇ ਨਜ਼ਰ ਰੱਖ ਰਹੀ ਹੈ। ਇਸ ਦੇ ਨਾਲ ਹੀ ਉੱਥੇ ਆਉਣ-ਜਾਣ ‘ਤੇ ਪਾਬੰਦੀ ਲਗਾ ਦਿੱਤੀ ਗਈ ਹੈ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “

The post ਅਤੀਕ ਦੇ ਵਕੀਲ ਦੇ ਘਰ ਨੇੜੇ ਬੰਬ ਧਮਾਕਾ, ਲੋਕਾਂ ‘ਚ ਦਹਿਸ਼ਤ ਦਾ ਮਾਹੌਲ, ਜਾਂਚ ‘ਚ ਜੁਟੀ ਪੁਲਿਸ appeared first on Daily Post Punjabi.

ਥਾਈਲੈਂਡ ਬੰਬ ਧਮਾਕੇ ‘ਚ 3 ਰੇਲਵੇ ਕਰਮਚਾਰੀਆਂ ਦੀ ਮੌਤ, 4 ਜ਼ਖਮੀ
ਬੈਂਕਾਕ : ਥਾਈਲੈਂਡ ਦੇ ਦੱਖਣੀ ਹਿੱਸੇ ਵਿਚ ਮੰਗਲਵਾਰ ਨੂੰ ਬੰਬ ਧਮਾਕਾ ਹੋਇਆ ਜਿਸ ਵਿਚ 3 ਰੇਲਵੇ ਕਰਮਚਾਰੀਆਂ ਦੀ ਮੌਤ ਹੋ ਗਈ ਅਤੇ 4 ਕਰਮਚਾਰੀ ਜ਼ਖਮੀ ਦੱਸੇ ਜਾ ਰਹੇ ਹਨ। ਜਾਣਕਾਰੀ ਅਨੁਸਾਰ ਇਹ ਧਮਾਕਾ ਉਦੋਂ ਵਾਪਰਿਆ ਜਦੋਂ ਕਰਮਚਾਰੀ ਹਫਤੇ ਦੇ ਅੰਤ ਵਿਚ ਹੋਏ ਇਕ ਹੋਰ ਧਮਾਕੇ ਵਾਲੀ ਥਾਂ ਤੋਂ ਮਲਬਾ ਸਾਫ਼ ਕਰ ਰਹੇ ਸਨ । ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਧਮਾਕਾ ਸਵੇਰੇ ਕਰੀਬ 6.30 ਵਜੇ ਉਸ ਸਮੇਂ ਹੋਇਆ ਜਦੋਂ ਰੇਲਵੇ ਕਰਮਚਾਰੀ ਖਲੋਂਗ ਨਗਈ ਸਟੇਸ਼ਨ ਦੇ ਨੇੜੇ ਪਟੜੀਆਂ ਦੀ ਮੁਰੰਮਤ ਕਰ ਰਹੇ ਸਨ ਜੋ ਸ਼ਨੀਵਾਰ ਨੂੰ ਹੋਏ ਧਮਾਕੇ ਵਿਚ ਨੁਕਸਾਨੇ ਗਏ ਸਨ।

ਦੱਸ ਦੇਈਏ ਕਿ ਸ਼ਨੀਵਾਰ ਨੂੰ ਧਮਾਕੇ ਕਾਰਨ ਇਕ ਮਾਲ ਗੱਡੀ ਪਲਟ ਗਈ ਸੀ । ਇਸ ਧਮਾਕੇ ‘ਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਸੀ ਪਰ ਰੇਲਵੇ ਰੂਟ ਬੰਦ ਕਰਨਾ ਪਿਆ ਸੀ। ਪੁਲਿਸ ਨੇ ਦੱਸਿਆ ਕਿ ਜਾਂਚ ਆਪਣੇ ਸ਼ੁਰੂਆਤੀ ਪੜਾਅ ‘ਤੇ ਜਾਰੀ ਹੈ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

The post ਥਾਈਲੈਂਡ ਬੰਬ ਧਮਾਕੇ ‘ਚ 3 ਰੇਲਵੇ ਕਰਮਚਾਰੀਆਂ ਦੀ ਮੌਤ, 4 ਜ਼ਖਮੀ appeared first on Daily Post Punjabi.

ਕਾਬੁਲ ਦੀ ਮਸਜਿਦ ‘ਚ ਨਮਾਜ਼ ਦੌਰਾਨ ਬੰਬ ਧਮਾਕਾ, 20 ਲੋਕਾਂ ਦੀ ਮੌਤ, 40 ਤੋਂ ਵੱਧ ਜ਼ਖਮੀ
ਅਫਗਾਨਿਸਤਾਨ ਦੇ ਕਾਬੁਲ ਵਿੱਚ ਬੰਬ ਧਮਾਕਾ ਹੋਇਆ ਹੈ । ਇਹ ਬੰਬ ਧਮਾਕਾ ਕਾਬੁਲ ਦੀ ਮਸਜਿਦ ਵਿੱਚ ਹੋਇਆ ਹੈ । ਦੱਸਿਆ ਜਾ ਰਿਹਾ ਹੈ ਕਿ ਇਸ ਬੰਬ ਧਮਾਕੇ ਵਿੱਚ ਹੁਣ ਤੱਕ 20 ਲੋਕਾਂ ਦੀ ਮੌਤ ਹੋ ਗਈ ਹੈ ਤੇ 40 ਦੇ ਕਰੀਬ ਲੋਕ ਜ਼ਖਮੀ ਦੱਸੇ ਜਾ ਰਹੇ ਹਨ । ਇਸ ਸਬੰਧੀ ਕਾਬੁਲ ਦੇ ਐਮਰਜੈਂਸੀ ਹਸਪਤਾਲ ਨੇ ਦੱਸਿਆ ਕਿ ਕੁੱਲ 27 ਲੋਕਾਂ ਨੂੰ ਦਾਖਲ ਕਰਵਾਇਆ ਗਿਆ ਹੈ। ਜਿਸ ਵਿੱਚ ਪੰਜ ਬੱਚੇ ਵੀ ਸ਼ਾਮਲ ਹਨ। ਫਿਲਹਾਲ ਤਾਲਿਬਾਨ ਦੇ ਸੁਰੱਖਿਆ ਗਾਰਡਾਂ ਨੇ ਪੂਰੇ ਇਲਾਕੇ ਨੂੰ ਸੀਲ ਕਰ ਦਿੱਤਾ ਹੈ ਤੇ ਜ਼ਖਮੀਆਂ ਨੂੰ ਕਾਬੁਲ ਦੇ ਵੱਖ-ਵੱਖ ਹਸਪਤਾਲਾਂ ਵਿੱਚ ਲਿਜਾਇਆ ਜਾ ਰਿਹਾ ਹੈ।

Kabul mosque attack

ਜਾਣਕਾਰੀ ਮੁਤਾਬਕ ਕਾਬੁਲ ਸ਼ਹਿਰ ਦੇ ਸਰ-ਏ-ਕੋਟਲ ਖੈਰਖਾਨਾ ਵਿੱਚ ਇਹ ਬੰਬ ਧਮਾਕਾ ਹੋਇਆ । ਕਾਬੁਲ ਦੇ ਸੁਰੱਖਿਆ ਵਿਭਾਗ ਖਾਲਿਦ ਜ਼ਰਦਾਨ ਨੇ ਧਮਾਕੇ ਦੀ ਪੁਸ਼ਟੀ ਕੀਤੀ ਹੈ। ਅਜੇ ਤੱਕ ਕਿਸੇ ਵੀ ਸੰਗਠਨ ਵੱਲੋਂ ਇਸ ਹਮਲੇ ਦੀ ਜ਼ਿੰਮੇਵਾਰੀ ਨਹੀਂ ਲਈ ਗਈ ਹੈ। ਪਰ ਪਿਛਲੇ ਕਈ ਮਹੀਨਿਆਂ ਵਿੱਚ ਅਜਿਹੇ ਕਈ ਹਮਲੇ ਹੋਏ ਹਨ, ਜਿਨ੍ਹਾਂ ਵਿੱਚ ਮਸਜਿਦਾਂ ਨੂੰ ਨਿਸ਼ਾਨਾ ਬਣਾਇਆ ਗਿਆ ।

ਇਹ ਵੀ ਪੜ੍ਹੋ: ਜੱਗੂ ਭਗਵਾਨਪੁਰੀਆ ਗੈਂਗ ਦੇ 2 ਮੈਂਬਰਾਂ ਤੇ ਪੁਲਿਸ ਵਿਚਾਲੇ ਹੋਇਆ ਮੁਕਾਬਲਾ, ਹੈਰੋਇਨ ਤੇ ਪਿਸਤੌਲ ਸਣੇ ਗ੍ਰਿਫਤਾਰ

ਦੱਸ ਦੇਈਏ ਕਿ ਪਿਛਲੇ ਹਫਤੇ ਕਾਬੁਲ ਵਿੱਚ ਇੱਕ ਫਿਦਾਈਨ ਹਮਲੇ ਵਿੱਚ ਤਾਲਿਬਾਨ ਸਮਰਥਕ ਮੌਲਾਨਾ ਸ਼ੇਖ ਰਹੀਮੁੱਲਾ ਹੱਕਾਨ ਦੀ ਮੌਤ ਹੋ ਗਈ ਸੀ। ਇਸ ਦੀ ਜ਼ਿੰਮੇਵਾਰੀ ਇਸਲਾਮਿਕ ਸਟੇਟ ਵੱਲੋਂ ਲਈ ਗਈ ਸੀ । ਇਸ ਤੋਂ ਪਹਿਲਾਂ 8 ਅਗਸਤ ਨੂੰ ਕਾਬੁਲ ਦੇ ਇੱਕ ਬਾਜ਼ਾਰ ਵਿੱਚ ਹੋਏ ਬੰਬ ਧਮਾਕੇ ਵਿੱਚ 8 ਲੋਕ ਮਾਰੇ ਗਏ ਸਨ ਅਤੇ 22 ਲੋਕ ਜ਼ਖਮੀ ਹੋ ਗਏ ਸਨ । ਇਹ ਧਮਾਕਾ ਸ਼ਹਿਰ ਦੇ ਪੱਛਮੀ ਇਲਾਕੇ ਵਿੱਚ ਹੋਇਆ ਜਿੱਥੇ ਸ਼ੀਆ ਮੁਸਲਿਮ ਭਾਈਚਾਰੇ ਦੇ ਲੋਕ ਆਉਂਦੇ-ਜਾਂਦੇ ਸਨ । ਇਸ ਧਮਾਕੇ ਦੀ ਜ਼ਿੰਮੇਵਾਰੀ ਵੀ ਇਸਲਾਮਿਕ ਸਟੇਟ ਨੇ ਨਹੀਂ ਲਈ ਸੀ।

ਵੀਡੀਓ ਲਈ ਕਲਿੱਕ ਕਰੋ -:

“Fastway ਤੋਂ 3 ਕਰੋੜ ਮੰਗਦਾ ਸੀ GST ਇੰਸਪੈਕਟਰ! ਹੁਣ ਹੱਥਾਂ ‘ਚ ਹੱਥਕੜੀਆਂ ਨੇ, Sting ਓਪਰੇਸ਼ਨ ਨੇ ਲਿਆਂਦਾ “

The post ਕਾਬੁਲ ਦੀ ਮਸਜਿਦ ‘ਚ ਨਮਾਜ਼ ਦੌਰਾਨ ਬੰਬ ਧਮਾਕਾ, 20 ਲੋਕਾਂ ਦੀ ਮੌਤ, 40 ਤੋਂ ਵੱਧ ਜ਼ਖਮੀ appeared first on Daily Post Punjabi.

ਅਫਗਾਨਿਸਤਾਨ ਦੇ ਕਾਬੁਲ ਕ੍ਰਿਕਟ ਸਟੇਡੀਅਮ ‘ਚ ਧਮਾਕਾ, ਬੰਕਰ ਦੇ ਅੰਦਰ ਲਿਜਾਏ ਗਏ ਖਿਡਾਰੀ
ਅਫਗਾਨਿਸਤਾਨ ਦੀ ਰਾਜਧਾਨੀ ਕਾਬੁਲ ਦੇ ਕਾਬੁਲ ਅੰਤਰਰਾਸ਼ਟਰੀ ਕ੍ਰਿਕਟ ਸਟੇਡੀਅਮ ‘ਚ ਸ਼ਪਾਗਿਜ਼ਾ ਟੀ-20 ਕ੍ਰਿਕਟ ਲੀਗ ਦੌਰਾਨ ਆਤਮਘਾਤੀ ਬੰਬ ਧਮਾਕਾ ਹੋਇਆ। ਇਸ ਤੋਂ ਬਾਅਦ ਸਾਰੇ ਖਿਡਾਰੀਆਂ ਨੂੰ ਬੰਕਰ ਦੇ ਅੰਦਰ ਲਿਜਾਇਆ ਗਿਆ। ਲਾਈਵ ਮੈਚ ਦੌਰਾਨ ਧਮਾਕੇ ਕਾਰਨ ਸਟੇਡੀਅਮ ‘ਚ ਮੌਜੂਦ ਦਰਸ਼ਕਾਂ ‘ਚ ਦਹਿਸ਼ਤ ਦਾ ਮਾਹੌਲ ਬਣ ਗਿਆ। ਕਾਬੁਲ ਪੁਲਿਸ ਹੈੱਡਕੁਆਰਟਰ ਨੇ ਘਟਨਾ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਦੱਸਿਆ ਕਿ ਇਸ ਘਟਨਾ ਵਿੱਚ ਕਿਸੇ ਜਾਨੀ ਨੁਕਸਾਨ ਦੀ ਸੂਚਨਾ ਨਹੀਂ ਹੈ।

bomb blast kabul stadium

ਇਹ ਧਮਾਕਾ ਉਸ ਸਮੇਂ ਹੋਇਆ ਜਦੋਂ ਬੈਂਡ-ਏ-ਅਮਿਰ ਡ੍ਰੈਗਨਸ ਅਤੇ ਪਾਮੀਰ ਜ਼ਾਲਮੀ ਵਿਚਾਲੇ ਮੈਚ ਚੱਲ ਰਿਹਾ ਸੀ। ਵੱਡੀ ਗੱਲ ਇਹ ਹੈ ਕਿ ਜਦੋਂ ਹਮਲਾ ਹੋਇਆ ਤਾਂ ਸੰਯੁਕਤ ਰਾਸ਼ਟਰ ਦੇ ਅਧਿਕਾਰੀ ਸਟੇਡੀਅਮ ਵਿੱਚ ਮੌਜੂਦ ਸਨ। ਤੁਹਾਨੂੰ ਦੱਸ ਦੇਈਏ ਕਿ ਸ਼ਪਾਗਿਜ਼ਾ ਕ੍ਰਿਕਟ ਲੀਗ ਇੰਡੀਅਨ ਪ੍ਰੀਮੀਅਰ ਲੀਗ (IPL) ਦੀ ਤਰ੍ਹਾਂ ਇੱਕ ਪੇਸ਼ੇਵਰ ਟੀ-20 ਲੀਗ ਹੈ, ਜਿਸ ਦੀ ਸਥਾਪਨਾ ਅਫਗਾਨਿਸਤਾਨ ਕ੍ਰਿਕਟ ਬੋਰਡ ਦੁਆਰਾ 2013 ਵਿੱਚ ਕੀਤੀ ਗਈ ਸੀ।

ਵੀਡੀਓ ਲਈ ਕਲਿੱਕ ਕਰੋ -:

“Fastway ਨੂੰ ਲਗਾ ਗਏ ਲੱਖਾਂ ਦਾ ਚੂਨਾ, ਭਰੋਸਾ ਜਿੱਤਣ ਤੋਂ ਬਾਅਦ ਸੁਣੋ ਕਿਵੇਂ ਕੀਤਾ Fraud, ਪਰ ਹੁਣ ਵਾਪਿਸ ਕਰਨਾ ਪੈਣਾ

ਇਹ ਧਮਾਕਾ ਕਾਬੁਲ ਦੇ ਗੁਰਦੁਆਰਾ ਕਾਰਤੇ ਪਰਵਾਨ ਦੇ ਗੇਟ ਨੇੜੇ ਹੋਏ ਧਮਾਕੇ ਤੋਂ ਦੋ ਦਿਨ ਬਾਅਦ ਹੋਇਆ ਹੈ। ਇਸ ਘਟਨਾ ਵਿੱਚ ਕਿਸੇ ਜਾਨੀ ਨੁਕਸਾਨ ਦੀ ਸੂਚਨਾ ਨਹੀਂ ਹੈ। ਤੁਹਾਨੂੰ ਦੱਸ ਦੇਈਏ ਕਿ ਜੂਨ ਵਿੱਚ ਕਾਬੁਲ ਦੇ ਗੁਰਦੁਆਰਾ ਕਾਰਤੇ ਪਰਵਾਨ ਗੁਰਦੁਆਰੇ ਵਿੱਚ ਕਈ ਧਮਾਕੇ ਹੋਏ ਸਨ। ਇਸਲਾਮਿਕ ਸਟੇਟ ਨੇ ਗੁਰਦੁਆਰੇ ‘ਤੇ ਹੋਏ ਘਾਤਕ ਅੱਤਵਾਦੀ ਹਮਲੇ ਦੀ ਜ਼ਿੰਮੇਵਾਰੀ ਲਈ ਸੀ। ਇਸ ਧਮਾਕੇ ਵਿੱਚ ਸਿੱਖ ਭਾਈਚਾਰੇ ਦੇ ਇੱਕ ਮੈਂਬਰ ਸਮੇਤ ਦੋ ਲੋਕ ਮਾਰੇ ਗਏ ਸਨ।

The post ਅਫਗਾਨਿਸਤਾਨ ਦੇ ਕਾਬੁਲ ਕ੍ਰਿਕਟ ਸਟੇਡੀਅਮ ‘ਚ ਧਮਾਕਾ, ਬੰਕਰ ਦੇ ਅੰਦਰ ਲਿਜਾਏ ਗਏ ਖਿਡਾਰੀ appeared first on Daily Post Punjabi.

ਅੱਤਵਾਦੀਆਂ ਨੂੰ ਫਾਂਸੀ ਦੀ ਸਜਾ ਦੇਣ ਵਾਲੇ ਜੱਜ ਦੀ ਜਾਨ ਨੂੰ ਖਤਰਾ
bomb blast accused capital : ਜੈਪੁਰ ਬੰਬ ਬਲਾਸਟ ਦੇ ਚਾਰ ਅੱਤਵਾਦੀਆਂ ਨੂੂੰ ਫਾਂਸੀ ਦੀ ਸਜਾ ਸੁਣਾਉਣ ਵਾਲੇ ਰਿਟਾ. ਜੱਜ ਅਜੇ ਕੁਮਾਰ ਸ਼ਰਮਾ ਨੇ ਰਾਜਸਥਾਨ ਦੇ ਡੀਜੀਪੀ ਨੂੰ ਪੱਤਰ ਲਿਖ ਕੇ ਕਿਹਾ ਹੈ ਕਿ ਉਸ ਦੀ ਜਾਨ ਨੂੰ ਖਤਰਾ ਹੈ।ਜੱਜ ਅਜੇ ਕੁਮਾਰ ਸ਼ਰਮਾ ਨੇ ਆਪਣੀ ਅਤੇ ਪੂਰੇ ਪਰਿਵਾਰ ਦੀ ਸੁਰੱਖਿਆ ਲਈ ਰਾਜਸਥਾਨ ਦੇ ਡੀਜੇਪੀ ਤੋਂ ਸੁਰੱਖਿਆ ਵਿਵਸਥਾ ਨੂੰ ਕਰਨ ਕਿਹਾ ਹੈ।ਦੱਸਣਯੋਗ ਹੈ ਕਿ, ਜੈਪੁਰ 13 ਮਈ 1998 ਨੂੰ ਧਮਾਕਾ ਹੋਇਆ ਸੀ ਜਿਸ ਦੇ ਦੋਸ਼ੀਆਂ ਨੂੰ ਜੱਜ ਅਜੇ ਕੁਮਾਰ ਨੇ ਫਾਂਸੀ ਦੀ ਸਜਾ ਸੁਣਾਈ ਸੀ।ਰਾਜਸਥਾਨ ਦੇ ਡੀਜੀਪੀ ਭੁਪਿੰਦਰ ਸਿੰਘ ਨੂੰ ਪੱਤਰ ਲਿਖ ਕੇ ਜੱਜ ਅਜੇ ਕੁਮਾਰ ਸ਼ਰਮਾ ਨੇ ਕਿਹਾ ਹੈ ਕਿ ਆਈ.ਬੀ. ਦੀ ਰਿਪੋਰਟ ਮੁਤਾਬਕ ਉਸ ਤੋਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਤੋਂ ਅੱਤਵਾਦੀ ਕਦੇ ਵੀ ਬਦਲਾ ਲੈ ਸਕਦੇ ਹਨ।ਪੁਲਸ ਲਾਈਨ ਦੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਸੁਰੱਖਿਆ ਵਾਪਸ ਲਈ ਜਾ ਰਹੀ ਹੈ।

bomb blast accused capital

ਜੇਕਰ ਸੁਰੱਖਿਆ ਵਾਪਸ ਲਈ ਜਾ ਰਹੀ ਹੈ ਤਾਂ ਉਸ ਨੂੰ ਬਰਕਰਾਰ ਰੱਖਣਾ ਚਾਹੀਦਾ ਹੈ।ਜੱਜ ਸਾਹਿਬ ਦਾ ਕਹਿਣਾ ਹੈ ਕਿ ਘਰ ਦੇ ਬਾਹਰ ਸ਼ੱਕੀ ਲੋਕ ਮੋਟਰਸਾਈਕਲ ‘ਤੇ ਚੱਕਰ ਲਗਾਉਂਦੇ ਹਨ ਅਤੇ ਘਰ ਦੇ ਬਾਹਰ ਖਾਲੀ ਸ਼ਰਾਬ ਦੀਆਂ ਬੋਤਲਾਂ ਸੁੱਟ ਜਾਂਦੇ ਹਨ।ਕਈ ਵਾਰ ਘਰ ਦੇ ਬਾਹਰ ਖੜੇ ਹੋ ਕੇ ਫੋਟੋ ਖਿੱਚਦੇ ਹਨ ।ਜੱਜ ਨੇ ਕਿਹਾ ਹੈ ਕਿ ਇਸੇ ਤਰ੍ਹਾਂ ਨੀਲਕੰਠ ਗੰਜੂ ਨੇ ਅੱਤਵਾਦੀ ਮਕਬੂਲ ਭੱਟ ਨੂੰ 1984 ‘ਚ ਮੌਤ ਦੀ ਸਜਾ ਸੁਣਾਈ ਸੀ।ਜਿਸ ਦੇ ਬਾਅਦ 2 ਅਕਤੂਬਰ 1989 ਨੂੰ ਜੱਜ ਗੰਜੂ ਦੀ ਹੱਤਿਆ ਕਰ ਦਿੱਤੀ ਗਈ ਸੀ।ਜੈਪੁਰ ਬੰਬ ਧਮਾਕੇ ਦੀ ਵਿਸ਼ੇਸ਼ ਅਦਾਲਤ ‘ਚ ਜੱਜ ਬਣਾਉਣ ਦੇ ਨਾਲ ਹੀ ਜੱਜ ਅਜੇ ਕੁਮਾਰ ਸ਼ਰਮਾ ਨੂੰ ਚਾਰ ਗਾਰਡ ਅਤੇ ਦੋ ਪੀ.ਐੱਸ.ਓ. ਦੀ ਸੁਰੱਖਿਆ ਮਿਲੀ ਹੋਈ ਸੀ।ਉਨ੍ਹਾਂ ਦੇ 31 ਜਨਵਰੀ 2020 ਨੂੰ ਰਿਟਾਇਰ ਹੋਣ ਦੇ ਬਾਅਦ ਵੀ ਉਨ੍ਹਾਂ ਦੇ ਨਾਲ ਬਣੀ ਹੋਈ ਹੈ।ਹੁਣ ਸੁਰੱਖਿਆ ਦਾ ਹਵਾਲਾ ਦਿੰਦੇ ਹੋਏ ਉਨ੍ਹਾਂ ਨੂੰ ਡੀ.ਜੀ.ਪੀ. ਤੋਂ ਸੁਰੱਖਿਆ ਦੀ ਮੰਗ ਕੀਤੀ ਹੈ।ਉਨ੍ਹਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਪਰਿਵਾਰ ਦੀ ਜਾਨ ਨੂੰ ਖਤਰਾ ਹੈ, ਲਿਹਾਜਾ ਪੁਲਸ ਸੁਰੱਖਿਆ ਦਾ ਪ੍ਰਬੰਧ ਕੀਤਾ ਜਾਵੇ।

The post ਅੱਤਵਾਦੀਆਂ ਨੂੰ ਫਾਂਸੀ ਦੀ ਸਜਾ ਦੇਣ ਵਾਲੇ ਜੱਜ ਦੀ ਜਾਨ ਨੂੰ ਖਤਰਾ appeared first on Daily Post Punjabi.