bomb explosion Archives - Daily Post Punjabi

ਮਮਤਾ ਬੈਨਰਜੀ ਸਰਕਾਰ ਦੇ ਮੰਤਰੀ ਜ਼ਾਕਿਰ ਹੁਸੈਨ ‘ਤੇ ਬੰਬ ਨਾਲ ਹਮਲਾ, ਹਸਪਤਾਲ ਦਾਖਲ
Minister injured in bomb attack: ਮਮਤਾ ਬੈਨਰਜੀ ਸਰਕਾਰ ਦੇ ਮੰਤਰੀ ਜਾਕੀਰ ਹੁਸੈਨ ‘ਤੇ ਬੁੱਧਵਾਰ ਦੇਰ ਰਾਤ ਬੰਬ ​​ਨਾਲ ਹਮਲਾ ਕੀਤਾ ਗਿਆ। ਮੰਤਰੀ ਅਤੇ ਕੁਝ ਹੋਰ ਲੋਕ ਹਮਲੇ ਵਿੱਚ ਬੁਰੀ ਤਰ੍ਹਾਂ ਜ਼ਖਮੀ ਹੋਏ ਹਨ। ਸਾਰਿਆਂ ਨੂੰ ਕੋਲਕਾਤਾ ਦੇ ਐਸਐਸਕੇਐਮ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਪੱਛਮੀ ਬੰਗਾਲ ਦੇ ਰਾਜਪਾਲ ਜਗਦੀਪ ਧਨਖੜ ਨੇ ਇਸ ਘਟਨਾ ਦੀ ਨਿੰਦਾ ਕੀਤੀ ਹੈ।ਉਨ੍ਹਾਂ ਨੇ ਟਵੀਟ ਕੀਤਾ ਹੈ ਕਿ ਮੈਂ ਮੁਰਸ਼ੀਦਾਬਾਦ ਜ਼ਿਲ੍ਹੇ ਦੇ ਨਿਮਟੀਟਾ ਰੇਲਵੇ ਸਟੇਸ਼ਨ ‘ਤੇ ਮੰਤਰੀ ਜੀ ‘ਤੇ ਹੋਏ ਹਮਲੇ ਦੀ ਨਿੰਦਾ ਕਰਦਾ ਹਾਂ। ਮੈਂ ਇਸ ਘਟਨਾ ਤੋਂ ਚਿੰਤਤ ਹਾਂ, ਲੋਕਤੰਤਰ ਵਿੱਚ ਹਿੰਸਾ ਦੀ ਕੋਈ ਜਗ੍ਹਾ ਨਹੀਂ ਹੈ।

Attack on WB Minister Jakir Hossain at Nimtita railway station, Murshidabad, reprehensible.

Concerned at increasing rise in violence that has no place in democracy.

Time @WBPolice @HomeBengal administration @MamataOfficial to act fast as per law.
— Governor West Bengal Jagdeep Dhankhar (@jdhankhar1) February 17, 2021

ਮਿਲੀ ਜਾਣਕਾਰੀ ਦੇ ਅਨੁਸਾਰ ਰਾਜ ਸਰਕਾਰ ਵਿੱਚ ਮੰਤਰੀ ਜ਼ਾਕਿਰ ਹੁਸੈਨ, ਮੁਰਸ਼ੀਦਾਬਾਦ ਜ਼ਿਲ੍ਹੇ ਦੇ ਨਿਮਟੀਟਾ ਰੇਲਵੇ ਸਟੇਸ਼ਨ ਤੇ ਕੋਲਕਾਤਾ ਜਾ ਰਹੀ ਇੱਕ ਟ੍ਰੇਨ ਫੜਨ ਜਾ ਰਹੇ ਸਨ ਤਾਂ ਅਣਪਛਾਤੇ ਹਮਲਾਵਰਾਂ ਨੇ ਮੰਤਰੀ ਉੱਤੇ ਬੰਬ ਨਾਲ ਹਮਲਾ ਕਰ ਦਿੱਤਾ। ਹਮਲਾਵਰ ਬਾਰੇ ਜਾਣਕਾਰੀ ਨਹੀਂ ਮਿਲ ਸਕੀ ਹੈ, ਪਰ ਘਟਨਾ ਦੀ ਇੱਕ ਵੀਡੀਓ ਵਾਇਰਲ ਹੋ ਰਹੀ ਹੈ। ਇਸ ਵੀਡੀਓ ਵਿੱਚ ਮੰਤਰੀ ਆਪਣੇ ਸੁਰੱਖਿਆ ਕਰਮਚਾਰੀਆਂ ਨਾਲ ਸਟੇਸ਼ਨ ਵੱਲ ਜਾ ਰਹੇ ਸਨ ਤਾਂ ਓਦੋ ਹੀ ਪਿੱਛੇ ਤੋਂ ਅਚਾਨਕ ਧਮਾਕਾ ਹੋਇਆ ਅਤੇ ਰੌਲਾ ਪਾਉਣ ਦੀਆਂ ਆਵਾਜ਼ਾਂ ਆ ਰਹੀਆਂ ਹਨ।

ਇਹ ਵੀ ਦੇਖੋ: ਆਹ ਵੇਖੋ ਫੁੱਕਰਾ ਕੱਬਡੀ ਖਿਡਾਰੀ ਤੇ ਆਰਟਿਸਟ, ਕਿਵੇਂ ਹਾਸੇ ‘ਚ ਕਰ ਜਾਂਦੈ ਕਿਸਾਨਾਂ ਦੇ ਦਰਦ ਦੀਆਂ ਡੂੰਗੀਆਂ ਗੱਲਾਂ !

The post ਮਮਤਾ ਬੈਨਰਜੀ ਸਰਕਾਰ ਦੇ ਮੰਤਰੀ ਜ਼ਾਕਿਰ ਹੁਸੈਨ ‘ਤੇ ਬੰਬ ਨਾਲ ਹਮਲਾ, ਹਸਪਤਾਲ ਦਾਖਲ appeared first on Daily Post Punjabi.

ਪਾਕਿਸਤਾਨ ‘ਚ ਫੌਜੀ ਹੈੱਡਕੁਆਰਟਰ ਨੇੜੇ ਬੰਬ ਧਮਾਕਾ, 1 ਦੀ ਮੌਤ, 15 ਜ਼ਖਮੀ
Pakistan Bomb explosion: ਇਸਲਾਮਾਬਾਦ: ਅਫਗਾਨਿਸਤਾਨ ਦੀ ਰਾਜਧਾਨੀ ਕਾਬੁਲ ਵਿੱਚ ਬੰਬ ਧਮਾਕੇ ਤੋਂ ਬਾਅਦ ਹੁਣ ਪਾਕਿਸਤਾਨ ਵਿੱਚ ਰਾਵਲਪਿੰਡੀ ਸ਼ਹਿਰ ਦੇ ਇੱਕ ਭੀੜ-ਭਾੜ ਵਾਲੇ ਬਾਜ਼ਾਰ ਵਿੱਚ ਸ਼ੁੱਕਰਵਾਰ ਨੂੰ ਬੰਬ ਧਮਾਕਾ ਹੋ ਗਿਆ, ਜਿਸ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ, ਜਦਕਿ 15 ਹੋਰ ਜ਼ਖਮੀ ਹੋ ਗਏ ਹਨ । ਇਹ ਬਾਜ਼ਾਰ ਪਾਕਿਸਤਾਨੀ ਫੌਜੀ ਹੈੱਡਕੁਆਰਟਰ ਨੇੜੇ ਹੈ । ਇਸ ਸਬੰਧੀ ਪੁਲਿਸ ਬੁਲਾਰੇ ਸਾਜਿਦੁਲ ਹਸਨ ਨੇ ਦੱਸਿਆ ਕਿ ਇਹ ਬੰਬ ਧਮਾਕਾ ਸ਼ਹਿਰ ਦੇ ਸਦਰ ਬਾਜ਼ਾਰ ਇਲਾਕੇ ਵਿੱਚ ਹੋਇਆ ਹੈ । ਉਨ੍ਹਾਂ ਦੱਸਿਆ ਕਿ ਸ਼ੁਰੂਆਤੀ ਰਿਪੋਰਟ ਅਨੁਸਾਰ ਵਿਸਫੋਟਕ ਸਮੱਗਰੀ ਨੂੰ ਬਿਜਲੀ ਦੇ ਇੱਕ ਖੰਬੇ ‘ਤੇ ਲਗਾਇਆ ਗਿਆ ਸੀ ।

Pakistan Bomb explosion

ਮੀਡੀਆ ਰਿਪੋਰਟਾਂ ਅਨੁਸਾਰ ਧਮਾਕੇ ਵਾਲੀ ਥਾਂ ਦੇ ਨੇੜੇ ਕਾਫੀ ਨੁਕਸਾਨ ਹੋਇਆ ਹੈ । ਅਧਿਕਾਰੀਆਂ ਨੇ ਖੇਤਰ ਦੀ ਘੇਰਾਬੰਦੀ ਕਰ ਦਿੱਤੀ ਹੈ ਅਤੇ ਬਚਾਅ ਮੁਹਿੰਮ ਚਲਾਈ ਜਾ ਰਹੀ ਹੈ । ਪੁਲਿਸ ਬੁਲਾਰੇ ਨੇ ਦੱਸਿਆ ਕਿ ਜਾਂਚ ਦਸਤੇ ਅਤੇ ਫਾਰੈਂਸਿਕ ਸਾਇੰਸ ਲੈਬ ਦੇ ਮੁਲਾਜ਼ਮ ਘਟਨਾ ਵਾਲੀ ਥਾਂ ਤੋਂ ਸਬੂਤ ਇਕੱਠੇ ਕਰ ਰਹੇ ਹਨ । ਫਿਲਹਾਲ ਕਿਸੇ ਵੀ ਸੰਗਠਨ ਵੱਲੋਂ ਇਸ ਧਮਾਕੇ ਦੀ ਜ਼ਿੰਮੇਵਾਰੀ ਨਹੀਂ ਲਈ ਗਈ ਹੈ ।

Pakistan Bomb explosion

ਇਸ ਤੋਂ ਅੱਗੇ ਬੁਲਾਰੇ ਨੇ ਕਿਹਾ ਕਿ ਧਮਾਕਾ ਸੰਗਠਿਤ ਅਪਰਾਧ ਦੀ ਕੋਸ਼ਿਸ਼ ਹੈ। ਇਹ ਲੋਕ ਪਾਕਿਸਤਾਨ ਦੇ ਆਮ ਲੋਕਾਂ ਦੀ ਜ਼ਿੰਦਗੀ ਨਾਲ ਖੇਡ ਰਹੇ ਹਨ, ਉਹ ਕਾਨੂੰਨ ਦੇ ਸ਼ਿਕੰਜੇ ਤੋਂ ਬਚ ਨਹੀਂ ਸਕਣਗੇ । ਅਜਿਹੇ ਸਮੇਂ ਜਦੋਂ ਪਾਕਿਸਤਾਨ ਕੋਰੋਨਾ ਦੀਆਂ ਚੁਣੌਤੀਆਂ ਨਾਲ ਜੂਝ ਰਿਹਾ ਹੈ, ਕਿਸੇ ਨੇ ਤੁਰੰਤ ਇਸ ਹਮਲੇ ਦੀ ਜ਼ਿੰਮੇਵਾਰੀ ਨਹੀਂ ਲਈ ਹੈ । ਅਜੇ ਤੱਕ ਇਸ ਧਮਾਕੇ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ ਅਤੇ ਸੁਰੱਖਿਆ ਕਰਮਚਾਰੀ ਇਸ ਦੀ ਜਾਂਚ ਵਿੱਚ ਲੱਗੇ ਹੋਏ ਹਨ।

ਦੱਸ ਦੇਈਏ ਕਿ ਪਾਕਿਸਤਾਨੀ ਮੀਡੀਆ ਅਨੁਸਾਰ ਇਹ ਧਮਾਕਾ ਇੱਕ ਮੋਟਰਸਾਈਕਲ ਵਿੱਚ ਹੋਇਆ, ਜਿਸ ਤੋਂ ਬਾਅਦ ਇਲਾਕੇ ਵਿੱਚ ਹਫੜਾ-ਦਫੜੀ ਮਚ ਗਈ ।ਇਸ ਧਮਾਕੇ ਤੋਂ ਬਾਅਦ ਜ਼ਖਮੀਆਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ । ਉਥੇ ਹੀ ਸੁਰੱਖਿਆ ਮੁਲਾਜ਼ਮਾਂ ਨੇ ਪੂਰੇ ਇਲਾਕੇ ਨੂੰ ਸੀਲ ਕਰ ਦਿੱਤਾ ਗਿਆ ਹੈ ।

The post ਪਾਕਿਸਤਾਨ ‘ਚ ਫੌਜੀ ਹੈੱਡਕੁਆਰਟਰ ਨੇੜੇ ਬੰਬ ਧਮਾਕਾ, 1 ਦੀ ਮੌਤ, 15 ਜ਼ਖਮੀ appeared first on Daily Post Punjabi.