Bomb In Chandigarh Court Archives - Daily Post Punjabi

ਚੰਡੀਗੜ੍ਹ ਦੀ ਅਦਾਲਤ ‘ਚ ਬੰਬ ਦੀ ਖ਼ਬਰ ਨੇ ਫੈਲਾਈ ਦਹਿਸ਼ਤ, ਪੂਰਾ ਇਲਾਕਾ ਕੀਤਾ ਸੀਲ, ਸਰਚ ਆਪਰੇਸ਼ਨ ਜਾਰੀ
ਚੰਡੀਗ੍ਹੜ ‘ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ। 26 ਜਨਵਰੀ ਤੋਂ ਪਹਿਲਾਂ ਸੈਕਟਰ 43 ਦੀ ਅਦਾਲਤ ‘ਚ ਬੰਬ ਹੋਣ ਦੀ ਸੂਚਨਾ ਮਿਲੀ ਸੀ। ਜਿਸ ਦੀ ਸੁਰੱਖਿਆ ਨੂੰ ਮੁੱਖ ਰੱਖਦਿਆਂ ਅਦਾਲਤ ਨੂੰ ਖਾਲੀ ਕਰਵਾਇਆ ਗਿਆ ਹੈ। ਇਸ ਘਟਨਾ ਤੋਂ ਬਾਅਦ ਅਦਾਲਤ ਦੇ ਬਾਹਰ ਭਾਰੀ ਪੁਲਿਸ ਬਲ ਤਾਇਨਾਤ ਕਰ ਦਿੱਤਾ ਗਿਆ ਹੈ।

Bomb In Chandigarh Court

ਇਹ ਵੀ ਪੜ੍ਹੋ : ਗੈਂਗਸਟਰ ਜੱਗੂ ਭਗਵਾਨਪੁਰੀਆ ਮੁੜ ਮੁਕਤਸਰ ਅਦਾਲਤ ‘ਚ ਪੇਸ਼, 6 ਫਰਵਰੀ ਤੱਕ ਜੁਡੀਸ਼ੀਅਲ ਰਿਮਾਂਡ ‘ਤੇ ਭੇਜਿਆ

ਜਾਣਕਾਰੀ ਅਨੁਸਾਰ ਬੰਬ ਹੋਣ ਦੀ ਸੂਚਨਾ ਮਿਲਣ ਮਗਰੋਂ ਕਮਾਂਡੋ, ਡੌਗ ਸਕੁਐਡ, ਬੰਬ ਡਿਸਪੋਜ਼ਲ ਟੀਮ ਅਤੇ ਆਪਰੇਸ਼ਨ ਸੈੱਲ ਦੀ ਰਿਜ਼ਰਵ ਫੋਰਸ ਅਦਾਲਤ ਵਿੱਚ ਪਹੁੰਚ ਗਈ ਹੈ। ਪੂਰੇ ਇਲਾਕੇ ਨੂੰ ਸੀਲ ਕਰ ਦਿੱਤਾ ਗਿਆ ਹੈ। ਸਰਚ ਆਪਰੇਸ਼ਨ ਚਲਾ ਕੇ ਬੰਬ ਦੀ ਭਾਲ ਕੀਤੀ ਜਾ ਰਹੀ ਹੈ। ਇੱਥੇ ਅਦਾਲਤੀ ਅਮਲੇ ਅਤੇ ਚੈਂਬਰਾਂ ਵਿੱਚੋਂ ਵਕੀਲਾਂ ਨੂੰ ਬਾਹਰ ਕੱਢ ਲਿਆ ਗਿਆ ਹੈ ਅਤੇ ਚੈਕਿੰਗ ਮੁਹਿੰਮ ਜਾਰੀ ਹੈ। ਸੈਕਟਰ 36 ਥਾਣੇ ਦੀ ਫੋਰਸ ਵੀ ਇੱਥੇ ਪੁੱਜ ਗਈ ਹੈ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

The post ਚੰਡੀਗੜ੍ਹ ਦੀ ਅਦਾਲਤ ‘ਚ ਬੰਬ ਦੀ ਖ਼ਬਰ ਨੇ ਫੈਲਾਈ ਦਹਿਸ਼ਤ, ਪੂਰਾ ਇਲਾਕਾ ਕੀਤਾ ਸੀਲ, ਸਰਚ ਆਪਰੇਸ਼ਨ ਜਾਰੀ appeared first on Daily Post Punjabi.