Bomb shell found in fields Archives - Daily Post Punjabi

ਹੁਸ਼ਿਆਰਪੁਰ ‘ਤੋਂ ਵੱਡੀ ਖਬਰ: ਖੇਤਾਂ ‘ਚੋਂ ਮਿਲਿਆ ਬੰਬ, ਪੁਲਿਸ ਨੇ ਇਲਾਕਾ ਕੀਤਾ ਸੀਲ
ਪੰਜਾਬ ਦੇ ਹੁਸ਼ਿਆਰਪੁਰ ਜ਼ਿਲ੍ਹੇ ‘ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ। ਦਸੂਹਾ ਦੇ ਹਲਕਾ ਮੁਕੇਰੀਆਂ ਦੇ ਪਿੰਡ ਧਰਮਪੁਰਾ ‘ਚ ਇੱਕ ਕਿਸਾਨ ਨੇ ਬੁੱਧਵਾਰ ਸਵੇਰੇ ਆਪਣੇ ਖੇਤਾਂ ‘ਚ ਬੰਬ ਦੇਖਿਆ। ਉਸ ਨੇ ਤੁਰੰਤ ਇਸ ਦੀ ਸੂਚਨਾ ਪੁਲਿਸ ਨੂੰ ਦਿੱਤੀ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਖੇਤ ਨੂੰ ਘੇਰਾ ਪਾ ਲਿਆ ਅਤੇ ਇਲਾਕੇ ਨੂੰ ਸੀਲ ਕਰ ਦਿੱਤਾ। ਇਸ ਦੇ ਨਾਲ ਹੀ ਬੰਬ ਨਿਰੋਧਕ ਦਸਤੇ ਨੂੰ ਵੀ ਸੂਚਿਤ ਕੀਤਾ ਗਿਆ ਹੈ।

Bomb shell found in fields

ਮਾਮਲੇ ਦੀ ਜਾਣਕਾਰੀ ਦਿੰਦਿਆਂ ਕਿਸਾਨ ਅਤਿੰਦਰਪਾਲ ਸਿੰਘ ਨੇ ਦੱਸਿਆ ਕਿ ਸਵੇਰੇ ਉਹ ਆਪਣੇ ਖਾਤੇ ਦੀ ਬਿਜਾਈ ਕਰ ਰਿਹਾ ਸੀ। ਇਸ ਦੌਰਾਨ ਟਰੈਕਟਰ ਦੇ ਨਾਲ ਇੱਕ ਸਖ਼ਤ ਚੀਜ਼ ਟਕਰਾ ਗਈ। ਜਦੋਂ ਉਸ ਨੇ ਟਰੈਕਟਰ ਖੜ੍ਹਾ ਕਰਕੇ ਦੇਖਿਆ ਤਾਂ ਇਹ ਇਕ ਵੱਡੇ ਬੰਬ ਦੀ ਸ਼ਕਲ ਵਿਚ ਸੀ, ਜਿਸ ਨੂੰ ਦੇਖ ਕੇ ਉਹ ਡਰ ਗਿਆ। ਇਸ ਮਗਰੋਂ ਉਸ ਨੇ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ।

ਇਹ ਵੀ ਪੜ੍ਹੋ : ਮੱਧ ਪ੍ਰਦੇਸ਼: ਢਾਈ ਸਾਲ ਦੀ ਬੱਚੀ 300 ਫੁੱਟ ਡੂੰਘੇ ਬੋਰਵੈੱਲ ‘ਚ ਡਿੱਗੀ, 20 ਘੰਟੇ ‘ਤੋਂ ਬਚਾਅ ਕਾਰਜ ਜਾਰੀ

ਬੰਬ ਹੋਣ ਦੀ ਸੂਚਨਾ ਮਿਲਣ ਤੇ DSP ਕੁਲਵੰਤ ਸਿੰਘ ਮੌਕੇ ‘ਤੇ ਪਹੁੰਚੇ। DSP ਨੇ ਦੱਸਿਆ ਕਿ ਇਹ ਬੰਬ ਖੋਲ ਦੀ ਸ਼ਕਲ ਵਿੱਚ ਇੱਕ ਵੱਡੀ ਚੀਜ਼ ਹੈ। ਮੌਕੇ ਤੇ ਬੰਬ ਨਿਰੋਧਕ ਦਸਤੇ ਨੂੰ ਬੁਲਾਇਆ ਗਿਆ ਹੈ। ਉਨ੍ਹਾਂ ਦੇ ਆਉਣ ਤੋਂ ਬਾਅਦ ਜਾਂਚ ਕੀਤੀ ਜਾਵੇਗੀ, ਇਸ ਤੋਂ ਬਾਅਦ ਹੀ ਸਥਿਤੀ ਸਪੱਸ਼ਟ ਹੋਵੇਗੀ।

ਵੀਡੀਓ ਲਈ ਕਲਿੱਕ ਕਰੋ -:

“ਦੌੜ ‘ਚ ਤੂਫਾਨ ਵਾਂਗ ਧੱਕ ਪਾਉਣ ਵਾਲਾ athlete, ਈ-ਰਿਕਸ਼ਾ ਚਲਾਉਣ ਲਈ ਹੋਇਆ ਮਜ਼ਬੂਰ, CM Mann ਤੱਕ ਪਹੁੰਚਾ ਦਿਓ”

The post ਹੁਸ਼ਿਆਰਪੁਰ ‘ਤੋਂ ਵੱਡੀ ਖਬਰ: ਖੇਤਾਂ ‘ਚੋਂ ਮਿਲਿਆ ਬੰਬ, ਪੁਲਿਸ ਨੇ ਇਲਾਕਾ ਕੀਤਾ ਸੀਲ appeared first on Daily Post Punjabi.