Bomb threat in Air India Archives - Daily Post Punjabi

ਏਅਰ ਇੰਡੀਆ ਦੇ ਜਹਾਜ਼ ‘ਚ ਬੰਬ ਦੀ ਸੂਚਨਾ, ਯਾਤਰੀਆਂ ‘ਚ ਮਚੀ ਤੜਥੱਲੀ, ਹਵਾਈ ਅੱਡੇ ‘ਤੇ ਐਮਰਜੈਂਸੀ ਦਾ ਐਲਾਨ
ਮੁੰਬਈ ਤੋਂ ਆ ਰਹੇ ਏਅਰ ਇੰਡੀਆ ਦੇ ਜਹਾਜ਼ ‘ਤੇ ਅੱਜ ਵੀਰਵਾਰ ਨੂੰ ਬੰਬ ਹੋਣ ਦੀ ਧਮਕੀ ਮਿਲੀ ਸੀ। ਇਸ ਤੋਂ ਬਾਅਦ ਤਿਰੂਵਨੰਤਪੁਰਮ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਪੂਰੀ ਐਮਰਜੈਂਸੀ ਘੋਸ਼ਿਤ ਕਰ ਦਿੱਤੀ ਗਈ। ਹਵਾਈ ਅੱਡੇ ਨਾਲ ਜੁੜੇ ਸੂਤਰਾਂ ਮੁਤਾਬਕ ਜਹਾਜ਼ ਸਵੇਰੇ ਕਰੀਬ 8 ਵਜੇ ਹਵਾਈ ਅੱਡੇ ‘ਤੇ ਉਤਰਿਆ। ਜਹਾਜ਼ ‘ਚ 135 ਯਾਤਰੀ ਸਵਾਰ ਸਨ ਅਤੇ ਜਹਾਜ਼ ਨੂੰ ਆਈਸੋਲੇਸ਼ਨ ਬੇ ‘ਤੇ ਲਿਜਾਇਆ ਗਿਆ।

ਮਾਮਲੇ ਨਾਲ ਜੁੜੇ ਲੋਕਾਂ ਨੇ ਦੱਸਿਆ ਕਿ ਸਵੇਰੇ 8.44 ਵਜੇ ਯਾਤਰੀਆਂ ਨੂੰ ਜਹਾਜ਼ (ਏ.ਆਈ.657) ਤੋਂ ਸੁਰੱਖਿਅਤ ਬਾਹਰ ਕੱਢ ਲਿਆ ਗਿਆ। ਜਿਵੇਂ ਹੀ ਜਹਾਜ਼ ਤਿਰੂਵਨੰਤਪੁਰਮ ਹਵਾਈ ਅੱਡੇ ਦੇ ਨੇੜੇ ਪਹੁੰਚਿਆ, ਪਾਇਲਟ ਨੇ ਬੰਬ ਦੀ ਧਮਕੀ ਬਾਰੇ ਜਾਣਕਾਰੀ ਦਿੱਤੀ। ਏਅਰਪੋਰਟ ਨੂੰ ਸਵੇਰੇ 7.30 ਵਜੇ ਮਾਮਲੇ ਦੀ ਜਾਣਕਾਰੀ ਦਿੱਤੀ ਗਈ। ਇਸ ਤੋਂ ਬਾਅਦ ਸਵੇਰੇ 7.36 ਵਜੇ ਹਵਾਈ ਅੱਡੇ ‘ਤੇ ਪੂਰੀ ਐਮਰਜੈਂਸੀ ਘੋਸ਼ਿਤ ਕਰ ਦਿੱਤੀ ਗਈ।

ਇਹ ਵੀ ਪੜ੍ਹੋ : ਪੰਜਾਬ ਸਕੂਲ ਸਿੱਖਿਆ ਬੋਰਡ ਦਾ ਵੱਡਾ ਫੈਸਲਾ, PSEB ਇਸ ਵਾਰ ਨਹੀਂ ਲਵੇਗਾ 5ਵੀਂ ਜਮਾਤ ਦੀ ਪ੍ਰੀਖਿਆ

ਸੂਤਰਾਂ ਮੁਤਾਬਕ ਸਾਰੇ ਯਾਤਰੀ ਅਤੇ ਚਾਲਕ ਦਲ ਨੂੰ ਜਹਾਜ਼ ‘ਚੋਂ ਬਾਹਰ ਕੱਢ ਲਿਆ ਗਿਆ ਹੈ ਅਤੇ ਸਾਰੇ ਸੁਰੱਖਿਅਤ ਹਨ। ਹਵਾਈ ਅੱਡੇ ‘ਤੇ ਕੋਈ ਸੰਚਾਲਨ ਵਿਘਨ ਨਹੀਂ ਹੈ। ਅਜੇ ਤੱਕ ਜਾਣਕਾਰੀ ਨਹੀਂ ਮਿਲ ਸਕੀ ਹੈ ਕਿ ਧਮਕੀ ਕਿਸ ਨੇ ਅਤੇ ਕਿਵੇਂ ਦਿੱਤੀ? ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਵੀਡੀਓ ਲਈ ਕਲਿੱਕ ਕਰੋ -:

ਮਸ਼ਹੂਰ Youtuber ਪਿੱਛੇ ਸ.ਲ. ਫਾਸ ਖਾਣ ਵਾਲੀ ਕੁੜੀ ਆਈ ਕੈਮਰੇ ਸਾਹਮਣੇ, ਕਰ ’ਤੇ ਵੱਡੇ ਖੁਲਾਸੇ

The post ਏਅਰ ਇੰਡੀਆ ਦੇ ਜਹਾਜ਼ ‘ਚ ਬੰਬ ਦੀ ਸੂਚਨਾ, ਯਾਤਰੀਆਂ ‘ਚ ਮਚੀ ਤੜਥੱਲੀ, ਹਵਾਈ ਅੱਡੇ ‘ਤੇ ਐਮਰਜੈਂਸੀ ਦਾ ਐਲਾਨ appeared first on Daily Post Punjabi.