bomb threat jaipur Archives - Daily Post Punjabi

ਦਿੱਲੀ-ਗੁਜਰਾਤ ਤੋਂ ਬਾਅਦ ਜੈਪੁਰ ਦੇ ਸਕੂਲਾਂ ਨੂੰ ਵੀ ਈਮੇਲ ਰਾਹੀਂ ਮਿਲੀ ਬੰ.ਬ ਨਾਲ ਉਡਾਉਣ ਦੀ ਧ.ਮ.ਕੀ
ਰਾਜਸਥਾਨ ਦੀ ਰਾਜਧਾਨੀ ਜੈਪੁਰ ਦੇ ਘੱਟੋ-ਘੱਟ ਚਾਰ ਸਕੂਲਾਂ ਨੂੰ ਸੋਮਵਾਰ ਨੂੰ ਈਮੇਲ ਰਾਹੀਂ ਬੰਬ ਦੀ ਧਮਕੀ ਮਿਲੀ। ਪੁਲਿਸ ਨੇ ਇਹ ਜਾਣਕਾਰੀ ਦਿੱਤੀ। ਪੁਲੀਸ ਦੇ ਦਸਤੇ ਇਨ੍ਹਾਂ ਸਕੂਲਾਂ ਵਿੱਚ ਪਹੁੰਚ ਕੇ ਜਾਂਚ ਕਰ ਰਹੇ ਹਨ। ਪੁਲੀਸ ਅਨੁਸਾਰ ਇਨ੍ਹਾਂ ਸਕੂਲਾਂ ਦੇ ਵਿਦਿਆਰਥੀਆਂ ਅਤੇ ਸਟਾਫ਼ ਮੈਂਬਰਾਂ ਨੂੰ ਬਾਹਰ ਕੱਢ ਲਿਆ ਗਿਆ ਹੈ ਅਤੇ ਬੰਬ ਨਿਰੋਧਕ ਅਤੇ ਕੁੱਤਿਆਂ ਦੇ ਦਸਤੇ ਸਮੇਤ ਪੁਲੀਸ ਟੀਮਾਂ ਸਕੂਲਾਂ ਵਿੱਚ ਪਹੁੰਚ ਗਈਆਂ ਹਨ।

bomb threat jaipur schools

ਜੈਪੁਰ ਦੇ ਪੁਲਸ ਕਮਿਸ਼ਨਰ ਬੀਜੂ ਜਾਰਜ ਜੋਸੇਫ ਨੇ ਕਿਹਾ, ”ਚਾਰ-ਪੰਜ ਸਕੂਲਾਂ ਨੂੰ ਬੰਬ ਦੀ ਧਮਕੀ ਮਿਲੀ ਹੈ। ਪੁਲਿਸ ਇਨ੍ਹਾਂ ਸਕੂਲਾਂ ਵਿੱਚ ਪਹੁੰਚ ਗਈ ਹੈ। ਪੁਲਿਸ ਨੇ ਦੱਸਿਆ ਕਿ ਧਮਕੀ ਈਮੇਲ ਰਾਹੀਂ ਦਿੱਤੀ ਗਈ ਹੈ ਅਤੇ ਟੀਮ ਇਸ ਈਮੇਲ ਨੂੰ ਭੇਜਣ ਵਾਲੇ ਵਿਅਕਤੀ ਦੀ ਪਛਾਣ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਮੀਡੀਆ ਰਿਪੋਰਟਾਂ ਮੁਤਾਬਕ ਧਮਕੀ ਭਰਿਆ ਈ-ਮੇਲ ਸਭ ਤੋਂ ਪਹਿਲਾਂ ਮੋਤੀ ਡੂੰਗਰੀ ਸਥਿਤ ਐਮਪੀਐਸ ਸਕੂਲ ਨੂੰ ਮਿਲਿਆ ਸੀ। ਪ੍ਰਿੰਸੀਪਲ ਵੱਲੋਂ ਸੂਚਨਾ ਮਿਲਣ ਤੋਂ ਬਾਅਦ ਬੰਬ ਨਿਰੋਧਕ ਦਸਤਾ ਅਤੇ ਪੁਲੀਸ ਟੀਮ ਮੌਕੇ ’ਤੇ ਪਹੁੰਚ ਗਈ। ਪੁਲਿਸ ਮੇਲ ਭੇਜਣ ਵਾਲੇ ਵਿਅਕਤੀ ਬਾਰੇ ਜਾਣਕਾਰੀ ਇਕੱਠੀ ਕਰ ਰਹੀ ਹੈ। ਪੁਲਸ ਨੇ ਦੱਸਿਆ ਕਿ ਸਾਰੇ ਸਕੂਲਾਂ ‘ਚ ਪੁਲਸ ਟੀਮਾਂ ਭੇਜ ਦਿੱਤੀਆਂ ਗਈਆਂ ਹਨ। ਹਰ ਪਾਸੇ ਜਾਂਚ ਕੀਤੀ ਜਾ ਰਹੀ ਹੈ।

ਜਾਣਕਾਰੀ ਦਿੰਦਿਆਂ ਪੁਲਿਸ ਨੇ ਦੱਸਿਆ ਕਿ ਮੋਤੀ ਡੂੰਗਰੀ ਸਥਿਤ ਐਮਪੀਐਸ ਸਕੂਲ ਨੂੰ ਸੋਮਵਾਰ ਸਵੇਰੇ 6 ਵਜੇ ਡਾਕ ਰਾਹੀਂ ਬੰਬ ਦੀ ਧਮਕੀ ਮਿਲੀ ਸੀ। ਇਸ ਤੋਂ ਬਾਅਦ ਬਾਗਰੂ, ਐਮਪੀਐਸ, ਮਾਣਕ ਚੌਕ, ਵਿੱਦਿਆਧਰ ਨਗਰ, ਵੈਸ਼ਾਲੀ ਨਗਰ, ਨਿਵਾਰੂ ਰੋਡ ਸਥਿਤ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਦਿੱਤੀਆਂ ਗਈਆਂ।

ਵੀਡੀਓ ਲਈ ਕਲਿੱਕ ਕਰੋ -:

“ਜਦੋਂ Shinda Grewal ਨੇ ਮਾਰਿਆ ਪਿਓ Gippy Grewal ਕੋਲ ਝੂਠ,ਸੁਣੋ ਕਿਹੜੀ ਗੱਲ ‘ਤੇ ਪੁੱਤ ਨੂੰ ਝਿੜਕਦੇ ਨੇ ਗਿੱਪੀ

ਹਰ ਵੇਲੇ Update ਰਹਿਣ ਲਈ ਸਾਨੂੰ Facebook ‘ਤੇ like ਤੇ See first ਕਰੋ .

The post ਦਿੱਲੀ-ਗੁਜਰਾਤ ਤੋਂ ਬਾਅਦ ਜੈਪੁਰ ਦੇ ਸਕੂਲਾਂ ਨੂੰ ਵੀ ਈਮੇਲ ਰਾਹੀਂ ਮਿਲੀ ਬੰ.ਬ ਨਾਲ ਉਡਾਉਣ ਦੀ ਧ.ਮ.ਕੀ appeared first on Daily Post Punjabi.