Bomb threat to PM Modi and Yogi Archives - Daily Post Punjabi

PM ਮੋਦੀ ਤੇ CM ਯੋਗੀ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ, ਪੁਲਿਸ ਨੇ ਟਵਿੱਟਰ ਤੋਂ ਮੰਗੀ ਜਾਣਕਾਰੀ
ਪ੍ਰਧਾਨ ਮੰਤਰੀ ਮੋਦੀ ਤੇ ਉੱਤਰ ਪ੍ਰਦੇਸ਼ ਦੇ CM ਯੋਗੀ ਆਦਿਤਿਆਨਾਥ ਨੂੰ ਇੱਕ ਵਾਰ ਫਿਰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਇਹ ਧਮਕੀ ਐਤਵਾਰ ਨੂੰ ਇੱਕ ਟਵਿੱਟਰ ਯੂਜ਼ਰ ਨੇ ਦਿੱਤੀ ਹੈ। ਇਸ ਪੋਸਟ ਦੇ ਸਾਹਮਣੇ ਆਉਣ ਤੋਂ ਬਾਅਦ ਤੋਂ ਹੀ ਪੁਲਿਸ ਅਲਰਟ ‘ਤੇ ਹੈ। ਯੂਪੀ ਪੁਲਿਸ ਵੱਲੋਂ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ।

Bomb threat to PM Modi and Yogi

ਦਰਅਸਲ, ਪੁਲਿਸ ਵੱਲੋਂ ਧਮਕੀ ਦੇਣ ਵਾਲੇ ਦੀਪਕ ਸ਼ਰਮਾ ਨਾਮ ਦੇ ਟਵਿੱਟਰ ਅਕਾਊਂਟ ਦੀ ਜਾਣਕਾਰੀ ਜੁਟਾਈ ਜਾ ਰਹੀ ਹੈ। ਇਸ ਧਮਕੀ ਤੋਂ ਬਾਅਦ ਕ੍ਰਾਈਮ ਬ੍ਰਾਂਚ ਤੇ ਆਈਟੀ ਸੇਲ ਦੀਆਂ ਟੀਮਾਂ ਤੇਜ਼ੀ ਨਾਲ ਜਾਂਚ ਵਿੱਚ ਜੁੱਟ ਗਈਆਂ ਹਨ।

ਇਹ ਵੀ ਪੜ੍ਹੋ: BSF ਦੇ ਮੁੱਦੇ ਨੂੰ ਲੈ ਕੇ ਮਨੀਸ਼ ਤਿਵਾੜੀ ਨੇ ਘੇਰੀ ਆਪਣੀ ਹੀ ਸਰਕਾਰ, ਪੁੱਛਿਆ – ਹੁਣ ਤੱਕ ਕਿਉਂ ਨੀ ਗਏ ਸੁਪਰੀਮ ਕੋਰਟ, ਕੀ ਵਿਰੋਧ ਸਿਰਫ ਖਾਨਾਪੂਰਤੀ ?

ਮਿਲੀ ਜਾਣਕਾਰੀ ਅਨੁਸਾਰ ਦੀਪਕ ਸ਼ਰਮਾ ਦੇ ਨਾਮ ਨਾਲ ਚੱਲ ਰਹੇ ਟਵਿੱਟਰ ਅਕਾਊਂਟ ਤੋਂ ਇੱਕ ਟਵੀਟ ਕੀਤਾ ਗਿਆ ਸੀ, ਜਿਸ ਵਿੱਚ ਪੀਐੱਮ ਮੋਦੀ ਤੇ ਯੂਪੀ ਦੇ CM ਆਦਿਤਿਆਨਾਥ ਨੂੰ ਧਮਕੀ ਦਿੱਤੀ ਗਈ ਸੀ। ਪੁਲਿਸ ਸੂਤਰਾਂ ਅਨੁਸਾਰ ਇਸ ਪੋਸਟ ‘ਤੇ ਬਹੁਤ ਸਾਰੀਆਂ ਭੱਦੀਆਂ ਟਿੱਪਣੀਆਂ ਵੀ ਕੀਤੀਆਂ ਗਈਆਂ ਸਨ। ਫਿਲਹਾਲ ਪੁਲਿਸ ਦੀਆਂ ਟੀਮਾਂ ਵੱਲੋਂ ਇਸ ਮਾਮਲੇ ਦੀ ਛਾਣਬੀਣ ਵਿੱਚ ਜੁੱਟ ਗਈ ਹੈ।

Bomb threat to PM Modi and Yogi

ਦੱਸ ਦੇਈਏ ਕਿ ਡੀਸੀਪੀ ਕ੍ਰਾਈਮ ਪੀਕੇ ਤਿਵਾਰੀ ਵੱਲੋਂ ਟਵਿੱਟਰ ਕੰਪਨੀ ਤੋਂ ਇਸ ਵਿਅਕਤੀ ਦੇ ਅਕਾਊਂਟ ਬਾਰੇ ਜਾਣਕਾਰੀ ਮੰਗੀ ਗਈ ਹੈ ਕਿ ਇਹ ਅਕਾਊਂਟ ਜਿਸ ਨਾਮ ਨਾਲ ਬਣਿਆ ਹੈ ਉਸੇ ਵਿਅਕਤੀ ਦਾ ਹੈ ਜਾਂ ਫਰਜ਼ੀ ਆਈਡੀ ਦੇ ਤੌਰ ‘ਤੇ ਚਲਾਇਆ ਜਾ ਰਿਹਾ ਸੀ। ਇਸਦੀ ਜਾਂਚ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ: CM ਚੰਨੀ ਦਾ ਹੁਕਮ ਜਾਰੀ, ਪੰਜਾਬੀ ‘ਚ ਕੰਮ ਕਰਨਗੇ ਸਰਕਾਰੀ ਬਾਬੂ, ਨਹੀਂ ਤਾਂ ਠੋਕਾਂਗੇ 50 ਹਜ਼ਾਰ ਜੁਰਮਾਨਾ

ਗੌਰਤਲਬ ਹੈ ਕਿ ਇਹ ਕੋਈ ਪਹਿਲਾ ਮਾਮਲਾ ਨਹੀਂ ਹੈ, ਜਦੋਂ ਪੀਐੱਮ ਮੋਦੀ ਨੂੰ ਜਾਨ ਤੋਂ ਮਾਰਨ ਦੀ ਧਮਕੀ ਮਿਲੀ ਹੋਵੇ। ਇਸ ਤੋਂ ਪਹਿਲਾਂ ਵੀ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ, ਜਿਸਨੇ ਫੋਨ ‘ਤੇ ਪੀਐੱਮ ਮੋਦੀ ਨੂੰ ਮਾਰਨ ਦੀ ਧਮਕੀ ਦਿੱਤੀ ਸੀ।

ਵੀਡੀਓ ਲਈ ਕਲਿੱਕ ਕਰੋ -:

ਫਟਾਫਟ ਬਣਾਓ ਨਮਕੀਨ ਖ਼ਸਤਾ ਪਾਰੇ

The post PM ਮੋਦੀ ਤੇ CM ਯੋਗੀ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ, ਪੁਲਿਸ ਨੇ ਟਵਿੱਟਰ ਤੋਂ ਮੰਗੀ ਜਾਣਕਾਰੀ appeared first on Daily Post Punjabi.