Booklet Archives - Daily Post Punjabi

ਪਹਿਲੀ ਪਾਤਸ਼ਾਹੀ ਜੀ ਨੂੰ ਸਮਰਪਿਤ ਬੁੱਕਲੇਟ ਉੱਘੇ ਲੇਖਕ ਡਾ. ਸੁਰਜੀਤ ਪਾਤਰ ਵੱਲੋਂ ਕੀਤੀ ਗਈ ਲਾਂਚ
Booklet Sri Guru Nanak Dev : ਲੁਧਿਆਣਾ (ਤਰਸੇਮ ਭਾਰਦਵਾਜ)- ਸ਼ਹਿਰ ਦੇ ਵਕੀਲ ਹਰਪ੍ਰੀਤ ਸਿੰਘ ਸੰਧੂ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੂਰਬ ਨੂੰ ਸਮਰਪਿਤ ਤਿਆਰ ਬੁੱਕਲੇਟ ਨੂੰ ਅੰਤਰਰਾਸ਼ਟਰੀ ਪੱਧਰ ਦੇ ਕਵੀ ਅਤੇ ਲੇਖਕ ਡਾ. ਸੁਰਜੀਤ ਸਿੰਘ ਪਾਤਰ ਵੱਲੋਂ ਲਾਂਚ ਕੀਤੀ ਗਈ। ਦੱਸ ਦੇਈਏ ਕਿ ਬੁੱਕਲੇਟ ਅਤੇ ਤਸਵੀਰ ‘ਚ ਗੁਰਬਾਣੀ ਸ਼ਬਦ ਅਤੇ ਸੁਲਤਾਨਪੁਰ ਲੋਧੀ ਦੇ ਗੁਰਦੁਆਰਾ ਸ਼੍ਰੀ ਬੇਰ ਸਾਹਿਬ ਦੇ ਵਿਜ਼ੁਅਲ ਨੂੰ ਪ੍ਰਦਰਸ਼ਿਤ ਕੀਤਾ ਗਿਆ ਹੈ।

Booklet Sri Guru Nanak Dev

ਡਾ. ਸੁਰਜੀਤ ਸਿੰਘ ਪਾਤਰ ਨੇ ਹਰਪ੍ਰੀਤ ਸੰਧੂ ਦੇ ਇਸ ਯਤਨ ਦੀ ਸ਼ਲਾਘਾ ਕੀਤੀ ਅਤੇ ਕਿਹਾ ਹੈ ਕਿ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੂਰਬ ‘ਤੇ ਉਨ੍ਹਾਂ ਨੇ ਗੁਰਦੁਆਰਾ ਬੇਰ ਸਾਹਿਬ ਦਾ ਇਤਿਹਾਸ ਦਿਖਾ ਕੇ ਨੇਕ ਕੰਮ ਕੀਤਾ ਹੈ। ਡਾ. ਸੁਰਜੀਤ ਪਾਤਰ ਨੇ ਹਰਪ੍ਰੀਤ ਸੰਧੂ ਦੇ ਇਸ ਹਸਤ ਵਰਕ ਦੇ ਯਤਨ ਦੀ ਸ਼ਲਾਘਾ ਕਰਦੇ ਹੋਏ ਕਿਹਾ ਹੈ ਕਿ ਇਹ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਦਾ ਪ੍ਰਸਾਰ ਕਰੇਗਾ ਅਤੇ ਗੁਰੂ ਜੀ ਦੀਆਂ ਸਿੱਖਿਆਵਾਂ ਨੌਜਵਾਨਾਂ ਦੇ ਲਈ ਪ੍ਰੇਰਣਾ ਦਾ ਕੰਮ ਕਰੇਗੀ।

ਇਹ ਵੀ ਦੇਖੋ-–

The post ਪਹਿਲੀ ਪਾਤਸ਼ਾਹੀ ਜੀ ਨੂੰ ਸਮਰਪਿਤ ਬੁੱਕਲੇਟ ਉੱਘੇ ਲੇਖਕ ਡਾ. ਸੁਰਜੀਤ ਪਾਤਰ ਵੱਲੋਂ ਕੀਤੀ ਗਈ ਲਾਂਚ appeared first on Daily Post Punjabi.