boy attacked his girlfriend Archives - Daily Post Punjabi

ਦਿੱਲੀ : ਬ੍ਰੇਕਅਪ ਤੋਂ ਭੜਕੇ ਮੁੰਡੇ ਨੇ ਗਰਲਫ੍ਰੈਂਡ ‘ਤੇ ਤੇਜ਼ਧਾਰ ਹਥਿਆਰ ਨਾਲ ਕੀਤਾ ਹਮਲਾ, ਘਟਨਾ CCTV ‘ਚ ਕੈਦ
ਦਿੱਲੀ ਦੇ ਆਦਰਸ਼ ਨਗਰ ਇਲਾਕੇ ‘ਚ ਇਕ ਸਨਸਨੀਖੇਜ ਖ਼ਬਰ ਸਾਹਮਣੇ ਆ ਰਹੀ ਹੈ। ਇਥੇ ਸੋਮਵਾਰ ਨੂੰ ਇਕ ਨੌਜਵਾਨ ਨੇ ਪ੍ਰੇਮਿਕਾ ਨਾਲ ਗੁੱਸੇ ‘ਚ ਬ੍ਰੇਕਅੱਪ, ਕੁੜੀ ‘ਤੇ ਚਾਕੂ ਨਾਲ 6 ਵਾਰ ਹਮਲਾ ਕੀਤਾ। ਇਹ ਘਟਨਾ ਸੀਸੀਟੀਵੀ ਵਿੱਚ ਕੈਦ ਹੋ ਗਈ ਹੈ। ਜ਼ਖਮੀ ਲੜਕੀ ਨੂੰ ਬਾਬੂ ਜਗਜੀਵਨ ਰਾਮ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ, ਜਿੱਥੇ ਉਸ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ। ਦੋਸ਼ੀ ਦੀ ਪਛਾਣ ਸੁਖਵਿੰਦਰ ਵੱਜੋਂ ਹੋਈ ਹੈ ਅਤੇ ਉਸ ਨੂੰ ਹਰਿਆਣਾ ਦੇ ਅੰਬਾਲਾ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਿਸ ਵੱਲੋਂ ਮਾਮਲਾ ਦਰਜ ਕਰ ਲਿਆ ਗਿਆ ਹੈ।

Boy attacked his girlfriend

ਜਾਣਕਰੀ ਅਨੁਸਾਰ ਪੀੜਤਾ ਦਿੱਲੀ ਯੂਨੀਵਰਸਿਟੀ ਵਿੱਚ BA ਦੀ ਵਿਦਿਆਰਥਣ ਹੈ। 5 ਸਾਲ ਪਹਿਲਾਂ ਉਸ ਦੀ ਸੁਖਵਿੰਦਰ ਨਾਲ ਦੋਸਤੀ ਹੋਈ ਸੀ। ਉਨ੍ਹਾਂ ਦਾ ਇਹ ਰਿਸ਼ਤਾ ਲੜਕੀ ਦੇ ਪਰਿਵਾਰ ਵਾਲਿਆਂ ਨੂੰ ਮਨਜ਼ੂਰ ਨਹੀਂ ਸੀ, ਇਸ ਲਈ ਲੜਕੀ ਨੇ ਦੂਰੀ ਬਣਾਉਣੀ ਸ਼ੁਰੂ ਕਰ ਦਿੱਤੀ। ਸੁਖਵਿੰਦਰ ਇਹ ਗੱਲ ਬਰਦਾਸ਼ਤ ਨਾ ਕਰ ਸਕਿਆ। ਜਿਸ ‘ਤੋਂ ਬਾਅਦ ਸੋਮਵਾਰ ਨੂੰ ਉਸ ਨੇ ਲੜਕੀ ਨੂੰ ਮਿਲਣ ਲਈ ਬੁਲਾਇਆ। ਲੜਕੀ ਘਰ ਦੇ ਕੋਲ ਗਲੀ ‘ਚ ਉਸ ਨੂੰ ਮਿਲਣ ਗਈ। ਜਿੱਥੇ ਲੜਕੇ ਨੇ ਉਸ ‘ਤੇ ਚਾਕੂ ਨਾਲ ਕਈ ਵਾਰ ਹਮਲਾ ਕੀਤਾ।

ਇਹ ਵੀ ਪੜ੍ਹੋ : ਦਿੱਲੀ : ASI ਦੀ ਗੱਡੀ ਨੇ PCR ਵੈਨ ਸਣੇ ਠੋਕੀਆਂ 6 ਗੱਡੀਆਂ, ਮਚਿਆ ਹੰਗਾਮਾ

ਇਹ ਸਾਰੀ ਘਟਨਾ CCTV ਵਿਚ ਕੈਦ ਹੋ ਗਈ ਸੀ, ਜਿਸ ਦੀ ਫੁਟੇਜ ਵੀ ਸਾਹਮਣੇ ਆ ਗਈ ਹੈ। CCTV ਫੁਟੇਜ ਵਿੱਚ ਮੁਲਜ਼ਮ ਲੜਕੀ ਨੂੰ ਗਲੀ ਦੇ ਕਿਨਾਰੇ ਲਿਜਾ ਕੇ ਉਸ ਤੇ ਚਾਕੂ ਨਾਲ ਹਮਲਾ ਕਰਦਾ ਹੈ। ਇਸ ਤੋਂ ਬਾਅਦ ਦੋਸ਼ੀ ਮੌਕੇ ਤੋਂ ਫਰਾਰ ਹੋ ਜਾਂਦਾ ਹੈ। ਮੁਲਜ਼ਮ ਦਿੱਲੀ ਤੋਂ ਭੱਜ ਕੇ ਅੰਬਾਲਾ ਵਿੱਚ ਲੁਕ ਗਿਆ ਸੀ। ਪੁਲਿਸ ਟੀਮ ਨੇ ਅੰਬਾਲਾ ਪਹੁੰਚ ਕੇ ਉਸ ਨੂੰ ਗ੍ਰਿਫਤਾਰ ਕਰ ਲਿਆ। ਪੁਲਿਸ ਨੇ ਮਾਮਲਾ ਦਰਜ਼ ਕਰ ਲਿਆ ਹੈ। ਇਸ ਸਬੰਧੀ ਅਗਲੇਰੀ ਕਾਰਵਾਈ ਵੀ ਸ਼ੁਰੂ ਕਰ ਦਿੱਤੀ ਗਈ ਹੈ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

The post ਦਿੱਲੀ : ਬ੍ਰੇਕਅਪ ਤੋਂ ਭੜਕੇ ਮੁੰਡੇ ਨੇ ਗਰਲਫ੍ਰੈਂਡ ‘ਤੇ ਤੇਜ਼ਧਾਰ ਹਥਿਆਰ ਨਾਲ ਕੀਤਾ ਹਮਲਾ, ਘਟਨਾ CCTV ‘ਚ ਕੈਦ appeared first on Daily Post Punjabi.