boy commits suicide news Archives - Daily Post Punjabi

ਵਿਦੇਸ਼ ਜਾਣ ਦੀ ਚਾਹਤ ਨੇ ਇੱਕ ਹੋਰ ਨੌਜਵਾਨ ਦੀ ਲਈ ਜਾਨ
ਵਿਦੇਸ਼ ਜਾਣ ਦੀ ਚਾਹਤ ਨੇ ਇੱਕ ਹੋਰ ਨੌਜਵਾਨ ਦੀ ਜਾਨ ਲੈ ਲਈ। ਪਾਇਲ ਦੇ ਵਾਰਡ ਨੰਬਰ 1 ਦਾ ਰਹਿਣ ਵਾਲਾ ਨੌਜਵਾਨ ਹਰਵੀਰ ਸਿੰਘ ਆਪਣੇ ਖਰਚ ਉਪਰ ਪ੍ਰੇਮਿਕਾ ਨੂੰ ਆਈਲੈਟਸ ਕਰਵਾ ਰਿਹਾ ਸੀ। ਹੋਰ ਸਾਰਾ ਖਰਚ ਵੀ ਕਰਦਾ ਸੀ ਤਾਂਕਿ ਉਸਦੀ ਪ੍ਰੇਮਿਕਾ ਵਿਆਹ ਕਰਵਾ ਕੇ ਉਸਨੂੰ ਵਿਦੇਸ਼ ਲੈ ਜਾਵੇ।

boy commits suicide news

ਹਰਵੀਰ ਨੇ ਕਰੀਬ 3 ਲੱਖ ਰੁਪਏ ਖਰਚ ਕਰ ਦਿੱਤੇ। ਲੇਕਿਨ ਆਈਲੈਟਸ ਪਾਸ ਕਰਕੇ ਪ੍ਰੇਮਿਕਾ ਨੇ ਵਿਆਹ ਕਰਾਉਣ ਤੋਂ ਇਨਕਾਰ ਕਰ ਦਿੱਤਾ। ਦੁਖੀ ਨੌਜਵਾਨ ਨੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਪੁਲਿਸ ਨੇ ਪ੍ਰੇਮਿਕਾ ਖਿਲਾਫ ਮੁਕੱਦਮਾ ਦਰਜ ਕਰਕੇ ਉਸਦੀ ਭਾਲ ਸ਼ੁਰੂ ਕਰ ਦਿੱਤੀ ਹੈ।

ਵੀਡੀਓ ਲਈ ਕਲਿੱਕ ਕਰੋ -:

“ਮੂਸੇਵਾਲਾ ਦੀ ਮੌਤ ਤੇ ਰੋਇਆ ਸੀ ਪੂਰਾ ਕਸ਼ਮੀਰ ! ਇਹਨਾਂ ਦੇ ਦਿਲਾਂ ‘ਚ ਪੰਜਾਬੀਆਂ ਪ੍ਰਤੀ ਪਿਆਰ ਦੇਖ ਹੋ ਜਾਓਂਗੇ ਹੈਰਾਨ !

ਵੀ ਓ -1- ਮ੍ਰਿਤਕ ਹਰਵੀਰ ਦੇ ਪਿਤਾ ਜਰਨੈਲ ਸਿੰਘ ਨੇ ਦੱਸਿਆ ਕਿ ਉਸਦੇ ਬੇਟੇ ਹਰਵੀਰ ਦੀ ਕਈ ਸਾਲਾਂ ਤੋਂ ਮਨਜਿੰਦਰ ਕੌਰ ਰੂਬੀ ਵਾਸੀ ਹਰਿਉਂ ਨਾਲ ਦੋਸਤੀ ਸੀ। ਉਸਦਾ ਪੁੱਤਰ ਲੜਕੀ ਦਾ ਸਾਰਾ ਖਰਚ ਕਰਦਾ ਸੀ ਅਤੇ ਵਿਆਹ ਕਰਵਾ ਕੇ ਉਸ ਨਾਲ ਵਿਦੇਸ਼ ਜਾਣਾ ਚਾਹੁੰਦਾ ਸੀ। ਆਈਲੈਟਸ ਕਰਨ ਮਗਰੋਂ ਲੜਕੀ ਨੇ ਵਿਆਹ ਤੋਂ ਇਨਕਾਰ ਕਰ ਦਿੱਤਾ ਅਤੇ ਪੈਸੇ ਵੀ ਵਾਪਸ ਨਹੀਂ ਕੀਤੇ। ਜਿਸ ਕਰਕੇ ਉਸਦੇ ਪੁੱਤਰ ਨੇ ਆਤਮਹੱਤਿਆ ਕਰ ਲਈ। ਓਹਨਾਂ ਨੇ ਲੜਕੀ ਦੇ ਪਰਿਵਾਰ ਵਾਲਿਆਂ ਖ਼ਿਲਾਫ਼ ਵੀ ਕਾਰਵਾਈ ਦੀ ਮੰਗ ਕੀਤੀ।

The post ਵਿਦੇਸ਼ ਜਾਣ ਦੀ ਚਾਹਤ ਨੇ ਇੱਕ ਹੋਰ ਨੌਜਵਾਨ ਦੀ ਲਈ ਜਾਨ appeared first on Daily Post Punjabi.