Boy ended his life Archives - Daily Post Punjabi

ਸ੍ਰੀ ਮਾਛੀਵਾੜਾ ਸਾਹਿਬ ‘ਚ ਨੌਜਵਾਨ ਨੇ ਜੀਵਨ ਲੀਲਾ ਕੀਤੀ ਸਮਾਪਤ, ਨੌਕਰੀ ਨਾ ਮਿਲਣ ਤੋਂ ਸੀ ਪ੍ਰੇਸ਼ਾਨ
ਸ੍ਰੀ ਮਾਛੀਵਾੜਾ ਸਾਹਿਬ ਦੇ ਸਥਾਨਕ ਗਾਮੇ ਸ਼ਾਹ ਮੁਹੱਲਾ ਦਾ ਨਿਵਾਸੀ ਦਰਸ਼ਨ ਲਾਲ ਤੋਂ ਇੱਕ ਮਾਨਭਾਗੀ ਖਬਰ ਸਾਹਮਣੇ ਆਈ ਹੈ। ਇੱਥੇ ਇੱਕ ਨੌਜਵਾਨ ਨੇ ਬੇਰੁਜ਼ਗਾਰੀ ਤੋਂ ਪ੍ਰੇਸ਼ਾਨ ਹੋ ਕੇ ਘਰ ਵਿੱਚ ਹੀ ਗਲ ਵਿੱਚ ਫਾਹਾ ਲੈ ਕੇ ਆਤਮ-ਹੱਤਿਆ ਕਰ ਲਈ। ਮ੍ਰਿਤਕ ਨੌਜਵਾਨ ਦੀ ਪਛਾਣ ਅਭਿਨਾਸ਼ (19) ਵਜੋਂ ਹੋਈ ਹੈ। ਪੁਲਿਸ ਵੱਲੋਂ ਧਾਰਾ-174 ਤਹਿਤ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।

ਪਰਿਵਾਰਕ ਮੈਂਬਰਾਂ ਨੇ ਮਾਛੀਵਾੜਾ ਪੁਲਿਸ ਕੋਲ ਬਿਆਨ ਦਰਜ ਕਰਵਾਏ ਕਿ ਉਨ੍ਹਾਂ ਦਾ ਲੜਕਾ ਅਭਿਨਾਸ਼ ਸੱਤਵੀਂ ਜਮਾਤ ਪਾਸ ਸੀ ਅਤੇ ਪਿਛਲੇ ਕਈ ਮਹੀਨਿਆਂ ਤੋਂ ਰੁਜ਼ਗਾਰ ਨਾ ਮਿਲਣ ਕਾਰਨ ਪ੍ਰੇਸ਼ਾਨ ਤੇ ਮਾਨਸਿਕ ਤਣਾਅ ਵਿਚ ਰਹਿੰਦਾ ਸੀ। ਉਨ੍ਹਾਂ ਦੱਸਿਆ ਕਿ ਅੱਜ ਵੀ ਉਹ ਘਰ ਵਿੱਚ ਮੌਜੂਦ ਸੀ ਅਤੇ ਮੋਬਾਇਲ ਦੇਖ ਰਿਹਾ ਸੀ ਕਿ ਅਚਾਨਕ ਨਾਲ ਲੱਗਦੇ ਕਮਰੇ ਵਿਚ ਗਿਆ ਜਿੱਥੇ ਉਸਨੇ ਚੁੰਨੀ ਦਾ ਗਲ ਫਾਹਾ ਬਣਾ ਕੇ ਛੱਤ ਨਾਲ ਲੱਗੀ ਹੁੱਕ ਵਿਚ ਫਸਾ ਕੇ ਆਤਮ-ਹੱਤਿਆ ਕਰ ਲਈ।

ਇਹ ਵੀ ਪੜ੍ਹੋ : ਪੰਜਾਬੀ ਨੌਜਵਾਨ ਨੇ ਵਿਦੇਸ਼ ‘ਚ ਆਪਣੀ ਜੀਵਨ ਲੀਲਾ ਕੀਤੀ ਸਮਾਪਤ, ਘਰੇਲੂ ਕਲੇਸ਼ ਤੋਂ ਸੀ ਦੁਖੀ

ਅਚਾਨਕ ਜਦੋਂ ਉਸਦੀ ਮਾਂ ਉਸ ਕਮਰੇ ਵਿਚ ਪਹੁੰਚੀ ਤਾਂ ਆਪਣੇ ਨੌਜਵਾਨ ਪੁੱਤ ਦੀ ਲਾਸ਼ ਛੱਤ ਨਾਲ ਲਟਕਦੀ ਦੇਖ ਉਸਦੇ ਪੈਰਾਂ ਹੇਠੋਂ ਜਮੀਨ ਖਿਸਕ ਗਈ। ਇਸ ਘਟਨਾ ਤੋਂ ਬਾਅਦ ਘਰ ਵਿਚ ਚੀਕ-ਚਿਹਾੜਾ ਪੈ ਗਿਆ। ਚੁੰਨੀ ਨੂੰ ਕੱਟ ਕੇ ਜਦੋਂ ਅਭਿਨਾਸ਼ ਨੂੰ ਥੱਲੇ ਉਤਾਰਿਆ ਗਿਆ ਤਾਂ ਉਦੋਂ ਤੱਕ ਉਸਦੀ ਮੌਤ ਹੋ ਚੁੱਕੀ ਸੀ। ਪੁਲਿਸ ਵੱਲੋਂ ਲਾਸ਼ ਨੂੰ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ ਅਤੇ ਧਾਰਾ-174 ਤਹਿਤ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਗਈ ਹੈ।

ਵੀਡੀਓ ਲਈ ਕਲਿੱਕ ਕਰੋ -:

ਮੈਨੂੰ ਆਪਣੀ ਬਾਪ ਦੀ ਮੌਤ ਦਾ 6 ਮਹੀਨੇ ਬਾਅਦ ਪਤਾ ਲੱਗਾ ! ਅਫੀਮ ਦੀ ਖੇਤੀ ਦੇ ਹੱਕ ‘ਚ ਹਾਂ ਮੈਂ”, ਸੁਣੋ ਕੌਣ ਨੇ ਅਸਲੀ ਬੰਦੀ ਸਿੰਘ ? ਤੱਤੇ ਸਵਾਲਾਂ ‘ਤੇ ਵਿਰਸਾ ਸਿੰਘ ਵਲਟੋਹਾ ਦੀ ਬੇਬਾਕ ਇੰਟਰਵਿਊ

The post ਸ੍ਰੀ ਮਾਛੀਵਾੜਾ ਸਾਹਿਬ ‘ਚ ਨੌਜਵਾਨ ਨੇ ਜੀਵਨ ਲੀਲਾ ਕੀਤੀ ਸਮਾਪਤ, ਨੌਕਰੀ ਨਾ ਮਿਲਣ ਤੋਂ ਸੀ ਪ੍ਰੇਸ਼ਾਨ appeared first on Daily Post Punjabi.