Boy Heart Attack Death Archives - Daily Post Punjabi

ਡਾ.ਓਬਰਾਏ ਦੇ ਯਤਨਾਂ ਸਦਕਾ ਅੰਮ੍ਰਿਤਸਰ ਪਹੁੰਚੀ ਨੌਜਵਾਨ ਦੀ ਦੇਹ, ਹਾਰਟ ਅਟੈਕ ਕਾਰਨ ਦੁਬਈ ‘ਚ ਹੋਈ ਸੀ ਮੌਤ
ਪੂਰੀ ਦੁਨੀਆਂ ਅੰਦਰ ਆਪਣੇ ਨਿਵੇਕਲੇ ਸੇਵਾ ਕਾਰਜਾਂ ਕਾਰਨ ਜਾਣੇ ਜਾਂਦੇ ਦੁਬਈ ਦੇ ਉੱਘੇ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਡਾ.ਐਸ.ਪੀ.ਸਿੰਘ ਓਬਰਾਏ ਦੇ ਯਤਨਾਂ ਸਦਕਾ ਬੀਤੇ ਦਿਨ ਮਲੇਰਕੋਟਲਾ ਨੇੜਲੇ ਪਿੰਡ ਮਹੌਲੀ ਖੁਰਦ ਦੇ 38 ਸਾਲਾ ਮੁਹੰਮਦ ਰਫ਼ੀਕ ਪੁੱਤਰ ਮੁਹੰਮਦ ਸਤਾਰ ਦਾ ਮ੍ਰਿਤਕ ਸਰੀਰ ਦੁਬਈ ਤੋਂ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡਾ ਅੰਮ੍ਰਿਤਸਰ ਵਿਖੇ ਪਹੁੰਚਿਆ।

ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਡਾ.ਐੱਸ.ਪੀ. ਸਿੰਘ ਓਬਰਾਏ ਨੇ ਦੱਸਿਆ ਕਿ ਮੁਹੰਮਦ ਰਫ਼ੀਕ ਵੀ ਹੋਰਨਾਂ ਨੌਜਵਾਨਾਂ ਵਾਂਗ ਆਪਣੇ ਬਿਹਤਰ ਭਵਿੱਖ ਦੇ ਸੁਪਨੇ ਲੈ ਕੇ ਵੱਖ-ਵੱਖ ਖਾੜੀ ਮੁਲਕਾਂ ‘ਚ ਕੰਮ ਕਰਨ ਉਪਰੰਤ ਕਰੀਬ ਡੇਢ ਸਾਲ ਪਹਿਲਾਂ ਬਤੌਰ ਲੱਕੜ ਦਾ ਕਾਰੀਗਰ ਦੁਬਈ ਆਇਆ ਸੀ। ਜਿਸ ਦੀ ਬੀਤੀ 19 ਜੁਲਾਈ ਨੂੰ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਸੀ। ਡਾ.ਓਬਰਾਏ ਨੇ ਦੱਸਿਆ ਕਿ ਇਸ ਮੰਦਭਾਗੀ ਘਟਨਾ ਸਬੰਧੀ ਉਨਾਂ ਨੂੰ ਭਾਰਤੀ ਦੂਤਾਵਾਸ ਵੱਲੋਂ ਜਾਣਕਾਰੀ ਦਿੱਤੀ ਗਈ ਸੀ। ਜਿਸ ਉਪਰੰਤ ਉਨ੍ਹਾਂ ਦੀ ਮਲੇਰਕੋਟਲਾ ਨਾਲ ਸੰਬੰਧਿਤ ਟੀਮ ਨੇ ਪੀੜਤ ਪਰਿਵਾਰ ਨੂੰ ਲੱਭ ਕੇ ਉਨ੍ਹਾਂ ਨੂੰ ਉਹਨਾਂ ਨਾਲ ਵਾਪਰੇ ਇਸ ਦੁਖਾਂਤ ਬਾਰੇ ਜਾਣਕਾਰੀ ਦਿੱਤੀ ਸੀ।

ਡਾ. ਉਬਰਾਏ ਨੇ ਦੱਸਿਆ ਕਿ ਮ੍ਰਿਤਕ ਦੇ ਪਰਿਵਾਰ ਨੂੰ ਜਾਣਕਾਰੀ ਦੇਣ ਉਪਰੰਤ ਉਨ੍ਹਾਂ ਨੇ ਆਪਣੇ ਨਿੱਜੀ ਸਕੱਤਰ ਬਲਦੀਪ ਸਿੰਘ ਚਾਹਲ ਦੀ ਦੇਖ-ਰੇਖ ‘ਚ ਦੁਬਈ ਸਥਿਤ ਭਾਰਤੀ ਦੂਤਾਵਾਸ ਦੇ ਸਹਿਯੋਗ ਨਾਲ ਸਾਰੀ ਲੋੜੀਂਦੀ ਕਾਗਜ਼ੀ ਕਾਰਵਾਈ ਮੁਕੰਮਲ ਕਰਵਾ ਕੇ ਮੁਹੰਮਦ ਰਫ਼ੀਕ ਦਾ ਮ੍ਰਿਤਕ ਸਰੀਰ ਭਾਰਤ ਭੇਜਿਆ ਹੈ। ਉਨ੍ਹਾਂ ਦੱਸਿਆ ਕਿ ਇਹ ਮ੍ਰਿਤਕ ਸਰੀਰ ਭਾਰਤ ਭੇਜਣ ਲਈ ਆਇਆ ਖਰਚ ਭਾਰਤੀ ਦੂਤਾਵਾਸ ਵੱਲੋਂ ਕੀਤਾ ਗਿਆ ਹੈ ।

ਇਹ ਵੀ ਪੜ੍ਹੋ : ਕਾਨਪੁਰ ‘ਚ ਰੇਲ ਹਾਦਸਾ, ਸਾਬਰਮਤੀ ਐਕਸਪ੍ਰੈਸ ਦੇ 20 ਤੋਂ ਵੱਧ ਡੱਬੇ ਪਟੜੀ ਤੋਂ ਉਤਰੇ, IB ਟੀਮ ਪਹੁੰਚੀ ਮੌਕੇ ‘ਤੇ

ਮੁਹੰਮਦ ਰਫ਼ੀਕ ਦਾ ਮ੍ਰਿਤਕ ਸਰੀਰ ਲੈਣ ਪਹੁੰਚੇ ਉਸ ਦੇ ਚਾਚੇ ਬਾਰੂ ਮੁਹੰਮਦ ਤੇ ਨਜ਼ਦੀਕੀ ਰਿਸ਼ਤੇਦਾਰ ਐਡਵੋਕੇਟ ਮੁਹੰਮਦ ਜਾਵੇਦ ਆਦਿ ਨੇ ਭਾਵੁਕ ਹੁੰਦਿਆਂ ਦੱਸਿਆ ਕਿ ਮੁਹੰਮਦ ਰਫ਼ੀਕ ਆਪਣੇ ਘਰ ਦੀ ਗੁਰਬਤ ਨੂੰ ਦੂਰ ਕਰਨ ਲਈ ਦੁਬਈ ਗਿਆ ਸੀ ਅਤੇ ਪਿਛਲੇ ਕੁਝ ਸਮੇਂ ਤੋਂ ਉਹ ਆਪਣੇ ਕੰਮ ਨੂੰ ਲੈ ਕੇ ਪ੍ਰੇਸ਼ਾਨ ਸੀ, ਜਿਸ ਦੇ ਚਲਦਿਆਂ ਦਿਲ ਦਾ ਦੌਰਾ ਪੈਣ ਕਾਰਨ ਉਸ ਦੀ ਮੌਤ ਹੋ ਗਈ ਹੈ। ਉਹਨਾਂ ਦੱਸਿਆ ਕਿ ਉਹਨਾਂ ਨੂੰ ਮੁਹੰਮਦ ਰਫ਼ੀਕ ਦੀ ਮੌਤ ਦਾ ਪਤਾ ਵੀ ਸਰਬੱਤ ਦਾ ਭਲਾ ਟਰੱਸਟ ਰਾਹੀਂ ਹੀ ਲੱਗਾ ਸੀ।

ਰਫ਼ੀਕ ਦੇ ਪਰਿਵਾਰਕ ਮੈਂਬਰਾਂ ਨੇ ਡਾ.ਐੱਸ.ਪੀ. ਸਿੰਘ ਓਬਰਾਏ ਦਾ ਇਸ ਵੱਡੇ ਉਪਰਾਲੇ ਲਈ ਸ਼ੁਕਰਾਨਾ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਯਤਨਾਂ ਦੀ ਬਦੌਲਤ ਹੀ ਪਰਿਵਾਰ ਨੂੰ ਉਸਦੇ ਅੰਤਿਮ ਦਰਸ਼ਨ ਨਸੀਬ ਹੋ ਸਕੇ ਹਨ। ਪੀੜਤ ਪਰਿਵਾਰ ਨਾਲ ਹਵਾਈ ਅੱਡੇ ‘ਤੇ ਦੁੱਖ ਸਾਂਝਾ ਕਰਨ ਪਹੁੰਚੀ ਟਰੱਸਟ ਦੀ ਟੀਮ ਵੱਲੋਂ ਪੰਜਾਬ ਪ੍ਰਧਾਨ ਸੁਖਜਿੰਦਰ ਸਿੰਘ ਹੇਰ, ਮਾਝਾ ਜ਼ੋਨ ਦੇ ਸਲਾਹਕਾਰ ਸੁਖਦੀਪ ਸਿੱਧੂ, ਜ਼ਿਲ੍ਹਾ ਪ੍ਰਧਾਨ ਸ਼ਿਸ਼ਪਾਲ ਸਿੰਘ ਲਾਡੀ, ਜਨਰਲ ਸਕੱਤਰ ਮਨਪ੍ਰੀਤ ਸੰਧੂ ਚਮਿਆਰੀ, ਵਿੱਤ ਸਕੱਤਰ ਨਵਜੀਤ ਸਿੰਘ ਘਈ ਤੇ ਸੁਖਚੈਨ ਸਿੰਘ ਹੇਰ ਨੇ ਦੱਸਿਆ ਕਿ ਡਾ. ਓਬਰਾਏ ਦੇ ਯਤਨਾਂ ਸਦਕਾ ਹੁਣ ਤੱਕ 367 ਦੇ ਕਰੀਬ ਬਦਨਸੀਬ ਲੋਕਾਂ ਦੇ ਮ੍ਰਿਤਕ ਸਰੀਰ ਉਨ੍ਹਾਂ ਦੇ ਵਾਰਸਾਂ ਤੱਕ ਪਹੁੰਚਾਏ ਜਾ ਚੁੱਕੇ ਹਨ।

ਵੀਡੀਓ ਲਈ ਕਲਿੱਕ ਕਰੋ -:

ਮਸ਼ਹੂਰ Youtuber ਪਿੱਛੇ ਸ.ਲ. ਫਾਸ ਖਾਣ ਵਾਲੀ ਕੁੜੀ ਆਈ ਕੈਮਰੇ ਸਾਹਮਣੇ, ਕਰ ’ਤੇ ਵੱਡੇ ਖੁਲਾਸੇ

The post ਡਾ.ਓਬਰਾਏ ਦੇ ਯਤਨਾਂ ਸਦਕਾ ਅੰਮ੍ਰਿਤਸਰ ਪਹੁੰਚੀ ਨੌਜਵਾਨ ਦੀ ਦੇਹ, ਹਾਰਟ ਅਟੈਕ ਕਾਰਨ ਦੁਬਈ ‘ਚ ਹੋਈ ਸੀ ਮੌਤ appeared first on Daily Post Punjabi.

ਤੇਲੰਗਾਨਾ : ਨੱਚਦੇ ਹੋਏ ਡਿੱਗਿਆ ਨੌਜਵਾਨ, ਦਿਲ ਦਾ ਦੌਰਾ ਪੈਣ ਨਾਲ ਹੋਈ ਮੌ.ਤ, ਇੱਕ ਹਫ਼ਤੇ ‘ਚ ਚੌਥੀ ਘਟਨਾ
ਤੇਲੰਗਾਨਾ ਦੇ ਨਾਂਦੇੜ ਵਿੱਚ ਨੱਚਦੇ ਹੋਏ ਇੱਕ ਨੌਜਵਾਨ ਦੀ ਅਚਾਨਕ ਮੌਤ ਹੋ ਗਈ। ਇਹ ਘਟਨਾ ਬੀਤੇ ਸ਼ਨੀਵਾਰ 25 ਫਰਵਰੀ ਦੀ ਹੈ। ਇਥੇ ਇਕ ਵਿਆਹ ‘ਚ ਨੱਚ ਰਹੇ 19 ਸਾਲਾ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਨੌਜਵਾਨ ਮਹਾਰਾਸ਼ਟਰ ਦਾ ਰਹਿਣ ਵਾਲਾ ਮੁਟਯਮ ਹੈਦਰਾਬਾਦ ਤੋਂ ਕਰੀਬ 200 ਕਿਲੋਮੀਟਰ ਦੂਰ ਨਿਰਮਲ ਜ਼ਿਲੇ ਦੇ ਪਾਰਡੀ ਪਿੰਡ ‘ਚ ਆਪਣੇ ਰਿਸ਼ਤੇਦਾਰ ਦੇ ਘਰ ਵਿਆਹ ਲਈ ਆਇਆ ਸੀ।

Boy Heart Attack Death

ਇਸ ਘਟਨਾ ਦੀ ਵੀਡੀਓ ਸੋਸ਼ਲ ਮੀਡੀਆ ‘ਤੇ ਕਾਫੀ ਵਾਇਰਲ ਹੋ ਰਹੀ ਹੈ, ਜਿਸ ‘ਚ ਨੌਜਵਾਨ ਆਪਣੇ ਪਸੰਦੀਦਾ ਤੇਲਗੂ ਗੀਤ ‘ਤੇ ਡਾਂਸ ਕਰਦੇ ਦੇਖਿਆ ਜਾ ਸਕਦਾ ਹੈ। 40 ਸੈਕਿੰਡ ਦੇ ਵੀਡੀਓ ‘ਚ ਕੁਝ ਸਮੇਂ ਬਾਅਦ ਦੇਖਿਆ ਜਾ ਰਿਹਾ ਹੈ ਕਿ ਉਹ ਡਾਂਸ ਕਰਦੇ ਹੋਏ ਅਚਾਨਕ ਜ਼ਮੀਨ ‘ਤੇ ਡਿੱਗ ਗਿਆ। ਮੌਕੇ ‘ਤੇ ਮੌਜੂਦ ਲੋਕਾਂ ਨੇ ਉਸ ਨੂੰ ਤੁਰੰਤ ਹਸਪਤਾਲ ਪਹੁੰਚਾਇਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

ਇਹ ਵੀ ਪੜ੍ਹੋ : ਲੁਧਿਆਣਾ ‘ਚ ਦੋਹਰੇ ਕ.ਤਲ ਦਾ ਦੋਸ਼ੀ ਗ੍ਰਿਫਤਾਰ, ਪੁਲਿਸ ਨੇ ਹਰਿਦੁਆਰ ਤੋਂ ਕੀਤਾ ਕਾਬੂ

ਡਾਕਟਰ ਮੁਤਾਬਕ ਨੌਜਵਾਨ ਦੀ ਮੌਤ ਦਿਲ ਦਾ ਦੌਰਾ ਪੈਣ ਨਾਲ ਹੋਈ ਹੈ। ਦੱਸਣਯੋਗ ਗੱਲ ਇਹ ਹੈ ਕਿ ਤੇਲੰਗਾਨਾ ਵਿੱਚ ਇੱਕ ਹਫ਼ਤੇ ਵਿੱਚ ਇਹ ਚੌਥੀ ਘਟਨਾ ਹੈ ਜਿੱਥੇ ਲੋਕਾਂ ਨੂੰ ਅਚਾਨਕ ਦਿਲ ਦਾ ਦੌਰਾ ਪੈ ਕਾਰਨ ਉਨ੍ਹਾਂ ਦੀ ਮੌਤ ਗਈ ਹੈ। ਇੱਕ ਮਾਮਲੇ ਵਿੱਚ ਇੱਕ ਟਰੈਫਿਕ ਕਾਂਸਟੇਬਲ ਨੇ CPR ਦੇ ਕੇ ਇੱਕ ਵਿਅਕਤੀ ਨੂੰ ਮੌਤ ਤੋਂ ਬਚਾਇਆ ਪਰ ਦੋ ਕੇਸਾਂ ਵਿੱਚ ਦੋ ਲੋਕਾਂ ਦੀ ਜਾਨ ਚਲੀ ਗਈ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “

The post ਤੇਲੰਗਾਨਾ : ਨੱਚਦੇ ਹੋਏ ਡਿੱਗਿਆ ਨੌਜਵਾਨ, ਦਿਲ ਦਾ ਦੌਰਾ ਪੈਣ ਨਾਲ ਹੋਈ ਮੌ.ਤ, ਇੱਕ ਹਫ਼ਤੇ ‘ਚ ਚੌਥੀ ਘਟਨਾ appeared first on Daily Post Punjabi.