boy raped 4 year girl Archives - Daily Post Punjabi

ਲੁਧਿਆਣਾ ‘ਚ 4 ਸਾਲਾਂ ਬੱਚੀ ਨਾਲ ਸ਼ਰਮਨਾਕ ਕਾਰਾ, ਗਲੀ ‘ਚ ਖੇਡਦੀ ਨੂੰ ਸਾਈਕਲ ‘ਤੇ ਲੈ ਗਿਆ ਮੁੰਡਾ
ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਵਿੱਚ ਲੜਕੀਆਂ ਨਾਲ ਸਰੀਰਕ ਸ਼ੋਸ਼ਣ ਅਤੇ ਬਲਾਤਕਾਰ ਦੇ ਮਾਮਲੇ ਲਗਾਤਾਰ ਵੱਧ ਰਹੇ ਹਨ। ਤਾਜਾ ਮਾਮਲਾ ਥਾਣਾ ਸਾਹਨੇਵਾਲ ਸਥਿਤ ਕੰਗਣਵਾਲ ‘ਤੋਂ ਆਇਆ ਹੈ। ਇਕ ਸਾਈਕਲ ਸਵਾਰ ਅਣਪਛਾਤੇ ਵਿਅਕਤੀ ਵੱਲੋਂ 4 ਸਾਲਾ ਬੱਚੀ ਨੂੰ ਅਗਵਾ ਕਰਕੇ ਉਸ ਨਾਲ ਜਬਰ ਜਨਾਹ ਕੀਤਾ ਗਿਆ। ਇਸ ਘਟਨਾ ਤੋਂ ਬਾਅਦ ਲੋਕ ਬੱਚਿਆਂ ਦੀ ਸੁਰੱਖਿਆ ਨੂੰ ਲੈ ਕੇ ਚਿੰਤਤ ਹੋ ਗਏ ਹਨ।

ਲੜਕੀ ਦੇ ਪਿਤਾ ਨੇ ਪੁਲਿਸ ਨੂੰ ਦੱਸਿਆ ਕਿ ਉਸ ਦੀ ਲੜਕੀ 11 ਵਜੇ ਗਲੀ ਵਿੱਚ ਬੱਚਿਆਂ ਨਾਲ ਖੇਡ ਰਹੀ ਸੀ। ਕੁਝ ਸਮੇਂ ਬਾਅਦ ਕੁੜੀ ਗਲੀ ਵਿੱਚ ਨਜ਼ਰ ਨਹੀਂ ਆਈ। ਇਸ ਮਗਰੋਂ ਲੜਕੀ ਦੀ ਕਾਫੀ ਭਾਲ ਕੀਤੀ ਗਈ ਪਰ ਉਹ ਨਹੀਂ ਮਿਲੀ। ਜਿਸ ‘ਤੋਂ ਬਾਅਦ ਉਨ੍ਹਾਂ ਨੇ ਇਸ ਸਬੰਧੀ ਪੁਲਿਸ ਨੂੰ ਸੂਚਨਾ ਦਿੱਤੀ।

Boy raped 4-year-old girl in Ludhiana

ਜਾਣਕਾਰੀ ਅਨੁਸਾਰ ਮਾਮਲਾ ਦਰਜ ਕਰਵਾਉਣ ਦੇ ਕੁਝ ਸਮੇਂ ਬਾਅਦ ਸੂਚਨਾ ਮਿਲੀ ਕਿ ਜਸਪਾਲ ਬੰਗੜ ਦੇ ਰਸਤੇ ਵਿੱਚ ਲੋਕਾਂ ਨੂੰ ਬੱਚੀ ਮਿਲੀ ਹੈ। ਜਦੋਂ ਲੜਕੀ ਘਰ ਆਈ ਤਾਂ ਦੇਖਿਆ ਕਿ ਉਸ ਦੇ ਕੱਪੜਿਆਂ ‘ਤੇ ਖੂਨ ਦੇ ਨਿਸ਼ਾਨ ਸਨ। ਬੱਚੀ ਦੇ ਪਰਿਵਾਰ ਨੇ ਇਸ ਬਾਰੇ ਪੁਲਿਸ ਨੂੰ ਦੱਸਿਆ।

ਇਹ ਵੀ ਪੜ੍ਹੋ : ਪੰਜਾਬ ‘ਚ ਵੱਡੀ ਵਾਰਦਾਤ ਕਰਨ ਦੀ ਸਾਜ਼ਿਸ਼ ਨਾਕਾਮ, ਪੁਲਿਸ ਨੇ ਹਥਿਆਰਾਂ ਸਣੇ ਕਾਬੂ ਕੀਤੇ ਬਦਮਾਸ਼

ਪੁਲਿਸ ਨੇ ਇਲਾਕੇ ਵਿੱਚ ਲੱਗੇ CCTV ਕੈਮਰਿਆਂ ਦੀ ਜਾਂਚ ਕੀਤੀ। ਫੁਟੇਜ ‘ਚ ਦੇਖਿਆ ਜਾ ਰਿਹਾ ਹੈ ਕਿ ਅਣਪਛਾਤਾ ਦੋਸ਼ੀ ਲੜਕੀ ਨੂੰ ਸਾਈਕਲ ‘ਤੇ ਬਿਠਾ ਕੇ ਲੈ ਜਾ ਰਿਹਾ ਹੈ। ਪਰਿਵਾਰਕ ਮੈਂਬਰਾਂ ਨੇ ਥਾਣਾ ਸਾਹਨੇਵਾਲ ਵਿੱਚ ਅਣਪਛਾਤੇ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਪੁਲਿਸ ਅਨੁਸਾਰ ਮੁਲਜ਼ਮ ਨੂੰ ਜਲਦੀ ਹੀ ਕਾਬੂ ਕਰ ਲਿਆ ਜਾਵੇਗਾ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

The post ਲੁਧਿਆਣਾ ‘ਚ 4 ਸਾਲਾਂ ਬੱਚੀ ਨਾਲ ਸ਼ਰਮਨਾਕ ਕਾਰਾ, ਗਲੀ ‘ਚ ਖੇਡਦੀ ਨੂੰ ਸਾਈਕਲ ‘ਤੇ ਲੈ ਗਿਆ ਮੁੰਡਾ appeared first on Daily Post Punjabi.