boy recovered from water tank Archives - Daily Post Punjabi

15 ਸਾਲਾ ਬੱਚੇ ਦੀ ਪਾਣੀ ਦੇ ਟੋਬੇ ‘ਚੋਂ ਬਰਾਮਦ ਹੋਈ ਦੇਹ, ਹੋਲੀ ਵਾਲੇ ਦਿਨ ਤੋਂ ਲਾਪਤਾ ਸੀ ਜਵਾਕ
ਮੁਹਾਲੀ ਦੇ ਥਾਣਾ ਬਲੌਂਗੀ ਦੀ ਹਦੂਦ ਅੰਦਰ ਪੈਂਦੇ ਪਿੰਡ ਝਾਮਪੁਰ ਵਿੱਚ 15 ਸਾਲਾ ਬੱਚੇ ਦੀ ਪਾਣੀ ਵਿੱਚ ਡੁੱਬਣ ਨਾਲ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਪਛਾਣ ਤਰਨਜੋਤ ਸਿੰਘ ਵਜੋਂ ਹੋਈ ਹੈ। ਤਰਨਜੋਤ ਸਿੰਘ ਹੋਲੀ ਵਾਲੇ ਦਿਨ ਤੋਂ ਹੀ ਲਾਪਤਾ ਸੀ। ਉਸ ਦਾ ਪਰਿਵਾਰ ਤਿੰਨ ਦਿਨਾਂ ਤੋਂ ਉਸ ਦੀ ਭਾਲ ਕਰ ਰਿਹਾ ਸੀ। ਅੱਜ ਉਸ ਦੀ ਲਾਸ਼ ਪਾਣੀ ਦੇ ਟੋਬੇ ਵਿੱਚੋਂ ਬਰਾਮਦ ਹੋਈ ਹੈ।

ਜਾਣਕਾਰੀ ਅਨੁਸਾਰ ਪਿਤਾ ਸਤਪਾਲ ਨੇ ਆਪਣੇ ਪੁੱਤਰ ਦੇ ਹੋਲੀ ਵਾਲੇ ਦਿਨ ਤੋਂ ਲਾਪਤਾ ਹੋਣ ਦੀ ਸ਼ਿਕਾਇਤ ਥਾਣੇ ‘ਚ ਦਰਜ ਕਰਵਾਈ ਸੀ। ਉਸ ਦੀ ਭਾਲ ਲਈ ਪੁਲਿਸ ਵੱਲੋਂ ਕਾਰਵਾਈ ਕੀਤੀ ਜਾ ਰਹੀ ਹੈ। ਅੱਜ ਪਿੰਡ ਦੇ ਕੁਝ ਹੋਰ ਛੋਟੇ-ਛੋਟੇ ਬੱਚੇ ਵੀ ਪਾਣੀ ਦੇ ਟੋਬੇ ਵਿੱਚ ਨਹਾਉਣ ਗਏ ਹੋਏ ਸਨ ਤਾਂ ਉਨ੍ਹਾਂ ਨੇ ਟੋਬੇ ਦੇ ਕੰਢੇ ਉਸ ਦੀਆਂ ਚੱਪਲਾਂ ਦੇਖ ਕੇ ਉਸ ਦੇ ਪਰਿਵਾਰਕ ਮੈਂਬਰਾਂ ਨੂੰ ਇਸ ਦੀ ਸੂਚਨਾ ਦਿੱਤੀ। ਇਸ ਤੋਂ ਬਾਅਦ ਗੋਤਾਖੋਰਾਂ ਨੂੰ ਬੁਲਾਇਆ ਗਿਆ ਅਤੇ ਲਾਸ਼ ਨੂੰ ਟੋਬੇ ਵਿੱਚੋਂ ਬਾਹਰ ਕੱਢਿਆ ਗਿਆ। ਲਾਸ਼ ਪਾਣੀ ਨਾਲ ਭਰ ਕੇ ਉੱਪਰ ਆ ਗਈ ਸੀ।

ਇਹ ਵੀ ਪੜ੍ਹੋ : ਤਰਨ ਤਾਰਨ ‘ਚ ਪੁਲਿਸ ਤੇ ਨਸ਼ਾ ਤਸਕਰਾਂ ਵਿਚਾਲੇ ਮੁਠਭੇੜ, ਹਥਿਆਰਾਂ ਸਣੇ 4 ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰ

ਸ਼ੱਕ ਜਤਾਇਆ ਜਾ ਰਿਹਾ ਹੈ ਕਿ ਲੜਕਾ ਖੁਦ ਨਹਾਉਣ ਲਈ ਪਾਣੀ ਦੇ ਟੱਬ ‘ਚ ਦਾਖਲ ਹੋਇਆ ਹੋਵੇਗਾ ਅਤੇ ਪਾਣੀ ਦੀ ਡੂੰਘਾਈ ਦਾ ਪਤਾ ਨਾ ਲੱਗਣ ਕਾਰਨ ਉਸ ਦੀ ਡੁੱਬਣ ਨਾਲ ਮੌਤ ਹੋ ਗਈ। ਲੜਕੇ ਦੀ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਖਰੜ ਹਸਪਤਾਲ ਦੀ ਮੋਰਚਰੀ ‘ਚ ਰਖਵਾਇਆ ਗਿਆ ਹੈ। ਪੋਸਟਮਾਰਟਮ ਤੋਂ ਬਾਅਦ ਲਾਸ਼ ਵਾਰਸਾਂ ਹਵਾਲੇ ਕਰ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਘਟਨਾ ਵਿੱਚ ਕੋਈ ਲਾਪ੍ਰਵਾਹੀ ਨਹੀਂ ਪਾਈ ਗਈ ਹੈ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

ਵੀਡੀਓ ਲਈ ਕਲਿੱਕ ਕਰੋ -:

“ਆਖਿਰ ਕਿੱਥੇ ਲੈ ਕੇ ਜਾਵਾਂ ਮੈਂ 6 ਧੀਆਂ ਸਣੇ 2 ਪੁੱਤਾਂ ਨੂੰ?” ਬੰਦੇ ਨੂੰ ਟੱਬਰ ਸਣੇ ਪਿੰਡ ‘ਚੋਂ ਕੱਢਣ ਦਾ ਕੀਤਾ ਫੈਸਲਾ

The post 15 ਸਾਲਾ ਬੱਚੇ ਦੀ ਪਾਣੀ ਦੇ ਟੋਬੇ ‘ਚੋਂ ਬਰਾਮਦ ਹੋਈ ਦੇਹ, ਹੋਲੀ ਵਾਲੇ ਦਿਨ ਤੋਂ ਲਾਪਤਾ ਸੀ ਜਵਾਕ appeared first on Daily Post Punjabi.