br ambedkar Archives - Daily Post Punjabi

PM ਮੋਦੀ ਨੇ ਬਾਬਾ ਸਾਹਿਬ ਅੰਬੇਡਕਰ ਦੀ 134ਵੀਂ ਜਯੰਤੀ ‘ਤੇ ਦਿੱਤੀ ਸ਼ਰਧਾਂਜਲੀ, ਸ਼ੇਅਰ ਕੀਤੀ ਪੋਸਟ
ਅੱਜ ਭਾਰਤ ਦੇ ਸੰਵਿਧਾਨ ਦੇ ਨਿਰਮਾਤਾ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਦੀ 134ਵੀਂ ਜਯੰਤੀ ਹੈ। ਸਾਡੇ ਦੇਸ਼ ਵਿੱਚ ਹਰ ਸਾਲ ਡਾ: ਭੀਮ ਰਾਓ ਅੰਬੇਡਕਰ ਦਾ ਜਨਮ ਦਿਨ 14 ਅਪ੍ਰੈਲ ਨੂੰ ਮਨਾਇਆ ਜਾਂਦਾ ਹੈ। ਬਾਬਾ ਸਾਹਿਬ ਇੱਕ ਵਕੀਲ, ਵਿਦਵਾਨ, ਸਮਾਜ ਸੇਵੀ ਅਤੇ ਰਾਜਨੇਤਾ ਸਨ, ਉਨ੍ਹਾਂ ਨੇ ਆਪਣਾ ਪੂਰਾ ਜੀਵਨ ਸਮਾਜਿਕ ਨਿਆਂ ਅਤੇ ਸਮਾਨਤਾ ਨੂੰ ਸਮਰਪਿਤ ਕਰ ਦਿੱਤਾ ਅਤੇ ਅੱਜ ਤੱਕ ਸਾਡਾ ਦੇਸ਼ ਉਨ੍ਹਾਂ ਤੋਂ ਪ੍ਰੇਰਣਾ ਲੈਂਦਾ ਹੈ।

PMmodi tributes ambedkar jayanti

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਉਪ ਰਾਸ਼ਟਰਪਤੀ ਜਗਦੀਪ ਧਨਖੜ ਨੇ ਵੀ ਸੰਸਦ ਭਵਨ ਵਿਖੇ ਸੰਵਿਧਾਨ ਦੇ ਨਿਰਮਾਤਾ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਨੂੰ ਉਨ੍ਹਾਂ ਦੀ ਜਯੰਤੀ ‘ਤੇ ਸ਼ਰਧਾਂਜਲੀ ਦਿੱਤੀ ਹੈ।  ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਕਸ ‘ਤੇ ਇਕ ਪੋਸਟ ਲਿਖਦੇ ਹੋਏ ਕਿਹਾ, ‘ਬਾਬਾ ਸਾਹਿਬ ਅੰਬੇਡਕਰ ਨੂੰ ਉਨ੍ਹਾਂ ਦੀ ਜਯੰਤੀ ‘ਤੇ ਸ਼ਰਧਾਂਜਲੀ। ਜੈ ਭੀਮ।’ ਇਸ ਪੋਸਟ ਦੇ ਨਾਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੱਖ-ਵੱਖ ਪ੍ਰੋਗਰਾਮਾਂ ‘ਚ ਬਾਬਾ ਸਾਹਿਬ ਅੰਬੇਡਕਰ ‘ਤੇ ਦਿੱਤੇ ਆਪਣੇ ਭਾਸ਼ਣਾਂ ‘ਤੇ ਆਧਾਰਿਤ ਵੀਡੀਓ ਵੀ ਸ਼ੇਅਰ ਕੀਤੀ ਹੈ। ਇਸ ਤੋਂ ਇਲਾਵਾ  ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਸੰਸਦ ਭਵਨ ਵਿਖੇ ਭਾਰਤ ਦੇ ਸੰਵਿਧਾਨ ਦੇ ਨਿਰਮਾਤਾ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਨੂੰ ਉਨ੍ਹਾਂ ਦੀ 134ਵੀਂ ਜਯੰਤੀ ‘ਤੇ ਸ਼ਰਧਾ ਦੇ ਫੁੱਲ ਭੇਟ ਕੀਤੇ।

Tributes to Dr. Babasaheb Ambedkar on his Jayanti. Jai Bhim! pic.twitter.com/Ir4NkDvqUg

— Narendra Modi (@narendramodi) April 14, 2024

ਤੁਹਾਨੂੰ ਦੱਸ ਦੇਈਏ ਕਿ 14 ਅਪ੍ਰੈਲ 1891 ਨੂੰ ਮਹਾਰਾਸ਼ਟਰ ਦੇ ਇੱਕ ਦਲਿਤ ਪਰਿਵਾਰ ਵਿੱਚ ਪੈਦਾ ਹੋਏ ਡਾ. ਬੀ.ਆਰ. ਅੰਬੇਡਕਰ ਇੱਕ ਨਿਆਂ ਸ਼ਾਸਤਰੀ ਅਤੇ ਅਰਥ ਸ਼ਾਸਤਰੀ ਸਨ, ਜਿਨ੍ਹਾਂ ਨੇ ਭਾਰਤ ਦੀ ਆਜ਼ਾਦੀ ਅੰਦੋਲਨ ਵਿੱਚ ਅਹਿਮ ਭੂਮਿਕਾ ਨਿਭਾਈ ਸੀ। ਬੀ ਆਰ ਅੰਬੇਡਕਰ ਨੇ ਡੂੰਘੇ ਵਿਤਕਰੇ ਦਾ ਸਾਹਮਣਾ ਕਰਨ ਵਾਲੇ ਦਲਿਤ ਭਾਈਚਾਰੇ ਲਈ ਲੰਬੀ ਲੜਾਈ ਲੜੀ। ਉਹ ਭਾਰਤ ਦੇ ਪਹਿਲੇ ਕਾਨੂੰਨ ਮੰਤਰੀ ਵੀ ਸਨ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

ਹਰ ਵੇਲੇ Update ਰਹਿਣ ਲਈ ਸਾਨੂੰ Facebook ‘ਤੇ like ਤੇ See first ਕਰੋ .

The post PM ਮੋਦੀ ਨੇ ਬਾਬਾ ਸਾਹਿਬ ਅੰਬੇਡਕਰ ਦੀ 134ਵੀਂ ਜਯੰਤੀ ‘ਤੇ ਦਿੱਤੀ ਸ਼ਰਧਾਂਜਲੀ, ਸ਼ੇਅਰ ਕੀਤੀ ਪੋਸਟ appeared first on Daily Post Punjabi.

ਡਾ. ਅੰਬੇਡਕਰ ਦੀ 67ਵੀਂ ਬਰਸੀ ਅੱਜ, PM ਮੋਦੀ ਸਣੇ ਕਈ ਨੇਤਾਵਾਂ ਨੇ ਦਿੱਤੀ ਸ਼ਰਧਾਂਜਲੀ
ਅੱਜ ਦੇ ਸੰਵਿਧਾਨ ਬਣਾਉਣ ਵਾਲੇ ਡਾ. ਭੀਮਰਾਓ ਅੰਬੇਡਕਰ ਦੀ 67ਵੀਂ ਬਰਸੀ ਹੈ। ਬਾਬਾ ਸਾਹਿਬ ਨੂੰ ਭਾਰਤੀ ਸੰਵਿਧਾਨ ਦਾ ਥੰਮ੍ਹ ਮੰਨਿਆ ਜਾਂਦਾ ਹੈ। 14 ਅਪ੍ਰੈਲ 1891 ਨੂੰ ਜੰਮੇ ਅੰਬੇਡਕਰ ਨੇ ਜ਼ਿੰਦਗੀ ਭਰ ਦਲਿਤਾਂ ਦੇ ਉਥਾਨ ਦੇ ਲਈ ਸੰਘਰਸ਼ ਕੀਤਾ ਤੇ ਲੜਾਈ ਲੜੀ। ਅੱਜ ਰਾਸ਼ਟਰਪਤੀ ਦ੍ਰੋਪਦੀ ਮੁਰਮੂ, ਪ੍ਰਧਾਨ ਮੰਤਰੀ ਮੋਦੀ ਤੇ ਹੋਰ ਮੰਤਰੀਆਂ ਦੇ ਸੰਸਦ ਵਿੱਚ ਡਾ. ਬੀ.ਆਰ ਅੰਬੇਡਕਰ ਨੂੰ ਉਨ੍ਹਾਂ ਦੀ ਬਰਸੀ ‘ਤੇ ਸ਼ਰਧਾਂਜਲੀ ਭੇਟ ਕੀਤੀ।

BR Ambedkar death anniversary

ਇਸ ਮੌਕੇ ਪ੍ਰਧਾਨ ਮੰਤਰੀ ਮੋਦੀ ਨੇ ਇੱਕ ਟਵੀਟ ਕੀਤਾ। ਉਨ੍ਹਾਂ ਨੇ ਟਵੀਟ ਕਰਦਿਆਂ ਲਿਖਿਆ,”ਮਹਾਪਰਿਨਿਰਵਾਨ ਦਿਵਸ ‘ਤੇ ਮੈਂ ਬਾਬਾ ਸਾਹਿਬ ਅੰਬੇਡਕਰ ਨੂੰ ਸ਼ਰਧਾਂਜਲੀ ਭੇਟ ਕਰਦਾ ਹਾਂ। ਮੈਨੂੰ ਸਾਡੇ ਦੇਸ਼ ਲਈ ਉਨ੍ਹਾਂ ਦੀ ਮਿਸਾਲੀ ਸੇਵਾ ਯਾਦ ਹੈ । ਉਨ੍ਹਾਂ ਦੇ ਸੰਘਰਸ਼ਾਂ ਨੇ ਲੱਖਾਂ ਲੋਕਾਂ ਨੂੰ ਉਮੀਦ ਦਿੱਤੀ ਅਤੇ ਭਾਰਤ ਨੂੰ ਅਜਿਹਾ ਵਿਆਪਕ ਸੰਵਿਧਾਨ ਦੇਣ ਦੇ ਉਨ੍ਹਾਂ ਦੇ ਯਤਨਾਂ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ।

ਇਹ ਵੀ ਪੜ੍ਹੋ: ਵੱਡੀ ਖਬਰ: ਮੂਸੇਵਾਲਾ ਕਤਲ ਮਾਮਲੇ ‘ਚ ਬੱਬੂ ਮਾਨ ਸਣੇ ਕਈਆਂ ਨਾਮੀ ਗਾਇਕਾਂ ਤੋਂ ਹੋਵੇਗੀ ਪੁੱਛਗਿੱਛ !

ਉੱਥੇ ਹੀ ਉਪ-ਰਾਸ਼ਟਰਪਤੀ ਜਗਦੀਪ ਧਨਖੜ ਨੇ ਵੀ ਉਨ੍ਹਾਂ ਨੂੰ ਸ਼ਰਧਾਂਜਲੀ ਦਿੰਦਿਆਂ ਕਿਹਾ ਕਿ ਬਾਬਾ ਸਾਹਿਬ ਇੱਕ ਮਹਾਨ ਸਮਾਜ ਸੁਧਾਰਕ ਸੀ, ਜਿਨ੍ਹਾਂ ਨੇ ਪੀੜਤਾਂ ਦੇ ਕਲਿਆਣ ਦੀ ਡੂੰਘੀ ਚਿੰਤਾ ਕੀਤੀ ਅਤੇ ਜਾਤੀਗਤ ਰੁਕਾਵਟਾਂ ਅਤੇ ਅਸਮਾਨਤਾਵਾਂ ਨੂੰ ਦੂਰ ਕਰਨ ਦੇ ਲਈ ਹਰ ਸੰਭਵ ਕੋਸ਼ਿਸ਼ ਕੀਤੀ। ਸੰਵਿਧਾਨ ਚਲਾਉਣ ਵਿੱਚ ਉਨ੍ਹਾਂ ਦੇ ਮਹਤੱਵਪੂਰਨ ਯੋਗਦਾਨ ਦੇ ਲਈ ਰਾਸ਼ਟਰ ਉਨ੍ਹਾਂ ਦਾ ਕਰਜ਼ਦਾਰ ਹੈ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

The post ਡਾ. ਅੰਬੇਡਕਰ ਦੀ 67ਵੀਂ ਬਰਸੀ ਅੱਜ, PM ਮੋਦੀ ਸਣੇ ਕਈ ਨੇਤਾਵਾਂ ਨੇ ਦਿੱਤੀ ਸ਼ਰਧਾਂਜਲੀ appeared first on Daily Post Punjabi.

ਅੱਜ ਦੇ ਦਿਨ 1990 ‘ਚ ਡਾ. ਭੀਮਰਾਓ ਅੰਬੇਡਕਰ ਨੂੰ ਭਾਰਤ ਰਤਨ ਨਾਲ ਸਨਮਾਨਿਤ ਕੀਤਾ ਗਿਆ ਸੀ
ਡਾਕਟਰ ਭੀਮਰਾਓ ਅੰਬੇਡਕਰ ਦਾ ਜਨਮ 14 ਅਪ੍ਰੈਲ 1891 ਨੂੰ ਹੋਇਆ ਸੀ। ਉਹ ਆਜ਼ਾਦ ਭਾਰਤ ਦਾ ਪਹਿਲਾ ਕਾਨੂੰਨ ਅਤੇ ਨਿਆਂ ਮੰਤਰੀ, ਭਾਰਤੀ ਸੰਵਿਧਾਨ ਦਾ ਨਿਰਮਾਤਾ ਅਤੇ ਭਾਰਤ ਗਣਤੰਤਰ ਦਾ ਮੋਢੀ ਪਿਤਾ ਸੀ। ਭਾਰਤ ਅਤੇ ਹੋਰ ਥਾਵਾਂ ਤੇ ਉਨ੍ਹਾਂ ਨੂੰ ਅਕਸਰ ਬਾਬਾ ਸਾਹਿਬ, ਮਰਾਠੀ ਅਤੇ ਹਿੰਦੀ ‘ਚ ਯਾਨੀ “ਆਦਰਯੋਗ ਪਿਤਾ” ਕਹਿੰਦੇ ਸਨ। ਬਾਬਾ ਸਾਹਿਬ ਅੰਬੇਡਕਰ ਨੇ ਕੋਲੰਬੀਆ ਯੂਨੀਵਰਸਿਟੀ ਅਤੇ ਲੰਡਨ ਸਕੂਲ ਆਫ਼ ਇਕਨਾਮਿਕਸ ਵਿੱਚੋਂ ਅਰਥ ਸ਼ਾਸਤਰ ‘ਚ ਡਾਕਟਰੇਟ ਪ੍ਰਾਪਤ ਕੀਤੀ ਅਤੇ ਕਾਨੂੰਨ, ਅਰਥ ਸ਼ਾਸਤਰ ਅਤੇ ਰਾਜਨੀਤਕ ਵਿਗਿਆਨ ਵਿੱਚ ਖੋਜ ਲਈ ਇੱਕ ਵਿਦਵਾਨ ਦੇ ਰੂਪ ਵਿੱਚ ਪ੍ਰਸਿੱਧੀ ਹਾਸਲ ਕੀਤੀ ਸੀ।

ਆਪਣੇ ਸ਼ੁਰੂਆਤੀ ਕਰੀਅਰ ਵਿੱਚ ਉਹ ਇੱਕ ਅਰਥਸ਼ਾਸਤਰੀ, ਪ੍ਰੋਫੈਸਰ ਅਤੇ ਵਕੀਲ ਸਨ। 1990 ਵਿੱਚ ਬਾਬਾ ਸਾਹਿਬ ਅੰਬੇਡਕਰ ਨੂੰ ਮਰਨ ਉਪਰੰਤ ਭਾਰਤ ਦਾ ਸਭ ਤੋਂ ਵੱਡਾ ਨਾਗਰਿਕ ਪੁਰਸਕਾਰ ਭਾਰਤ ਰਤਨ ਦਿੱਤਾ ਗਿਆ। ਅੰਬੇਡਕਰ ਦੀ ਵਿਰਾਸਤ ਵਿੱਚ ਪ੍ਰਸਿੱਧ ਸਭਿਆਚਾਰ ਵਿੱਚ ਕਈ ਯਾਦਗਾਰਾਂ ਅਤੇ ਸਮਾਰਕ ਸ਼ਾਮਲ ਹਨ।

The post ਅੱਜ ਦੇ ਦਿਨ 1990 ‘ਚ ਡਾ. ਭੀਮਰਾਓ ਅੰਬੇਡਕਰ ਨੂੰ ਭਾਰਤ ਰਤਨ ਨਾਲ ਸਨਮਾਨਿਤ ਕੀਤਾ ਗਿਆ ਸੀ appeared first on Daily Post Punjabi.