Brahm Mohindra Archives - Daily Post Punjabi

ਹਾਊਸ ਟੈਕਸ ਤੇ ਪ੍ਰਾਪਰਟੀ ਟੈਕਸ ਦਾ ਬਕਾਇਆ ਅਦਾ ਕਰਨ ਲਈ 30 ਜੂਨ ਤੱਕ ਵਧਾਈ ਗਈ ਮਿਆਦ : ਬ੍ਰਹਮ ਮਹਿੰਦਰਾ
brahm mohindra says: ਕੋਰੋਨਾ ਵਾਇਰਸ ਮਹਾਮਾਰੀ ਦੇ ਕਾਰਨ ਲੋਕਾਂ ਨੂੰ ਆ ਰਹੀਆਂ ਮੁਸ਼ਕਿਲਾਂ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ  ਸਰਕਾਰ ਨੇ ਬਕਾਇਆ ਮਕਾਨ ਟੈਕਸ ਜਾਂ ਜਾਇਦਾਦ ਟੈਕਸ ਅਦਾ ਕਰਨ ਦੀ ਮਿਆਦ 30 ਜੂਨ, 2020 ਤੱਕ ਵਧਾਉਣ ਦਾ ਫੈਸਲਾ ਕੀਤਾ ਹੈ। ਇਸ ਦੇ ਨਾਲ-ਨਾਲ ਰਾਜ ਦੇ ਸ਼ਹਿਰੀ ਸਥਾਨਕ ਖੇਤਰਾਂ ਵਿੱਚ ਜਲ ਅਤੇ ਸੀਵਰੇਜ ਖਰਚਿਆਂ ਦੇ ਬਕਾਏ ਦੀ ਵਸੂਲੀ ਲਈ ਯਕਮੁਸ਼ਤ ਨਿਪਟਾਰਾ ਨੀਤੀ (ਓਟੀਐਸ) ਦੀ ਸਮਾਂ ਸੀਮਾ ਵੀ 30 ਜੂਨ 2020 ਤੱਕ ਵਧਾ ਦਿੱਤੀ ਹੈ। ਮੰਤਰੀ ਬ੍ਰਹਮ ਮਹਿੰਦਰਾ ਨੇ ਅੱਜ ਇੱਕ ਪ੍ਰੈੱਸ ਬਿਆਨ ਰਾਹੀਂ ਇਹ ਸਾਰੀ ਜਾਣਕਾਰੀ ਸਾਂਝੀ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਰਾਜ ਦੇ ਨਾਗਰਿਕਾਂ ਨੂੰ ਰਾਹਤ ਪ੍ਰਦਾਨ ਕਰਨ ਲਈ ਇਹ ਫੈਸਲਾ ਲਿਆ ਹੈ। ਉਨਾਂ ਕਿਹਾ ਕਿ ਨਵੀਂ ਨੀਤੀ ਅਨੁਸਾਰ, ਉਹ ਵਿਅਕਤੀ, ਜੋ ਐਕਟ ਅਧੀਨ ਲਏ ਗਏ ਮਕਾਨ ਟੈਕਸ ਜਾਂ ਜਾਇਦਾਦ ਟੈਕਸ ਜਮਾਂ ਕਰਾਉਣ ਵਿੱਚ ਅਸਫਲ ਰਹੇ ਹਨ, ਹੁਣ ਉਹ 10 ਪ੍ਰਤੀਸਤ ਛੋਟ ਨਾਲ ਮੂਲ ਰਕਮ 30 ਜੂਨ, 2020 ਤੱਕ ਜਮਾ ਕਰਵਾ ਸਕਦੇ ਹਨ।

brahm mohindra says

ਕੈਬਨਿਟ ਮੰਤਰੀ ਨੇ ਕਿਹਾ ਕਿ ਜੋ ਵਿਅਕਤੀ ਕਿਸੇ ਵੀ ਕਾਰਨ ਕਰਕੇ 30 ਜੂਨ 2020 ਤੱਕ ਮਕਾਨ ਟੈਕਸ ਜਾਂ ਪ੍ਰਾਪਰਟੀ ਟੈਕਸ ਜਮਾਂ ਕਰਵਾਉਣ ਵਿੱਚ ਅਸਫਲ ਰਹਿੰਦੇ ਹਨ, ਉਹ ਅਗਲੇ ਤਿੰਨ ਮਹੀਨੇ ਦੇ ਅੰਦਰ, 10 ਪ੍ਰਤੀਸ਼ਤ ਦੀ ਦਰ ਨਾਲ ਜੁਰਮਾਨੇ ਸਮੇਤ ਮੂਲ ਰਕਮ ਜਮਾਂ ਕਰ ਸਕਦੇ ਹਨ। ਬ੍ਰਹਮ ਮਹਿੰਦਰਾ ਨੇ ਅੱਗੇ ਕਿਹਾ ਕਿ ਉਹ ਵਿਅਕਤੀ, ਜੋ ਇਸ ਤੋਂ ਬਾਅਦ ਵੀ ਤੈਅ ਸਮੇਂ ਦੌਰਾਨ ਬਕਾਇਆ ਰਕਮ ਜਮਾਂ ਕਰਵਾਉਣ ਵਿੱਚ ਨਾਕਾਮ ਰਹਿੰਦਾ ਹੈ, ਉਸ ਨੂੰ ਕੁੱਲ ਬਕਾਇਆ ਰਕਮ ਦਾ 20 ਫੀਸਦ ਜੁਰਮਾਨਾ ਅਤੇ ਜਦੋਂ ਤੋਂ ਰਕਮ ਦਾ ਭੁਗਤਾਨ ਬਕਾਇਆ ਹੈ, ਉਸ ਸਮੇਂ ਤੋਂ ਕੁੱਲ ਰਕਮ ਦਾ 18 ਫੀਸਦੀ ਵਿਆਜ ਵੀ ਅਦਾ ਕਰਨਾ ਪਵੇਗਾ।

ਇਸ ਤੋਂ ਇਲਾਵਾ ਰਾਜ ਦੇ ਸ਼ਹਿਰੀ ਸਥਾਨਕ ਖੇਤਰਾਂ ਵਿੱਚ ਜਲ ਅਤੇ ਸੀਵਰੇਜ ਖਰਚਿਆਂ ਦੇ ਬਕਾਏ ਦੀ ਵਸੂਲੀ ਲਈ ਓਟੀਐਸ ਨੀਤੀ ਦੀ ਸਮਾਂ ਸੀਮਾ ਵੀ 30 ਜੂਨ 2020 ਤੱਕ ਵਧਾ ਦਿੱਤੀ ਗਈ ਹੈ। ਇਹ ਵਾਧਾ 12 ਫਰਵਰੀ 2020 ਨੂੰ ਪਹਿਲਾਂ ਜਾਰੀ ਨੋਟੀਫਿਕੇਸ਼ਨ ਵਿੱਚ ਦਿੱਤੀ ਮਿਆਦ ਪੁੱਗਣ ਤੋਂ ਬਾਅਦ ਸ਼ੁਰੂ ਹੁੰਦਾ ਹੈ। ਬ੍ਰਹਮ ਮਹਿੰਦਰਾ ਨੇ ਕਿਹਾ ਕਿ ਇਸ ਸਬੰਧੀ ਨੋਟੀਫਿਕੇਸ਼ਨ ਪਹਿਲਾਂ ਹੀ ਜਾਰੀ ਕਰ ਦਿੱਤਾ ਗਿਆ ਹੈ।

The post ਹਾਊਸ ਟੈਕਸ ਤੇ ਪ੍ਰਾਪਰਟੀ ਟੈਕਸ ਦਾ ਬਕਾਇਆ ਅਦਾ ਕਰਨ ਲਈ 30 ਜੂਨ ਤੱਕ ਵਧਾਈ ਗਈ ਮਿਆਦ : ਬ੍ਰਹਮ ਮਹਿੰਦਰਾ appeared first on Daily Post Punjabi.