Brahm Shankar Jimpa Archives - Daily Post Punjabi

ਪੰਜਾਬ ‘ਚ ਭਲਕੇ ਹੜਤਾਲ ‘ਤੇ ਨਹੀਂ ਜਾਣਗੇ ਤਹਿਸੀਲਦਾਰ, ਕੈਬਨਿਟ ਮੰਤਰੀ ਜਿੰਪਾ ਨਾਲ ਮੀਟਿੰਗ ਮਗਰੋਂ ਲਿਆ ਫੈਸਲਾ
ਪੰਜਾਬ ਦੇ ਤਹਿਸੀਲਦਾਰਾਂ ਨੇ ਸੋਮਵਾਰ ਦੀ ਹੜਤਾਲ ਵਾਪਸ ਲੈ ਲਈ ਹੈ। ਇਹ ਫੈਸਲਾ ਐਤਵਾਰ ਨੂੰ ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਅਤੇ ਤਹਿਸੀਲਦਾਰ ਯੂਨੀਅਨ ਦੇ ਆਗੂਆਂ ਦੀ ਮੀਟਿੰਗ ਵਿੱਚ ਲਿਆ ਗਿਆ ਹੈ। ਇਸ ਦੇ ਨਾਲ ਹੀ ਕੈਬਨਿਟ ਮੰਤਰੀ ਨੇ ਕਿਹਾ ਕਿ ਤਹਿਸੀਲਦਾਰਾਂ ਦੀਆਂ ਜਾਇਜ਼ ਮੰਗਾਂ ਨੂੰ ਪੂਰਾ ਕੀਤਾ ਜਾਵੇਗਾ। ਪਰ ਸਾਰਿਆਂ ਨੂੰ ਨਿਯਮਾਂ ਦੀ ਪਾਲਣਾ ਕਰਨੀ ਚਾਹੀਦੀ ਹੈ।

ਪੰਜਾਬ ਦੇ ਤਹਿਸੀਲਦਾਰਾਂ ਨੇ ਪਹਿਲਾਂ ਫੈਸਲਾ ਕੀਤਾ ਸੀ ਕਿ ਉਹ 19 ਅਗਸਤ ਤੋਂ 21 ਅਗਸਤ ਤੱਕ ਹੜਤਾਲ ‘ਤੇ ਰਹਿਣਗੇ। ਕਿਉਂਕਿ ਅਜਿਹੇ ਬਹੁਤ ਸਾਰੇ ਮੁੱਦੇ ਹਨ। ਜਿਨ੍ਹਾਂ ਦੀ ਅਜੇ ਤੱਕ ਕੋਈ ਸੁਣਵਾਈ ਨਹੀਂ ਹੋਈ। ਇਹ ਮਾਮਲਾ ਸਾਹਮਣੇ ਆਉਂਦੇ ਹੀ ਮੰਤਰੀ ਨੇ ਐਤਵਾਰ ਨੂੰ ਯੂਨੀਅਨ ਆਗੂਆਂ ਨਾਲ ਮੀਟਿੰਗ ਕੀਤੀ। ਮੰਤਰੀ ਨੇ ਕਿਹਾ ਕਿ ਮਾਲ ਵਿਭਾਗ ਸਭ ਤੋਂ ਮਹੱਤਵਪੂਰਨ ਹੈ। ਅਜਿਹੇ ‘ਚ ਸਾਡੀ ਕੋਸ਼ਿਸ਼ ਹੈ ਕਿ ਅਧਿਕਾਰੀਆਂ ਦੀਆਂ ਮੰਗਾਂ ਨੂੰ ਪਹਿਲ ਦੇ ਆਧਾਰ ‘ਤੇ ਪੂਰਾ ਕੀਤਾ ਜਾਵੇ।

ਇਹ ਵੀ ਪੜ੍ਹੋ : ਰੱਖੜੀ ਤੋਂ ਇੱਕ ਦਿਨ ਪਹਿਲਾਂ ਬੁਲੰਦਸ਼ਹਿਰ ‘ਚ ਵੱਡਾ ਹਾ.ਦਸਾ, ਬੱਸ ਤੇ ਪਿਕਅੱਪ ਦੀ ਟੱ.ਕਰ ‘ਚ ਦਰਜਨ ਲੋਕਾਂ ਦੀ ਮੌ.ਤ

ਮੀਟਿੰਗ ਵਿੱਚ ਮੰਤਰੀ ਨੇ ਮੰਨਿਆ ਕਿ 16 ਤੋਂ 17 ਨੂੰ ਪੰਜਾਬ ਰੈਵੇਨਿਊ ਆਫੀਸਰਜ਼ ਯੂਨੀਅਨ ਦੀ ਮੀਟਿੰਗ ਹੋਈ ਹੈ। ਇਸ ਵਿੱਚ ਕਈ ਫੈਸਲੇ ਲਏ ਗਏ ਹਨ। ਪਰ ਦਫ਼ਤਰ ਵੱਲੋਂ ਪੱਤਰ ਜਾਰੀ ਕਰਨ ਵਿੱਚ ਦੇਰੀ ਹੋਈ ਹੈ। ਇਸ ਕਾਰਨ ਸੰਚਾਰ ਵਿੱਚ ਵਿਘਨ ਪੈ ਗਿਆ ਹੈ। ਜਲਦੀ ਹੀ ਪੱਤਰ ਜਾਰੀ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਅਧਿਕਾਰੀਆਂ ਦੀਆਂ ਜੋ ਵੀ ਮੰਗਾਂ ਹਨ, ਉਨ੍ਹਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾਵੇਗਾ। ਅਧਿਕਾਰੀਆਂ ਦੀ ਸੁਰੱਖਿਆ ਦੇ ਆਧਾਰ ‘ਤੇ ਫੈਸਲਾ ਲਿਆ ਜਾਵੇਗਾ।

ਵੀਡੀਓ ਲਈ ਕਲਿੱਕ ਕਰੋ -:

ਮਸ਼ਹੂਰ Youtuber ਪਿੱਛੇ ਸ.ਲ. ਫਾਸ ਖਾਣ ਵਾਲੀ ਕੁੜੀ ਆਈ ਕੈਮਰੇ ਸਾਹਮਣੇ, ਕਰ ’ਤੇ ਵੱਡੇ ਖੁਲਾਸੇ

The post ਪੰਜਾਬ ‘ਚ ਭਲਕੇ ਹੜਤਾਲ ‘ਤੇ ਨਹੀਂ ਜਾਣਗੇ ਤਹਿਸੀਲਦਾਰ, ਕੈਬਨਿਟ ਮੰਤਰੀ ਜਿੰਪਾ ਨਾਲ ਮੀਟਿੰਗ ਮਗਰੋਂ ਲਿਆ ਫੈਸਲਾ appeared first on Daily Post Punjabi.

ਆਜ਼ਾਦੀ ਦਿਹਾੜੇ ਮੌਕੇ ਵਰ੍ਹਦੇ ਮੀਂਹ ‘ਚ ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਲਹਿਰਾਇਆ ਤਿਰੰਗਾ
ਪੰਜਾਬ ਦੇ ਪਠਾਨਕੋਟ ਦੇ ਮਲਟੀਪਲ ਸਪੋਰਟਸ ਸਟੇਡੀਅਮ ਲਮੀਨੀ ਵਿਖੇ ਜ਼ਿਲ੍ਹਾ ਪੱਧਰੀ 78ਵਾਂ ਸੁਤੰਤਰਤਾ ਦਿਵਸ ਸਮਾਗਮ ਭਾਰੀ ਮੀਂਹ ਦੌਰਾਨ ਧੂਮਧਾਮ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਪ੍ਰੋਗਰਾਮ ਵਿੱਚ ਮੁੱਖ ਮਹਿਮਾਨ ਵਜੋਂ ਪੁੱਜੇ ਕੈਬਨਿਟ ਮੰਤਰੀ ਬ੍ਰਹਮਾ ਸ਼ੰਕਰ ਜਿੰਪਾ ਨੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ।

ਇਸ ਮੌਕੇ ਉਨ੍ਹਾਂ ਪਰੇਡ ਦਾ ਨਿਰੀਖਣ ਕੀਤਾ। ਪੰਜਾਬ ਪੁਲਿਸ, ਪੰਜਾਬ ਹੋਮ ਗਾਰਡ, ਐਨਸੀਸੀ ਕੈਡਿਟਾਂ ਅਤੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਮਾਰਚ ਪਾਸਟ ਪੇਸ਼ ਕੀਤਾ, ਜਿਸ ਨੂੰ ਮੁੱਖ ਮਹਿਮਾਨ ਵੱਲੋਂ ਸਲਾਮੀ ਵੀ ਦਿੱਤੀ ਗਈ। ਭਾਰੀ ਬਾਰਿਸ਼ ਦੇ ਦੌਰਾਨ ਬੱਚਿਆਂ ਨੇ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤਾ ਅਤੇ ਦੇਸ਼ ਭਗਤੀ ਦੇ ਗੀਤ ਗਾਏ। ਪੀਟੀ ਸ਼ੋਅ ਵਿੱਚ ਵੱਖ-ਵੱਖ ਸਕੂਲਾਂ ਦੇ ਬੱਚਿਆਂ ਨੇ ਵੀ ਆਪਣੀ ਕਲਾ ਦੇ ਜੌਹਰ ਦਿਖਾਏ।

Cabinet Minister Brahm

ਇਹ ਵੀ ਪੜ੍ਹੋ : ਭਾਰਤ ਦਾ ਅਜ਼ਾਦੀ ਦਿਹਾੜਾ: UCC, ਇੱਕ ਦੇਸ ਇੱਕ ਚੋਣ ਤੇ ਮਹਿਲਾਵਾਂ ਦੀ ਸੁਰੱਖਿਆ- PM ਮੋਦੀ ਦੇ ਭਾਸ਼ਣ ਦੇ 10 ਮੁੱਖ ਨੁਕਤੇ

ਪ੍ਰੋਗਰਾਮ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ, ਰਾਜਗੁਰੂ, ਸੁਖਦੇਵ ਅਤੇ ਸ਼ਹੀਦ ਊਧਮ ਸਿੰਘ ਦੇ ਯਤਨਾਂ ਸਦਕਾ ਅੱਜ ਅਸੀਂ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ। ਉਨ੍ਹਾਂ ਕਿਹਾ ਕਿ ਸ਼ਹੀਦਾਂ ਨੂੰ ਯਾਦ ਕਰਨਾ ਹਰ ਨਾਗਰਿਕ ਦਾ ਫਰਜ਼ ਹੈ। ਉਨ੍ਹਾਂ ਕਿਹਾ ਕਿ ਆਜ਼ਾਦੀ ਦੇ ਇਸ ਤਿਉਹਾਰ ਨੂੰ ਮਨਾਉਣ ਵਿੱਚ ਪੰਜਾਬ ਦਾ ਬਹੁਤ ਵੱਡਾ ਯੋਗਦਾਨ ਹੈ ਜਿਸ ਨੂੰ ਭੁਲਾਇਆ ਨਹੀਂ ਜਾ ਸਕਦਾ।

ਕੈਬਨਿਟ ਮੰਤਰੀ ਨੇ ਕਿਹਾ ਕਿ ਅਜ਼ਾਦੀ ਘੁਲਾਟੀਆਂ ਨੇ ਅਨੇਕਾਂ ਹੀ ਕੁਰਬਾਨੀਆਂ ਇੱਕ ਅਜ਼ਾਦ ਮੁਲਕ ਵਿੱਚ ਸਾਹ ਲੈਣ ਦੇ ਸੁਪਨਾ ਲੈਂਦਿਆਂ ਦਿੱਤੀਆਂ। ਜੇਕਰ ਅੱਜ ਦੇਸ਼ ਅਜ਼ਾਦ ਹੋਇਆ ਹੈ ਤਾਂ ਸਰਕਾਰਾਂ ਦਾ ਪਹਿਲਾ ਫਰਜ ਬਣਦਾ ਹੈ ਕਿ ਉਹ ਸ਼ਹੀਦਾਂ ਦੇ ਪਰਿਵਾਰਾਂ ਨੂੰ ਉਨ੍ਹਾਂ ਦਾ ਬਣਦਾ ਆਦਰ ਸਤਿਕਾਰ ਦੇਣ ਦੇ ਨਾਲ-ਨਾਲ ਉਨ੍ਹਾਂ ਨੂੰ ਆਰਥਿਕ ਪੱਖੋਂ ਵੀ ਸਮਰੱਥ ਬਣਾਏ। ਜਿੰਪਾ ਨੇ ਪਠਾਨਕੋਟ ਦੇ ਡੀਸੀ ਨੂੰ ਸ਼ਹੀਦਾਂ ਦੇ ਪਰਿਵਾਰਾਂ ਦੀ ਹਰ ਮੰਗ ਨੂੰ ਪਹਿਲ ਦੇ ਅਧਾਰ ਉੱਤੇ ਪੂਰਾ ਕਰਨ ਲਈ ਆਖਿਆ। ਉਨ੍ਹਾਂ ਇਹ ਵੀ ਕਿਹਾ ਕਿ ਸ਼ਹੀਦਾਂ ਦੇ ਪਰਿਵਾਰਾਂ ਨੂੰ ਹਰ ਸਹੂਲਤ ਸਰਕਾਰ ਦੇਵੇਗੀ।

ਵੀਡੀਓ ਲਈ ਕਲਿੱਕ ਕਰੋ -:

ਮਸ਼ਹੂਰ Youtuber ਪਿੱਛੇ ਸ.ਲ. ਫਾਸ ਖਾਣ ਵਾਲੀ ਕੁੜੀ ਆਈ ਕੈਮਰੇ ਸਾਹਮਣੇ, ਕਰ ’ਤੇ ਵੱਡੇ ਖੁਲਾਸੇ

The post ਆਜ਼ਾਦੀ ਦਿਹਾੜੇ ਮੌਕੇ ਵਰ੍ਹਦੇ ਮੀਂਹ ‘ਚ ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਲਹਿਰਾਇਆ ਤਿਰੰਗਾ appeared first on Daily Post Punjabi.

ਮੰਤਰੀ ਜਿੰਪਾ ਨੇ ਜੇਜੋਂ ਹਾਦਸੇ ‘ਤੇ ਪ੍ਰਗਟਾਇਆ ਦੁੱਖ, CM ਮਾਨ ਨੇ 4 ਲੱਖ ਰੁਪਏ ਦੇਣ ਦਾ ਕੀਤਾ ਐਲਾਨ
ਪੰਜਾਬ ਦੇ ਹੁਸ਼ਿਆਰਪੁਰ ਦੇ ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਜੇਜੋਂ ਚੋਆ ਵਿਖੇ ਪਾਣੀ ਦੇ ਤੇਜ਼ ਵਹਾਅ ਕਾਰਨ ਵਾਪਰੇ ਦਰਦਨਾਕ ਹਾਦਸੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਇਸ ਦਰਦਨਾਕ ਘਟਨਾ ਵਿੱਚ ਇੱਕ ਇਨੋਵਾ ਕਾਰ, ਜਿਸ ਵਿੱਚ 12 ਲੋਕ ਸਵਾਰ ਸਨ, ਪਾਣੀ ਦੇ ਤੇਜ਼ ਵਹਾਅ ਵਿੱਚ ਰੁੜ੍ਹ ਗਈ। ਇਸ ਹਾਦਸੇ ‘ਚ 9 ਲੋਕਾਂ ਦੀ ਮੌਤ ਹੋ ਗਈ ਹੈ, ਜਦਕਿ 2 ਵਿਅਕਤੀ ਅਜੇ ਵੀ ਲਾਪਤਾ ਹਨ। NDRF ਅਤੇ ਸਥਾਨਕ ਲੋਕਾਂ ਦੀ ਮਦਦ ਨਾਲ ਇੱਕ ਵਿਅਕਤੀ ਨੂੰ ਸੁਰੱਖਿਅਤ ਬਚਾ ਲਿਆ ਗਿਆ ਹੈ।

ਘਟਨਾ ਦੀ ਸੂਚਨਾ ਮਿਲਦੇ ਹੀ ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਤੁਰੰਤ ਮੌਕੇ ‘ਤੇ ਪਹੁੰਚੇ। ਉਨ੍ਹਾਂ ਉੱਥੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲਿਆ ਅਤੇ ਅਧਿਕਾਰੀਆਂ ਤੋਂ ਸਾਰੀ ਘਟਨਾ ਦੀ ਜਾਣਕਾਰੀ ਹਾਸਲ ਕੀਤੀ। ਮੰਤਰੀ ਜਿੰਪਾ ਨੇ ਆਪਣੀ ਹਾਜ਼ਰੀ ਵਿੱਚ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਸਿਵਲ ਹਸਪਤਾਲ ਦੇ ਮੁਰਦਾਘਰ ਵਿੱਚ ਪਹੁੰਚਾਉਣ ਦੇ ਪ੍ਰਬੰਧ ਯਕੀਨੀ ਬਣਾਏ। ਉਨ੍ਹਾਂ ਇਸ ਘਟਨਾ ਨੂੰ ਬੇਹੱਦ ਦੁਖਦਾਈ ਦੱਸਦਿਆਂ ਪੀੜਤ ਪਰਿਵਾਰਾਂ ਨਾਲ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਇਸ ਔਖੀ ਘੜੀ ਵਿੱਚ ਸੂਬਾ ਸਰਕਾਰ ਉਨ੍ਹਾਂ ਦੇ ਨਾਲ ਖੜ੍ਹੀ ਹੈ।

ਇਹ ਵੀ ਪੜ੍ਹੋ : ਬਠਿੰਡਾ ਪੁਲਿਸ ਨੇ 15 ਅਗਸਤ ਨੂੰ ਲੈ ਕੇ ਚਲਾਇਆ ਸਰਚ ਅਭਿਆਨ, ਸ਼ਹਿਰ ਦੇ ਹੋਟਲਾਂ ਤੇ ਢਾਬਿਆਂ ਦੀ ਕੀਤੀ ਜਾਂਚ

ਕੈਬਨਿਟ ਮੰਤਰੀ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹਰੇਕ ਮ੍ਰਿਤਕ ਦੇ ਪਰਿਵਾਰ ਨੂੰ 4-4 ਲੱਖ ਰੁਪਏ ਦੀ ਵਿੱਤੀ ਸਹਾਇਤਾ ਦੇਣ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਸਹਾਇਤਾ ਰਾਸ਼ੀ ਪੀੜਤ ਪਰਿਵਾਰਾਂ ਦੀ ਮਦਦ ਲਈ ਹੈ, ਤਾਂ ਜੋ ਇਸ ਔਖੀ ਘੜੀ ਵਿੱਚ ਉਨ੍ਹਾਂ ਦੇ ਦੁੱਖ ਨੂੰ ਕੁਝ ਹੱਦ ਤੱਕ ਘੱਟ ਕੀਤਾ ਜਾ ਸਕੇ।

ਘਟਨਾ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਜਿੰਪਾ ਨੇ ਦੱਸਿਆ ਕਿ ਇਨੋਵਾ ਕਾਰ ਜੋ ਕਿ ਹਿਮਾਚਲ ਪ੍ਰਦੇਸ਼ ਦੇ ਮਹਿਤਪੁਰ ਦੇ ਪਿੰਡ ਦੇਹਲਾ ਤੋਂ ਪੰਜਾਬ ਦੇ ਨਵਾਂਸ਼ਹਿਰ ਵਿਖੇ ਇੱਕ ਵਿਆਹ ਸਮਾਗਮ ਲਈ ਜਾ ਰਹੀ ਸੀ, ਜੇਜੋਂ ਚੋਆ ਵਿਖੇ ਅਚਾਨਕ ਪਾਣੀ ਦੇ ਤੇਜ਼ ਵਹਾਅ ਨਾਲ ਟਕਰਾ ਗਈ। ਇਸ ਹਾਦਸੇ ‘ਚ ਗੱਡੀ ‘ਚ ਸਵਾਰ 9 ਯਾਤਰੀਆਂ ਦੀ ਦਰਦਨਾਕ ਮੌਤ ਹੋ ਗਈ, ਜਦਕਿ ਦੋ ਲੋਕ ਅਜੇ ਵੀ ਲਾਪਤਾ ਹਨ।

NDRF ਦੀ ਟੀਮ ਨੇ ਤੁਰੰਤ ਕਾਰਵਾਈ ਕਰਦੇ ਹੋਏ ਇੱਕ ਵਿਅਕਤੀ ਨੂੰ ਸੁਰੱਖਿਅਤ ਬਚਾ ਲਿਆ। ਮੰਤਰੀ ਜਿੰਪਾ ਨੇ NDRF, ਸਥਾਨਕ ਪ੍ਰਸ਼ਾਸਨ ਅਤੇ ਬਚਾਅ ਕਾਰਜਾਂ ‘ਚ ਲੱਗੇ ਲੋਕਾਂ ਦੀ ਤੁਰੰਤ ਕਾਰਵਾਈ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਬਚਾਅ ਕਾਰਜਾਂ ਵਿੱਚ ਜੋ ਵੀ ਅੱਗੇ ਆਏ ਹਨ, ਉਨ੍ਹਾਂ ਨੂੰ ਬਚਾਅ ਕਾਰਜ ਤੇਜ਼ ਕਰਨ ਅਤੇ ਲਾਪਤਾ ਲੋਕਾਂ ਦੀ ਜਲਦੀ ਤੋਂ ਜਲਦੀ ਭਾਲ ਕਰਨ ਦੇ ਨਿਰਦੇਸ਼ ਦਿੱਤੇ।

ਵੀਡੀਓ ਲਈ ਕਲਿੱਕ ਕਰੋ -:

ਮਸ਼ਹੂਰ Youtuber ਪਿੱਛੇ ਸ.ਲ. ਫਾਸ ਖਾਣ ਵਾਲੀ ਕੁੜੀ ਆਈ ਕੈਮਰੇ ਸਾਹਮਣੇ, ਕਰ ’ਤੇ ਵੱਡੇ ਖੁਲਾਸੇ

The post ਮੰਤਰੀ ਜਿੰਪਾ ਨੇ ਜੇਜੋਂ ਹਾਦਸੇ ‘ਤੇ ਪ੍ਰਗਟਾਇਆ ਦੁੱਖ, CM ਮਾਨ ਨੇ 4 ਲੱਖ ਰੁਪਏ ਦੇਣ ਦਾ ਕੀਤਾ ਐਲਾਨ appeared first on Daily Post Punjabi.

ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਆਮਦਨ ‘ਚ ਰਿਕਾਰਡ 71 ਫੀਸਦੀ ਵਾਧਾ: ਜਿੰਪਾ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਨੇ ਵੱਡੀ ਪ੍ਰਾਪਤੀ ਦਰਜ ਕੀਤੀ ਹੈ। ਪੰਜਾਬ ਵਿੱਚ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਪੰਜਾਬ ਸਰਕਾਰ ਦੇ ਖਜ਼ਾਨੇ ਵਿੱਚ ਜੁਲਾਈ 2024 ਦੇ ਇਕ ਮਹੀਨੇ ਦੌਰਾਨ ਹੀ ਰਿਕਾਰਡ 71 ਫੀਸਦੀ ਜ਼ਿਆਦਾ ਆਮਦਨ ਆਈ ਹੈ। ਇੱਕ ਮਹੀਨੇ ਵਿੱਚ ਇੰਨਾ ਵਾਧਾ ਆਪਣੇ ਆਪ ਵਿੱਚ ਇੱਕ ਵਿਲੱਖਣ ਪ੍ਰਾਪਤੀ ਹੈ।

ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਹੈ ਕਿ ਪੰਜਾਬ ਵਾਸੀਆਂ ਨੂੰ ਪਾਰਦਰਸ਼ੀ, ਸਾਫ-ਸੁਥਰਾ ਅਤੇ ਭ੍ਰਿਸ਼ਟਾਚਾਰ ਮੁਕਤ ਸੇਵਾਵਾਂ ਦੇਣਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦਾ ਮੁੱਖ ਟੀਚਾ ਹੈ ਅਤੇ ਇਸੇ ਸਦਕਾ ਸੂਬੇ ਦੀ ਆਮਦਨ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ। ਉਨ੍ਹਾਂ ਦੱਸਿਆ ਕਿ ਪਿਛਲੇ ਸਾਲ ਦੇ ਮੁਕਾਬਲੇ ਮਈ 2024 ਵਿੱਚ 22 ਫੀਸਦੀ, ਜੂਨ ਵਿੱਚ 42 ਫੀਸਦੀ ਅਤੇ ਜੁਲਾਈ ਮਹੀਨੇ ਵਿੱਚ 71 ਫੀਸਦੀ ਆਮਦਨ ਦਾ ਵਾਧਾ ਇਹ ਦਰਸਾਉਂਦਾ ਹੈ ਕਿ ਸਾਡਾ ਸੂਬਾ ਰੰਗਲਾ ਪੰਜਾਬ ਬਣਨ ਵੱਲ ਕਦਮ ਵਧਾ ਰਿਹਾ ਹੈ।

Record 71 percent increase in revenue

ਵਿਸਥਾਰ ਵਿਚ ਜਾਣਕਾਰੀ ਦਿੰਦਿਆਂ ਜਿੰਪਾ ਨੇ ਦੱਸਿਆ ਕਿ ਜੁਲਾਈ 2024 ਵਿਚ ਸਟੈਂਪ ਅਤੇ ਰਜਿਸਟਰੇਸ਼ਨ ਅਧੀਨ ਪੰਜਾਬ ਸਰਕਾਰ ਨੂੰ 463.08 ਕਰੋੜ ਰੁਪਏ ਦੀ ਆਮਦਨ ਹੋਈ ਹੈ ਜੋ ਕਿ ਸਾਲ 2023 ਦੇ ਜੁਲਾਈ ਮਹੀਨੇ ਨਾਲੋਂ 71 ਫੀਸਦੀ ਜ਼ਿਆਦਾ ਹੈ। ਜੁਲਾਈ 2023 ਵਿਚ ਇਹ ਆਮਦਨ 270.67 ਕਰੋੜ ਰੁਪਏ ਸੀ। ਜਿੰਪਾ ਨੇ ਦੱਸਿਆ ਕਿ ਅਪ੍ਰੈਲ ਤੋਂ ਜੁਲਾਈ 2024 ਤੱਕ ਪੰਜਾਬ ਦੇ ਖ਼ਜ਼ਾਨੇ ਵਿੱਚ ਕੁੱਲ 1854.12 ਕਰੋੜ ਰੁਪਏ ਆਏ ਹਨ ਜਦਕਿ 2023 ਦੇ ਇਨ੍ਹਾਂ ਮਹੀਨਿਆਂ ਵਿਚ ਇਹ ਰਕਮ 1461.87 ਕਰੋੜ ਰੁਪਏ ਸੀ। ਪਿਛਲੇ ਸਾਲ ਦੇ ਮੁਕਾਬਲੇ ਇਹ ਵਾਧਾ 27 ਫੀਸਦੀ ਬਣਦਾ ਹੈ।

ਇਹ ਵੀ ਪੜ੍ਹੋ: ਭਾਰਤ ਨੇ ਕੁਸ਼ਤੀ ‘ਚ ਰਚਿਆ ਇਤਿਹਾਸ, 16 ਸਾਲਾਂ ਤੋਂ ਨਹੀਂ ਟੁੱਟਿਆ ਸਿਲਸਿਲਾ, ਵਿਨੇਸ਼ ਫੋਗਾਟ ਦੀ ਖਾਸ ਲਿਸਟ ‘ਚ ਐਂਟਰੀ

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਮੇਂ-ਸਮੇਂ ‘ਤੇ ਫੀਲਡ ਵਿੱਚ ਦੌਰੇ ਕਰਕੇ ਲੋਕਾਂ ਤੋਂ ਫੀਡਬੈਕ ਲੈਂਦੇ ਰਹਿੰਦੇ ਹਨ ਅਤੇ ਇਸੇ ਆਧਾਰ ਉੱਤੇ ਵਿਭਾਗਾਂ ਨੂੰ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਜਾਂਦੇ ਹਨ ਤਾਂ ਜੋ ਲੋਕਾਂ ਨੂੰ ਕੋਈ ਪ੍ਰੇਸ਼ਾਨੀ ਨਾ ਆਵੇ। ਉਨ੍ਹਾਂ ਕਿਹਾ ਕਿ ਬੀਤੇ ਦਿਨੀਂ ਰਾਜਪੁਰਾ ਤਹਿਸੀਲ ਦਫਤਰ ਦੇ ਦੌਰੇ ਦੌਰਾਨ ਵੀ ਮੁੱਖ ਮੰਤਰੀ ਨੇ ਲੋਕਾਂ ਨਾਲ ਗੱਲ ਕਰਕੇ ਉਨ੍ਹਾਂ ਤੋਂ ਸੁਝਾਅ ਲਏ ਸਨ ਅਤੇ ਇਸ ਦੌਰਾਨ ਲੋਕਾਂ ਨੇ ਸਰਕਾਰੀ ਦਫਤਰਾਂ ਵਿੱਚ ਮਿਲ ਰਹੀਆਂ ਸਹੂਲਤਾਂ ਦੀ ਸ਼ਲਾਘਾ ਵੀ ਕੀਤੀ ਸੀ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਪ੍ਰੇਸ਼ਾਨੀ ਤੇ ਰਿਸ਼ਵਤ ਮੁਕਤ ਸੇਵਾਵਾਂ ਦੇਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵਚਨਬੱਧ ਹੈ।

Record 71 percent increase in revenue

ਉਨ੍ਹਾਂ ਕਿਹਾ ਕਿ ਸੂਬੇ ਵਿਚ ਹਕੂਮਤ ਸੰਭਾਲਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭ੍ਰਿਸ਼ਟਾਚਾਰ ਕਰਨ ਵਾਲੇ ਅਧਿਕਾਰੀਆਂ/ਕਰਮਚਾਰੀਆਂ ਦੀ ਸ਼ਿਕਾਇਤ ਲਈ ਹੈਲਪਲਾਈਨ ਨੰਬਰ ਜਾਰੀ ਕੀਤਾ ਸੀ ਜਿਸਦੇ ਸਾਰਥਕ ਨਤੀਜੇ ਸਾਹਮਣੇ ਆ ਰਹੇ ਹਨ। ਉਨ੍ਹਾਂ ਦੱਸਿਆ ਕਿ ਮਾਲ ਵਿਭਾਗ ਦੇ ਕੰਮਾਂ ਸਬੰਧੀ ਸ਼ਿਕਾਇਤ ਦਰਜ ਕਰਵਾਉਣ ਲਈ ਵੀ ਨੰਬਰ 8184900002 ਜਾਰੀ ਕੀਤਾ ਗਿਆ ਹੈ। NRI’s ਮਾਲ ਵਿਭਾਗ ਸਬੰਧੀ ਆਪਣੀਆਂ ਸ਼ਿਕਾਇਤਾਂ 9464100168 ਨੰਬਰ ‘ਤੇ ਦਰਜ ਕਰਵਾ ਸਕਦੇ ਹਨ। ਇਹ ਨੰਬਰ ਸਿਰਫ ਲਿਖਤੀ ਸ਼ਿਕਾਇਤ ਲਈ ਹਨ। ਜਿੰਪਾ ਨੇ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਮਾਲ ਵਿਭਾਗ ਨਾਲ ਸਬੰਧਤ ਕਿਸੇ ਵੀ ਕੰਮ ਨੂੰ ਕਰਾਉਣ ਲਈ ਕਿਸੇ ਵੀ ਅਫਸਰ ਜਾਂ ਮੁਲਾਜ਼ਮ ਨੂੰ ਰਿਸ਼ਵਤ ਨਾ ਦਿੱਤੀ ਜਾਵੇ ਅਤੇ ਜੇਕਰ ਕੋਈ ਰਿਸ਼ਵਤ ਮੰਗਦਾ ਹੈ ਤਾਂ ਇਸ ਦੀ ਰਿਪੋਰਟ ਤੁਰੰਤ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਭ੍ਰਿਸ਼ਟ ਅਫਸਰਾਂ ਤੇ ਮੁਲਾਜ਼ਮਾਂ ਨੂੰ ਕਿਸੇ ਵੀ ਕੀਮਤ ‘ਤੇ ਬਖਸ਼ਿਆ ਨਹੀਂ ਜਾਵੇਗਾ।

ਵੀਡੀਓ ਲਈ ਕਲਿੱਕ ਕਰੋ -:

ਮਸ਼ਹੂਰ Youtuber ਪਿੱਛੇ ਸ.ਲ. ਫਾਸ ਖਾਣ ਵਾਲੀ ਕੁੜੀ ਆਈ ਕੈਮਰੇ ਸਾਹਮਣੇ, ਕਰ ’ਤੇ ਵੱਡੇ ਖੁਲਾਸੇ

The post ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਆਮਦਨ ‘ਚ ਰਿਕਾਰਡ 71 ਫੀਸਦੀ ਵਾਧਾ: ਜਿੰਪਾ appeared first on Daily Post Punjabi.

ਪੰਜਾਬ ਸਰਕਾਰ ਨੂੰ ਜੂਨ ਮਹੀਨੇ ‘ਚ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਆਮਦਨ ‘ਚ ਰਿਕਾਰਡ 42 ਫੀਸਦੀ ਵਾਧਾ: ਜਿੰਪਾ
CM ਭਗਵੰਤ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਨੇ ਇੱਕ ਹੋਰ ਪ੍ਰਾਪਤੀ ਦਰਜ ਕੀਤੀ ਹੈ। ਪੰਜਾਬ ਵਿੱਚ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਪੰਜਾਬ ਸਰਕਾਰ ਦੇ ਖਜ਼ਾਨੇ ਵਿੱਚ ਜੂਨ 2024 ਦੌਰਾਨ ਰਿਕਾਰਡ 42 ਫੀਸਦੀ ਜ਼ਿਆਦਾ ਆਮਦਨ ਆਈ ਹੈ। ਮਾਲ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਕਿਹਾ ਹੈ ਕਿ ਪੰਜਾਬ ਵਾਸੀਆਂ ਨੂੰ ਪਾਰਦਰਸ਼ੀ, ਸਾਫ-ਸੁਥਰਾ ਅਤੇ ਭ੍ਰਿਸ਼ਟਾਚਾਰ ਮੁਕਤ ਸੇਵਾਵਾਂ ਦੇਣਾ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦਾ ਮੁੱਖ ਟੀਚਾ ਹੈ ਅਤੇ ਇਸੇ ਸਦਕਾ ਸੂਬੇ ਦੀ ਆਮਦਨ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ।

Brahm Shankar Jimpa statement

ਵਿਸਥਾਰ ਵਿੱਚ ਜਾਣਕਾਰੀ ਦਿੰਦਿਆਂ ਜਿੰਪਾ ਨੇ ਦੱਸਿਆ ਕਿ ਜੂਨ 2024 ਵਿਚ ਸਟੈਂਪ ਅਤੇ ਰਜਿਸਟਰੇਸ਼ਨ ਅਧੀਨ ਪੰਜਾਬ ਸਰਕਾਰ ਨੂੰ 452.96 ਕਰੋੜ ਰੁਪਏ ਦੀ ਆਮਦਨ ਹੋਈ ਹੈ ਜੋ ਕਿ ਸਾਲ 2023 ਦੇ ਜੂਨ ਮਹੀਨੇ ਨਾਲੋਂ 42 ਫੀਸਦੀ ਜ਼ਿਆਦਾ ਹੈ । ਜੂਨ 2024 ਵਿੱਚ ਇਹ ਆਮਦਨ 319.33 ਕਰੋੜ ਰੁਪਏ ਸੀ। ਜਿੰਪਾ ਨੇ ਦੱਸਿਆ ਕਿ ਮਈ 2024 ਵਿੱਚ ਵੀ 526.36 ਕਰੋੜ ਰੁਪਏ ਸਰਕਾਰੀ ਖਜ਼ਾਨੇ ਵਿੱਚ ਆਏ ਜਦਕਿ ਮਈ 2023 ਵਿੱਚ ਇਹ ਰਕਮ 430.63 ਕਰੋੜ ਰੁਪਏ ਸੀ। ਪਿਛਲੇ ਸਾਲ ਦੇ ਮੁਕਾਬਲੇ ਇਹ ਵਾਧਾ 22 ਫੀਸਦੀ ਬਣਦਾ ਹੈ।

ਇਹ ਵੀ ਪੜ੍ਹੋ: ਪੰਜਾਬੀ ਨੌਜਵਾਨ ਨੇ ਵਿਦੇਸ਼ ‘ਚ ਵਧਾਇਆ ਮਾਣ, ਗੁਰਕਮਲਦੀਪ ਸਿੰਘ ਨੇ ਪਾਵਰਲਿਫਟਿੰਗ ਚ ਜਿੱਤਿਆ ਸੋਨ ਤਗਮਾ

ਉਨ੍ਹਾਂ ਕਿਹਾ ਕਿ ਸੂਬੇ ਦੀ ਆਮਦਨ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ ਅਤੇ ਸਟੈਂਪ ਤੇ ਰਜਿਸਟਰੇਸ਼ਨ ਤਹਿਤ ਵੱਡੀ ਰਕਮ ਸਰਕਾਰ ਦੇ ਖਜ਼ਾਨੇ ਵਿੱਚ ਆ ਰਹੀ ਹੈ। ਉਨ੍ਹਾਂ ਕਿਹਾ ਕਿ ਮਾਲ ਵਿਭਾਗ ਦੇ ਕੰਮ ਨੂੰ ਭ੍ਰਿਸ਼ਟਾਚਾਰ ਮੁਕਤ ਕਰਨ ਲਈ ਪੰਜਾਬ ਸਰਕਾਰ ਪਹਿਲੇ ਦਿਨ ਤੋਂ ਹੀ ਸਾਰਥਕ ਹੰਭਲੇ ਮਾਰ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਹਕੂਮਤ ਸੰਭਾਲਣ ਤੋਂ ਬਾਅਦ CM ਮਾਨ ਨੇ ਭ੍ਰਿਸ਼ਟਾਚਾਰ ਕਰਨ ਵਾਲੇ ਅਧਿਕਾਰੀਆਂ/ਕਰਮਚਾਰੀਆਂ ਦੀ ਸ਼ਿਕਾਇਤ ਲਈ ਹੈਲਪਲਾਈਨ ਨੰਬਰ ਜਾਰੀ ਕੀਤਾ ਸੀ ਜਿਸਦੇ ਸਾਰਥਕ ਨਤੀਜੇ ਸਾਹਮਣੇ ਆ ਰਹੇ ਹਨ। ਉਨ੍ਹਾਂ ਦੱਸਿਆ ਕਿ ਮਾਲ ਵਿਭਾਗ ਦੇ ਕੰਮਾਂ ਸਬੰਧੀ ਸ਼ਿਕਾਇਤ ਦਰਜ ਕਰਵਾਉਣ ਲਈ ਵੀ ਨੰਬਰ 8184900002 ਜਾਰੀ ਕੀਤਾ ਗਿਆ ਹੈ। ਐਨਆਰਆਈਜ਼ ਮਾਲ ਵਿਭਾਗ ਸਬੰਧੀ ਆਪਣੀਆਂ ਸ਼ਿਕਾਇਤਾਂ 9464100168 ਨੰਬਰ ‘ਤੇ ਦਰਜ ਕਰਵਾ ਸਕਦੇ ਹਨ। ਇਹ ਨੰਬਰ ਸਿਰਫ ਲਿਖਤੀ ਸ਼ਿਕਾਇਤ ਲਈ ਹਨ।

Brahm Shankar Jimpa statement

ਉਨ੍ਹਾਂ ਕਿਹਾ ਕਿ ਲੋਕਾਂ ਨੂੰ ਤੰਗ ਪ੍ਰੇਸ਼ਾਨ ਕਰਨ ਵਾਲੇ ਅਧਿਕਾਰੀਆਂ/ਕਰਮਚਾਰੀਆਂ ਖਿਲਾਫ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ ਅਤੇ ਅਪੀਲ ਕੀਤੀ ਕਿ ਜੇਕਰ ਕੋਈ ਅਧਿਕਾਰੀ ਜਾਂ ਕਰਮਚਾਰੀ ਜਾਇਜ਼ ਕੰਮ ਕਰਨ ਲਈ ਖੱਜਲ ਖੁਆਰ ਕਰਦਾ ਹੈ ਜਾਂ ਮਾਲ ਵਿਭਾਗ ਦੇ ਕੰਮਾਂ ਸਬੰਧੀ ਲੋਕਾਂ ਨੂੰ ਕੋਈ ਸ਼ਿਕਾਇਤ ਹੈ ਤਾਂ ਉਹ ਹੈਲਪਲਾਈਨ ਨੰਬਰਾਂ ‘ਤੇ ਬੇਝਿਜਕ ਹੋ ਕੇ ਸ਼ਿਕਾਇਤ ਦਰਜ ਕਰਵਾਉਣ। ਜਿੰਪਾ ਨੇ ਪੰਜਾਬ ਵਾਸੀਆਂ ਨੂੰ ਇਹ ਵੀ ਅਪੀਲ ਕੀਤੀ ਕਿ ਮਾਲ ਵਿਭਾਗ ਨਾਲ ਸਬੰਧਤ ਕਿਸੇ ਵੀ ਕੰਮ ਨੂੰ ਕਰਾਉਣ ਲਈ ਕਿਸੇ ਵੀ ਅਫਸਰ ਜਾਂ ਮੁਲਾਜ਼ਮ ਨੂੰ ਰਿਸ਼ਵਤ ਨਾ ਦਿੱਤੀ ਜਾਵੇ ਅਤੇ ਜੇਕਰ ਕੋਈ ਰਿਸ਼ਵਤ ਮੰਗਦਾ ਹੈ ਤਾਂ ਇਸ ਦੀ ਰਿਪੋਰਟ ਤੁਰੰਤ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਭ੍ਰਿਸ਼ਟ ਅਫਸਰਾਂ ਤੇ ਮੁਲਾਜ਼ਮਾਂ ਨੂੰ ਕਿਸੇ ਵੀ ਕੀਮਤ ‘ਤੇ ਬਖਸ਼ਿਆਂ ਨਹੀਂ ਜਾਵੇਗਾ ।

ਵੀਡੀਓ ਲਈ ਕਲਿੱਕ ਕਰੋ -:

ਮੈਨੂੰ ਆਪਣੀ ਬਾਪ ਦੀ ਮੌਤ ਦਾ 6 ਮਹੀਨੇ ਬਾਅਦ ਪਤਾ ਲੱਗਾ ! ਅਫੀਮ ਦੀ ਖੇਤੀ ਦੇ ਹੱਕ ‘ਚ ਹਾਂ ਮੈਂ”, ਸੁਣੋ ਕੌਣ ਨੇ ਅਸਲੀ ਬੰਦੀ ਸਿੰਘ ? ਤੱਤੇ ਸਵਾਲਾਂ ‘ਤੇ ਵਿਰਸਾ ਸਿੰਘ ਵਲਟੋਹਾ ਦੀ ਬੇਬਾਕ ਇੰਟਰਵਿਊ

The post ਪੰਜਾਬ ਸਰਕਾਰ ਨੂੰ ਜੂਨ ਮਹੀਨੇ ‘ਚ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਆਮਦਨ ‘ਚ ਰਿਕਾਰਡ 42 ਫੀਸਦੀ ਵਾਧਾ: ਜਿੰਪਾ appeared first on Daily Post Punjabi.

ਹਰਿਆਣਾ ‘ਚ ਹੋਏ ਬੱਸ ਹਾ.ਦਸੇ ‘ਚ ਹੁਸ਼ਿਆਰਪੁਰ ਦੇ ਲੋਕਾਂ ਦੀ ਮੌ.ਤ, ਪੀੜਤ ਪਰਿਵਾਰ ਨੂੰ ਮਿਲਣ ਪਹੁੰਚੇ ਮੰਤਰੀ ਜਿੰਪਾ
ਹਰਿਆਣਾ ਵਿੱਚ ਸ਼ੁਕਰਵਾਰ ਦੇਰ ਰਾਤ ਕਰੀਬ ਢਾਈ ਵਜੇ ਕੁੰਡਲੀ-ਮਾਨੇਸਰ-ਪਲਵਲ ਐਕਸਪ੍ਰੈਸ ਵੇ ‘ਤੇ ਸ਼ਰਧਾਲੂਆਂ ਨਾਲ ਭਰੀ ਬੱਸ ਵਿੱਚ ਅੱਗ ਲੱਗ ਗਈ ਸੀ। ਜਿਸ ‘ਚ 11 ਦੇ ਕਰੀਬ ਲੋਕ ਝੁਲਸ ਕੇ ਮਰ ਗਏ ਸਨ। ਦੋ ਦਰਜਨ ਦੇ ਕਰੀਬ ਲੋਕ ਜੇਰੇ ਇਲਾਜ ਹਨ। ਮ੍ਰਿਤਕਾਂ ਵਿੱਚ ਹੁਸ਼ਿਆਰਪੁਰ ਦੇ ਕੁਝ ਲੋਕ ਵੀ ਸ਼ਾਮਿਲ ਹਨ। ਇਸ ਘਟਨਾ ਦਾ ਪਤਾ ਲੱਗਿਆ ਤਾਂ ਹੁਸ਼ਿਆਰਪੁਰ ਤੋਂ ਕੈਬਨਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਅਤੇ ਡਾਕਟਰ ਰਾਜ ਕੁਮਾਰ ਉਹਨਾਂ ਦੇ ਪਰਿਵਾਰਾਂ ਨਾਲ ਦੁੱਖ ਸਾਂਝਾ ਕਰਨ ਪਹੁੰਚੇ।

People of Hoshiarpur died

ਇਸ ਮੌਕੇ ਤੇ ਬ੍ਰਹਮ ਸ਼ੰਕਰ ਜਿੰਪਾ ਨੇ ਕਿਹਾ ਕਿ ਜਿਵੇਂ ਹੀ ਉਹਨਾਂ ਨੂੰ ਘਟਨਾ ਦਾ ਪਤਾ ਲੱਗਾ, ਉਨ੍ਹਾਂ ਨੇ ਤੁਰੰਤ ਡਿਪਟੀ ਕਮਿਸ਼ਨਰ, ਐਸਐਸਪੀ ਅਤੇ ਪੰਜਾਬ ਸਰਕਾਰ ਵੱਲੋਂ ਹਰਿਆਣਾ ਸਰਕਾਰ ਦੇ ਨਾਲ ਮਿਲ ਕੇ ਜਿਹੜੇ ਵੀ ਬਣਦੇ ਇੰਤਜ਼ਾਮ ਸਨ ਉਹ ਕੀਤੇ ਜਾ ਕਰ ਰਹੇ ਹਨ ਅਤੇ ਜਲਦ ਹੀ ਪੋਸਟਮਾਰਟਮ ਤੋਂ ਬਾਅਦ ਉਹਨਾਂ ਦੀਆਂ ਦੇਹਾਂ ਹੁਸ਼ਿਆਰਪੁਰ ਪਹੁੰਚ ਜਾਣਗੀਆਂ।

ਇਹ ਵੀ ਪੜ੍ਹੋ : ਮਾਸੂਮ ਬੱਚੇ ਦੀ ਕ.ਰੰਟ ਲੱਗਣ ਕਾਰਨ ਰੁਕੀ ਸੀ ਧੜਕਨ, ਰੱਬ ਬਣਕੇ ਆਈ ਡਾਕਟਰ ਨੇ ਦਿੱਤੀ ਨਵੀਂ ਜ਼ਿੰਦਗੀ

ਜਾਣਕਾਰੀ ਅਨੁਸਾਰ ਹਾਦਸੇ ਦੌਰਾਨ ਬੱਸ ਵਿਚ 60 ਲੋਕ ਸਵਾਰ ਸਨ। ਇਹ ਸਾਰੇ ਆਪਸ ‘ਚ ਰਿਸਤੇਦਾਰ ਹਨ ਤੇ ਪੰਜਾਬ-ਚੰਡੀਗੜ੍ਹ ਦੇ ਰਹਿਣ ਵਾਲੇ ਹਨ। ਉਹ ਮਥੁਰਾ-ਵ੍ਰਿੰਦਾਵਣ ਤੋਂ ਦਰਸ਼ਨ ਕਰਕੇ ਪਰਤ ਰਹੇ ਸਨ। ਚੱਲਦੀ ਬੱਸ ਵਿਚ ਅੱਗ ਦੀਆਂ ਲਪਟਾਂ ਦੇਕ ਕੇ ਸਥਾਨਕ ਲੋਕਾਂ ਨੇ ਪੁਲਿਸ ਤੇ ਫਾਇਰ ਬ੍ਰਿਗੇਡ ਨੂੰ ਜਾਣਕਾਰੀ ਦਿੱਤੀ। ਫਾਇਰ ਬ੍ਰਿਗੇਡ ਨੇ ਮੌਕੇ ‘ਤੇ ਪਹੁੰਚ ਕੇ ਅੱਗ ‘ਤੇ ਕਾਬੂ ਪਾਇਆ ਪਰ ਅੱਗ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ।

ਵੀਡੀਓ ਲਈ ਕਲਿੱਕ ਕਰੋ -:

“ਜਦੋਂ Shinda Grewal ਨੇ ਮਾਰਿਆ ਪਿਓ Gippy Grewal ਕੋਲ ਝੂਠ,ਸੁਣੋ ਕਿਹੜੀ ਗੱਲ ‘ਤੇ ਪੁੱਤ ਨੂੰ ਝਿੜਕਦੇ ਨੇ ਗਿੱਪੀ

The post ਹਰਿਆਣਾ ‘ਚ ਹੋਏ ਬੱਸ ਹਾ.ਦਸੇ ‘ਚ ਹੁਸ਼ਿਆਰਪੁਰ ਦੇ ਲੋਕਾਂ ਦੀ ਮੌ.ਤ, ਪੀੜਤ ਪਰਿਵਾਰ ਨੂੰ ਮਿਲਣ ਪਹੁੰਚੇ ਮੰਤਰੀ ਜਿੰਪਾ appeared first on Daily Post Punjabi.

ਨਵਾਂਸ਼ਹਿਰ ਪਹੁੰਚੇ ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ, ਅਧਿਕਾਰੀਆਂ ਨਾਲ ਕੀਤੀ ਮੀਟਿੰਗ
ਪੰਜਾਬ ਦੇ ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਅੱਜ ਸ਼ਾਮ ਨਵਾਂਸ਼ਹਿਰ ਦਾ ਦੌਰਾ ਕੀਤਾ। ਇਸ ਮੌਕੇ ਤਹਿਸੀਲਦਾਰ ਪਰਵੀਨ ਛਿੱਬਰ, ਨਾਇਬ ਤਹਿਸੀਲਦਾਰ ਮਨਦੀਪ ਸਿੰਘ, ਕਾਨੂੰਗੋ ਅਤੇ ਪਟਵਾਰੀ ਵੀ ਹਾਜ਼ਰ ਸਨ। ਬ੍ਰਹਮਾ ਸ਼ੰਕਰ ਜਿੰਪਾ ਨੇ ਤਹਿਸੀਲਦਾਰ, ਕਾਨੂੰਗੋ, ਪਟਵਾਰੀ ਨਾਲ ਮੀਟਿੰਗ ਕੀਤੀ ਅਤੇ ਤਹਿਸੀਲ ਦੇ ਇਕ ਬਜ਼ੁਰਗ ਵਿਅਕਤੀ ਨਾਲ ਵੀ ਗੱਲਬਾਤ ਕੀਤੀ ।

Cabinet Minister Brahm Shankar Jimpa

ਬ੍ਰਹਮ ਸ਼ੰਕਰ ਜਿੰਪਾ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਖੁਦ ਪੰਜਾਬ ਦੀਆਂ ਤਹਿਸੀਲਾਂ ਦਾ ਦੌਰਾ ਕੀਤਾ ਹੈ। ਇਸ ਕਰ ਕੇ ਉਨ੍ਹਾਂ ਨੇ ਲੋਕਾਂ ਨੂੰ ਸੰਦੇਸ਼ ਦਿੱਤਾ ਹੈ ਕਿ ਕਿਸੇ ਨੂੰ ਵੀ ਤਹਿਸੀਲ ‘ਚ ਆਉਣ ‘ਚ ਕੋਈ ਦਿੱਕਤ ਨਹੀਂ ਆਉਣੀ ਚਾਹੀਦੀ। ਕਿਸੇ ਨੂੰ ਪੈਸੇ ਨਹੀਂ ਮੰਗਣੇ ਚਾਹੀਦੇ ਕਿਉਂਕਿ ਆਮ ਲੋਕਾਂ ਨੂੰ ਆਪਣਾ ਕੰਮ ਕਰਵਾਉਣ ਲਈ ਵਾਰ-ਵਾਰ ਚੱਕਰ ਲਗਾਉਣੇ ਪੈਂਦੇ ਹਨ।

ਇਹ ਵੀ ਪੜ੍ਹੋ : ਮੁਕਤਸਰ ‘ਚ ਇਤਿਹਾਸਕ ਮਾਘੀ ਮੇਲੇ ਦੀਆਂ ਤਿਆਰੀਆਂ ਜ਼ੋਰਾਂ ‘ਤੇ, IG ਤੇ SSP ਨੇ ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ

ਅੱਜ ਛੁੱਟੀ ਦਾ ਦਿਨ ਸੀ ਪਰ ਫਿਰ ਵੀ ਪੰਜਾਬ ਭਰ ਦੀਆਂ ਤਹਿਸੀਲਾਂ ਵਿੱਚ ਵਿਸ਼ੇਸ਼ ਕੈਂਪ ਲਗਾਏ ਗਏ। ਇਸ ਦੇ ਚੰਗੇ ਨਤੀਜੇ ਸਾਹਮਣੇ ਆਏ ਹਨ। ਨਵਾਂਸ਼ਹਿਰ ਜ਼ਿਲ੍ਹੇ ਵਿੱਚ 400 ਇੰਤਕਾਲ ਦਾ ਕੰਮ ਬਾਕੀ ਸੀ। ਅੱਜ 250 ਇੰਤਕਾਲ ਦਾ ਕੰਮ ਪੂਰਾ ਹੋ ਗਿਆ ਹੈ। ਬਾਕੀ ਕੰਮ ਬਾਕੀ ਹੈ। ਇਹ 45 ਦਿਨਾਂ ਬਾਅਦ ਹੋਵੇਗਾ, ਇਸ ਲਈ ਅਸੀਂ ਨਹੀਂ ਚਾਹੁੰਦੇ ਕਿ ਜਨਤਾ ਨੂੰ ਕੋਈ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਵੇ।

ਵੀਡੀਓ ਲਈ ਕਲਿੱਕ ਕਰੋ –

“ਰੇਡਾਂ ਮਾਰਨ ਵਾਲਾ ਧਾਕੜ ਅਫ਼ਸਰ ਕਿਉਂ ਰੋ ਪਿਆ ? ਕਹਿੰਦਾ, ਕਦੇ ਵੀ ਵਿਆਹ ਦੀ ਰੋਟੀ ਨਾ ਖਾਓ”

The post ਨਵਾਂਸ਼ਹਿਰ ਪਹੁੰਚੇ ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ, ਅਧਿਕਾਰੀਆਂ ਨਾਲ ਕੀਤੀ ਮੀਟਿੰਗ appeared first on Daily Post Punjabi.