Brampton house fire Archives - Daily Post Punjabi

ਕੈਨੇਡਾ ਦੇ ਬਰੈਂਪਟਨ ‘ਚ ਘਰ ਨੂੰ ਲੱਗੀ ਭਿਆਨਕ ਅੱਗ, 3 ਮਾਸੂਮ ਬੱਚਿਆਂ ਸਣੇ ਮਾਂ-ਪਿਓ ਦੀ ਦਰਦਨਾਕ ਮੌਤ
ਬੀਤੇ ਦਿਨ ਕੈਨੇਡਾ ਦੇ ਸ਼ਹਿਰ ਬਰੈਂਪਟਨ ਵਿੱਚ ਇੱਕ ਘਰ ਵਿੱਚ ਅੱਗ ਲੱਗਣ ਦੀ ਘਟਨਾ ਸਾਹਮਣੇ ਆਈ ਹੈ, ਜਿਸ ਵਿੱਚ ਇੱਕੋ ਪਰਿਵਾਰ ਦੇ 5 ਜੀਆਂ ਦੀ ਮੌਤ ਹੋਣ ਦੀ ਖਬਰ ਮਿਲੀ ਹੈ। ਇਨ੍ਹਾਂ 5 ਜੀਆਂ ਵਿੱਚ ਪਤੀ-ਪਤਨੀ ਅਤੇ ਉਨ੍ਹਾਂ ਦੇ 3 ਬੱਚੇ ਸ਼ਾਮਿਲ ਹਨ । ਇਸ ਸਬੰਧੀ ਪੀਲ ਰੀਜ਼ਨਲ ਪੁਲਿਸ ਨੇ ਦੱਸਿਆ ਕਿ ਉਨ੍ਹਾਂ ਨੂੰ ਸਵੇਰੇ 2:00 ਵਜੇ ਤੋਂ ਪਹਿਲਾਂ ਕੈਨੇਡੀ ਰੋਡ ਅਤੇ ਸੈਂਡਲਵੁੱਡ ਪਾਰਕਵੇ ਈਸਟ ਖੇਤਰ ਵਿੱਚ ਸ਼ੂਟਰ ਐਵੀਨਿਊ ਦੇ ਨੇੜੇ ਕੋਨੇਸਟੋਗਾ ਡਰਾਈਵ ‘ਤੇ ਇੱਕ ਘਰ ਵਿੱਚ ਅੱਗ ਲੱਗਣ ਦੀ ਸੂਚਨਾ ਮਿਲੀ ਸੀ।

Brampton house fire

ਇਸ ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਅਤੇ ਫ਼ਾਇਰ ਬ੍ਰਿਗੇਡ ਦੇ ਕਰਮਚਾਰੀ ਮੌਕੇ ‘ਤੇ ਪਹੁੰਚੇ ਅਤੇ ਉਨ੍ਹਾਂ ਨੂੰ ਘਰ ਵਿਚੋਂ 5 ਲੋਕਾਂ ਦੀਆਂ ਲਾਸ਼ਾਂ ਬਰਾਮਦ ਹੋਈਆਂ। ਇਨ੍ਹਾਂ ਤੋਂ ਇਲਾਵਾ ਰੈਸਕਿਊ ਕਰਮਚਾਰੀਆਂ ਨੂੰ 6ਵਾਂ ਵਿਅਕਤੀ ਵੀ ਮਿਲਿਆ ਹੈ, ਜਿਸਨੂੰ ਗੰਭੀਰ ਹਾਲਤ ਵਿੱਚ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।

ਇਹ ਵੀ ਪੜ੍ਹੋ: ਸਿਹਤ ਮੰਤਰੀ ਡਾ. ਸਿੰਗਲਾ ਦਾ ਐਲਾਨ, ‘ਪੰਜਾਬ ‘ਚ 16,000 ਮੁਹੱਲਾ ਕਲੀਨਿਕ ਕਰਾਂਗੇ ਸਥਾਪਤ’

ਦੱਸ ਦੇਈਏ ਕਿ ਇਸ ਘਟਨਾ ਵਿੱਚ ਮ੍ਰਿਤਕਾਂ ਦੀ ਪਛਾਣ ਨਜ਼ੀਰ ਅਲੀ (28) ਅਤੇ ਰੇਵੇਨ ਅਲੀ-ਓਡੀਆ (29) ਅਤੇ ਉਨ੍ਹਾਂ ਦੇ ਬੱਚਿਆਂ ਲੈਲਾ ਅਲੀ-ਓਡੀਆ, ਜੈਡੇਨ ਅਲੀ-ਓਡੀਆ ਅਤੇ ਆਲੀਆ ਅਲੀ-ਓਡੀਆ ਵਜੋਂ ਹੋਈ ਹੈ, ਜਿਨ੍ਹਾਂ ਦੀ ਉਮਰ 7, 8 ਅਤੇ 10 ਸਾਲ ਦੇ ਕਰੀਬ ਸੀ।

ਵੀਡੀਓ ਲਈ ਕਲਿੱਕ ਕਰੋ -:

“ਐਂਟੀ ਕਰੱਪਸ਼ਨ ਨੰਬਰ ‘ਤੇ ਪਹਿਲੀ ਸ਼ਿਕਾਇਤ, ਹੁਣ ਆਊ ਨਾਇਬ ਤਹਿਸੀਲਦਾਰ ਦੀ ਸ਼ਾਮਤ, ਦੇਖੋ ਕਿਵੇਂ ਲਈ ਰਿਸ਼ਵਤ”

The post ਕੈਨੇਡਾ ਦੇ ਬਰੈਂਪਟਨ ‘ਚ ਘਰ ਨੂੰ ਲੱਗੀ ਭਿਆਨਕ ਅੱਗ, 3 ਮਾਸੂਮ ਬੱਚਿਆਂ ਸਣੇ ਮਾਂ-ਪਿਓ ਦੀ ਦਰਦਨਾਕ ਮੌਤ appeared first on Daily Post Punjabi.