Brazilian President Bolsonaro asks PM Modi Archives - Daily Post Punjabi

ਬ੍ਰਾਜ਼ੀਲ ਦੇ ਰਾਸ਼ਟਰਪਤੀ ਨੇ PM ਮੋਦੀ ਨੂੰ ਲਿਖੀ ਚਿੱਠੀ, ਕਿਹਾ- ਜਲਦ ਭੇਜੋ ਕੋਰੋਨਾ ਵੈਕਸੀਨ
Brazilian President Bolsonaro asks PM Modi: ਭਾਰਤ ਵਿੱਚ ਬਣੀਆਂ ਦੋ ਸਵਦੇਸ਼ੀ ਵੈਕਸੀਨ ਦੀ ਐਮਰਜੈਂਸੀ ਵਰਤੋਂ ਦੀ ਪ੍ਰਵਾਨਗੀ ਮਿਲਣ ਤੋਂ ਬਾਅਦ ਜਲਦੀ ਹੀ ਕੋਵਿਡ ਟੀਕਾਕਰਨ ਮੁਹਿੰਮ ਸ਼ੁਰੂ ਹੋਣ ਜਾ ਰਹੀ ਹੈ। ਇਸ ਦੌਰਾਨ ਬ੍ਰਾਜ਼ੀਲ ਦੇ ਰਾਸ਼ਟਰਪਤੀ ਜਾਯਰ ਬੋਲਸੋਨਾਰੋ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇੱਕ ਪੱਤਰ ਲਿਖ ਕੇ ਕੋਵਿਡ ਟੀਕਾ ਜਲਦੀ ਤੋਂ ਜਲਦੀ ਭੇਜਣ ਦੀ ਬੇਨਤੀ ਕੀਤੀ ਹੈ । ਦੁਨੀਆ ਵਿੱਚ ਕੋਰੋਨਾ ਨਾਲ ਪ੍ਰਭਾਵਿਤ ਦੇਸ਼ਾਂ ਦੀ ਸੂਚੀ ਵਿੱਚ ਬ੍ਰਾਜ਼ੀਲ ਦੂਜੇ ਨੰਬਰ ‘ਤੇ ਹੈ, ਜਿਸ ਕਾਰਨ ਬ੍ਰਾਜ਼ੀਲ ਵਿੱਚ ਟੀਕਾਕਰਣ ਦੀ ਸ਼ੁਰੂਆਤ ਨਾ ਕਾਰਨ ਬ੍ਰਾਜ਼ੀਲ ‘ਤੇ ਦਬਾਅ ਵੱਧਦਾ ਜਾ ਰਿਹਾ ਹੈ।

Brazilian President Bolsonaro asks PM Modi

ਦਰਅਸਲ, ਬ੍ਰਾਜ਼ੀਲ ਦੇ ਰਾਸ਼ਟਰਪਤੀ ਦਫਤਰ ਵੱਲੋਂ ਇਹ ਪੱਤਰ ਜਾਰੀ ਕੀਤਾ ਗਿਆ ਹੈ। ਬ੍ਰਾਜ਼ੀਲ ਦੇ ਰਾਸ਼ਟਰਪਤੀ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਲਿਖੇ ਪੱਤਰ ਵਿੱਚ ਕਿਹਾ ਕਿ ਮੈਂ ਭਾਰਤੀ ਟੀਕਾਕਰਨ ਪ੍ਰੋਗਰਾਮ ‘ਤੇ ਕੋਈ ਅਸਰ ਪਏ ਬਿਨ੍ਹਾਂ ਸਾਡੇ ਰਾਸ਼ਟਰੀ ਟੀਕਾਕਰਨ ਪ੍ਰੋਗਰਾਮ ਨੂੰ ਤੁਰੰਤ ਲਾਗੂ ਕਰਨ ਲਈ 20 ਲੱਖ ਵੈਕਸੀਨ ਦੀਆਂ ਖੁਰਾਕਾਂ ਦੀ ਪੂਰਤੀ ਕਰਨ ਦੀ ਅਪੀਲ ਕਰਦਾ ਹਾਂ।

Brazilian President Bolsonaro asks PM Modi

ਜ਼ਿਕਰਯੋਗ ਹੈ ਕਿ ਬੋਲਸੋਨਾਰੋ ਨੇ ਇਹ ਸੰਦੇਸ਼ ਅਜਿਹੇ ਸਮੇਂ ਪ੍ਰਧਾਨ ਮੰਤਰੀ ਮੋਦੀ ਨੂੰ ਭੇਜਿਆ ਹੈ ਜਦੋਂ ਬ੍ਰਾਜ਼ੀਲ ਸਰਕਾਰ ਵੱਲੋਂ ਸੰਚਾਲਿਤ ਫਿਓਕਰੂਜ਼ ਬਾਇਓਮੈਡੀਕਲ ਸੈਂਟਰ ਨੇ ਕਿਹਾ ਸੀ ਕਿ ਬ੍ਰਾਜ਼ੀਲ ਵਿੱਚ ਐਸਟਰਾਜ਼ੇਨੇਕਾ ਦੀਆਂ ਲੱਖਾਂ ਖੁਰਾਕਾਂ ਇਸ ਮਹੀਨੇ ਦੇ ਅੰਤ ਤੋਂ ਪਹਿਲਾਂ ਨਹੀਂ ਪਹੁੰਚ ਸਕਦੀਆਂ । ਫਿਓਕਰੂਜ਼ ਨੇ ਕਿਹਾ ਹੈ ਕਿ ਉਹ ਵੈਕਸੀਨ ਦੀ ਖੁਰਾਕ ਲਈ ਗੱਲਬਾਤ ਕਰ ਰਿਹਾ ਹੈ। ਇਸ ਤੋਂ ਪਹਿਲਾਂ ਫਿਓਕਰੂਜ਼ ਨੇ ਭਾਰਤ ਤੋਂ ਪਹੁੰਚਣ ਵਾਲੇ ਐਸਟ੍ਰਾਜ਼ੇਨੇਕਾ ਟੀਕੇ ਦੀ ਐਮਰਜੈਂਸੀ ਵਰਤੋਂ ਦੀ ਆਗਿਆ ਦੇਣ ਦੀ ਅਪੀਲ ਕੀਤੀ ਸੀ।

ਦੱਸ ਦੇਈਏ ਕਿ ਅਮਰੀਕਾ ਤੋਂ ਬਾਅਦ ਕੋਰੋਨਾ ਨਾਲ ਸਭ ਤੋਂ ਵੱਧ ਮੌਤਾਂ ਬ੍ਰਾਜ਼ੀਲ ਵਿੱਚ ਹੋਈਆਂ ਹਨ। ਵਰਲਡਮੀਟਰ ਅਨੁਸਾਰ ਬ੍ਰਾਜ਼ੀਲ ਵਿੱਚ ਕੋਰੋਨਾ ਨਾਲ ਹੁਣ ਤੱਕ 2 ਲੱਖ 1 ਹਜ਼ਾਰ 542 ਤੋਂ ਵੱਧ ਮੌਤਾਂ ਹੋ ਚੁੱਕੀਆਂ ਹਨ । ਹੁਣ ਤੱਕ ਇੱਥੇ ਕੋਰੋਨਾ ਦੇ 8 ਮਿਲੀਅਨ ਤੋਂ ਵੱਧ ਮਾਮਲੇ ਸਾਹਮਣੇ ਆ ਚੁੱਕੇ ਹਨ।

ਇਹ ਵੀ ਦੇਖੋ: ਫੋਰਚੂਨਰ ਤੇ ਲੱਖ ਦਾ ਮੋਬਾਇਲ ਰੱਖਣ ਵਾਲਿਆਂ ਨੇ ਮਸ਼ੀਨ ਵੀ ਲੈ ਲਈ ਸਫ਼ਾਈ ਵਾਸਤੇ, ਵੇਖੋ ਪੂਰੇ 30 ਲੱਖ ਦੀ ਐ !

The post ਬ੍ਰਾਜ਼ੀਲ ਦੇ ਰਾਸ਼ਟਰਪਤੀ ਨੇ PM ਮੋਦੀ ਨੂੰ ਲਿਖੀ ਚਿੱਠੀ, ਕਿਹਾ- ਜਲਦ ਭੇਜੋ ਕੋਰੋਨਾ ਵੈਕਸੀਨ appeared first on Daily Post Punjabi.