bribe of Rs 10000 Archives - Daily Post Punjabi

ਭ੍ਰਿਸ਼ਟਾਚਾਰ ਖਿਲਾਫ਼ ਵਿਜੀਲੈਂਸ ਦੀ ਵੱਡੀ ਕਾਰਵਾਈ, ASI ਨੂੰ 10000 ਰੁਪਏ ਰਿਸ਼ਵਤ ਲੈਂਦਿਆਂ ਕੀਤਾ ਕਾਬੂ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਪਣਾਈ ਗਈ ਜ਼ੀਰੋ ਸਹਿਣਸ਼ੀਲਤਾ ਨੀਤੀ ਦੇ ਹਿੱਸੇ ਵਜੋਂ ਪੰਜਾਬ ਵਿਜੀਲੈਂਸ ਬਿਊਰੋ ਨੇ ਤਰਨਤਾਰਨ ਜ਼ਿਲ੍ਹੇ ਦੇ ਥਾਣਾ ਸਰਹਾਲੀ ਕਲਾਂ ਵਿਖੇ ਜਾਂਚ ਅਧਿਕਾਰੀ (ਆਈ.ਓ.) ਵਜੋਂ ਤਾਇਨਾਤ ਸਹਾਇਕ ਸਬ-ਇੰਸਪੈਕਟਰ (ਏ.ਐੱਸ.ਆਈ.) ਹਰਜੀਤ ਸਿੰਘ ਨੂੰ 10000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਗ੍ਰਿਫ਼ਤਾਰੀ ਪਿੰਡ ਸਰਹਾਲੀ ਦੇ ਇੱਕ ਨਿਵਾਸੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਉਪਰੰਤ ਕੀਤੀ ਗਈ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਕਿ ਉਸ ਵਿਰੁੱਧ ਉਕਤ ਥਾਣੇ ਵਿੱਚ ਇੱਕ ਪੁਲਿਸ ਕੇਸ ਦਰਜ ਹੈ ਅਤੇ ਇਸ ਕੇਸ ਵਿੱਚ ਹਾਈ ਕੋਰਟ ਤੋਂ ਜ਼ਮਾਨਤ ਮਿਲਣ ਉਪਰੰਤ ਉਕਤ ਜਾਂਚ ਅਧਿਕਾਰੀ ਏ.ਐੱਸ.ਆਈ. ਨੇ ਕੇਸ ਦੀ ਜਾਂਚ ਵਿੱਚ ਸ਼ਾਮਲ ਹੋਣ ਸਬੰਧੀ 10,000-20,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ।

ਇਹ ਵੀ ਪੜ੍ਹੋ : ਯੂਨੀਵਰਸਿਟੀ ‘ਚ ਦਾਖਲਾ ਲੈਣ ਆਏ ਵਿਦਿਆਰਥੀਆਂ ਦੀ ਕਾਰ ਦੀ ਟਰੱਕ ਨਾਲ ਹੋਈ ਟੱਕਰ, 3 ਦੀ ਮੌਤ, 1 ਜ਼ਖਮੀ

ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਤਸਦੀਕ ਉਪਰੰਤ, ਵਿਜੀਲੈਂਸ ਬਿਊਰੋ ਦੀ ਟੀਮ ਨੇ ਇੱਕ ਜਾਲ ਵਿਛਾ ਕੇ ਉਕਤ ਪੁਲਿਸ ਮੁਲਾਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ 10000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕਰ ਲਿਆ। ਇਸ ਸਬੰਧੀ ਮੁਲਜ਼ਮ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ, ਅੰਮ੍ਰਿਤਸਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਨੂੰ ਭਲਕੇ ਮਾਨਯੋਗ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਭ੍ਰਿਸ਼ਟਾਚਾਰ ਖਿਲਾਫ਼ ਵਿਜੀਲੈਂਸ ਦੀ ਵੱਡੀ ਕਾਰਵਾਈ, ASI ਨੂੰ 10000 ਰੁਪਏ ਰਿਸ਼ਵਤ ਲੈਂਦਿਆਂ ਕੀਤਾ ਕਾਬੂ appeared first on Daily Post Punjabi.

ਵਿਜੀਲੈਂਸ ਨੇ ਜ਼ਮੀਨ ਦੀ ਰਜਿਸਟਰੀ ਕਰਵਾਉਣ ਬਦਲੇ 10,000 ਰੁਪਏ ਰਿਸ਼ਵਤ ਲੈਣ ਵਾਲੇ ਟਾਈਪਿਸਟ ਨੂੰ ਕੀਤਾ ਕਾਬੂ
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਜ਼ਿਲ੍ਹਾ ਕੋਰਟ ਕੰਪਲੈਕਸ ਬਠਿੰਡਾ ਵਿਖੇ ਕੰਮ ਕਰਦੇ ਇੱਕ ਟਾਈਪਿਸਟ ਦੀਪਕ ਕੁਮਾਰ ਨੂੰ ਮਾਲ ਮਹਿਕਮੇ ਦੇ ਕਰਮਚਾਰੀਆਂ ਦੀ ਤਰਫ਼ੋਂ 10,000 ਰੁਪਏ ਰਿਸ਼ਵਤ ਲੈਣ ਅਤੇ ਮੰਗਣ ਦੇ ਦੋਸ਼ ਹੇਠ ਕਾਬੂ ਕੀਤਾ ਹੈ।

ਇਸ ਸਬੰਧੀ ਜਾਣਕਰੀ ਦਿੰਦਿਆਂ ਰਾਜ ਵਿਜੀਲੈਂਸ ਬਿਓਰੋ ਨੇ ਬੁਲਾਰੇ ਨੇ ਦੱਸਿਆ ਕਿ ਬਠਿੰਡਾ ਦੇ ਬਸੰਤ ਵਿਹਾਰ ਨਗਰ ਵਿਖੇ ਰਹਿਣ ਵਾਲੇ ਮੁਲਜ਼ਮ ਟਾਈਪਿਸਟ ਖਿਲਾਫ਼ ਇਹ ਮਾਮਲਾ ਬਠਿੰਡਾ ਜ਼ਿਲ੍ਹੇ ਦੇ ਬੁਰਜ ਕਾਹਨ ਸਿੰਘ ਵਾਲਾ ਦੇ ਵਾਸੀ ਗੁਰਸਹਿਜ ਸਿੰਘ, ਜੋ ਕਿ ਹੁਣ ਗੋਨਿਆਣਾ ਮੰਡੀ ਵਿਖੇ ਰਹਿ ਰਿਹਾ ਹੈ, ਵੱਲੋਂ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਹੈਲਪਲਾਈਨ ‘ਤੇ ਦਰਜ ਕਰਵਾਈ ਗਈ ਸ਼ਿਕਾਇਤ ਦੇ ਅਧਾਰ ‘ਤੇ ਦਰਜ ਕੀਤਾ ਗਿਆ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਗਾਇਆ ਹੈ ਕਿ ਉਕਤ ਟਾਈਪਿਸਟ ਨੇ ਸਬ-ਰਜਿਸਟਰਾਰ ਦਫ਼ਤਰ ਬਠਿੰਡਾ ਵਿੱਚ ਜ਼ਮੀਨ ਦੀ ਰਜਿਸਟਰੀ ਕਰਵਾਉਣ ਬਦਲੇ ਸਬੰਧਤ ਨੰਬਰਦਾਰ ਦੇ ਨਾਲ-ਨਾਲ ਸਬ-ਰਜਿਸਟਰਾਰ ਦੇ ਰੀਡਰ ਅਤੇ ਕਲਰਕ ਨੂੰ ਪੈਸੇ ਦੇਣ ਲਈ ਰਿਸ਼ਵਤ ਵਜੋਂ 20000 ਰੁਪਏ ਦੀ ਮੰਗ ਕੀਤੀ ਸੀ। ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸ ਦੇ ਵਾਰ-ਵਾਰ ਬੇਨਤੀ ਕਰਨ ’ਤੇ ਉਕਤ ਮੁਲਜ਼ਮ 10 ਹਜ਼ਾਰ ਰੁਪਏ ਰਿਸ਼ਵਤ ਲੈਣ ਲਈ ਰਾਜ਼ੀ ਹੋ ਗਿਆ। ਸ਼ਿਕਾਇਤਕਰਤਾ ਨੇ ਟਾਈਪਿਸਟ ਅਤੇ ਉਸ ਦਰਮਿਆਨ ਹੋਈ ਗੱਲਬਾਤ ਰਿਕਾਰਡ ਕਰ ਲਈ ਅਤੇ ਸਬੂਤ ਵਜੋਂ ਵਿਜੀਲੈਂਸ ਬਿਊਰੋ ਨੂੰ ਸੌਂਪ ਦਿੱਤੀ।

ਇਹ ਵੀ ਪੜ੍ਹੋ : ਵਿਜੀਲੈਂਸ ਬਿਓਰੋ ਨੇ ਬਿੱਲ ਕਲੀਅਰ ਕਰਨ ਬਦਲੇ 15,000 ਰੁ: ਰਿਸ਼ਵਤ ਲੈਂਦੀ SDO ਤੇ ਉਸਦੇ ਸਹਾਇਕ ਨੂੰ ਕੀਤਾ ਕਾਬੂ

ਉਨ੍ਹਾਂ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਜਾਂਚ ਦੌਰਾਨ ਸ਼ਿਕਾਇਤ ਵਿੱਚ ਲਗਾਏ ਗਏ ਦੋਸ਼ ਸਹੀ ਪਾਏ ਗਏ। ਇਸ ਸਬੰਧੀ ਮੁਲਜ਼ਮ ਟਾਈਪਿਸਟ ਖਿਲਾਫ਼ ਵਿਜੀਲੈਂਸ ਬਿਊਰੋ ਥਾਣਾ ਬਠਿੰਡਾ ਰੇਂਜ ਵਿਖੇ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਅਗਲੇਰੀ ਜਾਂਚ ਦੌਰਾਨ ਹੋਰਨਾਂ ਦੀ ਭੂਮਿਕਾ ਦੀ ਜਾਂਚ ਕੀਤੀ ਜਾਵੇਗੀ।

ਵੀਡੀਓ ਲਈ ਕਲਿੱਕ ਕਰੋ -:

Amritpal Brother | Exclusive Interview | Live | ਜੇਲ੍ਹ ‘ਚ ਕੀ-ਕੀ ਹੋਇਆ MP ਅੰਮ੍ਰਿਤ/ਪਾਲ ਦੇ ਭਰਾ ਨਾਲ ||

The post ਵਿਜੀਲੈਂਸ ਨੇ ਜ਼ਮੀਨ ਦੀ ਰਜਿਸਟਰੀ ਕਰਵਾਉਣ ਬਦਲੇ 10,000 ਰੁਪਏ ਰਿਸ਼ਵਤ ਲੈਣ ਵਾਲੇ ਟਾਈਪਿਸਟ ਨੂੰ ਕੀਤਾ ਕਾਬੂ appeared first on Daily Post Punjabi.