bribe of Rs 50000 Archives - Daily Post Punjabi

ਵਿਜੀਲੈਂਸ ਬਿਓਰੋ ਦੀ ਵੱਡੀ ਕਾਰਵਾਈ, ASI ਤੇ ਸੀਨੀਅਰ ਕਾਂਸਟੇਬਲ ਨੂੰ 50,000 ਰੁ: ਦੀ ਰਿਸ਼ਵਤ ਲੈਂਦਿਆਂ ਕੀਤਾ ਕਾਬੂ
ਪੰਜਾਬ ਵਿਜੀਲੈਂਸ ਬਿਓਰੋ ਨੇ ਬਰਨਾਲਾ ਦੇ ਮਹਿਲ ਕਲਾਂ ਥਾਣੇ ਦੇ 2 ਪੁਲਿਸ ਮੁਲਾਜ਼ਮਾਂ ਨੂੰ ਰਿਸ਼ਵਤ ਲੈਣ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਹੈ। ASI ਜੱਗਾ ਸਿੰਘ ਅਤੇ ਸੀਨੀਅਰ ਕਾਂਸਟੇਬਲ ਗੁਰਪ੍ਰੀਤ ਸਿੰਘ ਨੇ ਸ਼ਰਾਬ ਦੀ ਦੁਕਾਨ ਦੀ ਭੰਨਤੋੜ ਕਰਨ ਦੇ ਮਾਮਲੇ ਵਿੱਚ ਨਾਮਜ਼ਦ ਇੱਕ ਨੌਜਵਾਨ ਵੱਲੋਂ ਉਸ ਦਾ ਸਮਾਨ ਵਾਪਸ ਕਰਨ ਬਦਲੇ ਉਸ ਦੇ ਪਰਿਵਾਰ ਤੋਂ 50 ਹਜ਼ਾਰ ਰੁਪਏ ਦੀ ਮੰਗ ਕੀਤੀ ਗਈ ਸੀ।

ਇਹ ਰਿਸ਼ਵਤ ਨੌਜਵਾਨ ਦੀ ਘੜੀ, ਸੋਨੇ ਦੀ ਚੇਨ, ਆਈਫੋਨ ਅਤੇ 10,000 ਰੁਪਏ ਨਕਦ ਵਾਪਸ ਕਰਨ ਦੇ ਬਦਲੇ ਮੰਗੀ ਗਈ ਸੀ। ਸ਼ਿਕਾਇਤਕਰਤਾ ਦੀ ਸ਼ਿਕਾਇਤ ਤੋਂ ਬਾਅਦ ਵਿਜੀਲੈਂਸ ਟੀਮ ਨੇ ਜਾਲ ਵਿਛਾ ਕੇ ਦੋਵਾਂ ਪੁਲਿਸ ਮੁਲਾਜ਼ਮਾਂ ਨੂੰ ਥਾਣਾ ਮਹਿਲ ਕਲਾਂ ਤੋਂ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਵਿਜੀਲੈਂਸ ਨੇ ਦੋਵਾਂ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਸ ਮੌਕੇ ਵਿਜੀਲੈਂਸ ਵਿਭਾਗ ਬਰਨਾਲਾ ਦੇ ਇੰਸਪੈਕਟਰ ਗੁਰਮੇਲ ਸਿੰਘ ਨੇ ਦੱਸਿਆ ਕਿ ਅੱਜ ਥਾਣਾ ਮਹਿਲ ਕਲਾਂ ਦੀ ਪੁਲਿਸ ਨੇ ਦੋ ਮੁਲਾਜ਼ਮਾਂ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਉਸ ਨੇ ਦੱਸਿਆ ਕਿ ਉਸ ਪਾਸੋਂ ਥਾਣਾ ਸਦਰ ਵਿੱਚ ਇੱਕ ਪੁਲਿਸ ਕੇਸ ਵਿੱਚ 50 ਹਜ਼ਾਰ ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ ਗਈ ਸੀ, ਜਿਸ ’ਤੇ ਵਿਜੀਲੈਂਸ ਨੇ ਮੌਕੇ ’ਤੇ ਛਾਪਾ ਮਾਰ ਕੇ ਦੋਵਾਂ ਮੁਲਜ਼ਮਾਂ ਨੂੰ ਕਾਬੂ ਕਰ ਲਿਆ।

ਇਹ ਵੀ ਪੜ੍ਹੋ : ਫਰੀਦਕੋਟ ‘ਚ ਕਾਊਂਟਰ ਇੰਟੈਲੀਜੈਂਸ ਨੇ ਨਸ਼ਾ ਤਸਕਰ ਨੂੰ ਕੀਤਾ ਗ੍ਰਿਫ਼ਤਾਰ, ਨਸ਼ੀਲੇ ਪਦਾਰਥ ਤੇ ਹਥਿਆਰ ਬਰਾਮਦ

ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਪਰਵਿੰਦਰ ਕੌਰ ਵਾਸੀ ਬਰਨਾਲਾ ਨੇ ਸ਼ਿਕਾਇਤ ਦਰਜ ਕਰਵਾਈ ਹੈ ਕਿ ਥਾਣਾ ਮਹਿਲ ਕਲਾਂ ਦੇ ASI ਜੱਗਾ ਸਿੰਘ ਅਤੇ ਹੈੱਡ ਕਾਂਸਟੇਬਲ ਗੁਰਪ੍ਰੀਤ ਸਿੰਘ ਨੇ ਉਸ ਦੇ ਭਰਾ ਨੂੰ ਕਿਸੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਸੀ। ਉਸ ਦੇ ਕੱਪੜਿਆਂ ਦੀ ਤਲਾਸ਼ੀ ਦੌਰਾਨ ਉਸ ਕੋਲੋਂ ਇਕ ਘੜੀ, ਡੇਢ ਤੋਲੇ ਸੋਨੇ ਦੀ ਚੇਨ, ਇੱਕ ਆਈਫੋਨ ਅਤੇ 10 ਹਜ਼ਾਰ ਰੁਪਏ ਬਰਾਮਦ ਹੋਏ, ਜਿਸ ਦਾ ਪੁਲਿਸ ਨੇ ਕੋਈ ਰਿਕਾਰਡ ਨਹੀਂ ਰੱਖੀ। ਜਦੋਂ ਉਸ ਨੇ ਉਕਤ ਪੁਲਿਸ ਮੁਲਾਜ਼ਮਾਂ ਤੋਂ ਇਹ ਸਾਮਾਨ ਮੰਗਿਆ ਤਾਂ ਉਨ੍ਹਾਂ 50 ਹਜ਼ਾਰ ਰੁਪਏ ਬਦਲੇ ਦੇਣ ਦੀ ਮੰਗ ਕੀਤੀ।

ਉਨ੍ਹਾਂ ਦੱਸਿਆ ਕਿ ਇਸ ਸ਼ਿਕਾਇਤ ਤੋਂ ਬਾਅਦ ਵਿਜੀਲੈਂਸ ਟੀਮ ਨੇ ਮਹਿਲ ਕਲਾਂ ਥਾਣੇ ਵਿੱਚ ਛਾਪਾ ਮਾਰ ਕੇ ਏਐਸਆਈ ਜੱਗਾ ਸਿੰਘ ਅਤੇ ਸੀਨੀਅਰ ਕਾਂਸਟੇਬਲ ਗੁਰਪ੍ਰੀਤ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ। ਉਨ੍ਹਾਂ ਦੱਸਿਆ ਕਿ ਧਰਮਿੰਦਰ ਸਿੰਘ ਨੂੰ ਸ਼ਰਾਬ ਦੀ ਦੁਕਾਨ ਵਿੱਚ ਭੰਨਤੋੜ ਕਰਨ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ, ਜਿਸ ਦੇ ਸਬੰਧ ਵਿੱਚ ਉਸ ਤੋਂ ਰਿਸ਼ਵਤ ਲਈ ਗਈ ਸੀ। ਉਨ੍ਹਾਂ ਕਿਹਾ ਕਿ ਵਿਜੀਲੈਂਸ ਵਿਭਾਗ ਵੱਲੋਂ ਇਸ ਸਬੰਧੀ ਐਫਆਈਆਰ ਦਰਜ ਕਰਕੇ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ ਅਤੇ ਜੇਕਰ ਕੋਈ ਹੋਰ ਮੁਲਾਜ਼ਮ ਇਸ ਮਾਮਲੇ ਵਿੱਚ ਸ਼ਾਮਲ ਪਾਇਆ ਗਿਆ ਤਾਂ ਉਸ ਖ਼ਿਲਾਫ਼ ਵੀ ਕਾਰਵਾਈ ਕੀਤੀ ਜਾਵੇਗੀ।

ਵੀਡੀਓ ਲਈ ਕਲਿੱਕ ਕਰੋ -:

“ਆਖਿਰ ਕਿੱਥੇ ਲੈ ਕੇ ਜਾਵਾਂ ਮੈਂ 6 ਧੀਆਂ ਸਣੇ 2 ਪੁੱਤਾਂ ਨੂੰ?” ਬੰਦੇ ਨੂੰ ਟੱਬਰ ਸਣੇ ਪਿੰਡ ‘ਚੋਂ ਕੱਢਣ ਦਾ ਕੀਤਾ ਫੈਸਲਾ

The post ਵਿਜੀਲੈਂਸ ਬਿਓਰੋ ਦੀ ਵੱਡੀ ਕਾਰਵਾਈ, ASI ਤੇ ਸੀਨੀਅਰ ਕਾਂਸਟੇਬਲ ਨੂੰ 50,000 ਰੁ: ਦੀ ਰਿਸ਼ਵਤ ਲੈਂਦਿਆਂ ਕੀਤਾ ਕਾਬੂ appeared first on Daily Post Punjabi.

ਵਿਜੀਲੈਂਸ ਬਿਊਰੋ ਵੱਲੋਂ 50000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ SHO ਤੇ ASI ਖਿਲਾਫ਼ ਭ੍ਰਿਸ਼ਟਾਚਾਰ ਦਾ ਮੁਕੱਦਮਾ ਦਰਜ
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਥਾਣਾ ਭਾਦਸੋਂ, ਜ਼ਿਲ੍ਹਾ ਪਟਿਆਲਾ ਵਿਖੇ SHO ਵਜੋਂ ਤਾਇਨਾਤ ਸਬ-ਇੰਸਪੈਕਟਰ (SI) ਇੰਦਰਜੀਤ ਸਿੰਘ ਅਤੇ ਉਸਦੇ ਸਾਥੀ ਸਹਾਇਕ ਸਬ-ਇੰਸਪੈਕਟਰ (ASI) ਅਮਰਜੀਤ ਸਿੰਘ ਖ਼ਿਲਾਫ਼ 50000 ਰੁਪਏ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਹੇਠ ਭ੍ਰਿਸ਼ਟਾਚਾਰ ਦਾ ਕੇਸ ਦਰਜ ਕੀਤਾ ਹੈ।

ਇਹ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਮੁਕੱਦਮਾ ਸ਼ਿਕਾਇਤਕਰਤਾ ਹਰਮਨ ਸਿੰਘ ਵੱਲੋਂ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਉੱਪਰ ਉਕਤ ਦੋਵਾਂ ਪੁਲਿਸ ਮੁਲਾਜ਼ਮਾਂ ਵਿਰੁੱਧ ਦਰਜ ਕਰਵਾਈ ਗਈ ਆਨਲਾਈਨ ਸ਼ਿਕਾਇਤ ਦੀ ਪੜਤਾਲ ਉਪਰੰਤ ਦਰਜ ਕੀਤਾ ਗਿਆ ਹੈ।

ਉਹਨਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਗਾਇਆ ਹੈ ਕਿ ਥਾਣਾ ਭਾਦਸੋਂ ਵਿਖੇ ਉਸਦੇ ਅਤੇ ਹੋਰਨਾਂ ਖਿਲਾਫ਼ ਮੁਕੱਦਮਾ ਦਰਜ ਸੀ ਅਤੇ ਇਸ ਕੇਸ ਵਿੱਚ ਉਕਤ SHO ਅਤੇ ASI ਨੇ ਦੋਸ਼ੀਆਂ ਦੀ ਮੱਦਦ ਕਰਨ ਬਦਲੇ ਪਹਿਲਾਂ ਹੀ ਉਹਨਾਂ ਤੋਂ ਰਿਸ਼ਵਤ ਵਜੋਂ 50,000 ਲੈ ਲਏ ਸਨ। ਉਹਨਾਂ ਨੇ ਅੱਗੇ ਦੱਸਿਆ ਕਿ ਦੋਵਾਂ ਧਿਰਾਂ ਵਿੱਚ ਸਮਝੌਤਾ ਹੋਣ ਉਪਰੰਤ ਹੁਣ ਦੋਵੇਂ ਪੁਲਿਸ ਅਧਿਕਾਰੀ ਉਕਤ FIR ਨੂੰ ਰੱਦ ਕਰਵਾਉਣ ਲਈ ਸ਼ਿਕਾਇਤਕਰਤਾ ਤੋਂ 35000 ਰੁਪਏ ਹੋਰ ਰਿਸ਼ਵਤ ਦੀ ਮੰਗ ਕਰ ਰਹੇ ਹਨ।

ਇਹ ਵੀ ਪੜ੍ਹੋ : SSOC ਅੰਮ੍ਰਿਤਸਰ ਵੱਲੋਂ ਸਰਹੱਦ ਪਾਰ ਤ.ਸਕਰੀ ਮਾਡਿਊਲ ਦਾ ਪਰਦਾਫਾਸ਼, ਇੱਕ ਤ.ਸਕਰ ਨੂੰ ਹ.ਥਿਆ.ਰ ਸਣੇ ਫੜਿਆ

ਬੁਲਾਰੇ ਨੇ ਅੱਗੇ ਦੱਸਿਆ ਕਿ ਪੜਤਾਲ ਦੌਰਾਨ ਉਕਤ ਸ਼ਿਕਾਇਤ ਵਿੱਚ ਲਗਾਏ ਗਏ ਦੋਸ਼ ਸਹੀ ਪਾਏ ਗਏ ਅਤੇ 35000 ਰੁਪਏ ਹੋਰ ਮੰਗਣ ਅਤੇ 50000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਸਾਬਤ ਹੋ ਗਏ। ਉਹਨਾਂ ਅੱਗੇ ਦੱਸਿਆ ਕਿ ਇਸ ਜਾਂਚ ਦੇ ਅਧਾਰ ‘ਤੇ ਉਕਤ SHO ਅਤੇ ASI ਖਿਲਾਫ਼ ਵਿਜੀਲੈਂਸ ਬਿਊਰੋ ਥਾਣਾ ਪਟਿਆਲਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

ਵੀਡੀਓ ਲਈ ਕਲਿੱਕ ਕਰੋ -:

ਮਸ਼ਹੂਰ Youtuber ਪਿੱਛੇ ਸ.ਲ. ਫਾਸ ਖਾਣ ਵਾਲੀ ਕੁੜੀ ਆਈ ਕੈਮਰੇ ਸਾਹਮਣੇ, ਕਰ ’ਤੇ ਵੱਡੇ ਖੁਲਾਸੇ

The post ਵਿਜੀਲੈਂਸ ਬਿਊਰੋ ਵੱਲੋਂ 50000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ SHO ਤੇ ASI ਖਿਲਾਫ਼ ਭ੍ਰਿਸ਼ਟਾਚਾਰ ਦਾ ਮੁਕੱਦਮਾ ਦਰਜ appeared first on Daily Post Punjabi.

ਵਿਜੀਲੈਂਸ ਬਿਊਰੋ ਨੇ ਪ੍ਰਾਈਵੇਟ ਵਿਅਕਤੀ ਨੂੰ ਪਿੰਡ ਵਾਸੀ ਤੋਂ ਹੀ 50,000 ਰੁਪਏ ਦੀ ਰਿਸ਼ਵਤ ਲੈਂਦਿਆਂ ਕੀਤਾ ਕਾਬੂ
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਮੰਗਲਵਾਰ ਨੂੰ ਸੰਗਰੂਰ ਜ਼ਿਲ੍ਹੇ ਦੇ ਪਿੰਡ ਬੀਰ ਕਲਾਂ ਵਾਸੀ ਗੁਰਪ੍ਰੀਤ ਸਿੰਘ ਨਾਮਕ ਇੱਕ ਵਿਅਕਤੀ ਨੂੰ 50,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਉਸੇ ਦੇ ਪਿੰਡ ਦੇ ਰਹਿਣ ਵਾਲੇ ਖੁਸ਼ਪਾਲ ਸਿੰਘ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ‘ਤੇ ਗ੍ਰਿਫਤਾਰ ਕੀਤਾ ਗਿਆ ਹੈ।

ਵਧੇਰੇ ਜਾਣਕਾਰੀ ਦਿੰਦੇ ਹੋਏ ਉਨ੍ਹਾਂ ਦੱਸਿਆ ਕਿ ਉਕਤ ਮੁਲਜ਼ਮ ਗੁਰਪ੍ਰੀਤ ਸਿੰਘ ਨੇ ਸ਼ਿਕਾਇਤਕਰਤਾ ਖੁਸ਼ਪਾਲ ਸਿੰਘ ਵੱਲੋਂ ਪਿੰਡ ‘ਚ ਚਲਾਏ ਜਾ ਰਹੇ ਬਾਇਓ ਗੈਸ ਪਲਾਂਟ ਨੂੰ ਲੈ ਕੇ ਜ਼ਿਲਾ ਪ੍ਰਸ਼ਾਸਨ ਨੂੰ ਸ਼ਿਕਾਇਤ ਦਿੱਤੀ ਸੀ। ਇਸ ਸ਼ਿਕਾਇਤ ਦੀ ਪੜਤਾਲ ਦੌਰਾਨ ਸਬੰਧਤ ਪਟਵਾਰੀ ਨੇ ਖੁਸ਼ਪਾਲ ਸਿੰਘ ਅਤੇ ਉਸ ਦੇ ਪਿਤਾ ਨੂੰ ਪੜਤਾਲ ਵਿੱਚ ਸ਼ਾਮਲ ਹੋ ਕੇ ਆਪਣੇ ਬਿਆਨ ਦਰਜ ਕਰਾਉਣ ਲਈ ਕਹਿ ਰਿਹਾ ਸੀ। ਇਸੇ ਦੌਰਾਨ ਉਕਤ ਗੁਰਪ੍ਰੀਤ ਸਿੰਘ ਨੇ ਇਸ ਮਾਮਲੇ ‘ਚ ਦਖਲ ਦਿੰਦੇ ਹੋਏ ਸ਼ਿਕਾਇਤਕਰਤਾ ਨੂੰ ਇਹ ਕਹਿ ਕੇ 2.50 ਲੱਖ ਰੁਪਏ ਦੀ ਰਿਸ਼ਵਤ ਦੇਣ ਲਈ ਕਿਹਾ ਕਿ ਇਹ ਪੈਸੇ ਹੋਰ ਸਰਕਾਰੀ ਅਧਿਕਾਰੀਆਂ ਨੇ ਵੀ ਸਾਂਝੇ ਕਰਨੇ ਹਨ ਤੇ ਸ਼ਿਕਾਇਤ ਖਤਮ ਹੋ ਜਾਵੇਗੀ।

ਉਸਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਰਿਸ਼ਵਤ ਨਹੀਂ ਦੇਣਾ ਚਾਹੁੰਦਾ ਸੀ ਅਤੇ ਉਸਨੇ ਸ਼ਿਕਾਇਤ ਲੈ ਕੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਕਤ ਵਿਅਕਤੀ ਗੁਰਪ੍ਰੀਤ ਸਿੰਘ ਉਸਦੀ ਸ਼ਿਕਾਇਤ ਦਾ ਨਿਪਟਾਰਾ ਕਰਾਉਣ ਲਈ ਰਿਸ਼ਵਤ ਦੀ ਮੰਗ ਕਰ ਰਿਹਾ ਹੈ। ਮੁੱਢਲੀ ਤਸਦੀਕ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਉਕਤ ਗੁਰਪ੍ਰੀਤ ਸਿੰਘ ਨੂੰ ਰਿਸ਼ਵਤ ਦੀ ਪਹਿਲੀ ਕਿਸ਼ਤ ਵਜੋਂ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 50,000 ਰੁਪਏ ਦੀ ਰਕਮ ਲੈਂਦੇ ਹੋਏ ਗ੍ਰਿਫਤਾਰ ਕਰ ਲਿਆ ਗਿਆ।

ਇਹ ਵੀ ਪੜ੍ਹੋ : ਵਾਟਰ ਕੈਨਨ ਬੁਆਏ ਨਵਦੀਪ ਜਲਬੇੜਾ ਜ਼ਮਾਨਤ ‘ਤੇ ਰਿਹਾਅ, ਅੰਬਾਲਾ ‘ਚ ਕਿਸਾਨਾਂ ਨੇ ਧਰਨਾ ਕੀਤਾ ਰੱਦ

ਇਸ ਸਬੰਧੀ ਮੁਲਜ਼ਮ ਖ਼ਿਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਰੇਂਜ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮੁਲਜ਼ਮਾਂ ਨੂੰ ਭਲਕੇ ਸਮਰੱਥ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਕਾਰਵਾਈ ਜਾਰੀ ਹੈ।

ਵੀਡੀਓ ਲਈ ਕਲਿੱਕ ਕਰੋ -:

ਮੈਨੂੰ ਆਪਣੀ ਬਾਪ ਦੀ ਮੌਤ ਦਾ 6 ਮਹੀਨੇ ਬਾਅਦ ਪਤਾ ਲੱਗਾ ! ਅਫੀਮ ਦੀ ਖੇਤੀ ਦੇ ਹੱਕ ‘ਚ ਹਾਂ ਮੈਂ”, ਸੁਣੋ ਕੌਣ ਨੇ ਅਸਲੀ ਬੰਦੀ ਸਿੰਘ ? ਤੱਤੇ ਸਵਾਲਾਂ ‘ਤੇ ਵਿਰਸਾ ਸਿੰਘ ਵਲਟੋਹਾ ਦੀ ਬੇਬਾਕ ਇੰਟਰਵਿਊ

The post ਵਿਜੀਲੈਂਸ ਬਿਊਰੋ ਨੇ ਪ੍ਰਾਈਵੇਟ ਵਿਅਕਤੀ ਨੂੰ ਪਿੰਡ ਵਾਸੀ ਤੋਂ ਹੀ 50,000 ਰੁਪਏ ਦੀ ਰਿਸ਼ਵਤ ਲੈਂਦਿਆਂ ਕੀਤਾ ਕਾਬੂ appeared first on Daily Post Punjabi.