bribe of Rs. 7000 Archives - Daily Post Punjabi

ਬਠਿੰਡਾ ਵਿਜੀਲੈਂਸ ਵਿਭਾਗ ਦੀ ਵੱਡੀ ਕਾਰਵਾਈ, PSPCL ਦੇ JE ਨੂੰ 7000 ਰੁਪਏ ਦੀ ਰਿਸ਼ਵਤ ਲੈਂਦਿਆਂ ਕੀਤਾ ਕਾਬੂ
ਬਠਿੰਡਾ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੇ ਤਹਿਤ ਵਿਜੀਲੈਂਸ ਵਿਭਾਗ ਨੇ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਦੇ ਇੱਕ ਜੂਨੀਅਰ ਇੰਜੀਨੀਅਰ ਨੂੰ 7000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਵਿਜੀਲੈਂਸ ਅਧਿਕਾਰੀ ਸੁਖਮੰਦਰ ਸਿੰਘ ਅਨੁਸਾਰ ਗੁਰਦਾਸ ਸਿੰਘ ਵਾਸੀ ਭੁੱਚੋ ਕਲਾਂ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਜੇਈ ਸੰਦੀਪ ਕੁਮਾਰ ਉਸ ਦੀ ਢਾਣੀ ਵਿੱਚ ਨਵਾਂ ਬਿਜਲੀ ਦਾ ਟਰਾਂਸਫਾਰਮਰ ਲਗਾਉਣ ਬਦਲੇ ਰਿਸ਼ਵਤ ਦੀ ਮੰਗ ਕਰ ਰਿਹਾ ਸੀ।

ਗੁਰਦਾਸ ਸਿੰਘ ਨੇ ਟਰਾਂਸਫਾਰਮਰ ਲਗਾਉਣ ਲਈ ਪੀਐਸਪੀਸੀਐਲ ਨੂੰ ਨਿਯਮਾਂ ਅਨੁਸਾਰ 7000 ਰੁਪਏ ਦੀ ਅਰਜ਼ੀ ਦਿੱਤੀ ਸੀ। ਪਰ ਜੇਈ ਸੰਦੀਪ ਕੁਮਾਰ ਨੇ 7000 ਰੁਪਏ ਦੀ ਵਾਧੂ ਰਿਸ਼ਵਤ ਮੰਗੀ। ਸ਼ਿਕਾਇਤ ਦੇ ਆਧਾਰ ‘ਤੇ ਵਿਜੀਲੈਂਸ ਵਿਭਾਗ ਨੇ ਜਾਲ ਵਿਛਾ ਕੇ ਜੇ.ਈ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।

ਇਹ ਵੀ ਪੜ੍ਹੋ : ਰੋਜ਼ੀ-ਰੋਟੀ ਕਮਾਉਣ ਲਈ ਕੈਨੇਡਾ ਗਏ ਨੌਜਵਾਨ ਨਾਲ ਵਾਪਰਿਆ ਭਾਣਾ, ਦਿਲ ਦਾ ਦੌਰਾ ਪੈਣ ਕਾਰਨ ਹੋਈ ਮੌ.ਤ

ਵਿਜੀਲੈਂਸ ਅਧਿਕਾਰੀਆਂ ਨੇ ਦੱਸਿਆ ਕਿ ਦੋਸ਼ੀ ਜੇ.ਈ ਸੰਦੀਪ ਕੁਮਾਰ ਖਿਲਾਫ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਉਸ ਨੂੰ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ। ਵਿਭਾਗ ਨੂੰ ਉਮੀਦ ਹੈ ਕਿ ਰਿਮਾਂਡ ਦੌਰਾਨ ਪੁੱਛਗਿੱਛ ਦੌਰਾਨ ਕਈ ਅਹਿਮ ਖੁਲਾਸੇ ਹੋ ਸਕਦੇ ਹਨ। ਇਹ ਕਾਰਵਾਈ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦਾ ਹਿੱਸਾ ਹੈ, ਜਿਸ ਤਹਿਤ ਵਿਭਾਗ ਵੱਲੋਂ ਰਿਸ਼ਵਤ ਲੈਣ ਵਾਲੇ ਸਰਕਾਰੀ ਮੁਲਾਜ਼ਮਾਂ ’ਤੇ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ।

ਵੀਡੀਓ ਲਈ ਕਲਿੱਕ ਕਰੋ -:

“ਆਖਿਰ ਕਿੱਥੇ ਲੈ ਕੇ ਜਾਵਾਂ ਮੈਂ 6 ਧੀਆਂ ਸਣੇ 2 ਪੁੱਤਾਂ ਨੂੰ?” ਬੰਦੇ ਨੂੰ ਟੱਬਰ ਸਣੇ ਪਿੰਡ ‘ਚੋਂ ਕੱਢਣ ਦਾ ਕੀਤਾ ਫੈਸਲਾ

The post ਬਠਿੰਡਾ ਵਿਜੀਲੈਂਸ ਵਿਭਾਗ ਦੀ ਵੱਡੀ ਕਾਰਵਾਈ, PSPCL ਦੇ JE ਨੂੰ 7000 ਰੁਪਏ ਦੀ ਰਿਸ਼ਵਤ ਲੈਂਦਿਆਂ ਕੀਤਾ ਕਾਬੂ appeared first on Daily Post Punjabi.

ਵਿਜੀਲੈਂਸ ਵਿਭਾਗ ਦੀ ਵੱਡੀ ਕਾਰਵਾਈ, PSPCL ਦੇ ਜੇ.ਈ. ਨੂੰ 7000 ਰੁਪਏ ਰਿਸ਼ਵਤ ਲੈਂਦਿਆਂ ਕੀਤਾ ਗ੍ਰਿਫਤਾਰ
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਬੁੱਧਵਾਰ ਨੂੰ ਪੀ.ਐਸ.ਪੀ.ਸੀ.ਐਲ ਦਫ਼ਤਰ ਫਾਜ਼ਿਲਕਾ ਵਿਖੇ ਤਾਇਨਾਤ ਇੱਕ ਜੂਨੀਅਰ ਇੰਜੀਨੀਅਰ (ਜੇ.ਈ.) ਕੁਲਬੀਰ ਸਿੰਘ ਨੂੰ 7000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ। ਪਿੰਡ ਚਾਨਣ ਵਾਲੀ ਮੰਡੀ ਵਿਖੇ ਪਿੰਡ ਦਾ ਨਵਾਂ ਟਰਾਂਸਫਾਰਮ ਰੱਖਣ ਲਈ ਜੇ.ਈ ਵੱਲੋਂ ਪਿੰਡ ਵਾਸੀਆਂ ਤੋਂ 10 ਹਜ਼ਾਰ ਰੁਪਏ ਦੀ ਰਿਸ਼ਵਤ ਮੰਗੀ ਗਈ ਸੀ। ਜਿਸ ਤਹਿਤ ਅੱਜ ਵਿਜੀਲੈਂਸ ਦੀ ਟੀਮ ਨੇ ਉਕਤ ਜੇਈ ਨੂੰ ਰਿਸ਼ਵਤ ਲੈਂਦੇ ਰੰਗੇ ਹੱਥੀ ਕਾਬੂ ਕਰ ਲਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਓਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਕਰਮਚਾਰੀ ਨੂੰ ਫਾਜ਼ਿਲਕਾ ਜ਼ਿਲ੍ਹੇ ਦੇ ਪਿੰਡ ਮੰਡੀ ਹਜ਼ੂਰ ਸਿੰਘ ਵਾਸੀ ਸੱਜਣ ਸਿੰਘ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਉਕਤ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਹੈ ਕਿ ਉਕਤ ਜੇਈ ਵੱਲੋਂ ਉਸਦੇ ਪਿੰਡ ਵਿੱਚ ਬਿਜਲੀ ਦਾ ਟਰਾਂਸਫਾਰਮਰ ਲਗਾਉਣ ਬਦਲੇ 10,000 ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ ਗਈ ਸੀ ਪਰ ਇਹ ਸੌਦਾ 7000 ਰੁਪਏ ਵਿੱਚ ਹੋਇਆ ਹੈ। ਇਸ ਮੰਗ ਸਬੰਧੀ ਸ਼ਿਕਾਇਤਕਰਤਾ ਨੇ ਜੇਈ ਨਾਲ ਹੋਈ ਗੱਲਬਾਤ ਰਿਕਾਰਡ ਕਰ ਲਈ ਜੋ ਕਿ ਸਬੂਤ ਵਜੋਂ ਬਿਊਰੋ ਨੂੰ ਸੌਂਪ ਦਿੱਤੀ।

ਇਹ ਵੀ ਪੜ੍ਹੋ : ਗਰੀਬ ਪਰਿਵਾਰ ‘ਤੇ ਟੁੱਟਿਆ ਦੁੱਖਾਂ ਦਾ ਪਹਾੜ, ਕ.ਰੰਟ ਲੱਗਣ ਕਾਰਨ ਕਮਾਊ ਪੁੱਤਰ ਦੀ ਗਈ ਜਾ.ਨ

ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਪੜਤਾਲ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਉਕਤ ਬਿਜਲੀ ਮੁਲਾਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 7000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ। ਇਸ ਸਬੰਧੀ ਉਕਤ ਮੁਲਜ਼ਮਾਂ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਫਿਰੋਜ਼ਪੁਰ ਰੇਂਜ ਵਿਖੇ ਮੁਕੱਦਮਾ ਦਰਜ ਕਰ ਲਿਆ ਗਿਆ ਹੈ ਅਤੇ ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

ਵੀਡੀਓ ਲਈ ਕਲਿੱਕ ਕਰੋ -:

ਮੈਨੂੰ ਆਪਣੀ ਬਾਪ ਦੀ ਮੌਤ ਦਾ 6 ਮਹੀਨੇ ਬਾਅਦ ਪਤਾ ਲੱਗਾ ! ਅਫੀਮ ਦੀ ਖੇਤੀ ਦੇ ਹੱਕ ‘ਚ ਹਾਂ ਮੈਂ”, ਸੁਣੋ ਕੌਣ ਨੇ ਅਸਲੀ ਬੰਦੀ ਸਿੰਘ ? ਤੱਤੇ ਸਵਾਲਾਂ ‘ਤੇ ਵਿਰਸਾ ਸਿੰਘ ਵਲਟੋਹਾ ਦੀ ਬੇਬਾਕ ਇੰਟਰਵਿਊ

The post ਵਿਜੀਲੈਂਸ ਵਿਭਾਗ ਦੀ ਵੱਡੀ ਕਾਰਵਾਈ, PSPCL ਦੇ ਜੇ.ਈ. ਨੂੰ 7000 ਰੁਪਏ ਰਿਸ਼ਵਤ ਲੈਂਦਿਆਂ ਕੀਤਾ ਗ੍ਰਿਫਤਾਰ appeared first on Daily Post Punjabi.