BRICS Summit Today Archives - Daily Post Punjabi

PM ਮੋਦੀ ਅੱਜ BRICS ਸਿਖਰ ਸੰਮੇਲਨ ਦੀ ਕਰਨਗੇ ਪ੍ਰਧਾਨਗੀ, ਅਫਗਾਨਿਸਤਾਨ ਸੰਕਟ ‘ਤੇ ਹੋ ਸਕਦੀ ਹੈ ਚਰਚਾ
ਪ੍ਰਧਾਨ ਮੰਤਰੀ ਮੋਦੀ ਅੱਜ ਯਾਨੀ ਕਿ ਵੀਰਵਾਰ ਨੂੰ ਪੰਜ ਦੇਸ਼ਾਂ ਦੇ ਸਮੂਹ BRICS ਦੇ ਸਲਾਨਾ ਸਿਖਰ ਸੰਮੇਲਨ ਦੋ ਪ੍ਰਧਾਨਗੀ ਕਰਨਗੇ। ਡਿਜੀਟਲ ਢੰਗ ਨਾਲ ਆਯੋਜਿਤ ਹੋਣ ਵਾਲੀ ਇਸ ਬੈਠਕ ਵਿੱਚ ਅਫ਼ਗ਼ਾਨਿਸਤਾਨ ਦੇ ਤਾਜ਼ਾ ਹਾਲਾਤਾਂ ‘ਤੇ ਚਰਚਾ ਹੋ ਸਕਦੀ ਹੈ।

PM Modi to chair BRICS summit today

ਇਸ ਸਬੰਧੀ ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਰਿੰਦਮ ਬਾਗਚੀ ਨੇ ਟਵੀਟ ਕਰ ਕੇ ਜਾਣਕਾਰੀ ਦਿੱਤੀ। ਉਨ੍ਹਾਂ ਨੇ ਟਵੀਟ ਕਰਦਿਆਂ ਲਿਖਿਆ ਕਿ ਪੀਐੱਮ ਮੋਦੀ BRICS ਦੇ 13ਵੇਂ ਸਿਖਰ ਸੰਮੇਲਨ ਦੀ ਪ੍ਰਧਾਨਗੀ ਕਰਨਗੇ।

ਇਹ ਵੀ ਪੜ੍ਹੋ: ਕਰਨਾਲ ‘ਚ ਕਿਸਾਨਾਂ ਨੇ ਲਾਇਆ ਪੱਕਾ ਮੋਰਚਾ, ਵੀਰਵਾਰ ਨੂੰ ਵੀ ਰਾਤ 12 ਵਜੇ ਤੱਕ ਬੰਦ ਰਹਿਣਗੀਆਂ ਇੰਟਰਨੈਟ ਤੇ SMS ਸੇਵਾਵਾਂ

ਵਿਦੇਸ਼ ਮੰਤਰਾਲੇ ਅਨੁਸਾਰ ਇਸ ਬੈਠਕ ਵਿੱਚ ਰੂਸੀ ਰਾਸ਼ਟਰਪਤੀ ਵਲਾਦਿਮਿਰ ਪੁਤਿਨ, ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ, ਦੱਖਣੀ ਅਫਰੀਕਾ ਦੇ ਰਾਸ਼ਟਰਪਤੀ ਸਿਰਿਲ ਰਾਮਫੋਸਾ ਤੇ ਬ੍ਰਾਜ਼ੀਲ ਦੇ ਰਾਸ਼ਟਰਪਤੀ ਬੋਲਸੋਨਾਰੋ ਵੀ ਸ਼ਾਮਿਲ ਹੋਣਗੇ।

PM Modi to chair BRICS summit today

ਦਰਅਸਲ, ਇਸ ਬੈਠਕ ਲਈ ਭਾਰਤ ਵੱਲੋਂ ਪਹਿਲ ਵਾਲੇ ਚਾਰ ਖੇਤਰਾਂ ਦੀ ਰੂਪ ਰੇਖਾ ਤਿਆਰ ਕੀਤੀ ਹੈ। ਇਨ੍ਹਾਂ ਵਿੱਚ ਬਹੁਪੱਖੀ ਪ੍ਰਣਾਲੀ ਵਿੱਚ ਸੁਧਾਰ, ਅੱਤਵਾਦ ਦਾ ਮੁਕਾਬਲਾ, ਐੱਸਡੀਜੀ ਹਾਸਿਲ ਕਰਨ ਲਈ ਡਿਜੀਟਲ ਤੇ ਤਕਨੀਕੀ ਔਜਾਰਾਂ ਦੀ ਵਰਤੋਂ ਤੇ ਲੋਕਾਂ ਨੂੰ ਲੋਕਾਂ ਵਿਚਾਲੇ ਸੰਪਰਕ ਨੂੰ ਵਧਾਵਾ ਦੇਣਾ ਸ਼ਾਮਿਲ ਹੈ।

ਇਹ ਵੀ ਪੜ੍ਹੋ: ਕੈਪਟਨ ਅਮਰਿੰਦਰ ਨੇ ਖੁਦ ਬਣਾ ਕੇ ਪਰੋਸੇ ਓਲੰਪਿਕ ਖਿਡਾਰੀਆਂ ਨੂੰ ਲਜੀਜ਼ ਪਕਵਾਨ

ਉੱਥੇ ਹੀ ਦੂਜੇ ਪਾਸੇ ਵਿਦੇਸ਼ ਮੰਤਰਾਲੇ ਅਨੁਸਾਰ ਇਨ੍ਹਾਂ ਵਿਸ਼ਿਆਂ ਤੋਂ ਇਲਾਵਾ ਇਸ ਬੈਠਕ ਵਿੱਚ ਕੋਰੋਨਾ ਮਹਾਂਮਾਰੀ ਦੇ ਪ੍ਰਭਾਵ ਤੇ ਹੋਰ ਮੌਜੂਦਾ ਵਿਸ਼ਵ ਵਿਆਪੀ ਮੁੱਦਿਆਂ ‘ਤੇ ਵੀ ਚਰਚਾ ਹੋ ਸਕਦੀ ਹੈ। ਵਿਦੇਸ਼ ਮੰਤਰਾਲੇ ਨੇ ਕਿਹਾ ਕਿ ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ, ਨਿਊ ਡਿਵੈਲਪਮੈਂਟ ਬੈਂਕ ਦੇ ਪ੍ਰਧਾਨ ਮਾਰਕੋਸ ਆਦਿ ਵੱਖ-ਵੱਖ ਮੁੱਦਿਆਂ ‘ਤੇ ਰਿਪੋਰਟ ਪੇਸ਼ ਕਰਨਗੇ।

ਇਹ ਵੀ ਦੇਖੋ: ਖੱਟਰ ਸਰਕਾਰ ਨਾਲ ਗੱਲਬਾਤ ਬੇਸਿੱਟਾ ਰਹਿਣ ਦੇ ਬਾਅਦ Balbir Rajewal ਸਟੇਜ ਤੋਂ ਦੱਸਿਆ ਮੋਦੀ ਨੂੰ ਹਰਾਉਣ ਦਾ ਫਾਰਮੂਲਾ

The post PM ਮੋਦੀ ਅੱਜ BRICS ਸਿਖਰ ਸੰਮੇਲਨ ਦੀ ਕਰਨਗੇ ਪ੍ਰਧਾਨਗੀ, ਅਫਗਾਨਿਸਤਾਨ ਸੰਕਟ ‘ਤੇ ਹੋ ਸਕਦੀ ਹੈ ਚਰਚਾ appeared first on Daily Post Punjabi.

BRICS Summit: LAC ‘ਤੇ ਤਣਾਅ ਵਿਚਾਲੇ ਅੱਜ ਫਿਰ ਆਹਮੋ-ਸਾਹਮਣੇ ਹੋਣਗੇ PM ਮੋਦੀ ਤੇ ਸ਼ੀ ਜਿਨਪਿੰਗ
BRICS Summit Today: ਅੱਜ 12ਵਾਂ ਬ੍ਰਿਕਸ ਸੰਮੇਲਨ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਵੱਲੋਂ ਆਯੋਜਿਤ ਕੀਤਾ ਜਾ ਰਿਹਾ ਹੈ। ਨਰਿੰਦਰ ਮੋਦੀ ਅਤੇ ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ ਵੀ ਇਸ ਵਰਚੁਅਲ ਸੰਮੇਲਨ ਵਿੱਚ ਹਿੱਸਾ ਲੈਣਗੇ । ਇਸ ਸੰਮੇਲਨ ਦੌਰਾਨ ਬ੍ਰਿਕਸ ਦੇਸ਼ ਆਪਸੀ ਸਹਿਯੋਗ ਦੇ ਮੁੱਦਿਆਂ ‘ਤੇ ਵੀ ਵਿਚਾਰ ਵਟਾਂਦਰੇ ਕਰਨਗੇ । ਇਨ੍ਹਾਂ ਵਿੱਚ ਕੋਵਿਡ-19 ਨਾਲ ਨਜਿੱਠਣ ਦੇ ਉਪਾਅ, ਅੱਤਵਾਦ ਦੇ ਵਿਰੁੱਧ ਮੁਕਾਬਲਾ, ਵਪਾਰ ਅਤੇ ਸਿਹਤ ਸ਼ਾਮਿਲ ਹੈ।

BRICS Summit Today

ਦਰਅਸਲ, ਇਸ ਸਿਖਰ ਸੰਮੇਲਨ ਤੋਂ ਪਹਿਲਾਂ ਰੂਸ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਇਸ ਪਲੇਟਫਾਰਮ ਦੀ ਵਰਤੋਂ ਦੁਵੱਲੀ ਵਿਵਾਦ ਪੈਦਾ ਕਰਨ ਲਈ ਨਹੀਂ ਕੀਤੀ ਜਾਵੇਗੀ। ਬ੍ਰਿਕਸ ਤੋਂ ਭਾਰਤ ਅਤੇ ਚੀਨ ਦੋਵਾਂ ਨੂੰ ਫਾਇਦਾ ਹੋਇਆ ਹੈ। ਮੰਨਿਆ ਜਾ ਰਿਹਾ ਹੈ ਕਿ ਮੋਦੀ ਅੱਤਵਾਦ ਦੇ ਮੁੱਦੇ ‘ਤੇ ਧਿਆਨ ਕੇਂਦਰਿਤ ਕਰਨਗੇ । ਇਸ ਦੌਰਾਨ ਪ੍ਰਧਾਨ ਮੰਤਰੀ ਅੱਤਵਾਦ ਵਿੱਤ ਅਤੇ ਨਸ਼ਾ ਤਸਕਰੀ ਦਾ ਵੀ ਜ਼ਿਕਰ ਕਰ ਸਕਦੇ ਹਨ। ਬ੍ਰਾਜ਼ੀਲ ਵਿੱਚ ਹੋਏ 11ਵੇਂ ਸੰਮੇਲਨ ਵਿੱਚ ਮੋਦੀ ਨੇ ਸਪੱਸ਼ਟ ਤੌਰ ‘ਤੇ ਕਿਹਾ ਸੀ ਕਿ ਵਿਕਾਸ ਦੇ ਰਾਹ ਵਿੱਚ ਸਭ ਤੋਂ ਵੱਡਾ ਰੋੜਾ ਅੱਤਵਾਦ ਹੈ।

BRICS Summit Today

ਜ਼ਿਕਰਯੋਗ ਹੈ ਕਿ ਭਾਰਤ ਤੇ ਚੀਨ ਵਿਚਾਲੇ ਲੱਦਾਖ ਵਿੱਚ ਮਈ ਤੋਂ ਚੱਲ ਰਹੇ ਤਣਾਅ ਤੋਂ ਬਾਅਦ ਇਹ ਦੂਜਾ ਮੌਕਾ ਹੋਵੇਗਾ ਜਦੋਂ ਮੋਦੀ ਅਤੇ ਜਿਨਪਿੰਗ ਇੱਕ-ਦੂਜੇ ਦੇ ਆਹਮੋ-ਸਾਹਮਣੇ ਹੋਣਗੇ। ਪਿਛਲੇ ਹਫਤੇ SCO ਦੀ ਬੈਠਕ ਜਿਨਪਿੰਗ ਤੋਂ ਇਲਾਵਾ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਵੀ ਸ਼ਾਮਿਲ ਹੋਏ ਸਨ। ਫਿਰ ਮੋਦੀ ਨੇ ਇੱਕ ਦੂਜੇ ਦੀ ਪ੍ਰਭੂਸੱਤਾ ਅਤੇ ਅਖੰਡਤਾ ਦਾ ਸਨਮਾਨ ਕਰਨ ਦਾ ਸੰਦੇਸ਼ ਦਿੱਤਾ ਸੀ ।

ਦੱਸ ਦੇਈਏ ਕਿ ਬ੍ਰਿਕਸ ਦੇਸ਼ਾਂ ਦੀ ਬੈਠਕ ਅਜਿਹੇ ਸਮੇਂ ਵਿੱਚ ਹੋ ਰਹੀ ਹੈ ਜਦੋਂ ਛੇ ਮਹੀਨੇ ਪਹਿਲਾਂ ਪੂਰਬੀ ਲੱਦਾਖ ਦੀ ਸਰਹੱਦ ‘ਤੇ ਭਾਰਤ ਅਤੇ ਚੀਨ ਵਿਚਾਲੇ ਹਿੰਸਕ ਝੜਪ ਤੋਂ ਬਾਅਦ ਗਤਿਰੋਧ ਬਰਕਰਾਰ ਹੈ। ਹੁਣ ਦੋਵੇਂ ਧਿਰਾਂ ਉਚਾਈ ਵਾਲੇ ਖੇਤਰਾਂ ਤੋਂ ਫ਼ੌਜਾਂ ਨੂੰ ਹਟਾਉਣ ਦੇ ਪ੍ਰਸਤਾਵ ‘ਤੇ ਕੰਮ ਕਰ ਰਹੀਆਂ ਹਨ । ਹਾਲ ਹੀ ਵਿੱਚ ਪ੍ਰਧਾਨਮੰਤਰੀ ਮੋਦੀ ਅਤੇ ਰਾਸ਼ਟਰਪਤੀ ਸ਼ੀ ਸ਼ੰਘਾਈ ਸਹਿਕਾਰਤਾ ਸੰਗਠਨ (SCO) ਦੀ ਬੈਠਕ ਦੌਰਾਨ ਇੱਕ ਡਿਜੀਟਲ ਮਾਧਿਅਮ ਰਾਹੀਂ ਆਹਮੋ-ਸਾਹਮਣੇ ਹੋਏ ਸਨ।

ਇਹ ਵੀ ਦੇਖੋ: ਕਿਸਾਨ ਇਕੱਲੇ ਨਹੀਂ ਅਸੀਂ ਸਾਰੇ ਨਾਲ ਹਾਂ, ਸੁਣੋ Harf Cheema ਨੇ ਮੋਦੀ ਸਰਕਾਰ ਖਿਲਾਫ ਕਿਵੇਂ ਲਿਆਂਦੀਆਂ ਹਨ੍ਹੇਰੀਆਂ

The post BRICS Summit: LAC ‘ਤੇ ਤਣਾਅ ਵਿਚਾਲੇ ਅੱਜ ਫਿਰ ਆਹਮੋ-ਸਾਹਮਣੇ ਹੋਣਗੇ PM ਮੋਦੀ ਤੇ ਸ਼ੀ ਜਿਨਪਿੰਗ appeared first on Daily Post Punjabi.