British pm Rishi Sunak Archives - Daily Post Punjabi

ਬ੍ਰਿਟੇਨ ਦੇ PM ਰਿਸ਼ੀ ਸੁਨਕ ਬਣੇ ਇਮੀਗ੍ਰੇਸ਼ਨ ਅਫਸਰ, 105 ਲੋਕਾਂ ਨੂੰ ਕੀਤਾ ਗ੍ਰਿਫਤਾਰ
ਬ੍ਰਿਟੇਨ ਦੇ ਭਾਰਤੀ ਮੂਲ ਦੇ ਪ੍ਰਧਾਨ ਮੰਤਰੀ ਰਿਸ਼ੀ ਸੁਨਕ ਨੇ ਇੱਕ ਦਿਨ ਲਈ ਇਮੀਗ੍ਰੇਸ਼ਨ ਅਧਿਕਾਰੀ ਵਜੋਂ ਕੰਮ ਕੀਤਾ। ਉਨ੍ਹਾਂ ਗੈਰ-ਕਾਨੂੰਨੀ ਢੰਗ ਨਾਲ ਬਰਤਾਨੀਆ ਵਿਚ ਦਾਖਲ ਹੋਣ ਵਾਲੇ ਪ੍ਰਵਾਸੀਆਂ ਵਿਰੁੱਧ ਮੁਹਿੰਮ ਚਲਾਈ। ਇਸ ਦੌਰਾਨ 20 ਦੇਸ਼ਾਂ ਦੇ 105 ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ। ਰਿਸ਼ੀ ਸੁਨਕ ਨੇ ਖੁਦ ਸੋਸ਼ਲ ਮੀਡੀਆ ‘ਤੇ ਇਮੀਗ੍ਰੇਸ਼ਨ ਅਫਸਰ ਬਣਨ ਦੀ ਜਾਣਕਾਰੀ ਦਿੱਤੀ।

British PM Rishi Sunak became

ਸੁਨਕ ਨੇ ਵੀਰਵਾਰ ਨੂੰ ਪ੍ਰਵਾਸੀਆਂ ਦੇ ਖਿਲਾਫ ਮੁਹਿੰਮ ‘ਚ ਹਿੱਸਾ ਲਿਆ। ਇਸ ਦੌਰਾਨ ਉਸ ਨੇ ਬੁਲੇਟਪਰੂਫ ਜੈਕੇਟ ਪਾਈ ਹੋਈ ਸੀ। ਸੁਨਕ ਨੇ ਇਮੀਗ੍ਰੇਸ਼ਨ ਅਧਿਕਾਰੀਆਂ ਨਾਲ ਮਿਲ ਕੇ ਉੱਤਰੀ ਲੰਡਨ ਦੇ ਬਰੈਂਟ ਇਲਾਕੇ ‘ਚ ਗੈਰ-ਕਾਨੂੰਨੀ ਪ੍ਰਵਾਸੀਆਂ ਦੇ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ। ਯੂਕੇ ਇਮੀਗ੍ਰੇਸ਼ਨ ਵਿਭਾਗ ਨੇ ਕਾਰ ਧੋਣ ਵਾਲੀਆਂ ਦੁਕਾਨਾਂ, ਨਾਈ ਦੀਆਂ ਦੁਕਾਨਾਂ ਅਤੇ ਰੈਸਟੋਰੈਂਟਾਂ ‘ਤੇ 159 ਛਾਪੇ ਮਾਰੇ। ਇਸ ‘ਚ ਗਲਤ ਤਰੀਕੇ ਨਾਲ ਬ੍ਰਿਟੇਨ ‘ਚ ਦਾਖਲ ਹੋ ਕੇ ਕੰਮ ਕਰਦੇ ਲੋਕ ਫੜੇ ਗਏ।

ਇਹ ਵੀ ਪੜ੍ਹੋ : PM ਮੋਦੀ ਦੀ ‘ਮਨ ਕੀ ਬਾਤ’ ਦਾ 102ਵਾਂ ਐਪੀਸੋਡ ਅੱਜ, ਇਕ ਹਫ਼ਤਾ ਪਹਿਲਾਂ ਹੋ ਰਿਹੈ ਪ੍ਰਸਾਰਿਤ, ਜਾਣੋ ਕਾਰਨ

ਇਮੀਗ੍ਰੇਸ਼ਨ ਅਫਸਰ ਵਜੋਂ ਕੰਮ ਕਰਨ ਤੋਂ ਬਾਅਦ, ਸੁਨਕ ਨੇ ਸੋਸ਼ਲ ਮੀਡੀਆ ‘ਤੇ ਲਿਖਿਆ- ਇਕ ਦਿਨ ਇਮੀਗ੍ਰੇਸ਼ਨ ਨਾਲ ਕੰਮ ਕਰਦੇ ਹੋਏ, ਮੈਂ ਛੋਟੀਆਂ ਕਿਸ਼ਤੀਆਂ ਅਤੇ ਹੋਰ ਤਰੀਕਿਆਂ ਨਾਲ ਆਉਣ ਵਾਲੇ ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਰੋਕਣ ਦਾ ਆਪਣਾ ਵਾਅਦਾ ਪੂਰਾ ਕੀਤਾ ਹੈ। ਉਨ੍ਹਾਂ ਕਿਹਾ- ਇਹ ਦੇਸ਼ ਤੈਅ ਕਰੇਗਾ ਕਿ ਇੱਥੇ ਕੌਣ ਆਵੇਗਾ ਨਾ ਕਿ ਕੋਈ ਅਪਰਾਧੀ ਗਿਰੋਹ।

ਇਸ ਸਬੰਧੀ ਬ੍ਰਿਟੇਨ ਦੀ ਗ੍ਰਹਿ ਮੰਤਰੀ ਸੁਏਲਾ ਬ੍ਰੇਵਰਮੈਨ ਨੇ ਕਿਹਾ ਕਿ ਸਾਡੇ ਦੇਸ਼ ਵਿੱਚ ਜ਼ਬਰਦਸਤੀ ਦਾਖਲ ਹੋ ਕੇ ਕਾਮ ਕਰਨ ਵਾਲਿਆਂ ਤੋਂ ਸਾਡੇ ਖ਼ਤਰਾ ਹੈ। ਇਸ ਦੇ ਨਾਲ ਗ੍ਰਹਿ ਮੰਤਰੀ ਨੇ ਕਿਹਾ ਇਹ ਲੋਕ ਟੈਕਸ ਨਹੀਂ ਭਰਦੇ ਅਤੇ ਇਨ੍ਹਾਂ ਕਾਰਨ ਇਮਾਨਦਾਰ ਵਰਕਰਾਂ ਨਾਲ ਬੇਈਮਾਨੀ ਹੁੰਦੀ ਹੈ।

ਵੀਡੀਓ ਲਈ ਕਲਿੱਕ ਕਰੋ -:

“ਦੌੜ ‘ਚ ਤੂਫਾਨ ਵਾਂਗ ਧੱਕ ਪਾਉਣ ਵਾਲਾ athlete, ਈ-ਰਿਕਸ਼ਾ ਚਲਾਉਣ ਲਈ ਹੋਇਆ ਮਜ਼ਬੂਰ, CM Mann ਤੱਕ ਪਹੁੰਚਾ ਦਿਓ”

The post ਬ੍ਰਿਟੇਨ ਦੇ PM ਰਿਸ਼ੀ ਸੁਨਕ ਬਣੇ ਇਮੀਗ੍ਰੇਸ਼ਨ ਅਫਸਰ, 105 ਲੋਕਾਂ ਨੂੰ ਕੀਤਾ ਗ੍ਰਿਫਤਾਰ appeared first on Daily Post Punjabi.

ਰਿਸ਼ੀ ਸੁਨਕ ਦੇ ਬ੍ਰਿਟੇਨ ਸਰਕਾਰ ‘ਚ 100 ਦਿਨ ਪੂਰੇ, ਕਿਹਾ- ਹਿੰਦੂਤਵ ਤੋਂ ਪ੍ਰੇਰਿਤ ਹੋ ਕੇ ਬਣੇ ਪ੍ਰਧਾਨ ਮੰਤਰੀ
ਬ੍ਰਿਟੇਨ ਦੇ ਪ੍ਰਧਾਨ ਮੰਤਰੀ ਵੱਜੋਂ ਰਿਸ਼ੀ ਸੁਨਕ ਦੇ 100 ਦਿਨ ਪੂਰੇ ਹੋ ਗਏ ਹਨ। ਇਸ ਮੌਕੇ ‘ਤੇ ਰਿਸ਼ੀ ਸੁਨਕ ਕਿਹਾ ਕਿ ਉਨ੍ਹਾਂ ਨੂੰ ਸੱਤਾ ਦੇ ਉੱਚ ਅਹੁਦੇ ‘ਤੇ ਪਹੁੰਚਣ ਲਈ ਉਨ੍ਹਾਂ ਦੇ ਧਰਮ ਤੋਂ ਪ੍ਰੇਰਨਾ ਮਿਲੀ ਹੈ। ਹਿੰਦੂ ਧਰਮ ਵਿੱਚ ਕਰਤੱਵ ਨੂੰ ਬਹੁਤ ਮਹੱਤਵ ਦਿੱਤਾ ਗਿਆ ਹੈ। ਇਸ ਨੂੰ ਧਰਮ ਵੀ ਕਿਹਾ ਜਾਂਦਾ ਹੈ। ਉਹ ਬਰਤਾਨੀਆ ਦੇ ਪ੍ਰਧਾਨ ਮੰਤਰੀ ਵਜੋਂ ਆਪਣੀ ਡਿਊਟੀ ਨਿਭਾ ਰਹੇ ਹਨ।

Rishi Sunak completes 100 days in British government

ਸੁਨਕ ਨੇ ਇੰਟਰਵਿਊ ਵਿੱਚ ਕਿਹਾ ਕਿ ਲਿਜ਼ ਟਰਸ ਦੇ ਉੱਤਰਾਧਿਕਾਰੀ ਵਜੋਂ ਉਨ੍ਹਾਂ ਕੋਲ ਬਹੁਤ ਮੁਸ਼ਕਲ ਜ਼ਿੰਮੇਵਾਰੀ ਹੈ। ਇਸ ਵਿੱਚ ਸਰਕਾਰ ਨੂੰ ਲੋਕਾਂ ਦੀਆਂ ਰੋਜ਼ਾਨਾ ਲੋੜਾਂ ਦੀਆਂ ਵਸਤੂਆਂ ਦੇ ਭਾਅ ਘਟਾਉਣੇ ਚਾਹੀਦੇ ਹਨ, ਤਾਂ ਜੋ ਜ਼ਿੰਦਗੀ ਨੂੰ ਸੁਖਾਲਾ ਬਣਾਇਆ ਜਾ ਸਕੇ। ਇਸ ਦੇ ਲਈ ਉਹ ਹਰ ਸੰਭਵ ਕੋਸ਼ਿਸ਼ ਕਰ ਰਹੇ ਹਨ। ਬ੍ਰਿਟੇਨ ਦੇ ਪਹਿਲੇ ਭਾਰਤੀ ਮੂਲ ਦੇ ਪ੍ਰਧਾਨ ਮੰਤਰੀ ਸੁਨਕ ਨੇ ਕਿਹਾ ਕਿ ਹਿੰਦੂ ਧਰਮ ਵਿੱਚ ਕਰਤੱਵ ਉਨ੍ਹਾਂ ਕੰਮਾਂ ਨੂੰ ਦਰਸਾਉਂਦਾ ਹੈ ਜੋ ਲੋਕ ਤੁਹਾਡੇ ਤੋਂ ਉਮੀਦ ਕਰਦੇ ਹਨ। ਉਨ੍ਹਾਂ ਉਮੀਦਾਂ ‘ਤੇ ਸਹੀ ਤਰੀਕੇ ਨਾਲ ਅਤੇ ਲਗਨ ਨਾਲ ਕੰਮ ਕਰਨ ਦੀ ਕੋਸ਼ਿਸ਼ ਕਰਨਾ ਹੀ ਫਰਜ਼ ਹੈ।

ਇਹ ਵੀ ਪੜ੍ਹੋ : ਦੇਸ਼ ਦੀ ਸਭ ਤੋਂ ਵੱਡੀ ਹੈਲੀਕਾਪਟਰ ਫੈਕਟਰੀ ਤਿਆਰ, PM ਮੋਦੀ 6 ਫਰਵਰੀ ਨੂੰ ਕਰਨਗੇ ਉਦਘਾਟਨ

ਬ੍ਰਿਟੇਨ ਦੇ 42 ਸਾਲਾ ਪ੍ਰਧਾਨ ਮੰਤਰੀ ਸੁਨਕ ਨੇ ਕਿਹਾ, ਉਨ੍ਹਾਂ ਨੂੰ ਲੋਕ ਸੇਵਾ ਵਿੱਚ ਬਹੁਤ ਵਿਸ਼ਵਾਸ ਹੈ। ਇਸੇ ਲਈ ਉਹ ਆਪਣਾ ਫਰਜ਼ ਨਿਭਾਉਂਦੇ ਹੋਏ ਵੱਖ-ਵੱਖ ਤਰੀਕੇ ਰਾਹੀਂ ਬਰਤਾਨੀਆ ਦੀ ਆਰਥਿਕ ਹਾਲਤ ਨੂੰ ਸੁਧਾਰਨ ਵਿਚ ਲੱਗੇ ਹੋਪਏ ਹਨ। ਸੁਨਕ ਨੇ ਸੰਸਦ ਮੈਂਬਰ ਚੁਣੇ ਜਾਣ ਤੋਂ ਬਾਅਦ ਹਾਊਸ ਆਫ ਕਾਮਨਜ਼ ‘ਚ ਸਹੁੰ ਚੁੱਕਣ ਸਮੇਂ ਭਗਵਦ ਗੀਤਾ ਦਾ ਹਵਾਲਾ ਦਿੱਤਾ ਸੀ। ਉਹ ਹਿੰਦੂਤਵ ਦੇ ਵਿਸ਼ਵਾਸਾਂ ਨੂੰ ਆਪਣੀ ਤਾਕਤ ਦੱਸਦੇ ਹਨ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

The post ਰਿਸ਼ੀ ਸੁਨਕ ਦੇ ਬ੍ਰਿਟੇਨ ਸਰਕਾਰ ‘ਚ 100 ਦਿਨ ਪੂਰੇ, ਕਿਹਾ- ਹਿੰਦੂਤਵ ਤੋਂ ਪ੍ਰੇਰਿਤ ਹੋ ਕੇ ਬਣੇ ਪ੍ਰਧਾਨ ਮੰਤਰੀ appeared first on Daily Post Punjabi.

ਸੀਟ ਬੈਲਟ ਨਾ ਪਾਉਣ ‘ਤੇ ਬ੍ਰਿਟੇਨ ਦੇ PM ਸੁਨਕ ‘ਤੇ ਲੱਗਿਆ 10,000 ਦਾ ਜ਼ੁਰਮਾਨਾ
ਬ੍ਰਿਟੇਨ ਦੇ ਪ੍ਰਧਾਨ ਮੰਤਰੀ ਰਿਸ਼ੀ ਸੁਨਕ ‘ਤੇ ਟਰੈਫਿਕ ਨਿਯਮਾਂ ਦੀ ਉਲੰਘਣਾ ਕਰਨ ‘ਤੇ 10,000 ਰੁਪਏ ਦਾ ਜੁਰਮਾਨਾ ਲਗਾਇਆ ਗਿਆ ਹੈ। ਲੰਕਾਸ਼ਾਇਰ ਪੁਲਿਸ ਨੇ ਸ਼ੁੱਕਰਵਾਰ ਨੂੰ ਪ੍ਰਧਾਨ ਮੰਤਰੀ ਦੇ ਖਿਲਾਫ £100 ਦਾ ਚਲਾਨ ਜਾਰੀ ਕੀਤਾ। ਹਾਲਾਂਕਿ ਸੁਨਕ ਨੇ ਦੋ ਦਿਨ ਪਹਿਲਾਂ ਯਾਨੀ ਵੀਰਵਾਰ ਨੂੰ ਇਸ ਮਾਮਲੇ ‘ਚ ਮੁਆਫੀ ਮੰਗੀ ਹੈ।

ਦੱਸ ਦੇਈਏ ਕਿ ਇਹ ਦੂਜੀ ਵਾਰ ਹੈ ਜਦੋਂ ਰਿਸ਼ੀ ਸੁਨਕ ਨੂੰ ਸਰਕਾਰ ਵਿੱਚ ਜੁਰਮਾਨਾ ਲਗਾਇਆ ਗਿਆ ਹੈ। ਜੂਨ 2020 ਵਿੱਚ ਕੋਰੋਨਾ ਲੌਕਡਾਊਨ ਦੌਰਾਨ ਸੁਨਕ ਨੇ ਲਾਕਡਾਊਨ ਦੇ ਨਿਯਮਾਂ ਨੂੰ ਤੋੜਦੇ ਹੋਏ ਡਾਊਨਿੰਗ ਸਟ੍ਰੀਟ ‘ਚ ਜਨਮਦਿਨ ਦੀ ਪਾਰਟੀ ‘ਚ ਸ਼ਿਰਕਤ ਕੀਤੀ ਸੀ।

British PM Sunak was fined 10000

ਇਸ ਮਾਮਲੇ ‘ਚ ਖਾਸ ਗੱਲ ਇਹ ਹੈ ਕਿ ਸੁਨਕ ਖੁਦ ਗੱਡੀ ਨਹੀਂ ਚਲਾ ਰਹੇ ਸਨ ਅਤੇ ਨਾ ਹੀ ਉਹ ਕਾਰ ਦੀ ਅਗਲੀ ਸੀਟ ‘ਤੇ ਬੈਠੇ ਸਨ। ਉਹ ਗੱਡੀ ਦੀ ਪਿਛਲੀ ਸੀਟ ‘ਤੇ ਬੈਠੇ ਸਨ। ਜਦੋਂ ਕਾਰ ਚੱਲ ਰਹੀ ਸੀ ਤਾਂ ਉਹ ਸੋਸ਼ਲ ਮੀਡੀਆ ਲਈ ਵੀਡੀਓ ਬਣਾ ਰਹੇ ਸਨ। ਰਿਸ਼ੀ ਸੁਨਕ ਦਾ ਇਹ ਵੀਡੀਓ ਸਾਹਮਣੇ ਆਉਣ ਤੋਂ ਬਾਅਦ ਬ੍ਰਿਟੇਨ ਦੀ ਪੁਲਿਸ ਨੇ ਕਾਰਵਾਈ ਕੀਤੀ ਹੈ।

ਇਹ ਵੀ ਪੜ੍ਹੋ : ਚਾਈਲਡ ਵੈਲਫੇਅਰ ਕੌਂਸਲ ਆਫ ਇੰਡੀਆ ਵੱਲੋਂ ਬਹਾਦੁਰੀ ਪੁਰਸਕਾਰ ਲਈ ਜੇਤੂ ਬੱਚਿਆਂ ‘ਚ 3 ਬੱਚੇ ਪੰਜਾਬ ਦੇ

ਮਾਮਲਾ ਸਾਹਮਣੇ ਆਉਣ ਤੋਂ ਬਾਅਦ ਬ੍ਰਿਟੇਨ ਦੇ ਪ੍ਰਧਾਨ ਮੰਤਰੀ ਦੀ ਰਿਹਾਇਸ਼ 10 ਡਾਊਨਿੰਗ ਸਟ੍ਰੀਟ ਤੋਂ ਇਕ ਬਿਆਨ ‘ਚ ਕਿਹਾ ਗਿਆ, ‘ਸੁਨਕ ਨੇ ਆਪਣੀ ਗਲਤੀ ਨੂੰ ਪੂਰੀ ਤਰ੍ਹਾਂ ਸਵੀਕਾਰ ਕੀਤਾ ਹੈ ਅਤੇ ਮੁਆਫੀ ਮੰਗੀ ਹੈ। ਉਹ ਜੁਰਮਾਨਾ ਭਰਨ ਲਈ ਤਿਆਰ ਹੈ। ਜਦੋਂ PM ਨੇ ਇਹ ਵੀਡੀਓ ਬਣਾਈ ਤਾਂ ਉਹ ਉੱਤਰੀ ਇੰਗਲੈਂਡ ਦੇ ਲੰਕਾਸ਼ਾਇਰ ਵਿੱਚ ਸਨ। ਲੰਕਾਸ਼ਾਇਰ ਪੁਲਿਸ ਨੇ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ। ਇਸ ਵਿੱਚ PM ਸੁਨਕ ਦੇ ਨਾਮ ਦਾ ਜ਼ਿਕਰ ਨਹੀਂ ਕੀਤਾ ਗਿਆ ਹੈ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

ਪੁਲਿਸ ਨੇ ਲਿਖਿਆ, ਵੀਡੀਓ ਦੇ ਸੋਸ਼ਲ ਮੀਡੀਆ ‘ਤੇ ਵਾਇਰਲ ਹੋਣ ਤੋਂ ਬਾਅਦ ਲੰਕਾਸ਼ਾਇਰ ਵਿੱਚ ਚੱਲਦੀ ਕਾਰ ਵਿੱਚ ਸੀਟ ਬੈਲਟ ਨਾ ਬੰਨ੍ਹਣ ਲਈ ਸ਼ੁੱਕਰਵਾਰ, 20 ਜਨਵਰੀ ਨੂੰ ਲੰਡਨ ਦੇ ਇੱਕ 42 ਸਾਲਾ ਵਿਅਕਤੀ ਨੂੰ ਜੁਰਮਾਨਾ ਲਗਾਇਆ ਗਿਆ ਹੈ। ਬ੍ਰਿਟੇਨ ‘ਚ ਜੇਕਰ ਕੋਈ ਯਾਤਰੀ ਸੀਟ ਬੈਲਟ ਨਹੀਂ ਬੰਨ੍ਹਦਾ ਤਾਂ ਉਸ ‘ਤੇ 10,000 ਰੁਪਏ ਦਾ ਜ਼ੁਰਮਾਨਾ ਲਗਾਇਆ ਜਾਂਦਾ ਹੈ। ਜੇਕਰ ਮਾਮਲਾ ਅਦਾਲਤ ‘ਚ ਜਾਂਦਾ ਹੈ ਤਾਂ ਉਸ ‘ਤੇ 50,000 ਰੁਪਏ ਦਾ ਜੁਰਮਾਨਾ ਲਗਾਇਆ ਜਾ ਸਕਦਾ ਹੈ।

The post ਸੀਟ ਬੈਲਟ ਨਾ ਪਾਉਣ ‘ਤੇ ਬ੍ਰਿਟੇਨ ਦੇ PM ਸੁਨਕ ‘ਤੇ ਲੱਗਿਆ 10,000 ਦਾ ਜ਼ੁਰਮਾਨਾ appeared first on Daily Post Punjabi.