broken jalandhar Archives - Daily Post Punjabi

ਟੁੱਟੀ ਸੀਵਰ ਲਾਈਨ ਕਾਰਨ ਸੜਕ ਜਾਮ, ਲੋਕਾਂ ਨੇ ਨਗਰ ਨਿਗਮ ਅਤੇ ਸਰਕਾਰ ਖਿਲਾਫ ਕੀਤਾ ਪ੍ਰਦਰਸ਼ਨ
ਜਲੰਧਰ ਸੀਵਰੇਜ ਦੀਆਂ ਪਾਈਪਾਂ ਟੁੱਟਣ ਕਾਰਨ ਮੁਹੱਲਾ ਅਰਜੁਨ ਨਗਰ ਦੀਆਂ ਸੜਕਾਂ ਧਸ ਰਹੀਆਂ ਹਨ। ਲੋਕਾਂ ਦੇ ਮਕਾਨ ਡਿੱਗਣ ਦਾ ਵੀ ਖਤਰਾ ਬਣਿਆ ਹੋਇਆ ਹੈ। ਸੋਮਵਾਰ ਨੂੰ ਲੋਕਾਂ ਨੇ ਇਸ ਨੂੰ ਲੈ ਕੇ ਨਗਰ ਨਿਗਮ ਅਤੇ ਸਰਕਾਰ ਖਿਲਾਫ ਪ੍ਰਦਰਸ਼ਨ ਕੀਤਾ।

sewerage line broken jalandhar

ਲੋਕਾਂ ਨੇ ਮੰਗ ਕੀਤੀ ਕਿ ਜੇਕਰ ਨਿਗਮ ਨੇ ਜਲਦੀ ਸਮੱਸਿਆ ਦਾ ਹੱਲ ਨਾ ਕੀਤਾ ਤਾਂ ਉਹ ਸਰਕਾਰ ਖਿਲਾਫ ਸੜਕਾਂ ‘ਤੇ ਉਤਰਨਗੇ।

ਵੀਡੀਓ ਲਈ ਕਲਿੱਕ ਕਰੋ -:

ਮੈਨੂੰ ਆਪਣੀ ਬਾਪ ਦੀ ਮੌਤ ਦਾ 6 ਮਹੀਨੇ ਬਾਅਦ ਪਤਾ ਲੱਗਾ ! ਅਫੀਮ ਦੀ ਖੇਤੀ ਦੇ ਹੱਕ ‘ਚ ਹਾਂ ਮੈਂ”, ਸੁਣੋ ਕੌਣ ਨੇ ਅਸਲੀ ਬੰਦੀ ਸਿੰਘ ? ਤੱਤੇ ਸਵਾਲਾਂ ‘ਤੇ ਵਿਰਸਾ ਸਿੰਘ ਵਲਟੋਹਾ ਦੀ ਬੇਬਾਕ ਇੰਟਰਵਿਊ

ਹਰ ਵੇਲੇ Update ਰਹਿਣ ਲਈ ਸਾਨੂੰ Facebook ‘ਤੇ like ਤੇ See first ਕਰੋ .

ਇਸ ਮੌਕੇ ਭਾਜਪਾ ਆਗੂ ਕਿਸ਼ਨ ਲਾਲ ਸ਼ਰਮਾ ਨੇ ਐਸ.ਡੀ.ਓ ਨੂੰ ਫ਼ੋਨ ‘ਤੇ ਮਾਮਲੇ ਦੀ ਜਾਣਕਾਰੀ ਦਿੱਤੀ | ਐਸਡੀਓ ਨੇ ਭਰੋਸਾ ਦਿੱਤਾ ਕਿ ਇੱਕ-ਦੋ ਦਿਨਾਂ ਵਿੱਚ ਇਸ ਸਮੱਸਿਆ ਦਾ ਹੱਲ ਕਰ ਦਿੱਤਾ ਜਾਵੇਗਾ। ਜੇਕਰ ਦੋ-ਤਿੰਨ ਦਿਨਾਂ ਵਿੱਚ ਇਸ ਸਮੱਸਿਆ ਦਾ ਹੱਲ ਨਾ ਕੀਤਾ ਗਿਆ ਤਾਂ ਨਿਗਮ ਦਫ਼ਤਰ ਦਾ ਘਿਰਾਓ ਕੀਤਾ ਜਾਵੇਗਾ।

The post ਟੁੱਟੀ ਸੀਵਰ ਲਾਈਨ ਕਾਰਨ ਸੜਕ ਜਾਮ, ਲੋਕਾਂ ਨੇ ਨਗਰ ਨਿਗਮ ਅਤੇ ਸਰਕਾਰ ਖਿਲਾਫ ਕੀਤਾ ਪ੍ਰਦਰਸ਼ਨ appeared first on Daily Post Punjabi.