brother-in-law killed sister-in-law Archives - Daily Post Punjabi

ਮੋਗਾ ਤੋਂ ਸਾਹਮਣੇ ਆਇਆ ਹੈਰਾਨੀਜਨਕ ਮਾਮਲਾ, ਗੁੱਸੇ ‘ਚ ਆਏ ਜੀਜੇ ਨੇ ਸਾਲੀ ਦਾ ਕੀਤਾ ਕ.ਤਲ
ਮੋਗਾ ਦੇ ਪਿੰਡ ਹਿੰਮਤਪੁਰਾ ਤੋਂ ਇੱਕ ਹੈਰਾਨੀਜਨਕ ਮਾਮਲਾ ਸਾਹਮਣੇ ਆਇਆ ਹੈ। ਇੱਥੇ ਇੱਕ ਜੀਜੇ ਨੇ ਆਪਣੀ ਹੀ ਸਾਲੀ ਦਾ ਗਲਾ ਘੁੱਟ ਕੇ ਕਤਲ ਕਰ ਦਿੱਤਾ। ਸਾਲੀ ਨੇ ਆਪਣੇ ਜੀਜੇ ਨਾਲ ਵਿਆਹ ਕਰਨ ਤੋਂ ਇਨਕਾਰ ਕਰ ਦਿੱਤਾ ਸੀ। ਇਸ ਤੋਂ ਨਾਰਾਜ਼ ਹੋ ਕੇ ਜੀਜੇ ਨੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ। ਮ੍ਰਿਤਕ ਸਾਲੀ ਦੀ ਪਛਾਣ ਸ਼ਰਨਜੀਤ ਕੌਰ ਵਜੋਂ ਹੋਈ ਹੈ। ਪਰਿਵਾਰਕ ਮੈਂਬਰਾਂ ਦੀ ਸ਼ਿਕਾਇਤ ‘ਤੇ ਪੁਲਿਸ ਨੇ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਹੈ।

ਜਾਣਕਾਰੀ ਅਨੁਸਾਰ ਜ਼ਿਲ੍ਹਾ ਬਰਨਾਲਾ ਦੇ ਭੋਲਾ ਸਿੰਘ ਦੀ ਲੜਕੀ ਅਮਨ ਕੌਰ ਦਾ ਵਿਆਹ 2014 ਵਿੱਚ ਹਰਦੀਪ ਸਿੰਘ ਹਿੰਮਤਪੁਰਾ ਨਾਲ ਹੋਇਆ ਸੀ। ਉਸ ਦੀ ਦੂਜੀ ਧੀ ਸ਼ਰਨਜੀਤ ਕੌਰ ਕਾਫੀ ਸਮੇਂ ਤੋਂ ਉਸ ਦੇ ਨਾਲ ਰਹਿ ਰਹੀ ਸੀ। ਜਿਸ ਕਾਰਨ ਜੀਜਾ ਅਤੇ ਸਾਲੀ ਵਿਚਕਾਰ ਨਜਾਇਜ਼ ਸਬੰਧ ਬਣ ਗਏ। ਹਰਦੀਪ ਸਿੰਘ ਆਪਣੀ ਸਾਲੀ ਸ਼ਰਨਜੀਤ ਕੌਰ ਨਾਲ ਵਿਆਹ ਕਰਵਾ ਕੇ ਉਸ ਨੂੰ ਆਪਣੀ ਪਤਨੀ ਬਣਾਉਣਾ ਚਾਹੁੰਦਾ ਸੀ, ਪਰ ਉਸ ਨੇ ਵਿਆਹ ਕਰਨ ਤੋਂ ਇਨਕਾਰ ਕਰ ਦਿੱਤਾ।

ਇਹ ਵੀ ਪੜ੍ਹੋ : ਪੰਜਾਬ ਵਿਧਾਨ ਸਭਾ ਬਜਟ ਸ਼ੈਸ਼ਨ ਦਾ ਅੱਜ 6ਵਾਂ ਦਿਨ, ਖਾਣ-ਪੀਣ ਦੀਆਂ ਚੀਜ਼ਾਂ ‘ਚ ਮਿਲਾਵਟ ਦਾ ਉੱਠ ਸਕਦੈ ਮੁੱਦਾ

ਜਿਸ ‘ਤੋਂ ਬਾਅਦ ਹਰਦੀਪ ਨੇ ਆਪਣੀ ਸਾਲੀ ਦਾ ਗਲਾ ਘੁੱਟ ਕੇ ਕਤਲ ਕਰ ਦਿੱਤਾ। ਇਸ ਤੋਂ ਬਾਅਦ ਮੁਲਜ਼ਮ ਨੇ ਆਪਣੀ ਪਤਨੀ ਨੂੰ ਦੱਸਿਆ ਕਿ ਸ਼ਰਨਜੀਤ ਦੀ ਮੌਤ ਦਿਲ ਦਾ ਦੌਰਾ ਪੈਣ ਕਾਰਨ ਹੋਈ ਹੈ। ਇੰਨਾ ਹੀ ਨਹੀਂ ਦੋਸ਼ੀ ਨੇ ਆਪਣੇ ਸਹੁਰੇ ਭੈਣੀ ਵਾਹੀਆ ਬਰਨਾਲੇ ਵਿਖੇ ਮ੍ਰਿਤਕਾ ਦਾ ਅੰਤਿਮ ਸੰਸਕਾਰ ਵੀ ਕਰ ਦਿੱਤਾ ਸੀ। ਪਰਿਵਾਰ ਨੂੰ ਸ਼ੱਕ ਹੋਇਆ ਕਿ ਸਾਡੀ ਲੜਕੀ ਦਾ ਕਤਲ ਹੋਇਆ ਫਿਰ ਥੋੜੇ ਦਿਨਾਂ ਬਾਅਦ ਹਰਦੀਪ ਆਪਣੇ ਸਹੁਰੇ ਘਰ ਗਿਆ।

ਉਸ ਨੇ ਸਹੁਰੇ ਵਾਲਿਆਂ ਨੂੰ ਦੱਸਿਆ ਕਿ ਉਸਨੇ ਹੀ ਸ਼ਰਨਜੀਤ ਕੌਰ ਦਾ ਕਤਲ ਕੀਤਾ ਹੈ। ਉਸ ਨੇ ਗੁੱਸੇ ਵਿੱਚ ਆ ਕੇ ਸ਼ਰਨਜੀਤ ਕੌਰ ਦਾ ਗਲਾ ਘੁੱਟ ਦਿੱਤਾ ਅਤੇ ਉਸ ਦੀ ਮੌਤ ਹੋ ਗਈ। ਇਸ ਤੋਂ ਬਾਅਦ ਪਰਿਵਾਰ ਨੇ ਸਾਰੀ ਗੱਲ ਪੁਲਿਸ ਨੂੰ ਦੱਸੀ। ਭੋਲਾ ਸਿੰਘ ਦੇ ਬਿਆਨਾਂ ਦੇ ਆਧਾਰ ’ਤੇ ਪੁਲਿਸ ਵੱਲੋਂ ਦੋਸ਼ੀ ਹਰਦੀਪ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਗਿਆ ਜਿਸ ਤੇ ਮੁਕਦਮਾ ਦਰਜ ਕਰਕੇ ਅੱਜ ਉਸ ਨੂੰ ਕੋਰਟ ਵਿੱਚ ਪੇਸ਼ ਕੀਤਾ ਜਾਵੇਗਾ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਮੋਗਾ ਤੋਂ ਸਾਹਮਣੇ ਆਇਆ ਹੈਰਾਨੀਜਨਕ ਮਾਮਲਾ, ਗੁੱਸੇ ‘ਚ ਆਏ ਜੀਜੇ ਨੇ ਸਾਲੀ ਦਾ ਕੀਤਾ ਕ.ਤਲ appeared first on Daily Post Punjabi.