brother killed elder brother Archives - Daily Post Punjabi

ਫਾਜ਼ਿਲਕਾ ‘ਚ ਛੋਟੇ ਨੇ ਵੱਡੇ ਭਰਾ ਨੂੰ ਉਤਾਰਿਆ ਮੌਤ ਦੇ ਘਾਟ, ਦੋਹਾਂ ‘ਚ ਇੱਕੋ ਕੁੜੀ ਨੂੰ ਲੈ ਕੇ ਹੋਈ ਸੀ ਲੜਾਈ
ਫਾਜ਼ਿਲਕਾ ਦੀ ਭੈਰੋਂ ਬਸਤੀ ‘ਚ ਛੋਟੇ ਭਰਾ ਵੱਲੋਂ ਆਪਣੇ ਹੀ ਵੱਡੇ ਭਰਾ ਦਾ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਇੱਕੋ ਲੜਕੀ ਦੇ ਨਾਲ ਪ੍ਰੇਮ ਸਬੰਧਾਂ ਨੂੰ ਲੈ ਦੋਵਾਂ ਭਰਾਵਾਂ ‘ਚ ਲੜਾਈ ਹੋ ਗਈ ਸੀ। ਇਸ ਦੌਰਾਨ ਝਗੜਾ ਇਨ੍ਹਾਂ ਵੱਧ ਗਿਆ ਕਿ ਛੋਟੇ ਭਰਾ ਨੇ ਆਪਣੇ ਵੱਡੇ ਭਰਾ ਦਾ ਕਤਲ ਕਰ ਦਿੱਤਾ। ਵਾਰਦਾਤ ਮਗਰੋਂ ਦੋਸ਼ੀ ਮੌਕੇ ਤੋਂ ਫਰਾਰ ਹੋ ਗਿਆ। ਪੁਲਿਸ ਵੱਲੋਂ ਦੋਸ਼ੀ ਭਰਾ ਦੀ ਭਾਲ ਕੀਤੀ ਜਾ ਰਹੀ ਹੈ।

ਮ੍ਰਿਤਕ ਦੀ ਭੈਣ ਕੋਮਲ ਨੇ ਦੱਸਿਆ ਕਿ ਲੜਕੀ ਆਪਣੇ ਦੋ ਭਰਾਵਾਂ ਅਜੈ ਕੁਮਾਰ ਅਤੇ ਸ਼ਿਵ ਦੇ ਸੰਪਰਕ ਵਿੱਚ ਸੀ। ਲੜਕੀ ਦੋਵਾਂ ਭਰਾਵਾਂ ਨਾਲ ਗੱਲਬਾਤ ਕਰਦੀ ਸੀ। ਜਦੋਂ ਉਨ੍ਹਾਂ ਨੂੰ ਇਸ ਗੱਲ ਦਾ ਪਤਾ ਲੱਗਾ ਤਾਂ ਦੋਵਾਂ ਭਰਾਵਾਂ ਵਿੱਚ ਸ਼ਰਾਬ ਪੀ ਕੇ ਲੜਾਈ ਹੋ ਗਈ। ਲੜਕੀ ਨੂੰ ਲੈ ਕੇ ਹੋਈ ਲੜਾਈ ਕਾਰਨ ਇਹ ਮਾਮਲਾ ਖੂਨੀ ਤਕਰਾਰ ਵਿੱਚ ਬਦਲ ਗਿਆ।

ਇਸ ਦੇ ਨਾਲ ਹੀ ਮ੍ਰਿਤਕ ਦੇ ਪਿਤਾ ਦਰਸ਼ਨ ਕਸ਼ਯਪ ਨੇ ਦੱਸਿਆ ਕਿ ਉਸ ਦੇ ਦੋਵੇਂ ਲੜਕੇ ਸ਼ਰਾਬ ਪੀਣ ਦੇ ਆਦੀ ਸਨ, ਜੋ ਅਕਸਰ ਸ਼ਰਾਬ ਪੀ ਕੇ ਆਪਸ ਵਿੱਚ ਲੜਦੇ ਰਹਿੰਦੇ ਸਨ। ਬੀਤੀ ਰਾਤ ਉਹ ਆਪਣੇ ਕਮਰੇ ਵਿੱਚ ਸੌਣ ਲਈ ਚਲਾ ਗਿਆ, ਜਦੋਂ ਕਿ ਉਸ ਦੇ ਦੋਵੇਂ ਪੁੱਤਰ ਹੱਡਾ ਰੋਡ ਨੇੜੇ ਝੁੱਗੀ ਵਿੱਚ ਚਲੇ ਗਏ। ਰਾਤ ਨੂੰ ਦੋਵਾਂ ਵਿਚ ਲੜਾਈ ਹੋ ਗਈ। ਇਸ ਦੌਰਾਨ ਛੋਟੇ ਭਰਾ ਅਜੈ ਕੁਮਾਰ ਨੇ ਜ਼ਮੀਨ ‘ਤੇ ਡਿੱਗੇ ਵੱਡੇ ਭਰਾ ਸ਼ਿਵ ਦੇ ਸਿਰ ‘ਤੇ ਇੱਟ ਨਾਲ ਜ਼ੋਰਦਾਰ ਵਾਰ ਕੀਤਾ ਅਤੇ ਫਿਰ ਤੇਜਧਾਰ ਹਥਿਆਰ ਨਾਲ ਹਮਲਾ ਕਰਕੇ ਉਸ ਦਾ ਕਤਲ ਕਰ ਦਿੱਤਾ।

ਇਹ ਵੀ ਪੜ੍ਹੋ : ਕੋਲਕਾਤਾ ਡਾਕਟਰ ਮਾਮਲੇ ‘ਤੇ ਸੁਪਰੀਮ ਕੋਰਟ ਸਖ਼ਤ, ਡਾਕਟਰਾਂ ਦੀ ਸੁਰੱਖਿਆ ਲਈ SC ਨੇ ਬਣਾਈ ਟਾਸਕ ਫੋਰਸ

ਆਪਣੇ ਵੱਡੇ ਭਰਾ ਦਾ ਕਤਲ ਕਰਨ ਤੋਂ ਬਾਅਦ ਅਜੈ ਕੁਮਾਰ ਨੇ ਆਪਣੀ ਭੈਣ ਨੂੰ ਦੱਸਿਆ ਕਿ ਉਸ ਨੇ ਆਪਣੇ ਭਰਾ ਸ਼ਿਵ ਦਾ ਕਤਲ ਕਰ ਦਿੱਤਾ ਹੈ, ਜਿਸ ਦਾ ਉਸ ਨਾਲ ਅਕਸਰ ਝਗੜਾ ਰਹਿੰਦਾ ਸੀ। ਜਦੋਂ ਉਸ ਦੀ ਭੈਣ ਨੇ ਉਸ ਦੀ ਗੱਲ ‘ਤੇ ਵਿਸ਼ਵਾਸ ਨਹੀਂ ਕੀਤਾ ਤਾਂ ਦੋਸ਼ੀ ਨੇ ਆਪਣੇ ਮੋਬਾਈਲ ਤੋਂ ਸ਼ਿਵ ਦੀ ਲਾਸ਼ ਦੀ ਫੋਟੋ ਭੇਜ ਦਿੱਤੀ।

ਇਸ ਮਾਮਲੇ ਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ ਤਾਂ ਮਾਮਲੇ ਦੀ ਜਾਂਚ ਕਰ ਰਹੇ ਤਫ਼ਤੀਸ਼ੀ ਅਫ਼ਸਰ ਐੱਸ.ਐਚ.ਓ ਮਨਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਦਰਸ਼ਨ ਕਸ਼ਯਪ ਦੇ ਬਿਆਨ ਦੇ ਅਧਾਰ ‘ਤੇ ਕਥਿਤ ਦੋਸ਼ੀ ਭਰਾ ਦੇ ਖ਼ਿਲਾਫ਼ ਧਾਰਾ 304 ਆਈ.ਪੀ.ਸੀ 105 ਬੀ.ਐਨ.ਐਸ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਹੈ।

ਵੀਡੀਓ ਲਈ ਕਲਿੱਕ ਕਰੋ -:

ਮਸ਼ਹੂਰ Youtuber ਪਿੱਛੇ ਸ.ਲ. ਫਾਸ ਖਾਣ ਵਾਲੀ ਕੁੜੀ ਆਈ ਕੈਮਰੇ ਸਾਹਮਣੇ, ਕਰ ’ਤੇ ਵੱਡੇ ਖੁਲਾਸੇ

The post ਫਾਜ਼ਿਲਕਾ ‘ਚ ਛੋਟੇ ਨੇ ਵੱਡੇ ਭਰਾ ਨੂੰ ਉਤਾਰਿਆ ਮੌਤ ਦੇ ਘਾਟ, ਦੋਹਾਂ ‘ਚ ਇੱਕੋ ਕੁੜੀ ਨੂੰ ਲੈ ਕੇ ਹੋਈ ਸੀ ਲੜਾਈ appeared first on Daily Post Punjabi.

ਭਰਾ ਹੀ ਬਣਿਆ ਭਰਾ ਦੀ ਜਾ.ਨ ਦਾ ਵੈਰੀ ! ਤੇ.ਜ਼ਧਾਰ ਹ.ਥਿਆਰ ਨਾਲ ਵੱਡੇ ਭਰਾ ਦਾ ਕੀਤਾ ਕ.ਤਲ
ਬਰਨਾਲਾ ਦੇ ਹਲਕਾ ਭਦੌੜ ਦੇ ਪਿੰਡ ਸੰਧੂ ਕਲਾਂ ਵਿੱਚ ਉਸ ਸਮੇਂ ਰਿਸ਼ਤੇ ਤਾਰ ਤਾਰ ਹੁੰਦੇ ਦਿਖਾਈ ਦਿੱਤੇ ਜਦੋਂ ਇੱਕ ਨਸ਼ੇੜੀ ਭਰਾ ਨੇ ਆਪਣੇ ਹੀ ਵੱਡੇ ਭਰਾ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ। ਮ੍ਰਿਤਕ ਦੀ ਪਛਾਣ ਪਿੰਡ ਸੰਧੂ ਕਲਾਂ ਦੇ ਰਹਿਣ ਵਾਲੇ 55 ਸਾਲ ਬਲਬੀਰ ਸਿੰਘ ਪੁੱਤਰ ਗੁਰਨਾਮ ਸਿੰਘ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਬਲਵੀਰ ਸਿੰਘ ਪਿੰਡ ਦਾ ਪੰਚਾਇਤ ਮੈਂਬਰ ਵੀ ਰਹਿ ਚੁੱਕਿਆ ਹੈ। ਮ੍ਰਿਤਕ ਆਪਣੇ ਪਿੱਛੇ ਆਪਣੇ ਪਤਨੀ ਅਤੇ ਇੱਕ ਲੜਕਾ ਤੇ ਲੜਕੀ ਛੱਡ ਗਈ।

ਇਸ ਮੌਕੇ ਮ੍ਰਿਤਕ ਬਲਵੀਰ ਸਿੰਘ ਦੀ ਪਤਨੀ ਜਸਬੀਰ ਕੌਰ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਉਸ ਦਾ ਕੁਆਰਾ ਦਿਓਰ ਪੂਰਨ ਸਿੰਘ ਜਿਸ ਦੀ ਉਮਰ 50 ਸਾਲ ਦੇ ਕਰੀਬ ਜਿਸ ਦਾ ਵਿਆਹ ਵੀ ਨਹੀਂ ਹੋਇਆ ਸੀ ਜੋ ਪਿਛਲੇ ਲੰਬੇ ਸਮੇਂ ਤੋਂ ਸ਼ਰਾਬ ਦੇ ਨਸ਼ੇ ਕਰਨ ਦਾ ਆਦੀ ਸੀ। ਉਹ ਇੱਕੋ ਘਰ ਵਿੱਚ ਅਲੱਗ ਅਲੱਗ ਰਹਿ ਰਹੇ ਸਨ। ਉਹ ਅਕਸਰ ਸ਼ਰਾਬ ਪੀ ਕੇ ਘਰ ਵਿੱਚ ਹਰ ਇੱਕ ਗੱਲ ਨੂੰ ਲੈ ਕੇ ਲੜਾਈ ਝਗੜਾ ਕਰਦਾ ਰਹਿੰਦਾ ਸੀ।

ਇਹ ਵੀ ਪੜ੍ਹੋ : ਪੁਲਿਸ ਨੇ ਗੋਇੰਦਵਾਲ ਹਾਈਟੈਕ ਨਾਕੇ ਤੇ ਚੈਕਿੰਗ ਦੌਰਾਨ ਲੱਖਾਂ ਰੁਪਏ ਕੀਤੇ ਬਰਾਮਦ, ਮਾਮਲੇ ਦੀ ਕੀਤੀ ਜਾ ਰਹੀ ਜਾਂਚ

ਪਿਛਲੀ ਲੰਘੀ ਰਾਤ ਨੂੰ ਵੀ ਪੂਰਨ ਸਿੰਘ ਨੇ ਨਸ਼ੇ ਦੀ ਹਾਲਤ ਵਿੱਚ ਉਸਦੇ ਪਤੀ ਬਲਵੀਰ ਸਿੰਘ ਨਾਲ ਪਸ਼ੂਆਂ ਨੂੰ ਲੈ ਕੇ ਵਿਵਾਦ ਸ਼ੁਰੂ ਕਰ ਦਿੱਤਾ ਅਤੇ ਉਸ ਦੇ ਪੇਚਕਸ ਨੁਮਾ ਤੇਜ਼ਧਾਰ ਹਥਿਆਰ ਨਾਲ ਹਮਲਾ ਕਰ ਦਿੱਤਾ। ਜਿਸ ਨੂੰ ਹਸਪਤਾਲ ਲਿਆਂਦਾ ਗਿਆ ਪਰ ਉਸ ਦੀ ਮੌਤ ਹੋ ਗਈ। ਪੀੜਿਤ ਜਸਬੀਰ ਕੌਰ ਨੇ ਪੁਲਿਸ ਪ੍ਰਸ਼ਾਸਨ ਮੰਗ ਕਰਦੇ ਕਿਹਾ ਕਿ ਉਸ ਦੇ ਪਤੀ ਦਾ ਬੇਰਹਿਮੀ ਨਾਲ ਕਤਲ ਕਰਨ ਵਾਲੇ ਪੂਰਨ ਸਿੰਘ ਨੂੰ ਸਖਤ ਕਾਨੂੰਨੀ ਸਜ਼ਾ ਦਿੱਤੀ ਜਾਵੇ।

ਇਸ ਮਾਮਲੇ ਸੰਬੰਧੀ ਪੁਲਿਸ ਥਾਣਾ ਭਦੌੜ ਦੇ SHO ਐਸ.ਐਸ ਔਲਖ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਘਟਨਾ ਦਾ ਪਤਾ ਲੱਗਦੇ ਹੀ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਜਲਦ ਹੀ ਪੁਲਿਸ ਵੱਲੋਂ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਭਰਾ ਹੀ ਬਣਿਆ ਭਰਾ ਦੀ ਜਾ.ਨ ਦਾ ਵੈਰੀ ! ਤੇ.ਜ਼ਧਾਰ ਹ.ਥਿਆਰ ਨਾਲ ਵੱਡੇ ਭਰਾ ਦਾ ਕੀਤਾ ਕ.ਤਲ appeared first on Daily Post Punjabi.