Brother-sister drown Archives - Daily Post Punjabi

ਵਾਢੀ ਕਰਨ ਗਏ ਖੇਤ ਮਜ਼ਦੂਰ ਭੈਣ-ਭਰਾ ਬਿਆਸ ਦਰਿਆ ‘ਚ ਡੁੱਬੇ, ਭਰਾ ਦੀ ਦੇਹ ਬਰਾਮਦ, ਭੈਣ ਦੀ ਭਾਲ ਜਾਰੀ
ਸੁਲਤਾਨਪੁਰ ਲੋਧੀ ਦੇ ਪਿੰਡ ਆਹਲੀ ਕਲਾਂ ਤੋਂ ਬੇਹਦ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਜਿੱਥੇ ਵਾਢੀ ਕਰਨ ਗਏ ਖੇਤ ਮਜ਼ਦੂਰ ਭੈਣ-ਭਰਾ ਅਚਾਨਕ ਦਰਿਆ ਬਿਆਸ ਦੇ ਵਿੱਚ ਡੁੱਬ ਗਏ। ਦੱਸਿਆ ਜਾ ਰਿਹਾ ਹੈ ਕਿ ਇਹ ਹੋਰ ਪਰਿਵਾਰਿਕ ਮੈਂਬਰਾਂ ਦੇ ਨਾਲ ਦਰਿਆ ਬਿਆਸ ਦੇ ਕੰਢੇ ਖੇਤਾਂ ਵਿੱਚ ਕੰਮ ਕਰ ਰਹੇ ਸਨ। ਘਰ ਵਾਪਸ ਪਰਤਨ ਸਮੇਂ ਹੱਥ-ਮੂੰਹ ਧੋਣ ਜਾਂ ਪਾਣੀ ਪੀਣ ਲਈ ਦਰਿਆ ਕਿਨਾਰੇ ਪੁੱਜੇ ਤਾਂ ਅਚਾਨਕ ਪੈਰ ਤਿਲਕਣ ਕਾਰਨ ਇੱਕ ਦੂਜੇ ਨੂੰ ਬਚਾਉਂਦਿਆਂ ਦੋਹੇ ਭੈਣ-ਭਰਾ ਡੁੱਬ ਗਏ। ਜਿਨਾਂ ਵਿੱਚੋਂ ਭਰਾ ਦੀ ਲਾਸ਼ ਬਰਾਮਦ ਹੋ ਗਈ ਹੈ, ਜਿਸ ਨੂੰ ਸਿਵਿਲ ਹਸਪਤਾਲ ਸੁਲਤਾਨਪੁਰ ਲੋਧੀ ਦੀ ਮੋਰਚਰੀ ਵਿੱਚ ਰਖਵਾ ਦਿੱਤਾ ਗਿਆ ਹੈ। ਮ੍ਰਿਤਕ ਦੀ ਪਹਿਚਾਨ ਪੱਪੂ (35) ਪੁੱਤਰ ਜੋਗਿੰਦਰ ਪਾਲ ਵਾਸੀ ਸੁਲਤਾਨਪੁਰ ਰੂਰਲ ਦੇ ਰੂਪ ਵਿੱਚ ਹੋਈ ਹੈ। ਜਦ ਕਿ ਉਸ ਦੀ ਭੈਣ ਆਸ਼ੂ ਦੀ ਭਾਲ ਅਜੇ ਵੀ ਜਾਰੀ ਹੈ।

ਪਰਿਵਾਰਿਕ ਮੈਂਬਰਾਂ ਦੇ ਅਨੁਸਾਰ ਹਰ ਸਾਲ ਪਿੰਡ ਤੋਂ ਬਹੁਤ ਸਾਰੇ ਖੇਤ ਮਜ਼ਦੂਰ ਵਾਢੀ ਸਮੇਂ ਇੱਥੇ ਮਜ਼ਦੂਰੀ ਕਰਨ ਲਈ ਗਏ ਸਨ। ਪੱਪੂ ਅਤੇ ਆਸ਼ੂ ਵੀ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਮਜ਼ਦੂਰੀ ਕਰਨ ਦੇ ਲਈ ਪਿੰਡ ਆਹਲੀ ਕਲਾਂ ਦਰਿਆ ਬਿਆਸ ਦੇ ਕੰਢੇ ਗਏ ਸਨ। ਜਦੋਂ ਉਹ ਕੰਮ ਖਤਮ ਕਰਕੇ ਘਰ ਵਾਪਸ ਪਰਤਣ ਲੱਗੇ ਤਾਂ ਦੋਹਾਂ ਨੇ ਸੋਚਿਆ ਕਿ ਮੂੰਹ ਹੱਥ ਧੋ ਕੇ ਪਾਣੀ ਪੀ ਲਈਏ, ਜਿਸ ਤੋਂ ਬਾਅਦ ਉਹ ਦੋਵੇ ਭੈਣ-ਭਰਾ ਦਰਿਆ ਬਿਆਸ ਦੇ ਕੰਢੇ ਪਹੁੰਚਦੇ ਹਨ।

ਇਹ ਵੀ ਪੜ੍ਹੋ : ਭਾਰਤੀ ਕ੍ਰਿਕਟ ਟੀਮ ਨੂੰ ਵੱਡਾ ਝ.ਟਕਾ ! ਵਿਰਾਟ ਕੋਹਲੀ ਨੇ ਟੈਸਟ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਕੀਤਾ ਐਲਾਨ

ਇਸ ਦੌਰਾਨ ਅਚਾਨਕ ਭੈਣ ਦਾ ਪੈਰ ਤਿਲਕ ਗਿਆ ਅਤੇ ਉਹ ਡੂੰਘੇ ਪਾਣੀ ਦੀ ਲਪੇਟ ਵਿੱਚ ਆ ਗਈ। ਜਿਸ ਨੂੰ ਬਚਾਉਣ ਦੇ ਲਈ ਭਰਾ ਵੱਲੋਂ ਵੀ ਛਲਾਂਗ ਲਗਾਈ ਜਾਂਦੀ ਹੈ ਪਰ ਇੱਕ ਦੂਜੇ ਨੂੰ ਬਚਾਉਂਦਿਆਂ ਉਹ ਦੋਹੇ ਡੂੰਘੇ ਪਾਣੀ ਵਿੱਚ ਡੁੱਬ ਗਏ। ਫਿਲਹਾਲ ਪੱਪੂ ਦੀ ਲਾਸ਼ ਬਰਾਮਦ ਹੋ ਗਈ ਹੈ ਜਦਕਿ ਆਸ਼ੂ ਦੀ ਭਾਲ ਅਜੇ ਵੀ ਜਾਰੀ ਹੈ। ਜਾਣਕਾਰੀ ਦੇ ਅਨੁਸਾਰ ਪੱਪੂ ਵਿਆਹਿਆ ਹੋਇਆ ਸੀ ਜਦਕਿ ਉਸਦੀ ਭੈਣ ਅਜੇ ਕੁਆਰੀ ਸੀ।

ਉਧਰ ਮਾਮਲੇ ਨੂੰ ਲੈ ਕੇ ਥਾਣਾ ਕਬੀਰਪੁਰ ਦੀ ਪੁਲਿਸ ਵੱਲੋਂ ਮ੍ਰਿਤਕ ਪੁੱਤਰ ਜੋਗਿੰਦਰ ਪਾਲ ਵਾਸੀ ਸੁਲਤਾਨਪੁਰ ਰੂਰਲ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਸਿਵਿਲ ਹਸਪਤਾਲ ਸੁਲਤਾਨਪੁਰ ਲੋਧੀ ਦੀ ਮੋਰਚਰੀ ਵਿੱਚ ਰਖਵਾ ਦਿੱਤਾ ਗਿਆ ਹੈ ਅਤੇ ਉਸਦੀ ਭੈਣ ਆਸ਼ੂ ਦੀ ਭਾਲ ਅਜੇ ਵੀ ਜਾਰੀ ਹੈ। ਡਿਊਟੀ ਤੇ ਤੈਨਾਤ ਡਾਕਟਰ ਅਨੁਸਾਰ ਕਾਨੂੰਨ ਮੁਤਾਬਕ ਬਣਦੀ ਕਾਰਵਾਈ ਕੀਤੀ ਜਾਵੇਗੀ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਵਾਢੀ ਕਰਨ ਗਏ ਖੇਤ ਮਜ਼ਦੂਰ ਭੈਣ-ਭਰਾ ਬਿਆਸ ਦਰਿਆ ‘ਚ ਡੁੱਬੇ, ਭਰਾ ਦੀ ਦੇਹ ਬਰਾਮਦ, ਭੈਣ ਦੀ ਭਾਲ ਜਾਰੀ appeared first on Daily Post Punjabi.