Brutal murder Archives - Daily Post Punjabi

ਭੱਠਾ ਮਾਲਕਣ ਦਾ ਬੇਰਹਿਮੀ ਨਾਲ ਕਤਲ, ਸੀ.ਸੀ.ਟੀ.ਵੀ ‘ਚ ਰਿਕਾਰਡ ਹੋਈ ਘਟਨਾ
khanna woman Brutal murder: ਲੁਧਿਆਣਾ ‘ਚ ਉਸ ਸਮੇਂ ਸਨਸਨੀ ਫੈਲ ਗਈ, ਜਦੋਂ ਇੱਥੇ ਇਕ ਇੱਟਾਂ ਦੇ ਭੱਠੇ ਦੀ ਮਾਲਕਣ ਦਾ ਅਣਪਛਾਤੇ ਵਿਅਕਤੀਆਂ ਨੇ ਤੇਜਧਾਰ ਹਥਿਆਰ ਨਾਲ ਕਤਲ ਕਰ ਦਿੱਤਾ। ਜਾਣਕਾਰੀ ਮੁਤਾਬਕ ਇਹ ਘਟਨਾ ਖੰਨਾ ਦੇ ਥਾਣਾ ਪਾਇਲ ਦੇ ਅਧੀਨ ਸ਼ਾਹਪੁਰ ਪਿੰਡ ‘ਚ ਉਸ ਸਮੇਂ ਵਾਪਰੀ, ਜਦੋਂ ਭੱਠਾ ਮਾਲਕਣ ਰਛਪਾਲ ਕੌਰ ਰੋਜ਼ਾਨਾ ਦੀ ਤਰ੍ਹਾਂ ਦੇਰ ਸ਼ਾਮ ਘਰ ਦੇ ਬਾਹਰ ਘੁੰਮ ਰਹੀ ਸੀ ਤਾਂ ਉਸ ਸਮੇਂ 2 ਅਣਪਛਾਤੇ ਵਿਅਕਤੀ ਆਏ, ਜਿਨ੍ਹਾਂ ਨੇ ਹੈਲਮੇਟ ਪਾਏ ਹੋਏ ਸੀ। ਇਸ ਦੌਰਾਨ ਇਕ ਸਖਸ਼ ਉਸ ਦੇ ਕੋਲ ਆਇਆ ਅਤੇ ਉਸ ਨੇ ਰਛਪਾਲ ਕੌਰ ‘ਤੇ ਤੇਜਧਾਰ ਹਥਿਆਰ ਨਾਲ ਵਾਰ ਕੀਤਾ, ਜਿਸ ਕਾਰਨ ਰਛਪਾਲ ਕੌਰ ਗੰਭੀਰ ਰੂਪ ‘ਚ ਜ਼ਖਮੀ ਹੋ ਗਈ। ਦੋਸ਼ੀ ਘਟਨਾ ਨੂੰ ਅੰਜ਼ਾਮ ਦੇ ਕੇ ਮੌਕੇ ‘ਤੇ ਫਰਾਰ ਹੋ ਗਏ ਪਰ ਇਸ ਘਟਨਾ ਦੀ ਸਾਰੀ ਵਾਰਦਾਤ ਉੱਥੇ ਲੱਗੇ ਸੀ.ਸੀ.ਟੀ.ਵੀ ਕੈਮਰੇ ‘ਚ ਕੈਦ ਹੋ ਗਈ।

khanna woman Brutal murder

ਦੂਜੇ ਪਾਸੇ ਮੌਕੇ ‘ਤੇ ਪਹੁੰਚੀ ਪੁਲਿਸ ਨੇ ਮ੍ਰਿਤਕ ਰਛਪਾਲ ਕੌਰ ਦੇ ਜਵਾਈ ਦੇ ਬਿਆਨਾਂ ਦੇ ਆਧਾਰ ‘ਤੇ ਮਾਮਲਾ ਦਰਜ ਕਰ ਲਿਆ ਫਿਲਹਾਲ ਸੀ.ਸੀ.ਟੀ.ਵੀ ਫੁਟੇਜ ਖੰਗਾਲੀ ਜਾ ਰਹੀ ਹੈ। ਪੁਲਿਸ ਨੇ ਲਾਸ਼ ਕਬਜ਼ੇ ‘ਚ ਲੈ ਕੇ ਸਿਵਲ ਹਸਪਤਾਲ ਪੋਸਟਮਾਰਟਮ ਲਈ ਭੇਜ ਦਿੱਤੀ ਹੈ।

The post ਭੱਠਾ ਮਾਲਕਣ ਦਾ ਬੇਰਹਿਮੀ ਨਾਲ ਕਤਲ, ਸੀ.ਸੀ.ਟੀ.ਵੀ ‘ਚ ਰਿਕਾਰਡ ਹੋਈ ਘਟਨਾ appeared first on Daily Post Punjabi.