BSF and CIA got success Archives - Daily Post Punjabi

ਗੁਰਦਾਸਪੁਰ ‘ਚ BSF ਤੇ CIA ਨੂੰ ਮਿਲੀ ਸਫਲਤਾ, ਖੇਤ ‘ਚੋਂ ਹੈ.ਰੋਇ.ਨ ਦੇ ਦੋ ਪੈਕਟ ਕੀਤੇ ਗਏ ਬਰਾਮਦ
ਗੁਰਦਾਸਪੁਰ ਜ਼ਿਲ੍ਹੇ ਵਿੱਚ BSF ਅਤੇ CIA ਅੰਮ੍ਰਿਤਸਰ ਨੂੰ ਵੱਡੀ ਸਫਲਤਾ ਮਿਲੀ ਹੈ। ਪਿੰਡ ਰੁਡਿਆਣਾ ਦੇ ਖੇਤਾਂ ਵਿੱਚੋਂ ਦੋ ਪੈਕਟ ਹੈਰੋਇਨ ਬਰਾਮਦ ਹੋਈ ਹੈ। ਪਾਕਿਸਤਾਨੀ ਸਮੱਗਲਰਾਂ ਤੋਂ ਹੈਰੋਇਨ ਖ਼ਰੀਦਣ ਵਾਲੇ ਮੁਲਜ਼ਮ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਗਿਆ ਹੈ। BSF ਅਤੇ ਕਾਊਂਟਰ ਇੰਟੈਲੀਜੈਂਸ ਦੇ ਜਵਾਨਾਂ ਨੇ ਗੁਪਤ ਸੂਚਨਾ ਦੇ ਆਧਾਰ ’ਤੇ ਇਹ ਕਾਰਵਾਈ ਕੀਤੀ।

BSF and CIA got success

ਜਾਣਕਾਰੀ ਅਨੁਸਾਰ ਗੁਰਦਾਸਪੁਰ ਦੇ ਪਿੰਡ ਰੁੜਿਆਣਾ ਦੇ ਬਾਹਰਵਾਰ ਇੱਕ ਖੇਤ ਵਿੱਚ ਸ਼ੱਕੀ ਪੈਕਟਾਂ ਬਾਰੇ ਵਿਸ਼ੇਸ਼ ਸੂਚਨਾ ਦੇ ਆਧਾਰ ’ਤੇ BSF ਦੇ ਜਵਾਨਾਂ ਅਤੇ ਸੀਆਈ ਅੰਮ੍ਰਿਤਸਰ ਵੱਲੋਂ ਇੱਕ ਸਾਂਝੀ ਤਲਾਸ਼ੀ ਮੁਹਿੰਮ ਚਲਾਈ ਗਈ ਸੀ। ਜਿਸ ਵਿੱਚ ਦੋ ਪੈਕੇਟ ਬਰਾਮਦ ਹੋਏ। ਇਹ ਪੈਕੇਟ ਉਸੇ ਪਿੰਡ ਦੇ ਵਿਕਰਮਜੀਤ ਸਿੰਘ ਨੇ ਮੰਗਵਾਇਆ ਸੀ, ਜਿਸ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਗਿਆ। ਹੈਰੋਇਨ ਦੇ ਇਹ ਦੋ ਪੈਕਟ ਪਿੰਡ ਰੁਡਿਆਣਾ ਦੇ ਕਿਸਾਨ ਦੇਸਾ ਸਿੰਘ ਦੇ ਖੇਤ ਵਿੱਚੋਂ ਬਰਾਮਦ ਹੋਏ ਹਨ, ਜਿਨ੍ਹਾਂ ਦਾ ਵਜ਼ਨ ਇੱਕ ਕਿੱਲੋ ਦੱਸਿਆ ਜਾ ਰਿਹਾ ਹੈ।

ਇਹ ਵੀ ਪੜ੍ਹੋ : ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਨ.ਸ਼ਾ ਤ.ਸਕਰਾਂ ਖਿਲਾਫ਼ ਵੱਡੀ ਕਾਰਵਾਈ, ਲੱਖਾਂ ਰੁਪਏ ਦੀ ਜਾਇਦਾਦ ਕੀਤੀ ਫਰੀਜ਼

ਫਿਲਹਾਲ ਫੜੇ ਗਏ ਦੋਸ਼ੀ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਤਾਂ ਜੋ ਪਤਾ ਲਗਾਇਆ ਜਾ ਸਕੇ ਕਿ ਉਹ ਪਾਕਿਸਤਾਨ ‘ਚ ਕਿਹੜੇ-ਕਿਹੜੇ ਸਮੱਗਲਰਾਂ ਨਾਲ ਜੁੜਿਆ ਹੋਇਆ ਹੈ ਅਤੇ ਉਸ ਨੇ ਹੁਣ ਤੱਕ ਕਿੰਨੀ ਹੈਰੋਇਨ ਮੰਗਵਾਈ ਹੈ। ਇਸ ਮੌਕੇ BSF ਦੀ 27 ਬਟਾਲੀਅਨ, ਕਾਊਂਟਰ ਇੰਟੈਲੀਜੈਂਸ ਇੰਸਪੈਕਟਰ ਜਗਦੀਪ ਸਿੰਘ, ਸਬ ਇੰਸਪੈਕਟਰ ਵਰਿੰਦਰ ਸਿੰਘ, ਡੇਰਾ ਬਾਬਾ ਨਾਨਕ ਦੇ ASI ਜਸਬੀਰ ਸਿੰਘ, ਗੁਰਮੀਤ ਸਿੰਘ ਅਤੇ BSF ਦੇ ਜਵਾਨ ਹਾਜ਼ਰ ਸਨ।

ਵੀਡੀਓ ਲਈ ਕਲਿੱਕ ਕਰੋ –

“ਖੁਸ਼ਖਬਰੀ ! ਕੈਨੇਡਾ ਦੇ Student Visa ‘ਚ ਬਦਲਾਅ ਤੋਂ ਬਾਅਦ ਵੀ ਆਸਾਨੀ ਨਾਲ ਜਾ ਸਕਦੇ ਓ ਕੈਨੇਡਾ !”

The post ਗੁਰਦਾਸਪੁਰ ‘ਚ BSF ਤੇ CIA ਨੂੰ ਮਿਲੀ ਸਫਲਤਾ, ਖੇਤ ‘ਚੋਂ ਹੈ.ਰੋਇ.ਨ ਦੇ ਦੋ ਪੈਕਟ ਕੀਤੇ ਗਏ ਬਰਾਮਦ appeared first on Daily Post Punjabi.