BSF and Pak rangers exchange sweets Archives - Daily Post Punjabi

ਬਕਰੀਦ ਦੇ ਮੌਕੇ ‘ਤੇ BSF ਤੇ ਪਾਕਿਸਤਾਨ ਰੇਂਜਰਾਂ ਨੇ ਇੱਕ-ਦੂਜੇ ਨੂੰ ਦਿੱਤੀ ਵਧਾਈ ਤੇ ਵੰਡੀਆਂ ਮਠਿਆਈਆਂ
ਭਾਰਤੀ ਸਰਹੱਦ ਅਟਾਰੀ ਜੁਆਇੰਟ ਚੈਕ ਪੋਸਟ ਜ਼ੀਰੋ ਲਾਈਨ ‘ਤੇ ਐਤਵਾਰ ਸਵੇਰੇ ਬਕਰੀਦ ਯਾਨੀ ਈਦ-ਉਲ-ਅਜ਼ਹਾ ਮਨਾਈ ਗਈ। ਇਸ ਮੌਕੇ BSF ਦੇ ਅਧਿਕਾਰੀਆਂ ਅਤੇ ਪਾਕਿ ਰੇਂਜਰਾਂ ਨੇ ਇੱਕ ਸਾਂਝੇ ਪ੍ਰੋਗਰਾਮ ਦਾ ਆਯੋਜਨ ਕੀਤਾ । BSF ਦੇ ਜਵਾਨਾਂ ਨੇ ਪਾਕਿ ਰੇਂਜਰਾਂ ਨੂੰ ਇਸ ਸ਼ੁਭ ਮੌਕੇ ਵਧਾਈ ਦਿੱਤੀ। ਦੋਵਾਂ ਦੇਸ਼ਾਂ ਦੇ ਜਵਾਨਾਂ ਨੇ ਇੱਕ ਦੂਜੇ ਨਾਲ ਮਠਿਆਈਆਂ ਦਾ ਆਦਾਨ-ਪ੍ਰਦਾਨ ਵੀ ਕੀਤਾ।

BSF and Pak rangers exchange sweets

ਈਦ-ਉਲ-ਅਜ਼ਹਾ ਦੇ ਮੌਕੇ ‘ਤੇ ਕੁਝ ਸਮੇਂ ਲਈ ਭਾਰਤ-ਪਾਕਿਸਤਾਨ ਦੇ ਅੰਤਰਰਾਸ਼ਟਰੀ ਦਰਵਾਜ਼ਿਆਂ ਨੂੰ ਖੋਲ੍ਹਿਆ ਗਿਆ । BSF ਦੇ ਸੀਨੀਅਰ ਅਧਿਕਾਰੀ ਅਤੇ ਪਾਕਿ ਰੇਂਜਰ ਜ਼ੀਰੋ ਲਾਈਨ ‘ਤੇ ਪਹੁੰਚੇ । ਦੋਵਾਂ ਅਧਿਕਾਰੀਆਂ ਨੇ ਇੱਕ ਦੂਜੇ ਨੂੰ ਈਦ-ਉਲ-ਅਜ਼ਹਾ ਦੀ ਵਧਾਈ ਦਿੱਤੀ ਤੇ ਨਾਲ ਹੀ ਮਿਠਾਈ ਦੇ ਡੱਬੇ ਵੀ ਦਿੱਤੇ।

ਇਹ ਵੀ ਪੜ੍ਹੋ: ਵੱਡੀ ਖਬਰ: ਬਟਾਲਾ ਦੇ MLA ਸ਼ੈਰੀ ਕਲਸੀ ਦੇ PA ਤੇ ਤਾਏ ਦੇ ਮੁੰਡੇ ਸਣੇ 3 ਲੋਕਾਂ ਦੀ ਸੜਕ ਹਾਦਸੇ ‘ਚ ਮੌਤ

ਇਸ ਮੌਕੇ ਬੀਐਸਐਫ ਦੇ ਅਧਿਕਾਰੀਆਂ ਤੋਂ ਇਲਾਵਾ ਜਵਾਨ ਵੀ ਮੌਜੂਦ ਸਨ । ਕੁਝ ਹੀ ਮਿੰਟਾਂ ਦੇ ਪ੍ਰੋਗਰਾਮ ਦੌਰਾਨ ਦੋਵਾਂ ਧਿਰਾਂ ਦੇ ਅਧਿਕਾਰੀਆਂ ਨੇ ਈਦ-ਉਲ-ਅਜ਼ਹਾ ਦੇ ਤਿਉਹਾਰ ‘ਤੇ ਇੱਕ-ਦੂਜੇ ਨੂੰ ਵਧਾਈ ਦਿੱਤੀ । ਇਸ ਤੋਂ ਤੁਰੰਤ ਬਾਅਦ ਦੋਵਾਂ ਦੇਸ਼ਾਂ ਦੇ ਅੰਤਰਰਾਸ਼ਟਰੀ ਗੇਟ ਬੰਦ ਕਰ ਦਿੱਤੇ ਗਏ।

BSF and Pak rangers exchange sweets

ਦੱਸ ਦੇਈਏ ਕਿ ਜੇਸੀਪੀ ਅਟਾਰੀ ‘ਤੇ ਕੋਰੋਨਾ ਕਾਰਨ ਪਿਛਲੇ ਦੋ ਸਾਲਾਂ ਤੋਂ ਈਦ-ਉਲ-ਅਜ਼ਹਾ ਦੇ ਮੌਕੇ ‘ਤੇ ਭਾਰਤ ਅਤੇ ਪਾਕਿਸਤਾਨ ਵਿਚਾਲੇ ਅਜਿਹਾ ਕੋਈ ਪ੍ਰੋਗਰਾਮ ਨਹੀਂ ਹੋਇਆ ਸੀ । ਐਤਵਾਰ ਨੂੰ ਈਦ ਦੇ ਮੌਕੇ ‘ਤੇ ਦੋਵਾਂ ਦੇਸ਼ਾਂ ਦੇ ਸੁਰੱਖਿਆ ਬਲਾਂ ਵਿਚਾਲੇ ਮਠਿਆਈਆਂ ਦੇ ਆਦਾਨ-ਪ੍ਰਦਾਨ ਨਾਲ ਰਿਸ਼ਤਿਆਂ ਵਿੱਚ ਕੁਝ ਮਿਠਾਸ ਆਉਣ ਦੀ ਉਮੀਦ ਹੈ।

ਵੀਡੀਓ ਲਈ ਕਲਿੱਕ ਕਰੋ -:

“ਸਾਵਧਾਨ ! ਲੋਕਾਂ ਦੇ ਘਰਾਂ ‘ਚ TV ਸੜ ਰਹੇ ਨੇ DS ਕੇਬਲ ਲਵਾਕੇ, ਸ਼ੀਤਲ ਵਿੱਜ ਤੇ ਉਸਦੇ ਗੁਰਗੇ ਉਤਰੇ ਗੁੰਡਾਗਰਦੀ ‘ਤੇ ! “

The post ਬਕਰੀਦ ਦੇ ਮੌਕੇ ‘ਤੇ BSF ਤੇ ਪਾਕਿਸਤਾਨ ਰੇਂਜਰਾਂ ਨੇ ਇੱਕ-ਦੂਜੇ ਨੂੰ ਦਿੱਤੀ ਵਧਾਈ ਤੇ ਵੰਡੀਆਂ ਮਠਿਆਈਆਂ appeared first on Daily Post Punjabi.