BSF and police Archives - Daily Post Punjabi

ਤਰਨਤਾਰਨ ‘ਚ ਨ.ਸ਼ੀਲੇ ਪਦਾਰਥਾਂ ਦੇ ਨੈੱਟਵਰਕ ਦਾ ਪਰਦਾਫਾਸ਼, ਹੈ.ਰੋਇ.ਨ ਤੇ ਡ.ਰੱਗ ਮਨੀ ਸਣੇ ਇੱਕ ਕਾਬੂ
ਪੰਜਾਬ ਦੇ ਤਰਨਤਾਰਨ ਜ਼ਿਲ੍ਹੇ ਦੇ ਇੱਕ ਤਸਕਰ ਦੇ ਪਿੰਡ ਵਿੱਚ ਸੀਮਾ ਸੁਰੱਖਿਆ ਬਲ ਨੇ ਪੁਲਿਸ ਨਾਲ ਸਾਂਝੀ ਤਲਾਸ਼ੀ ਮੁਹਿੰਮ ਚਲਾਈ। 5 ਘੰਟੇ ਤੱਕ ਚੱਲੇ ਇਸ ਆਪ੍ਰੇਸ਼ਨ ‘ਚ ਬੀ.ਐੱਸ.ਐੱਫ ਦੇ ਜਵਾਨ ਹਥਿਆਰ, ਨਸ਼ੀਲੇ ਪਦਾਰਥ ਅਤੇ ਡਰੱਗ ਮਨੀ ਜ਼ਬਤ ਕਰਨ ‘ਚ ਸਫਲ ਰਹੇ। ਸੀਨੀਅਰ ਅਧਿਕਾਰੀਆਂ ਮੁਤਾਬਕ ਪੰਜਾਬ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਦੀ ਟੀਮ ਨੇ ਤਸਕਰ ਨੂੰ 19 ਮਈ ਨੂੰ ਇਸ ਪਿੰਡ ਤੋਂ ਕਾਬੂ ਕੀਤਾ ਸੀ।

Drug network busted

ਪ੍ਰਾਪਤ ਜਾਣਕਾਰੀ ਅਨੁਸਾਰ ਤਸਕਰ ਤਰਨਤਾਰਨ ਦੇ ਪਿੰਡ ਰਾਜੋਕੇ ਦਾ ਵਸਨੀਕ ਹੈ। ਜਿਸ ਦੇ ਪਾਕਿਸਤਾਨ ਨਾਲ ਸਬੰਧ ਸਾਹਮਣੇ ਆਏ ਸਨ। ਡਰੋਨ ਅਤੇ ਹੋਰ ਸਾਧਨਾਂ ਦੀ ਮਦਦ ਨਾਲ ਤਸਕਰ ਵਿਦੇਸ਼ਾਂ ਤੋਂ ਹਥਿਆਰ ਅਤੇ ਨਸ਼ੀਲੇ ਪਦਾਰਥ ਲਿਆਉਂਦੇ ਸਨ। SSOC ਅੰਮ੍ਰਿਤਸਰ ਵੱਲੋਂ ਕੀਤੀ ਕਾਰਵਾਈ ਤੋਂ ਬਾਅਦ ਬੀ.ਐੱਸ.ਐੱਫ ਨੇ ਪੰਜਾਬ ਪੁਲਿਸ ਨਾਲ ਮਿਲ ਕੇ ਉਸ ਦੇ ਘਰ ਅਤੇ ਪਿੰਡ ਵਿੱਚ ਤਲਾਸ਼ੀ ਮੁਹਿੰਮ ਚਲਾਈ।

ਟਰਾਂਸ ਬਾਰਡਰ ਨਸ਼ੀਲੇ ਪਦਾਰਥਾਂ ਦੇ ਨੈਟਵਰਕ ਨੂੰ ਵੱਡਾ ਝਟਕਾ: ਤਰਨਤਾਰਨ ਪੁਲਿਸ ਨੇ ਬੀਐਸਐਫ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਇੱਕ ਵਿਅਕਤੀ ਨੂੰ ਗ੍ਰਿਫਤਾਰ ਕਰਕੇ 3.124 ਕਿਲੋਗ੍ਰਾਮ ਹੈਰੋਇਨ, 1 ਪਿਸਤੌਲ, 5 ਮੈਗਜ਼ੀਨ, 111 ਰੌਂਦ, 111 ਕਾਰਤੂਸ 2 ਤੋਲ ਸਕੇਲ ਅਤੇ 3 ਲੱਖ ਰੁਪਏ ਬਰਾਮਦ ਹੋਏ। ਬਰਾਮਦ ਕੀਤੀ ਗਈ ਰਕਮ ਡਰੱਗ ਮਨੀ ਹੈ, ਜਿਸ ਨੂੰ ਜ਼ਬਤ ਕਰ ਲਿਆ ਗਿਆ ਹੈ।

ਇਹ ਵੀ ਪੜ੍ਹੋ : ਅੱਜ ਫਿਰ ਬਠਿੰਡਾ ‘ਚ ਹੀ ਰਹਿਣਗੇ CM ਮਾਨ, ਕੱਢਣਗੇ 4 ਰੋਡ ਸ਼ੋਅ, AAP ਉਮੀਦਵਾਰਾਂ ਦੇ ਹੱਕ ‘ਚ ਮੰਗਣਗੇ ਵੋਟ

ਇਸ ਸਬੰਧੀ ਪੁਲਿਸ ਦੇ ਡਾਇਰੈਕਟਰ ਜਨਰਲ ਗੌਰਵ ਯਾਦਵ ਨੇ ਦੱਸਿਆ ਕਿ ਤਰਨਤਾਰਨ ਇਲਾਕੇ ‘ਚ ਪਾਕਿਸਤਾਨ ਤੋਂ ਸਰਹੱਦ ਪਾਰ ਤੋਂ ਨਸ਼ਿਆਂ ਦੀ ਢੋਆ-ਢੁਆਈ ਲਈ ਡਰੋਨ ਦੀ ਵਰਤੋਂ ਕੀਤੀ ਜਾਂਦੀ ਸੀ। ਹੋਰ ਰਿਕਵਰੀ ਅਤੇ ਗ੍ਰਿਫਤਾਰੀਆਂ ਲਈ ਜਾਂਚ ਜਾਰੀ ਹੈ। ਉਨ੍ਹਾਂ ਅੱਗੇ ਲਿਖਿਆ ਕਿ ਪੰਜਾਬ ਪੁਲਿਸ ਸੂਬੇ ਵਿੱਚ ਸ਼ਾਂਤੀ ਅਤੇ ਸਦਭਾਵਨਾ ਬਣਾਈ ਰੱਖਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

ਵੀਡੀਓ ਲਈ ਕਲਿੱਕ ਕਰੋ -:

“ਮੈਨੂੰ ਆਪਣੀ ਬਾਪ ਦੀ ਮੌਤ ਦਾ 6 ਮਹੀਨੇ ਬਾਅਦ ਪਤਾ ਲੱਗਾ ! ਅਫੀਮ ਦੀ ਖੇਤੀ ਦੇ ਹੱਕ ‘ਚ ਹਾਂ ਮੈਂ”, ਸੁਣੋ ਕੌਣ ਨੇ ਅਸਲੀ ਬੰਦੀ ਸਿੰਘ ? ਤੱਤੇ ਸਵਾਲਾਂ ‘ਤੇ ਵਿਰਸਾ ਸਿੰਘ ਵਲਟੋਹਾ ਦੀ ਬੇਬਾਕ ਇੰਟਰਵਿਊ

The post ਤਰਨਤਾਰਨ ‘ਚ ਨ.ਸ਼ੀਲੇ ਪਦਾਰਥਾਂ ਦੇ ਨੈੱਟਵਰਕ ਦਾ ਪਰਦਾਫਾਸ਼, ਹੈ.ਰੋਇ.ਨ ਤੇ ਡ.ਰੱਗ ਮਨੀ ਸਣੇ ਇੱਕ ਕਾਬੂ appeared first on Daily Post Punjabi.

ਫਾਜ਼ਿਲਕਾ ‘ਚ ਫੜੀ ਗਈ ਗੈਰ-ਕਾਨੂੰਨੀ ਅ.ਫੀਮ ਦੀ ਖੇਤੀ, BSF ਤੇ ਪੁਲਿਸ ਨੇ ਅ.ਫੀਮ ਦੇ ਬੂਟੇ ਸਣੇ ਵਿਅਕਤੀ ਨੂੰ ਕੀਤਾ ਗ੍ਰਿਫਤਾਰ
ਫਾਜ਼ਿਲਕਾ ਪੁਲਿਸ ਅਤੇ BSF ਨੂੰ ਨਸ਼ੀਲੇ ਪਦਾਰਥ ਪੈਦਾ ਕਰਨ ਦੀ ਕੋਸ਼ਿਸ਼ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਨਾਕਾਮ ਕਰਨ ‘ਚ ਕਾਮਯਾਬੀ ਮਿਲੀ ਹੈ। BSF ਅਤੇ ਪੁਲਿਸ ਨੇ ਸਾਂਝੇ ਆਪ੍ਰੇਸ਼ਨ ਦੇ ਤਹਿਤ ਢਾਣੀ ਬਚਨ ਸਿੰਘ ਦੇ ਖੇਤਾਂ ਵਿੱਚ ਅਫੀਮ ਦੀ ਖੇਤੀ ਕਰ ਰਹੇ ਇੱਕ ਕਿਸਾਨ ਨੂੰ ਗ੍ਰਿਫਤਾਰ ਕੀਤਾ ਹੈ। ਖੇਤ ਵਿੱਚ ਲਗਾਏ ਗਏ 1200 ਅਫੀਮ ਦੇ ਪੌਦੇ ਬਰਾਮਦ ਕੀਤੇ ਗਏ ਹਨ। ਪੁਲਿਸ ਨੇ ਮੁਲਜ਼ਮ ਨੂੰ ਗ੍ਰਿਫਤਾਰ ਕਰ ਉਸ ਖ਼ਿਲਾਫ਼ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ : ਬਟਾਲਾ ਵਿਖੇ ਗੁਰਦੁਆਰਾ ਸਾਹਿਬ ‘ਚ ਚੋਰੀ, ਗੋਲਕ ‘ਚੋ ਲੱਖ ਦੇ ਕਰੀਬ ਨਕਦੀ ਲੈ ਕੇ ਚੋਰ ਹੋਏ ਫਰਾਰ

ਥਾਣਾ ਸਦਰ ਦੇ ASI ਗੁਰਨਾਮ ਸਿੰਘ ਨੇ ਦੱਸਿਆ ਕਿ ਪੁਲਿਸ ਅਤੇ BSF ਵੱਲੋਂ ਸਰਹੱਦੀ ਖੇਤਰ ਵਿੱਚ ਸਾਂਝੀ ਗਸ਼ਤ ਕੀਤੀ ਜਾ ਰਹੀ ਹੈ। ਇਸ ਦੌਰਾਨ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਢਾਣੀ ਬੱਚਨ ਸਿੰਘ ਨੇੜੇ ਇੱਕ ਖੇਤ ਵਿੱਚ ਅਫੀਮ ਦੀ ਖੇਤੀ ਕੀਤੀ ਜਾਂਦੀ ਹੈ। ਜਦੋਂ ਪੁਲਿਸ ਅਤੇ BSF ਨੇ ਸਾਂਝੇ ਤੌਰ ‘ਤੇ ਖੇਤ ‘ਚ ਛਾਪੇਮਾਰੀ ਕੀਤੀ ਤਾਂ 13 ਕਿਲੋ 400 ਗ੍ਰਾਮ ਦੇ ਕਰੀਬ 1200 ਅਫੀਮ ਦੇ ਬੂਟੇ ਬਰਾਮਦ ਹੋਏ। ਫਿਲਹਾਲ ਥਾਣਾ ਸਦਰ ਦੀ ਪੁਲਿਸ ਨੇ ਦੋਸ਼ੀ ਹਿੰਮਤ ਸਿੰਘ, ਵਾਸੀ ਢਾਣੀ ਬਚਨ ਸਿੰਘ, ਦਖਲੀ ਚੱਕਾ ਖੀਵਾ ਖਿਲਾਫ ਮਾਮਲਾ ਦਰਜ ਕਰ ਲਿਆ ਹੈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਫਾਜ਼ਿਲਕਾ ‘ਚ ਫੜੀ ਗਈ ਗੈਰ-ਕਾਨੂੰਨੀ ਅ.ਫੀਮ ਦੀ ਖੇਤੀ, BSF ਤੇ ਪੁਲਿਸ ਨੇ ਅ.ਫੀਮ ਦੇ ਬੂਟੇ ਸਣੇ ਵਿਅਕਤੀ ਨੂੰ ਕੀਤਾ ਗ੍ਰਿਫਤਾਰ appeared first on Daily Post Punjabi.

ਅੰਮ੍ਰਿਤਸਰ ‘ਚ BSF ਤੇ ਪੁਲਿਸ ਨੂੰ ਮਿਲੀ ਕਾਮਯਾਬੀ, 500 ਗ੍ਰਾਮ ਹੈ.ਰੋਇ.ਨ ਦਾ ਸ਼ੱਕੀ ਪੈਕਟ ਕੀਤਾ ਬਰਾਮਦ
ਸੀਮਾ ਸੁਰੱਖਿਆ ਬਲ (BSF) ਅਤੇ ਪੰਜਾਬ ਪੁਲਿਸ ਦੇ ਸੁਚੱਜੇ ਤਾਲਮੇਲ ਵਾਲੇ ਸਾਂਝੇ ਆਪਰੇਸ਼ਨ ਨੇ ਇੱਕ ਵਾਰ ਫਿਰ ਸਰਹੱਦ ਪਾਰ ਤੋਂ ਨਸ਼ਿਆਂ ਦੀ ਤਸਕਰੀ ਦੀ ਕੋਸ਼ਿਸ਼ ਨੂੰ ਨਾਕਾਮ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਐਤਵਾਰ ਨੂੰ ਪੰਜਾਬ ਦੇ ਅੰਮ੍ਰਿਤਸਰ ਵਿੱਚ ਇੱਕ ਸੰਯੁਕਤ ਆਪ੍ਰੇਸ਼ਨ ਵਿੱਚ ਲਗਭਗ 500 ਗ੍ਰਾਮ ਹੈਰੋਇਨ ਦਾ ਇੱਕ ਪੈਕੇਟ ਬਰਾਮਦ ਕੀਤਾ ਹੈ। ਇਹ ਜਾਣਕਾਰੀ BSF ਵੱਲੋਂ ਦਿੱਤੀ ਗਈ ਹੈ।

BSF and police recovered

ਜਾਣਕਾਰੀ ਅਨੁਸਾਰ 10 ਮਾਰਚ 2024 ਨੂੰ ਸਵੇਰੇ ਇੱਕ ਵਿਸ਼ੇਸ਼ ਸੂਚਨਾ ਮਿਲੀ ਸੀ, ਜਿਸ ਦੇ ਅਧਾਰ ਤੇ BSF ਅਤੇ ਅੰਮ੍ਰਿਤਸਰ ਪੁਲਿਸ ਨੇ ਜ਼ਿਲ੍ਹਾ ਅੰਮ੍ਰਿਤਸਰ ਦੇ ਸਰਹੱਦੀ ਖੇਤਰ ਵਿੱਚ ਇੱਕ ਸੰਯੁਕਤ ਤਲਾਸ਼ੀ ਮੁਹਿੰਮ ਚਲਾਈ। ਆਪ੍ਰੇਸ਼ਨ ਦੌਰਾਨ ਚੌਕਸ ਜਵਾਨਾਂ ਨੇ ਸਫਲਤਾਪੂਰਵਕ ਹੈਰੋਇਨ ਦਾ ਇੱਕ ਵੱਡਾ ਪੈਕੇਟ ਬਰਾਮਦ ਕੀਤਾ। ਜਿਸਦਾ ਕੁੱਲ ਵਜ਼ਨ ਲਗਭਗ 500 ਗ੍ਰਾਮ ਸੀ। ਨਸ਼ੀਲੇ ਪਦਾਰਥਾਂ ਨੂੰ ਪੀਲੀ ਚਿਪਕਣ ਵਾਲੀ ਟੇਪ ਵਿੱਚ ਲਪੇਟਿਆ ਗਿਆ ਸੀ ਅਤੇ ਇਹ ਬਰਾਮਦਗੀ ਅੰਮ੍ਰਿਤਸਰ ਦੇ ਪਿੰਡ ਰੋੜਾਂਵਾਲਾ ਖੁਰਦ ਦੇ ਨਾਲ ਲੱਗਦੇ ਇੱਕ ਖੇਤ ਵਿੱਚ ਕੀਤੀ ਗਈ ਸੀ।

ਇਹ ਵੀ ਪੜ੍ਹੋ : ਅੰਮ੍ਰਿਤਸਰ ਪੁਲਿਸ ਨੇ ਕਰੀਬ 3 ਕਿੱਲੋ ਹੈ.ਰੋਇ.ਨ ਸਣੇ ਤ.ਸਕਰ ਕੀਤਾ ਕਾਬੂ, ਢਾਈ ਲੱਖ ਦੀ ਡ.ਰੱਗ ਮਨੀ ਵੀ ਬਰਾਮਦ

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਅੰਮ੍ਰਿਤਸਰ ‘ਚ BSF ਤੇ ਪੁਲਿਸ ਨੂੰ ਮਿਲੀ ਕਾਮਯਾਬੀ, 500 ਗ੍ਰਾਮ ਹੈ.ਰੋਇ.ਨ ਦਾ ਸ਼ੱਕੀ ਪੈਕਟ ਕੀਤਾ ਬਰਾਮਦ appeared first on Daily Post Punjabi.

ਗੁਰੂਹਰਸਹਾਏ ‘ਚ BSF ਤੇ ਪੁਲਿਸ ਨੂੰ ਮਿਲੀ ਵੱਡੀ ਸਫਲਤਾ, ਖੇਤਾਂ ‘ਚੋਂ ਨ.ਸ਼ੀ.ਲੇ ਪਦਾਰਥਾਂ ਦੀ ਖੇਪ ਬਰਾਮਦ
ਗੁਰੂਹਰਸਹਾਏ ਵਿੱਚ BSF ਅਤੇ ਪੁਲਿਸ ਨੂੰ ਵੱਡੀ ਸਫਲਤਾ ਮਿਲੀ ਹੈ। ਪੁਲਿਸ ਅਤੇ ਜਵਾਨਾਂ ਨੇ ਪਿੰਡ ਛਿੰਬੇਵਾਲਾ ਦੇ ਖੇਤਾਂ ਵਿੱਚੋਂ ਨਸ਼ੀਲੇ ਪਦਾਰਥਾਂ ਦੀ ਖੇਪ ਬਰਾਮਦ ਕੀਤੀ ਗਈ ਹੈ, ਜਿਸ ਦਾ ਵਜਨ ਇੱਕ ਕਿੱਲੋਗ੍ਰਾਮ ਦੱਸਿਆ ਜਾ ਰਿਹਾ ਹੈ। ਇਹ ਖੇਪ ਪਾਕਿਸਤਾਨੀ ਤਸਕਰਾਂ ਵੱਲੋਂ ਡਰੋਨ ਰਾਹੀਂ ਭਾਰਤੀ ਸਰਹੱਦ ਵਿੱਚ ਭੇਜੀ ਗਈ ਸੀ। ਗੁਪਤ ਸੂਚਨਾ ਦੇ ਅਧਾਰ ਤੇ ਚਲਾਏ ਗਏ ਸਰਚ ਅਭਿਆਨ ਦੌਰਾਨ BSF ਅਤੇ ਪੁਲਿਸ ਨੂੰ ਇਹ ਕਾਮਯਾਬੀ ਮਿਲੀ।

BSF and police recovered consignment

ਮਿਲੀ ਜਾਣਕਾਰੀ ਅਨੁਸਾਰ ਪੁਲਿਸ ਪਾਰਟੀ ਨੇ ਗੁਰੂਹਰਸਹਾਏ ਇਲਾਕੇ ‘ਚ ਨਾਕਾਬੰਦੀ ਕੀਤੀ ਹੋਈ ਸੀ, ਜਿਸ ਦੌਰਾਨ ਪੁਲਿਸ ਨੂੰ ਕਿਸੇ ਮੁਖਬਰ ਤੋਂ ਸੂਚਨਾ ਮਿਲੀ ਕਿ ਪਾਕਿਸਤਾਨੀ ਤਸਕਰਾਂ ਵੱਲੋਂ ਹੈਰੋਇਨ ਦੀ ਇੱਕ ਖੇਪ ਡਰੋਨ ਰਾਹੀਂ ਪਿੰਡ ਛਿੰਬੇਵਾਲਾ ਦੇ ਖੇਤਾਂ ‘ਚ ਭੇਜੀ ਗਈ ਹੈ। DSP ਅਤੁਲ ਸੋਨੀ ਦੀ ਅਗਵਾਈ ‘ਚ ਪੁਲਿਸ ਨੇ BSF ਦੇ ਜਵਾਨਾਂ ਦੇ ਨਾਲ ਸਰਚ ਅਭਿਆਨ ਚਲਾਇਆ।

ਇਹ ਵੀ ਪੜ੍ਹੋ : ਸਿੱਖਿਆ ਮੰਤਰੀ ਵੱਲੋਂ ਸਰਕਾਰੀ ਸਕੂਲਾਂ ’ਚ ਦਾਖ਼ਲਾ ਮੁਹਿੰਮ ਸ਼ੁਰੂ, ਵਿਰਾਸਤ-ਏ-ਖਾਲਸਾ ‘ਚ ਹੋਇਆ ਰਾਜ ਪੱਧਰੀ ਸਮਾਗਮ

DSP ਨੇ ਦੱਸਿਆ ਕਿ ਪੁਲਿਸ ਮੁਲਾਜ਼ਮਾਂ ਦੀ ਗਿਣਤੀ ਘੱਟ ਹੋਣ ਕਾਰਨ ਉਨ੍ਹਾਂ ਨੇ BSF ਦੇ ਜਵਾਨਾਂ ਦੀ ਮਦਦ ਨਾਲ ਸਾਂਝੇ ਤੌਰ ’ਤੇ ਪਿੰਡ ਛਿੰਬੇਵਾਲਾ ਦੇ ਖੇਤਾਂ ਵਿੱਚ ਤਲਾਸ਼ੀ ਸ਼ੁਰੂ ਕੀਤੀ। DSP ਅਨੁਸਾਰ ਅੱਧਾ ਕਿਲੋ ਦੇ ਦੋ ਪੀਲੇ ਪੈਕਟਾਂ ਵਿੱਚ ਇੱਕ ਕਿਲੋ ਹੈਰੋਇਨ ਬਰਾਮਦ ਹੋਈ ਹੈ। ਅਣਪਛਾਤੇ ਭਾਰਤੀ ਸਮੱਗਲਰਾਂ ਖ਼ਿਲਾਫ਼ ਕੇਸ ਦਰਜ ਕਰਕੇ ਕਾਰਵਾਈ ਕੀਤੀ ਜਾ ਰਹੀ ਹੈ। ਜਲਦ ਹੀ ਇਨ੍ਹਾਂ ਤਸਕਰਾਂ ਬਾਰੇ ਸੁਰਾਗ ਮਿਲਣ ਦੀ ਸੰਭਾਵਨਾ ਹੈ।

ਵੀਡੀਓ ਲਈ ਕਲਿੱਕ ਕਰੋ –

“ਖੁਸ਼ਖਬਰੀ ! ਕੈਨੇਡਾ ਦੇ Student Visa ‘ਚ ਬਦਲਾਅ ਤੋਂ ਬਾਅਦ ਵੀ ਆਸਾਨੀ ਨਾਲ ਜਾ ਸਕਦੇ ਓ ਕੈਨੇਡਾ !”

The post ਗੁਰੂਹਰਸਹਾਏ ‘ਚ BSF ਤੇ ਪੁਲਿਸ ਨੂੰ ਮਿਲੀ ਵੱਡੀ ਸਫਲਤਾ, ਖੇਤਾਂ ‘ਚੋਂ ਨ.ਸ਼ੀ.ਲੇ ਪਦਾਰਥਾਂ ਦੀ ਖੇਪ ਬਰਾਮਦ appeared first on Daily Post Punjabi.