BSF Arrested Third Pak Intruder Archives - Daily Post Punjabi

BSF ਜਵਾਨਾਂ ਨੇ 2 ਦਿਨਾਂ ‘ਚ ਪੰਜਾਬ ਸਰਹੱਦ ਨੇੜੇ ਤੀਜੇ ਘੁਸਪੈਠੀਏ ਨੂੰ ਕੀਤਾ ਗ੍ਰਿਫਤਾਰ, ਜਾਂਚ ਜਾਰੀ
ਪੰਜਾਬ ਸਰਹੱਦ ‘ਤੇ ਪਾਕਿਸਤਾਨ ਘੁਸਪੈਠੀਏ ਦੇ ਦਾਖਲ ਹੋਣ ਦੇ ਮਾਮਲੇ ਲਗਾਤਾਰ ਸਾਹਮਣੇ ਆ ਰਹੇ ਹਨ। ਸੀਮਾ ਸੁਰੱਖਿਆ ਬਲ (BSF) ਨੇ ਦੋ ਦਿਨਾਂ ਦੇ ਅੰਦਰ ਪੰਜਾਬ ‘ਚ ਅੰਤਰਰਾਸ਼ਟਰੀ ਸਰਹੱਦ ਨੇੜੇ ਤੀਜੇ ਪਾਕਿਸਤਾਨੀ ਨਾਗਰਿਕ ਨੂੰ ਗ੍ਰਿਫਤਾਰ ਕੀਤਾ ਹੈ। ਦੇਰ ਰਾਤ BSF ਜਵਾਨਾਂ ਨੇ ਇਕ ਹੋਰ ਘੁਸਪੈਠੀਏ ਨੂੰ ਫੜਿਆ ਹੈ। ਜਾਂਚ ‘ਚ ਸਾਹਮਣੇ ਆਏ ਹੈ ਕਿ ਘੁਸਪੈਠੀਏ ਪਾਕਿਸਤਾਨ ਦੇ ਖੈਬਰ ਜ਼ਿਲ੍ਹੇ ਦਾ ਰਹਿਣ ਵਾਲਾ ਹੈ।

BSF Arrested Third Pak Intruder

BSF ਦੇ ਜਵਾਨਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 9-10 ਮਾਰਚ ਦੀ ਦਰਮਿਆਨੀ ਰਾਤ ਨੂੰ ਪੰਜਾਬ ਦੇ ਫ਼ਿਰੋਜ਼ਪੁਰ ਸੈਕਟਰ ਤੋਂ ਇਕ ਪਾਕਿਸਤਾਨੀ ਘੁਸਪੈਠੀਏ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਸੂਚਨਾ ਮੁਤਾਬਕ ਘੁਸਪੈਠੀਏ ਫਿਰੋਜ਼ਪੁਰ ਸੈਕਟਰ ਵਿੱਚ ਸਰਹੱਦੀ ਚੌਕੀ ਤੀਰਥ ਨੇੜੇ ਅੰਤਰਰਾਸ਼ਟਰੀ ਸਰਹੱਦ ਪਾਰ ਕਰਕੇ ਭਾਰਤੀ ਖੇਤਰ ਵਿੱਚ ਦਾਖਲ ਹੋਇਆ ਸੀ। ਮੁੱਢਲੀ ਪੁੱਛਗਿੱਛ ਦੌਰਾਨ ਵਿਅਕਤੀ ਨੇ ਖੁਲਾਸਾ ਕੀਤਾ ਕਿ ਉਹ ਪਾਕਿਸਤਾਨ ਦੇ ਜ਼ਿਲ੍ਹਾ ਖੈਬਰ ਦਾ ਵਸਨੀਕ ਹੈ। SOP ਦੇ ਅਨੁਸਾਰ ਮਾਮਲੇ ਸਬੰਧੀ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।

BSF Arrested Third Pak Intruder

ਦੱਸ ਦੇਈਏ ਕਿ BSF ਨੇ ਵੀਰਵਾਰ ਦੁਪਹਿਰ ਨੂੰ ਪੰਜਾਬ ਦੇ ਗੁਰਦਾਸਪੁਰ ਸੈਕਟਰ ਵਿੱਚ ਅੰਤਰਰਾਸ਼ਟਰੀ ਸਰਹੱਦ ਨੇੜਿਓਂ ਇੱਕ ਪਾਕਿਸਤਾਨੀ ਨਾਗਰਿਕ ਨੂੰ ਵੀ ਗ੍ਰਿਫਤਾਰ ਕੀਤਾ ਸੀ। ਪਾਕਿਸਤਾਨੀ ਘੁਸਪੈਠੀਏ ਦੀ ਪਛਾਣ ਪਾਕਿਸਤਾਨ ਦੇ ਸਿਆਲਕੋਟ ਜ਼ਿਲ੍ਹੇ ਦੇ ਵਸਨੀਕ ਅਮੀਰ ਰਜ਼ਾ ਵਜੋਂ ਹੋਈ ਹੈ, ਜਿਸ ਨੂੰ ਬੀਐਸਐਫ ਦੇ ਜਵਾਨਾਂ ਨੇ ਗੁਰਦਾਸਪੁਰ ਸੈਕਟਰ ਵਿੱਚ ਸਰਹੱਦੀ ਚੌਕੀ ਨਿੱਕਾ ਦੇ ਖੇਤਰ ਵਿੱਚ ਸਰਹੱਦੀ ਵਾੜ ਦੇ ਅੱਗੇ ਦਬੋਚ ਲਿਆ। ਫੋਰਸ ਮੁਤਾਬਕ ਘੁਸਪੈਠੀਏ ਕੌਮਾਂਤਰੀ ਸਰਹੱਦ ਪਾਰ ਕਰਕੇ ਭਾਰਤੀ ਖੇਤਰ ‘ਚ ਦਾਖਲ ਹੋ ਗਏ ਸਨ।

ਇਹ ਵੀ ਪੜ੍ਹੋ : ਗੁਰਦਾਸਪੁਰ ‘ਚ ਲੋਕਾਂ ਨੂੰ ਮਿਲਣਗੀਆਂ ਸਿਹਤ ਸਹੂਲਤਾਂ, ਫੰਡ ਜਾਰੀ, ਜਲਦ ਸ਼ੁਰੂ ਹੋਵੇਗਾ ਕੰਮ

ਇਸ ‘ਤੋਂ ਪਹਿਲਾ ਪੰਜਾਬ ਦੇ ਅੰਮ੍ਰਿਤਸਰ ਸੈਕਟਰ ਵਿੱਚ ਰਾਜਾਤਾਲ ਸਰਹੱਦੀ ਚੌਕੀ ‘ਤੇ ਤਾਇਨਾਤ BSF ਨੇ 8-9 ਮਾਰਚ ਦੀ ਦਰਮਿਆਨੀ ਰਾਤ ਨੂੰ ਇੱਕ ਪਾਕਿਸਤਾਨੀ ਘੁਸਪੈਠੀਏ ‘ਤੇ ਡਿਊਟੀ ‘ਤੇ ਮੌਜੂਦ ਜਵਾਨਾਂ ਨੇ ਗੋਲੀਬਾਰੀ ਕੀਤੀ ਅਤੇ ਬਾਅਦ ਵਿਚ ਗ੍ਰਿਫਤਾਰ ਕਰ ਲਿਆ ਗਿਆ। ਸ਼ੁਰੂਆਤੀ ਪੁੱਛਗਿੱਛ ਦੌਰਾਨ ਘੁਸਪੈਠੀਏ ਨੇ ਆਪਣੀ ਪਛਾਣ ਬੰਗਲਾਦੇਸ਼ੀ ਨਾਗਰਿਕ ਵਜੋਂ ਕੀਤੀ ਹੈ। ਉਸ ਕੋਲੋਂ ਵੀ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਅਗਲੀ ਕਾਰਵਾਈ ਜਾਰੀ ਹੈ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “

The post BSF ਜਵਾਨਾਂ ਨੇ 2 ਦਿਨਾਂ ‘ਚ ਪੰਜਾਬ ਸਰਹੱਦ ਨੇੜੇ ਤੀਜੇ ਘੁਸਪੈਠੀਏ ਨੂੰ ਕੀਤਾ ਗ੍ਰਿਫਤਾਰ, ਜਾਂਚ ਜਾਰੀ appeared first on Daily Post Punjabi.