BSF caught Pakistani citizen Archives - Daily Post Punjabi

ਫ਼ਿਰੋਜ਼ਪੁਰ ‘ਚ BSF ਨੇ ਫੜਿਆ ਪਾਕਿ ਨਾਗਰਿਕ, ਭਾਰਤ-ਪਾਕਿਸਤਾਨ ਸਰਹੱਦ ਪਾਰ ਕਰਕੇ ਹੋਇਆ ਸੀ ਦਾਖ਼ਲ
ਫਿਰੋਜ਼ਪੁਰ ਬਾਰਡਰ ਰੇਂਜ ਅਧੀਨ ਪੈਂਦੇ ਪਿੰਡ ਪੱਲਾ ਮੇਘਾ ਨੇੜੇ ਇੱਕ ਪਾਕਿਸਤਾਨੀ ਨਾਗਰਿਕ ਨੂੰ ਭਾਰਤ-ਪਾਕਿਸਤਾਨ ਅੰਤਰਰਾਸ਼ਟਰੀ ਸਰਹੱਦ ਪਾਰ ਕਰਕੇ ਭਾਰਤੀ ਸਰਹੱਦ ਵਿੱਚ ਦਾਖਲ ਹੁੰਦੇ ਦੇਖਿਆ ਗਿਆ, ਜਿਸ ਤੋਂ ਬਾਅਦ BSF ਦੇ ਜਵਾਨਾਂ ਨੇ ਪਾਕਿਸਤਾਨੀ ਨਾਗਰਿਕ ਨੂੰ ਗ੍ਰਿਫ਼ਤਾਰ ਕਰ ਲਿਆ। ਫੜੇ ਜਾਣ ਤੋਂ ਪਹਿਲਾਂ ਮੁਲਜ਼ਮ ਨੇ ਪਾਕਿਸਤਾਨ ਵੱਲ ਭੱਜਣ ਦੀ ਕੋਸ਼ਿਸ਼ ਕੀਤੀ ਸੀ ਪਰ BSF ਦੇ ਜਵਾਨਾਂ ਨੇ ਉਸ ਨੂੰ ਫੜ ਲਿਆ।

ਪੁੱਛਗਿੱਛ ‘ਤੇ ਫੜਿਆ ਗਿਆ ਵਿਅਕਤੀ ਪਾਕਿਸਤਾਨੀ ਨਾਗਰਿਕ ਪਾਇਆ ਗਿਆ। ਫੜਿਆ ਗਿਆ ਵਿਅਕਤੀ ਕਿਸ਼ੋਰ ਹੈ। ਫ਼ਿਰੋਜ਼ਪੁਰ ਜ਼ਿਲ੍ਹੇ ਦੇ ਪਿੰਡ ਪੱਲਾ ਮੇਘਾ ਦੇ ਨਾਲ ਲੱਗਦੀ ਅੰਤਰਰਾਸ਼ਟਰੀ ਸਰਹੱਦ ਪਾਰ ਕਰਨ ਦੇ ਉਸ ਦੇ ਇਰਾਦੇ ਦਾ ਪਤਾ ਲਗਾਉਣ ਲਈ BSF ਅਤੇ ਹੋਰ ਏਜੰਸੀਆਂ ਵੱਲੋਂ ਉਸ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਫੜੇ ਗਏ ਪਾਕਿਸਤਾਨੀ ਨੌਜਵਾਨ ਕੋਲੋਂ 363 ਰੁਪਏ ਦੀ ਪਾਕਿਸਤਾਨੀ ਕਰੰਸੀ ਬਰਾਮਦ ਹੋਈ ਹੈ।

ਇਹ ਵੀ ਪੜ੍ਹੋ : ਹੁਣ ਸੰਸਦ ‘ਚ ਸਹੁੰ ਚੁੱਕਣ ਤੋਂ ਬਾਅਦ ਨਹੀਂ ਲੱਗਣਗੇ ਨਾਅਰੇ, ਸਪੀਕਰ ਓਮ ਬਿਰਲਾ ਨੇ ਬਦਲੇ ਨਿਯਮ

BSF 116 ਬਟਾਲੀਅਨ ਦੇ ਕਮਾਂਡਰ ਰਾਜੇਸ਼ ਕੁਮਾਰ ਨੇ ਦੱਸਿਆ ਕਿ ਪਾਕਿਸਤਾਨੀ ਨੌਜਵਾਨ ਨੂੰ ਫ਼ਿਰੋਜ਼ਪੁਰ ਸਦਰ ਪੁਲਿਸ ਹਵਾਲੇ ਕੀਤਾ ਜਾ ਰਿਹਾ ਹੈ। ਪਿਛਲੇ ਕੁਝ ਸਮੇਂ ਤੋਂ ਭਾਰਤੀ ਸਰਹੱਦ ‘ਤੇ ਪਾਕਿਸਤਾਨ ਵਾਲੇ ਪਾਸੇ ਤੋਂ ਡਰੋਨ ਗਤੀਵਿਧੀਆਂ ਲਗਾਤਾਰ ਵਧੀਆਂ ਹਨ। ਹਰ ਰੋਜ਼ ਫਿਰੋਜ਼ਪੁਰ ਬਾਰਡਰ ਰੇਂਜ ਤੋਂ ਹੈਰੋਇਨ ਅਤੇ ਹਥਿਆਰ ਬਰਾਮਦ ਹੋ ਰਹੇ ਹਨ, ਜੋ BSF ਦੇ ਨਾਲ-ਨਾਲ ਭਾਰਤੀ ਸੁਰੱਖਿਆ ਏਜੰਸੀਆਂ ਲਈ ਵੀ ਚਿੰਤਾ ਦਾ ਵਿਸ਼ਾ ਹੈ।

ਵੀਡੀਓ ਲਈ ਕਲਿੱਕ ਕਰੋ -:

ਮੈਨੂੰ ਆਪਣੀ ਬਾਪ ਦੀ ਮੌਤ ਦਾ 6 ਮਹੀਨੇ ਬਾਅਦ ਪਤਾ ਲੱਗਾ ! ਅਫੀਮ ਦੀ ਖੇਤੀ ਦੇ ਹੱਕ ‘ਚ ਹਾਂ ਮੈਂ”, ਸੁਣੋ ਕੌਣ ਨੇ ਅਸਲੀ ਬੰਦੀ ਸਿੰਘ ? ਤੱਤੇ ਸਵਾਲਾਂ ‘ਤੇ ਵਿਰਸਾ ਸਿੰਘ ਵਲਟੋਹਾ ਦੀ ਬੇਬਾਕ ਇੰਟਰਵਿਊ

The post ਫ਼ਿਰੋਜ਼ਪੁਰ ‘ਚ BSF ਨੇ ਫੜਿਆ ਪਾਕਿ ਨਾਗਰਿਕ, ਭਾਰਤ-ਪਾਕਿਸਤਾਨ ਸਰਹੱਦ ਪਾਰ ਕਰਕੇ ਹੋਇਆ ਸੀ ਦਾਖ਼ਲ appeared first on Daily Post Punjabi.

ਫਾਜ਼ਿਲਕਾ ‘ਚ BSF ਨੇ ਫੜਿਆ ਪਾਕਿ ਨਾਗਰਿਕ, ਸਰਹੱਦ ਪਾਰ ਕਰਕੇ ਭਾਰਤ ‘ਚ ਹੋਇਆ ਦਾਖ਼ਲ
ਪੰਜਾਬ ਸੀਮਾ ਸੁਰੱਖਿਆ ਬਲ (BSF) ਨੇ ਇੱਕ ਪਾਕਿਸਤਾਨੀ ਨਾਗਰਿਕ ਨੂੰ ਗ੍ਰਿਫ਼ਤਾਰ ਕੀਤਾ ਹੈ। ਨੌਜਵਾਨ ਫਾਜ਼ਿਲਕਾ ਜ਼ਿਲ੍ਹੇ ਦੇ ਭਾਰਤ-ਪਾਕਿਸਤਾਨ ਸਰਹੱਦੀ ਖੇਤਰ ਦੇ ਪਿੰਡ ਰੂਪਨਗਰ ਵਿੱਚ ਘੁੰਮਦਾ ਪਾਇਆ ਗਿਆ। ਉਹ ਸਰਹੱਦ ਪਾਰ ਕਰਕੇ ਭਾਰਤ ਵਿੱਚ ਦਾਖ਼ਲ ਹੋਇਆ। ਉਸ ਨੂੰ ਚੈਕਿੰਗ ਦੌਰਾਨ ਪਿੰਡ ਦੀਆਂ ਗਲੀਆਂ ਵਿੱਚ ਘੁੰਮਦੇ ਹੋਏ ਫੜਿਆ ਗਿਆ। ਜਵਾਨਾਂ ਨੇ ਉਸ ਨੂੰ ਖੂਈਖੇੜਾ ਥਾਣੇ ਦੇ ਹਵਾਲੇ ਕਰ ਦਿੱਤਾ।

BSF caught Pakistani citizen

SHO ਸੁਨੀਲ ਕੁਮਾਰ ਅਨੁਸਾਰ ਨੌਜਵਾਨ ਦਾ ਨਾਮ ਮੁਕਰੱਮ ਸ਼ਰੀਫ਼ ਹੈ। ਉਹ ਪਾਕਿਸਤਾਨ ਦੇ ਜ਼ਿਲ੍ਹਾ ਬਹਾਵਲਨਗਰ ਦਾ ਰਹਿਣ ਵਾਲਾ ਹੈ। ਮੁੱਢਲੀ ਪੁੱਛਗਿੱਛ ‘ਚ ਉਸ ਨੇ ਦੱਸਿਆ ਕਿ ਭਟਕਦਾ ਹੋਇਆ ਇਸ ਪਾਰ ਗਿਆ। ਪੁਲਿਸ ਅਧਿਕਾਰੀ ਹੁਣ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੇ ਹਨ ਕਿ ਉਹ ਭਾਰਤ-ਪਾਕਿਸਤਾਨ ਸਰਹੱਦ ਪਾਰ ਕਰਕੇ ਭਾਰਤ ਵਿਚ ਕਿਉਂ ਦਾਖਲ ਹੋਇਆ ਸੀ।

ਵੀਡੀਓ ਲਈ ਕਲਿੱਕ ਕਰੋ -:

“ਖੇਤਾਂ ਵਿਚ ਸੱਪਾਂ ਦੀਆਂ ਸਿਰੀਆਂ ਮਿੱਧਦੀ ਪੰਜਾਬ ਦੀ ਧੀ, ਪਿਓ ਦੀ ਮੌਤ ਤੋਂ ਬਾਅਦ ਸਾਂਭਿਆ ਟਰੈਕਟਰ… “

The post ਫਾਜ਼ਿਲਕਾ ‘ਚ BSF ਨੇ ਫੜਿਆ ਪਾਕਿ ਨਾਗਰਿਕ, ਸਰਹੱਦ ਪਾਰ ਕਰਕੇ ਭਾਰਤ ‘ਚ ਹੋਇਆ ਦਾਖ਼ਲ appeared first on Daily Post Punjabi.

ਪਾਕਿ ਨਾਗਰਿਕ ਦੀ ਭਾਰਤ ‘ਚ ਦਾਖ਼ਲ ਹੋਣ ਦੀ ਕੋਸ਼ਿਸ਼ ਨਾਕਾਮ, BSF ਜਵਾਨਾਂ ਨੇ ਦਬੋਚਿਆ
ਭਾਰਤ ਵਿਚ ਇਕ ਵਾਰ ਫਿਰ ਪਾਕਿਸਤਾਨ ਦੇ ਨਾਗਰਿਕ ਵੱਲੋਂ ਘੁਸਪੈਠ ਦੀ ਕੋਸ਼ਿਸ਼ ਕੀਤੀ ਗਈ ਹੈ। ਮਾਮਲਾ ਗੁਜਰਾਤ ਦੇ ਬਨਾਸਕਾਂਠਾ ਜ਼ਿਲ੍ਹੇ ਦਾ ਹੈ। ਸੀਮਾ ਸੁਰੱਖਿਆ ਬਲ (BSF) ਨੇ ਸਰਹੱਦ ਤੋਂ ਭਾਰਤ ਵਿੱਚ ਦਾਖ਼ਲ ਹੋਣ ਦੀ ਕੋਸ਼ਿਸ਼ ਕਰ ਰਹੇ ਇੱਕ ਪਾਕਿਸਤਾਨੀ ਨਾਗਰਿਕ ਨੂੰ ਫੜਿਆਹੈ। BSF ਗੁਜਰਾਤ ਫਰੰਟੀਅਰ ਵੱਲੋਂ ਜਾਰੀ ਇੱਕ ਬਿਆਨ ਅਨੁਸਾਰ, ਵਿਅਕਤੀ ਦੀ ਪਛਾਣ ਪਾਕਿਸਤਾਨ ਦੇ ਨਗਰਪਾਰਕਰ ਦੇ ਰਹਿਣ ਵਾਲੇ ਦਇਆ ਰਾਮ ਵਜੋਂ ਹੋਈ ਹੈ। ਇਹ ਜਾਣਕਾਰੀ BSF ਵੱਲੋਂ ਬੁੱਧਵਾਰ ਨੂੰ ਸਾਂਝੀ ਕੀਤੀ ਗਈ ਹੈ।

BSF caught Pakistani citizen

BSF ਵੱਲੋਂ ਜਾਰੀ ਪ੍ਰੈਸ ਬਿਆਨ ਅਨੁਸਾਰ ਸੁਰੱਖਿਆ ਬਲਾਂ ਨੇ ਮੰਗਲਵਾਰ ਨੂੰ ਇੱਕ ਵਿਅਕਤੀ ਨੂੰ ਅੰਤਰਰਾਸ਼ਟਰੀ ਸਰਹੱਦ ਪਾਰ ਕਰਦੇ ਦੇਖਿਆ। ਸੁਰੱਖਿਆ ਬਲਾਂ ਦੀ ਨਜ਼ਰ ਵਿੱਚ ਆਇਆ ਇਹ ਵਿਅਕਤੀ ਬਨਾਸਕਾਂਠਾ ਜ਼ਿਲ੍ਹੇ ਵਿੱਚ ਸਰਹੱਦੀ ਚੌਕੀ (BOP) ਨਦੇਸ਼ਵਰੀ ਨੇੜੇ ਇੱਕ ਗੇਟ ਤੋਂ ਹੇਠਾਂ ਉਤਰਿਆ ਸੀ। ਇਸ ਦੌਰਾਨ ਜਵਾਨਾਂ ਨੇ ਉਸ ਨੂੰ ਫੜ ਲਿਆ। ਫੜੇ ਵਿਅਕਤੀ ਨੇ ਆਪਣਾ ਨਾਮ ਦਇਆ ਰਾਮ ਵੱਜੋਂ ਦੱਸਿਆ ਹੈ। ਫਿਲਹਾਲ ਜਵਾਨਾਂ ਵੱਲੋਂ ਉਸ ‘ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ : ਏਅਰ ਇੰਟੈਲੀਜੈਂਸ ਯੂਨਿਟ ਨੂੰ ਵੱਡੀ ਕਾਮਯਾਬੀ, 12 ਘੰਟਿਆਂ ‘ਚ 2.10 ਕਰੋੜ ਰੁ: ਦਾ ਸੋਨਾ ਕੀਤਾ ਜ਼ਬਤ

ਦੱਸ ਦੇਈਏ ਕਿ ਪਿਛਲੇ ਮਹੀਨੇ 10 ਮਾਰਚ ਨੂੰ BSF ਨੇ ਪੰਜਾਬ ‘ਚ ਅੰਤਰਰਾਸ਼ਟਰੀ ਸਰਹੱਦ ‘ਤੇ ਇਕ ਪਾਕਿਸਤਾਨੀ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਸੀ। ਇਹ ਵਿਅਕਤੀ ਫਿਰੋਜ਼ਪੁਰ ਰਾਹੀਂ ਹੀ ਭਾਰਤੀ ਸਰਹੱਦ ਵਿੱਚ ਦਾਖਲ ਹੋਇਆ ਸੀ। BSF ਟੀਮ ਅਨੁਸਾਰ ਇਸ ਵਿਅਕਤੀ ਕੋਲੋਂ ਨਿੱਜੀ ਸਮਾਨ ਤੋਂ ਇਲਾਵਾ ਹੋਰ ਕੋਈ ਵੀ ਇਤਰਾਜ਼ਯੋਗ ਚੀਜ਼ ਬਰਾਮਦ ਨਹੀਂ ਹੋਈ, ਜਿਸ ਤੋਂ ਬਾਅਦ ਉਸ ਨੂੰ ਮਨੁੱਖੀ ਆਧਾਰ ‘ਤੇ ਪਾਕਿਸਤਾਨ ਰੇਂਜਰਾਂ ਦੇ ਹਵਾਲੇ ਕਰ ਦਿੱਤਾ ਗਿਆ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “

The post ਪਾਕਿ ਨਾਗਰਿਕ ਦੀ ਭਾਰਤ ‘ਚ ਦਾਖ਼ਲ ਹੋਣ ਦੀ ਕੋਸ਼ਿਸ਼ ਨਾਕਾਮ, BSF ਜਵਾਨਾਂ ਨੇ ਦਬੋਚਿਆ appeared first on Daily Post Punjabi.