BSF found 3 packets of heroin Archives - Daily Post Punjabi

ਫਿਰੋਜ਼ਪੁਰ ਬਾਰਡਰ ‘ਤੇ ਮਿਲੇ 3 ਹੈਰੋਇਨ ਦੇ ਪੈਕਟ, BSF ਨੇ ਤਲਾਸ਼ੀ ਦੌਰਾਨ ਕੀਤਾ ਕਾਬੂ
ਫਿਰੋਜ਼ਪੁਰ ਬਾਰਡਰ ‘ਤੇ ਸੀਮਾ ਸੁਰੱਖਿਆ ਬਲ (BSF) ਦੇ ਜਵਾਨਾਂ ਨੇ ਪਾਕਿਸਤਾਨ ‘ਚ ਬੈਠੇ ਤਸਕਰਾਂ ਦੀ ਇਕ ਹੋਰ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ। BSF ਦੇ ਜਵਾਨਾਂ ਨੇ ਸਰਹੱਦ ਪਾਰੋਂ ਸੁੱਟੀ ਗਈ ਹੈਰੋਇਨ ਦੇ ਤਿੰਨ ਪੈਕਟ ਬਰਾਮਦ ਕੀਤੇ ਹਨ। ਫਿਲਹਾਲ BSF ਦੇ ਜਵਾਨਾਂ ਵੱਲੋਂ ਬਰਾਮਦ ਕੀਤੇ ਗਏ ਹੈਰੋਇਨ ਦੇ ਪੈਕਟ ਜਾਂਚ ਲਈ ਭੇਜੇ ਗਏ ਹਨ। ਜਿਸ ਵਿੱਚ ਕਰੀਬ 3 ਕਿਲੋ ਹੈਰੋਇਨ ਹੋਣ ਦੀ ਸੰਭਾਵਨਾ ਹੈ।

BSF found 3 packets of heroin

ਜਾਣਕਾਰੀ ਅਨੁਸਾਰ BSF ਦੇ ਜਵਾਨ ਫਿਰੋਜ਼ਪੁਰ ਸਰਹੱਦ ‘ਤੇ ਗਸ਼ਤ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਦੀ ਨਜ਼ਰ ਖੇਤਾਂ ਵਿੱਚ ਪਏ ਇੱਕ ਪੀਲੇ ਰੰਗ ਦੇ ਪੈਕਟ ਉੱਤੇ ਪਈ। ਇਹ ਪੈਕਟ ਟੇਪ ਨਾਲ ਲਪੇਟਿਆ ਹੋਇਆ ਸੀ। ਇਸ ਤੋਂ ਬਾਅਦ ਜਵਾਨਾਂ ਨੇ ਆਸਪਾਸ ਦੇ ਇਲਾਕੇ ‘ਚ ਤਲਾਸ਼ੀ ਲੈਣੀ ਸ਼ੁਰੂ ਕਰ ਦਿੱਤੀ। ਉੱਥੇ ਜਵਾਨਾਂ ਨੂੰ ਦੋ ਹੋਰ ਪੈਕੇਟ ਮਿਲੇ ਹਨ। ਪਾਕਿ ਸਮੱਗਲਰਾਂ ਨੇ ਉਨ੍ਹਾਂ ਨੂੰ ਸਰਹੱਦ ‘ਤੇ ਕੰਡਿਆਲੀ ਤਾਰ ਦੇ ਪਾਰ ਸੁੱਟ ਦਿੱਤਾ ਸੀ ਤਾਂ ਜੋ ਭਾਰਤੀ ਤਸਕਰ ਉਨ੍ਹਾਂ ਨੂੰ ਪ੍ਰਾਪਤ ਕਰ ਸਕਣ। ਪਰ ਜਵਾਨਾਂ ਨੇ ਸਮੇਂ ਸਿਰ ਉਸ ਪੈਕਟ ਨੂੰ ਕਾਬੂ ਕਰ ਲਿਆ।

BSF found 3 packets of heroin

BSF ਦੇ ਜਵਾਨਾਂ ਵੱਲੋਂ ਜ਼ਬਤ ਕੀਤੀ ਗਈ ਹੈਰੋਇਨ ਦੀ ਖੇਪ ਅਜੇ ਖੁੱਲ੍ਹੀ ਨਹੀਂ ਹੈ। ਪਰ ਇਸ ਦਾ ਅੰਦਾਜ਼ਨ ਵਜ਼ਨ 3 ਕਿਲੋ ਦੇ ਕਰੀਬ ਦੱਸਿਆ ਜਾ ਰਿਹਾ ਹੈ। ਜਿਸ ਦੀ ਅੰਤਰਰਾਸ਼ਟਰੀ ਕੀਮਤ 21 ਕਰੋੜ ਰੁਪਏ ਦੱਸੀ ਜਾ ਰਹੀ ਹੈ। ਇਸ ਦੇ ਨਾਲ ਹੀ ਅੰਮ੍ਰਿਤਸਰ ਸਰਹੱਦ ਦੇ ਰਾਵੀ ਦਰਿਆ ਕੋਲ BSF ਨੇ ਲਾਵਾਰਿਸ ਹਾਲਤ ਵਿੱਚ ਇੱਕ ਰਾਈਫਲ ਅਤੇ ਕਾਰਤੂਸ ਬਰਾਮਦ ਕੀਤੇ ਹਨ।

ਇਹ ਵੀ ਪੜ੍ਹੋ : ਜਲੰਧਰ ਜ਼ਿਮਨੀ ਚੋਣ : CM ਮਾਨ ਅੱਜ ਕਰਤਾਰਪੁਰ ਦਾਣਾ ਮੰਡੀ ‘ਚ ਕਰਨਗੇ ਰੈਲੀ

ਦੱਸਿਆ ਜਾ ਰਿਹਾ ਹੈ ਕਿ ਭਾਰਤੀ ਸਰਹੱਦ ‘ਤੇ ਸੁਰੱਖਿਆ ਦੇ ਮੱਦੇਨਜ਼ਰ ਕਮਜ਼ੋਰ ਹਿੱਸਿਆਂ ‘ਤੇ ਜਗ੍ਹਾ ਬਣਾਈ ਜਾ ਰਹੀ ਹੈ, ਤਾਂ ਜੋ ਸੁਰੱਖਿਆ ਨੂੰ ਹੋਰ ਸਖ਼ਤ ਕੀਤਾ ਜਾ ਸਕੇ। ਇਸ ਦੌਰਾਨ BSF ਜਵਾਨਾਂ ਨੂੰ ਰਾਵੀ ਨੇੜੇ ਜਗ੍ਹਾ ਨੂੰ ਪੱਧਰਾ ਕਰਦੇ ਹੋਏ ਇੱਕ ਰਾਈਫਲ ਅਤੇ ਕਾਰਤੂਸ ਮਿਲੇ। BSF ਦੇ ਜਵਾਨਾਂ ਨੇ ਰਾਈਫਲ ਅਤੇ ਕਾਰਤੂਸ ਨੂੰ ਕਾਬੂ ਕਰ ਲਿਆ ਹੈ। ਇਸ ਦੇ ਨਾਲ ਹੀ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “

The post ਫਿਰੋਜ਼ਪੁਰ ਬਾਰਡਰ ‘ਤੇ ਮਿਲੇ 3 ਹੈਰੋਇਨ ਦੇ ਪੈਕਟ, BSF ਨੇ ਤਲਾਸ਼ੀ ਦੌਰਾਨ ਕੀਤਾ ਕਾਬੂ appeared first on Daily Post Punjabi.