BSF got big success Archives - Daily Post Punjabi

ਬਟਾਲਾ ‘ਚ BSF ਨੂੰ ਮਿਲੀ ਕਾਮਯਾਬੀ, ਸਰਹੱਦੀ ਖੇਤਰ ਦੇ ਖੇਤਾਂ ‘ਚੋਂ ਹੈ.ਰੋਇ.ਨ ਦੇ 2 ਪੈਕਟ ਕੀਤੇ ਬਰਾਮਦ
ਪੰਜਾਬ ਸਰਹੱਦ ‘ਤੇ ਗੁਆਂਢੀ ਦੇਸ਼ ਪਾਕਿਸਤਾਨ ਵੱਲੋਂ ਲਗਾਤਾਰ ਹੈਰੋਇਨ ਭੇਜੇ ਜਾ ਰਹੇ ਹਨ। ਸੀਮਾ ਸੁਰੱਖਿਆ ਬਲ (BSF) ਦੇ ਜਵਾਨ ਨਸ਼ਾ ਤਸਕਰਾਂ ਦੇ ਇਸ ਨਾਪਾਕ ਹਰਕਤਾਂ ਨੂੰ ਨਾਕਾਮ ਕਰਨ ‘ਚ ਜੁਟੀ ਹੋਈ ਹੈ। ਤਾਜ਼ਾ ਮਾਮਲਾ ਬਟਾਲਾ ‘ਤੋਂ ਸਾਹਮਣੇ ਆਇਆ ਹੈ। BSF ਜਵਾਨਾਂ ਨੂੰ ਸਰਹੱਦੀ ਖੇਤਰ ਦੇ ਖੇਤਾਂ ‘ਚੋਂ 2 ਪੈਕਟ ਹੈਰੋਇਨ ਬਰਾਮਦ ਹੋਇਆ ਹੈ।

ਜਾਣਕਾਰੀ ਅਨੁਸਾਰ BSF ਦੇ ਬੀ.ਓ.ਪੀ. ਮੇਟਲਾ ਦੇ ਨਾਲ ਲੱਗਦੇ ਪਿੰਡ ਭਗਤਾਣਾ ਬੋਹੜ ਵਡਾਲਾ ਵਿੱਚ ਕਿਸਾਨ ਗੁਰਬਚਨ ਸਿੰਘ ਵੱਲੋਂ ਆਪਣੇ ਖੇਤਾਂ ਵਿੱਚ ਬਰਸੀਨ ਦੀ ਕਟਾਈ ਕੀਤੀ ਜਾ ਰਹੀ ਸੀ। ਇਸ ਦੌਰਾਨ ਉਥੋਂ ਦੋ ਪੈਕਟ ਬਰਾਮਦ ਹੋਏ, ਜਿਨ੍ਹਾਂ ‘ਚੋਂ ਇੱਕ ਨਾਲ ਲਾਈਟ ਵਾਲੀ ਚੀਜ਼ ਜੁੜੀ ਹੋਈ ਸੀ। ਉਸ ‘ਚ ਵਿਸਫੋਟਕ ਸਮੱਗਰੀ ਹੋਣ ਦੇ ਸ਼ੱਕ ‘ਤੇ ਉਨ੍ਹਾਂ ਨੇ ਥਾਣਾ ਡੇਰਾ ਬਾਬਾ ਨਾਨਕ ਦੇ SHO ਬਿਕਰਮਜੀਤ ਸਿੰਘ ਨੂੰ ਸੂਚਿਤ ਕੀਤਾ।

ਇਹ ਵੀ ਪੜ੍ਹੋ : ਚੰਡੀਗੜ੍ਹ ‘ਚ ਮੇਅਰ ਦੀ ਚੋਣ ਅਚਾਨਕ ਮੁਲਤਵੀ, ਚੋਣ ਅਧਿਕਾਰੀ ਦੀ ਖਰਾਬ ਸਿਹਤ ਦਾ ਦਿੱਤਾ ਹਵਾਲਾ

ਸੂਚਨਾ ਮਿਲਣ ‘ਤੋਂ ਬਾਅਦ SHO ਬਿਕਰਮਜੀਤ ਸਿੰਘ ਮੌਕੇ ‘ਤੇ ਪਹੁੰਚੇ। ਉਹਨਾਂ ਨੇ ਦੋਵੇਂ ਪੈਕਟ ਜ਼ਬਤ ਕਰ ਲਏ। ਇਸ ਤੋਂ ਬਾਅਦ ਬਰਾਮਦ ਹੋਏ ਦੋਵੇਂ ਪੈਕਟ SSP ਬਟਾਲਾ ਅਸ਼ਵਨੀ ਗੋਟਿਆਲ ਦੀ ਨਿਗਰਾਨੀ ਹੇਠ ਬੰਬ ਡਿਫਿਊਜ਼ ਟੀਮ ਕੋਲ ਖੋਲ੍ਹੇ ਗਏ, ਜਿਹਨਾਂ ਵਿੱਚੋ ਹੈਰੋਇਨ ਬਰਾਮਦ ਹੋਈ।

ਵੀਡੀਓ ਲਈ ਕਲਿੱਕ ਕਰੋ –

“ਰੇਡਾਂ ਮਾਰਨ ਵਾਲਾ ਧਾਕੜ ਅਫ਼ਸਰ ਕਿਉਂ ਰੋ ਪਿਆ ? ਕਹਿੰਦਾ, ਕਦੇ ਵੀ ਵਿਆਹ ਦੀ ਰੋਟੀ ਨਾ ਖਾਓ”

The post ਬਟਾਲਾ ‘ਚ BSF ਨੂੰ ਮਿਲੀ ਕਾਮਯਾਬੀ, ਸਰਹੱਦੀ ਖੇਤਰ ਦੇ ਖੇਤਾਂ ‘ਚੋਂ ਹੈ.ਰੋਇ.ਨ ਦੇ 2 ਪੈਕਟ ਕੀਤੇ ਬਰਾਮਦ appeared first on Daily Post Punjabi.

15 ਅਗਸਤ ਤੋਂ ਪਹਿਲਾਂ BSF ਨੂੰ ਮਿਲੀ ਵੱਡੀ ਸਫ਼ਲਤਾ, ਪਠਾਨਕੋਟ ਸਰਹੱਦ ‘ਤੇ ਢੇਰ ਕੀਤਾ ਘੁਸਪੈਠੀਆਂ
ਪੰਜਾਬ ਵਿੱਚ 15 ਅਗਸਤ ਤੋਂ ਠੀਕ ਪਹਿਲਾਂ BSF ਜਵਾਨਾਂ ਨੂੰ ਵੱਡੀ ਮਿਲੀ ਹੈ। ਪਠਾਨਕੋਟ ਦੀ ਭਾਰਤ-ਪਾਕਿ ਸਰਹੱਦ ‘ਤੇ  BSF ਨੇ ਐਤਵਾਰ ਰਾਤ ਇੱਕ ਪਾਕਿਸਤਾਨੀ ਘੁਸਪੈਠੀਏ ਨੂੰ ਮਾਰ ਦਿੱਤਾ ਗਿਆ। BSF ਜਵਾਨਾਂ ਨੇ ਕਰੀਬ 14 ਰਾਊਂਡ ਫਾਇਰਿੰਗ ਕਰਕੇ ਵਿਅਕਤੀ ਨੂੰ ਢੇਰ ਕਰ ਦਿੱਤਾ। ਵਿਅਕਤੀ ਦੀ ਗੋਲੀਆਂ ਨਾਲ ਵਿੰਨ੍ਹੀ ਲਾਸ਼ ਝਾੜੀਆਂ ਵਿੱਚੋਂ ਮਿਲੀ।

BSF got big success

ਜਾਣਕਾਰੀ ਅਨੁਸਾਰ ਪਠਾਨਕੋਟ ਦੀ ਭਾਰਤ-ਪਾਕਿ ਸਰਹੱਦ ‘ਤੇ ਕਮਲਜੀਤ ਚੌਕੀ ‘ਤੇ BSF ਦੇ ਜਵਾਨਾਂ ਨੇ ਰਾਤ ਕਰੀਬ 12.30 ਵਜੇ ਸਰਹੱਦੀ ਖੇਤਰ ਵਿੱਚ ਵਾੜ ਦੇ ਸਾਹਮਣੇ ਇੱਕ ਪਾਕਿਸਤਾਨੀ ਘੁਸਪੈਠੀਏ ਦੀ ਸ਼ੱਕੀ ਗਤੀਵਿਧੀ ਦੇਖੀ। ਸੈਨਿਕਾਂ ਨੇ ਘੁਸਪੈਠੀਏ ਨੂੰ ਚੇਤਾਵਨੀ ਦਿੱਤੀ, ਪਰ ਜਦੋਂ ਉਹ ਨਾ ਰੁਕਿਆ ਤਾਂ ਸੈਨਿਕਾਂ ਨੇ ਉਸ ‘ਤੇ ਗੋਲੀਆਂ ਚਲਾ ਦਿੱਤੀਆਂ। ਬੀਤੀ ਰਾਤ ਹੋਈ ਗੋਲੀਬਾਰੀ ‘ਚ ਪਾਕਿਸਤਾਨ ਵਾਲੇ ਪਾਸੇ ਤੋਂ ਭਾਰਤ ‘ਚ ਘੁਸਪੈਠ ਕਰ ਰਹੇ ਇਕ ਘੁਸਪੈਠੀਏ ਦੀ ਮੌਤ ਹੋ ਗਈ।

ਇਹ ਵੀ ਪੜ੍ਹੋ : ਸੋਲਨ ਦੇ ਕੰਡਾਘਾਟ ‘ਚ ਫਟਿਆ ਬੱਦਲ, 7 ਲੋਕਾਂ ਦੀ ਮੌ.ਤ, ਮੁੱਖ ਮੰਤਰੀ ਨੇ ਦੁੱਖ ਪ੍ਰਗਟਾਇਆ

ਲਾਸ਼ ਦੇ ਕੋਲ 2 ਮੋਬਾਈਲ ਫੋਨ ਅਤੇ ਇੱਕ ਟਾਰਚ ਪਈ ਮਿਲੀ, ਜਿਸ ਨੂੰ BSF ਸੁਰੱਖਿਆ ਏਜੰਸੀਆਂ ਮੌਕੇ ‘ਤੇ ਪਹੁੰਚ ਕੇ ਜਾਂਚ ਕਰ ਰਹੀਆਂ ਹਨ। ਪੰਜਾਬ ਪੁਲੀਸ ਦੇ SSP-DSP ਤੋਂ ਇਲਾਵਾ ਹੋਰ ਅਧਿਕਾਰੀ ਮੌਕੇ ’ਤੇ ਮੌਜੂਦ ਹਨ। ਇਸ ਮਾਮਲੇ ਤੋਂ ਬਾਅਦ ਸਰਹੱਦ ‘ਤੇ ਕਾਫੀ ਹਲਚਲ ਹੈ। ਇਲਾਕੇ ਦੇ ਹਰ ਨੁੱਕਰੇ ਦੀ ਤਲਾਸ਼ੀ ਲਈ ਜਾ ਰਹੀ ਹੈ। ਸੁਰੱਖਿਆ ਦੇ ਮੱਦੇਨਜ਼ਰ ਪੁਲਿਸ ਅਤੇ BSF ਦੀ ਟੁਕੜੀ ਕਾਫੀ ਚੌਕਸ ਹੈ।

ਵੀਡੀਓ ਲਈ ਕਲਿੱਕ ਕਰੋ -:

“ਖੇਤਾਂ ਵਿਚ ਸੱਪਾਂ ਦੀਆਂ ਸਿਰੀਆਂ ਮਿੱਧਦੀ ਪੰਜਾਬ ਦੀ ਧੀ, ਪਿਓ ਦੀ ਮੌਤ ਤੋਂ ਬਾਅਦ ਸਾਂਭਿਆ ਟਰੈਕਟਰ… “

The post 15 ਅਗਸਤ ਤੋਂ ਪਹਿਲਾਂ BSF ਨੂੰ ਮਿਲੀ ਵੱਡੀ ਸਫ਼ਲਤਾ, ਪਠਾਨਕੋਟ ਸਰਹੱਦ ‘ਤੇ ਢੇਰ ਕੀਤਾ ਘੁਸਪੈਠੀਆਂ appeared first on Daily Post Punjabi.