BSF recovered 1kg heroin Archives - Daily Post Punjabi

ਫ਼ਿਰੋਜ਼ਪੁਰ ‘ਚ BSF ਨੇ ਸਰਹੱਦ ਨੇੜੇ ਆਲੂ ਦੇ ਖੇਤ ‘ਚੋਂ ਬਰਾਮਦ ਕੀਤੀ 1 ਕਿਲੋ ਹੈਰੋਇਨ
ਪੰਜਾਬ ਦੇ ਫ਼ਿਰੋਜ਼ਪੁਰ ਵਿੱਚ ਸੀਮਾ ਸੁਰੱਖਿਆ ਬਲ (BSF) ਨੇ ਸਰਹੱਦ ਨੇੜੇ ਖੇਤਾਂ ਵਿੱਚੋਂ 8 ਕਰੋੜ ਰੁਪਏ ਦੀ ਹੈਰੋਇਨ ਦੀ ਖੇਪ ਬਰਾਮਦ ਕੀਤੀ ਹੈ। ਪਾਕਿਸਤਾਨੀ ਸਮੱਗਲਰਾਂ ਨੇ ਧੁੰਦ ਦਾ ਫਾਇਦਾ ਚੁੱਕਦਿਆਂ ਇਸ ਨੂੰ ਕੰਡਿਆਲੀ ਤਾਰ ਦੇ ਪਾਰ ਖੇਤਾਂ ਵਿੱਚ ਲੁਕਾ ਦਿੱਤਾ ਸੀ, ਪਰ ਪਾਕਿਸਤਾਨੀ ਸਮੱਗਲਰਾਂ ਦੀ ਇਸ ਕੋਸ਼ਿਸ਼ ਨੂੰ BSF ਜਵਾਨਾਂ ਵੱਲੋਂ ਨਾਕਾਮ ਕਰ ਦਿੱਤਾ ਗਿਆ।

BSF recovered 1kg heroin

ਪਾਕਿਸਤਾਨੀ ਸਮੱਗਲਰਾਂ ਵੱਲੋਂ ਇਹ ਖੇਪ ਫ਼ਿਰੋਜ਼ਪੁਰ ਅਧੀਨ ਪੈਂਦੇ ਪਿੰਡ ਪੀਰ ਇਸਮਾਈਲ ਖਾਂ ਵਿੱਚ ਤਾਰਾਂ ਦੇ ਪਾਰ ਆਲੂਆਂ ਦੇ ਖੇਤਾਂ ਵਿੱਚ ਲੁਕੋ ਕੇ ਰੱਖੀ ਗਈ ਸੀ। ਵੀਰਵਾਰ ਦੁਪਹਿਰ ਨੂੰ ਜਦੋਂ BSF ਦੇ ਜਵਾਨ ਗਸ਼ਤ ‘ਤੇ ਸਨ ਤਾਂ ਉਨ੍ਹਾਂ ਨੇ ਕੰਡਿਆਲੀ ਤਾਰ ਨੇੜੇ ਪੈਰਾਂ ਦੇ ਨਿਸ਼ਾਨ ਦੇਖੇ। ਜਿਸ ਤੋਂ ਬਾਅਦ ਉਨ੍ਹਾਂ ਨੂੰ ਸ਼ੱਕ ਹੋਇਆ ਅਤੇ ਇਲਾਕੇ ਵਿੱਚ ਤਲਾਸ਼ੀ ਮੁਹਿੰਮ ਚਲਾਈ ਗਈ ।

ਇਹ ਵੀ ਪੜ੍ਹੋ: 10 ਦਿਨਾਂ ‘ਚ Air India ਦੀ ਫਲਾਈਟ ‘ਚ ਦੂਜੀ ਸ਼ਰਮਨਾਕ ਘਟਨਾ, ਯਾਤਰੀ ਨੇ ਔਰਤ ਦੇ ਕੰਬਲ ‘ਤੇ ਕੀਤਾ ਪਿਸ਼ਾਬ

ਦੱਸ ਦੇਈਏ ਕਿ BSF ਵੱਲੋਂ ਜ਼ਬਤ ਕੀਤੀ ਗਈ ਖੇਪ ਨੂੰ ਜਾਂਚ ਤੋਂ ਬਾਅਦ ਜਦੋਂ ਖੋਲ੍ਹਿਆ ਗਿਆ ਤਾਂ ਉਕਤ ਪੈਕੇਟ ਵਿੱਚੋਂ 1 ਕਿਲੋ ਹੈਰੋਇਨ ਬਰਾਮਦ ਕੀਤੀ ਗਈ । ਜਿਸ ਦੀ ਅੰਤਰਰਾਸ਼ਟਰੀ ਕੀਮਤ ਕਰੀਬ 8 ਕਰੋੜ ਰੁਪਏ ਦੱਸੀ ਜਾ ਰਹੀ ਹੈ। ਫਿਲਹਾਲ ਖੇਪ ਨੂੰ ਜਾਂਚ ਲਈ ਭੇਜ ਦਿੱਤਾ ਗਿਆ ਹੈ।

BSF recovered 1kg heroin

ਜੇਕਰ ਇੱਥੇ ਪਿਛਲੇ ਸਾਲ ਦੀ ਗੱਲ ਕੀਤੀ ਜਾਵੇ ਤਾਂ BSF ਦੇ ਜਵਾਨਾਂ ਨੇ ਪੰਜਾਬ ਸਰਹੱਦ ਤੋਂ ਹੈਰੋਇਨ ਦੀ ਤਸਕਰੀ ਨੂੰ ਰੋਕਦੇ ਹੋਏ 316.988 ਕਿਲੋਗ੍ਰਾਮ ਹੈਰੋਇਨ ਬਰਾਮਦ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਸੀ । ਪਾਕਿਸਤਾਨੀ ਸਮੱਗਲਰਾਂ ਨੇ ਡਰੋਨ, ਪਾਈਪਾਂ, ਤਾਰਾਂ ਪਾਰ ਕਰ ਕੇ ਜਾਣ ਵਾਲੇ ਕਿਸਾਨਾਂ ਆਦਿ ਦੀ ਮਦਦ ਨਾਲ ਭਾਰਤੀ ਸਰਹੱਦ ਵੱਲ ਭੇਜਣ ਦੀ ਕੋਸ਼ਿਸ਼ ਕੀਤੀ ਪਰ BSF ਦੇ ਚੌਕਸ ਜਵਾਨਾਂ ਨੇ ਇਸ ਨੂੰ ਰੋਕਣ ਵਿੱਚ ਸਫਲਤਾ ਹਾਸਿਲ ਕੀਤੀ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

The post ਫ਼ਿਰੋਜ਼ਪੁਰ ‘ਚ BSF ਨੇ ਸਰਹੱਦ ਨੇੜੇ ਆਲੂ ਦੇ ਖੇਤ ‘ਚੋਂ ਬਰਾਮਦ ਕੀਤੀ 1 ਕਿਲੋ ਹੈਰੋਇਨ appeared first on Daily Post Punjabi.