BSF recovered drone Archives - Daily Post Punjabi

BSF ਅੰਮ੍ਰਿਤਸਰ ਨੂੰ ਮਿਲੀ ਕਾਮਯਾਬੀ, ਪਿੰਡ ਰੋੜਾ ਤੇ ਰਤਨ ਖੁਰਦ ਤੋਂ ਹੈਰੋਇਨ ਸਣੇ 2 ਡਰੋਨ ਕੀਤੇ ਜ਼ਬਤ
ਪਾਕਿਸਤਾਨ ਆਪਣੀਆਂ ਨਾਪਾਕ ਹਰਕਤਾਂ ਤੋਂ ਬਾਜ਼ ਆਉਂਦਾ ਨਜ਼ਰ ਨਹੀਂ ਆ ਰਿਹਾ। ਲਗਾਤਾਰ ਸਰਹੱਦੀ ਇਲਾਕਿਆਂ ‘ਚ ਡ੍ਰੋਨ ਜ਼ਰੀਏ ਹੈਰੋਇਨ ਦੀ ਤਸਕਰੀ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਪਰ BSF ਤੇ ਪੰਜਾਬ ਪੁਲਿਸ ਦੀ ਮੁਸਤੈਦੀ ਨਾਲ ਉਹ ਆਪਣੇ ਗਲਤ ਮਨਸੂਬਿਆਂ ਵਿਚ ਕਾਮਯਾਬ ਨਹੀਂ ਹੋ ਰਹੇ।

ਭਾਰਤ-ਪਾਕਿਸਤਾਨ ਬਾਰਡਰ ‘ਤੇ ਹੈਰੋਇਨ ਦੀ ਤਸਕਰੀ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਜਾਣਕਾਰੀ ਮੁਤਾਬਕ ਬੀਐੱਸਐੱਫ ਅੰਮ੍ਰਿਤਸਰ ਸੈਕਟਰ ਦੀ ਟੀਮ ਨੇ ਸਰਹੱਦੀ ਪਿੰਡ ਰੋੜਾ ਵਾਲਾ ਖੁਰਦ ਤੇ ਰਤਨ ਖੁਰਦ ਵਿਚ ਸਵੇਰ ਦੇ ਸਮੇਂ 2 ਡ੍ਰੋਨ ਜ਼ਬਤ ਕੀਤੇ ਹਨ ਜਿਨ੍ਹਾਂ ਨਾਲ ਇਕ-ਇਕ ਪੈਕੇਟ ਹੈਰੋਇਨ ਬਰਾਮਦ ਕੀਤੀ ਗਈ ਹੈ। ਜ਼ਬਤ ਕੀਤੀ ਗਈ ਹੈਰੋਇਨ ਦੀ ਕੀਮਤ ਲਗਭਗ 6 ਕਰੋੜ ਰੁਪਏ ਦੇ ਕਰੀਬ ਹੈ। ਇਕ ਪੈਕਟ ਦੇ ਨਾਲ 7-ਇਲਯੂਮੀਨੇਸ਼ਨ ਰਾਊਂਡ ਵੀ ਜ਼ਬਤ ਕੀਤੇ ਗਏ ਹਨ।

ਵੀਡੀਓ ਲਈ ਕਲਿੱਕ ਕਰੋ -:

ਮੈਨੂੰ ਆਪਣੀ ਬਾਪ ਦੀ ਮੌਤ ਦਾ 6 ਮਹੀਨੇ ਬਾਅਦ ਪਤਾ ਲੱਗਾ ! ਅਫੀਮ ਦੀ ਖੇਤੀ ਦੇ ਹੱਕ ‘ਚ ਹਾਂ ਮੈਂ”, ਸੁਣੋ ਕੌਣ ਨੇ ਅਸਲੀ ਬੰਦੀ ਸਿੰਘ ? ਤੱਤੇ ਸਵਾਲਾਂ ‘ਤੇ ਵਿਰਸਾ ਸਿੰਘ ਵਲਟੋਹਾ ਦੀ ਬੇਬਾਕ ਇੰਟਰਵਿਊ

The post BSF ਅੰਮ੍ਰਿਤਸਰ ਨੂੰ ਮਿਲੀ ਕਾਮਯਾਬੀ, ਪਿੰਡ ਰੋੜਾ ਤੇ ਰਤਨ ਖੁਰਦ ਤੋਂ ਹੈਰੋਇਨ ਸਣੇ 2 ਡਰੋਨ ਕੀਤੇ ਜ਼ਬਤ appeared first on Daily Post Punjabi.

ਤਰਨਤਾਰਨ ‘ਚ BSF ਨੂੰ ਮਿਲੀ ਸਫਲਤਾ, ਪਿੰਡ ਮਾੜੀ ਕੰਬੋਕੇ ‘ਚ ਡ੍ਰੋਨ ਤੇ 500 ਗ੍ਰਾਮ ਹੈ.ਰੋਇਨ ਬਰਾਮਦ
ਗੁਆਂਢੀ ਦੇਸ਼ ਪਾਕਿਸਤਾਨ ਆਪਣੀਆਂ ਨਾਪਾਕ ਹਰਕਤਾਂ ਤੋਂ ਬਾਜ਼ ਨਹੀਂ ਆ ਰਿਹਾ। ਸਰਦੀ ਦੀ ਧੁੰਦ ਦਾ ਫਾਇਦਾ ਉਠਾਉਂਦੇ ਹੋਏ ਪਾਕਿ ਤਸਕਰਾਂ ਵੱਲੋਂ ਲਗਾਤਾਰ ਭਾਰਤੀ ਖੇਤਰ ਵਿੱਚ ਡਰੋਨ ਭੇਜੇ ਜਾ ਰਹੇ ਹਨ। ਤਰਨਤਾਰਨ ਦੇ ਭਿੱਖੀਵਿੰਡ ਥਾਣਾ ਖਾਲੜਾ ਅਤੇ ਸੀਮਾ ਸੁਰੱਖਿਆ ਬਲ (BSF) ਨੇ ਤਲਾਸ਼ੀ ਮੁਹਿੰਮ ਦੌਰਾਨ ਇੱਕ ਡ੍ਰੋਨ ਅਤੇ 500 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ।

ਇਹ ਵੀ ਪੜ੍ਹੋ : ਠੰਢ ਤੋਂ ਬਚਣ ਲਈ ਬਾਲੀ ਅੰਗੀਠੀ ਬਣੀ ਕਾ.ਲ, ਦਮ ਘੁੱਟਣ ਕਾਰਨ ਦੋ ਵਿਅਕਤੀਆਂ ਦੀ ਹੋਈ ਮੌ.ਤ

ਭਿੱਖੀਵਿੰਡ ਦੇ DSP ਪ੍ਰੀਤਇੰਦਰ ਸਿੰਘ ਨੇ ਦੱਸਿਆ ਕਿ ਸ਼ਾਮ 7.40 ਵਜੇ ਭਾਰਤ-ਪਾਕਿ ਸਰਹੱਦੀ ਚੌਕੀ ਧਰਮਾ ਤੋਂ 3.5 ਕਿਲੋਮੀਟਰ ਦੂਰ ਪਿੰਡ ਮਾੜੀ ਕੰਬੋਕੇ ਤੋਂ ਗੁਪਤ ਸੂਚਨਾ ਦੇ ਆਧਾਰ ‘ਤੇ ਪੁਲਿਸ ਅਤੇ BSF ਨੇ ਖੇਤਾਂ ‘ਚੋਂ ਚੀਨ ਦਾ ਬਣਿਆ ਡ੍ਰੋਨ ਡੀਜੀ ਮੈਟ੍ਰਿਕਸ ਅਤੇ 500 ਗ੍ਰਾਮ ਹੈਰੋਇਨ ਬਰਾਮਦ ਕੀਤੀ। ਥਾਣਾ ਖਾਲੜਾ ‘ਚ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਵੀਡੀਓ ਲਈ ਕਲਿੱਕ ਕਰੋ –

“ਰੇਡਾਂ ਮਾਰਨ ਵਾਲਾ ਧਾਕੜ ਅਫ਼ਸਰ ਕਿਉਂ ਰੋ ਪਿਆ ? ਕਹਿੰਦਾ, ਕਦੇ ਵੀ ਵਿਆਹ ਦੀ ਰੋਟੀ ਨਾ ਖਾਓ”

The post ਤਰਨਤਾਰਨ ‘ਚ BSF ਨੂੰ ਮਿਲੀ ਸਫਲਤਾ, ਪਿੰਡ ਮਾੜੀ ਕੰਬੋਕੇ ‘ਚ ਡ੍ਰੋਨ ਤੇ 500 ਗ੍ਰਾਮ ਹੈ.ਰੋਇਨ ਬਰਾਮਦ appeared first on Daily Post Punjabi.

ਨਹੀਂ ਬਾਜ ਆ ਰਿਹਾ ਪਾਕਿਸਤਾਨ, ਭਾਰਤੀ ਖੇਤਰ ‘ਚ ਮੁੜ ਪਾਕਿ ਡਰੋਨ ਦਾਖਲ, BSF ਨੇ ਕੀਤਾ ਬਰਾਮਦ
ਪਾਕਿਸਤਾਨ ਦੀ ਪੰਜਾਬ ਵਿਚ ਸਰਹੱਦ ‘ਤੇ ਨਾਪਾਕ ਗਤੀਵਿਧੀਆਂ ਘਟਣ ਨਾ ਨਾਮ ਨਹੀਂ ਰਹੀਆਂ ਹਨ। ਸੀਮਾ ਸੁਰੱਖਿਆ ਬਲ (BSF) ਅਤੇ ਪੰਜਾਬ ਪੁਲਿਸ ਦੀ ਸਾਂਝੀ ਮੁਹਿੰਮ ਚਲਾ ਕੇ ਪਾਕਿਸਤਾਨ ਤੋਂ ਆਏ 2 ਡਰੋਨ ਬਰਾਮਦ ਕੀਤੇ ਗਏ ਹਨ। ਡਰੋਨ ਦੀ ਬਰਾਮਦਗੀ ਅੰਮ੍ਰਿਤਸਰ ਸਰਹੱਦ ਨਾਲ ਲੱਗਦੇ ਪਿੰਡ ਰਤਨ ਖੁਰਦ ਅਤੇ ਤਰਨਤਾਰਨ ਦੇ ਪਿੰਡ ਰਾਜੋਕੇ ‘ਤੋਂ ਕੀਤੀ ਗਈ ਹੈ। ਬਰਾਮਦ ਡਰੋਨ ਨੂੰ ਫੋਰੈਂਸਿਕ ਲੈਬ ਵਿੱਚ ਜਾਂਚ ਲਈ ਭੇਜਿਆ ਜਾਵੇਗਾ, ਤਾਂ ਜੋ ਇਸ ਦੀਆਂ ਉਡਾਣਾਂ ਦੀ ਸੂਚਨਾ ਦਿੱਤੀ ਜਾ ਸਕੇ।

Pakistani drone entered

ਅੰਮ੍ਰਿਤਸਰ ਸਰਹੱਦ ‘ਤੇ ਤਾਇਨਾਤ ਸੀਮਾ ਸੁਰੱਖਿਆ ਬਲ (BSF) ਦੇ ਜਵਾਨਾਂ ਨੇ ਐਤਵਾਰ ਰਾਤ ਨੂੰ 10 ਵਜੇ ਦੇ ਕਰੀਬ ਪਾਕਿਸਤਾਨ ਤੋਂ ਭਾਰਤੀ ਖੇਤਰ ‘ਚ ਡਰੋਨ ਦੀ ਆਵਾਜ਼ ਸੁਣੀ। ਜਿਸ ਤੋਂ ਬਾਅਦ ਜਵਾਨਾਂ ਨੇ ਗੋਲੀਬਾਰੀ ਸ਼ੁਰੂ ਕਰ ਦਿੱਤੀ। ਕੁਝ ਸਮੇਂ ਬਾਅਦ ਡਰੋਨ ਦੀ ਆਵਾਜ਼ ਬੰਦ ਹੋ ਗਈ। ਇਸ ਤੋਂ ਬਾਅਦ BSF ਜਵਾਨਾਂ ਵੱਲੋਂ ਪੰਜਾਬ ਪੁਲਿਸ ਦੇ ਨਾਲ ਪਿੰਡ ਰਤਨ ਖੁਰਦ ਵਿੱਚ ਇੱਕ ਸਾਂਝਾ ਸਰਚ ਅਭਿਆਨ ਚਲਾਇਆ ਗਿਆ। ਤਲਾਸ਼ੀ ਦੌਰਾਨ ਇੱਕ ਖੇਤ ਵਿੱਚੋਂ 1 ਬੈਟਰੀ ਵਾਲਾ 1 ਡਰੋਨ ਬਰਾਮਦ ਕੀਤਾ। ਬਰਾਮਦ ਕੀਤਾ ਗਿਆ ਡਰੋਨ ਹੈਕਸਾਕਾਪਟਰ ਹੈ।

ਇਹ ਵੀ ਪੜ੍ਹੋ : ਚੰਡੀਗੜ੍ਹ ‘ਚ ਵਪਾਰੀ ਤੋਂ 1 ਕਰੋੜ ਦੀ ਲੁੱਟ ਦਾ ਮਾਮਲਾ: 2 ਕਾਂਸਟੇਬਲ ਗ੍ਰਿਫ਼ਤਾਰ, ਮੁਲਜ਼ਮ SI ਦੀ ਭਾਲ ਜਾਰੀ

ਦੂਜੇ ਪਾਸੇ ਤਰਨਤਾਰਨ BOP ਰਾਜੋਕੇ PS ਖਾਲੜਾ ਵਿਖੇ ਤਾਇਨਾਤ BSF ਦੀ 103 ਬਟਾਲੀਅਨ ਨੇ ਸਰਹੱਦੀ ਪਿੱਲਰ ਨੰਬਰ 144/7 ਦੀ ਅਲਾਈਨਮੈਂਟ ਦੇ ਨਾਲ ਪਾਕਿਸਤਾਨ ਵਾਲੇ ਪਾਸੇ ਤੋਂ ਭਾਰਤੀ ਪਾਸੇ ਵਿੱਚ ਇੱਕ ਉੱਡਣ ਵਾਲੀ ਵਸਤੂ ਦੀ ਆਵਾਜ ਸੁਣੀ। ਸਵੇਰੇ 08:00 ਵਜੇ ਦੇ ਕਰੀਬ BSF ਅਤੇ ਪੁਲਿਸ ਨੇ ਉਪਰੋਕਤ ਸਬੰਧ ਵਿੱਚ ਤਲਾਸ਼ੀ ਮੁਹਿੰਮ ਚਲਾਈ, ਜਿਸ ਦੌਰਾਨ ਇੱਕ ਡਰੋਨ ਬਰਾਮਦ ਹੋਇਆ, ਜਿਸਦੀ ਜਾਂਚ ਚੱਲ ਰਹੀ ਹੈ।

ਵੀਡੀਓ ਲਈ ਕਲਿੱਕ ਕਰੋ -:

“ਖੇਤਾਂ ਵਿਚ ਸੱਪਾਂ ਦੀਆਂ ਸਿਰੀਆਂ ਮਿੱਧਦੀ ਪੰਜਾਬ ਦੀ ਧੀ, ਪਿਓ ਦੀ ਮੌਤ ਤੋਂ ਬਾਅਦ ਸਾਂਭਿਆ ਟਰੈਕਟਰ… “

The post ਨਹੀਂ ਬਾਜ ਆ ਰਿਹਾ ਪਾਕਿਸਤਾਨ, ਭਾਰਤੀ ਖੇਤਰ ‘ਚ ਮੁੜ ਪਾਕਿ ਡਰੋਨ ਦਾਖਲ, BSF ਨੇ ਕੀਤਾ ਬਰਾਮਦ appeared first on Daily Post Punjabi.