BSF recovered DRUGS Archives - Daily Post Punjabi

BSF ਜਵਾਨਾਂ ਨੂੰ ਮਿਲੀ ਵੱਡੀ ਸਫਲਤਾ, ਪੰਜਾਬ ਸਰਹੱਦ ਤੋਂ 7 ਕਰੋੜ ਰੁਪਏ ਤੋਂ ਵੱਧ ਦੇ ਨਸ਼ੀਲੇ ਪਦਾਰਥ ਜ਼ਬਤ
ਪਾਕਿਸਤਾਨੀ ਸਮੱਗਲਰਾਂ ਨੇ ਇੱਕ ਵਾਰ ਪੰਜਾਬ ਦੇ ਸਰਹੱਦ ‘ਤੇ ਨਸ਼ਿਆਂ ਦੀ ਤਸਕਰੀ ਕਰਨ ਦੀ ਕੋਸ਼ਿਸ਼ ਕੀਤੀ, ਪਰ ਸੀਮਾ ਸੁਰੱਖਿਆ ਬਲ (BSF) ਦੇ ਜਵਾਨਾਂ ਨੇ ਪਾਕਿਸਤਾਨੀ ਤਸਕਰਾਂ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ। BSF ਦੇ ਜਵਾਨਾਂ ਵੱਲੋਂ ਕਾਰਵਾਈ ਕਰਦਿਆਂ ਪੰਜਾਬ ਸਰਹੱਦ ਤੋਂ ਕਰੀਬ 1.150 ਕਿਲੋ ਹੈਰੋਇਨ ਦੀ ਖੇਪ ਬਰਾਮਦ ਕੀਤੀ ਗਈ ਹੈ। ਇਸ ਦੀ ਕੁੱਲ ਕੀਮਤ 7 ਕਰੋੜ ਤੋਂ ਵੱਧ ਦੱਸੀ ਜਾ ਰਹੀ ਹੈ।

BSF Recovered Drugs

ਜਾਣਕਾਰੀ ਅਨੁਸਾਰ BSF ਦੇ ਜਵਾਨ ਮੰਗਲਵਾਰ ਸਵੇਰੇ ਅੰਮ੍ਰਿਤਸਰ ਸੈਕਟਰ ‘ਤੇ ਗਸ਼ਤ ‘ਤੇ ਸਨ। ਜਵਾਨਾਂ ਨੂੰ ਪਿੰਡ ਭੈਰੋਪਾਲ ਦੇ ਫੇਂਸਿੰਗ ਨੇੜੇ ਕੱਪੜਿਆਂ ‘ਚ ਲਪੇਟਿਆ ਇਕ ਪੈਕਟ ਮਿਲਿਆ। ਜਦੋਂ ਉਸ ਨੂੰ ਖੋਲ੍ਹਿਆ ਗਿਆ ਤਾਂ ਉਸ ਵਿੱਚੋਂ ਹੈਰੋਇਨ ਦਾ ਇੱਕ ਪੈਕੇਟ ਬਰਾਮਦ ਹੋਇਆ। ਦੱਸਿਆ ਜਾ ਰਿਹਾ ਹੈ ਕੁੱਲ 650 ਗ੍ਰਾਮ ਹੈਰੋਇਨ ਦੀ ਖੇਪ ਪੈਕਟ ਵਿੱਚ ਬੰਨ੍ਹ ਕੇ ਸਰਹੱਦ ਪਾਰੋਂ ਸੁੱਟੀ ਗਈ ਸੀ।

BSF Recovered Drugs

ਇਹ ਵੀ ਪੜ੍ਹੋ : ਹੈਦਰਾਬਾਦ ‘ਚ ਆਵਾਰਾ ਕੁੱਤਿਆਂ ਦਾ ਆਤੰਕ ! 4 ਸਾਲਾਂ ਮਾਸੂਮ ਨੂੰ ਨੋਚ-ਨੋਚ ਖਾਧਾ, ਘਟਨਾ CCTV ‘ਚ ਕੈਦ

ਇਸੇ ਦੌਰਾਨ BSF ਦੇ ਜਵਾਨ ਫਿਰੋਜ਼ਪੁਰ ਸੈਕਟਰ ਅਧੀਨ ਪੈਂਦੇ ਪਿੰਡ ਕਾਲੂਵਾਲਾ ਵਿੱਚ ਬਾਰੀਕੀ ਨਾਲ ਜਾਂਚ ਕਰ ਰਹੇ ਸਨ। ਇੱਥੇ ਉਨ੍ਹਾਂ ਕੰਡਿਆਲੀ ਤਾਰ ਤੋਂ ਪਾਰ ਕੱਚੇ ਰਸਤੇ ‘ਤੇ ਪੈਰਾਂ ਦੇ ਨਿਸ਼ਾਨ ਦੇਖੇ। ਜਿਸ ਤੋਂ ਬਾਅਦ ਆਸਪਾਸ ਦੇ ਇਲਾਕੇ ‘ਚ ਤਲਾਸ਼ੀ ਮੁਹਿੰਮ ਚਲਾਈ ਗਈ। BSF ਦੇ ਜਵਾਨਾਂ ਨੇ ਇੱਥੋਂ ਕਰੀਬ 500 ਗ੍ਰਾਮ ਹੈਰੋਇਨ ਦੀ ਖੇਪ ਬਰਾਮਦ ਕੀਤੀ ਹੈ। BSF ਨੇ ਦੋਵੇਂ ਪੈਕਟ ਜਾਂਚ ਲਈ ਭੇਜ ਦਿੱਤੇ ਹਨ। BSF ਵੱਲੋਂ ਮੰਗਲਵਾਰ ਨੂੰ ਜ਼ਬਤ ਕੀਤੇ ਗਏ ਹੈਰੋਇਨ ਦੀ ਅੰਤਰਰਾਸ਼ਟਰੀ ਕੀਮਤ 8 ਕਰੋੜ ਰੁਪਏ ਦੇ ਕਰੀਬ ਹੈ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “

The post BSF ਜਵਾਨਾਂ ਨੂੰ ਮਿਲੀ ਵੱਡੀ ਸਫਲਤਾ, ਪੰਜਾਬ ਸਰਹੱਦ ਤੋਂ 7 ਕਰੋੜ ਰੁਪਏ ਤੋਂ ਵੱਧ ਦੇ ਨਸ਼ੀਲੇ ਪਦਾਰਥ ਜ਼ਬਤ appeared first on Daily Post Punjabi.

BSF ਵੱਲੋਂ ਪਾਕਿਸਤਾਨ ਦੀ ਨਾਪਾਕ ਕੋਸ਼ਿਸ਼ ਨਾਕਾਮ, ਡਰੋਨ ‘ਚੋਂ ਨਸ਼ੀਲੇ ਪਦਾਰਥਾਂ ਦੇ 5 ਪੈਕਟ ਬਰਾਮਦ
ਸੀਮਾ ਸੁਰੱਖਿਆ ਬਲ (BSF) ਨੇ ਭਾਰਤ-ਪਾਕਿਸਤਾਨ ਅੰਤਰਰਾਸ਼ਟਰੀ ਸਰਹੱਦ ਦੇ ਨਾਲ ਸ੍ਰੀਗੰਗਾਨਗਰ ਸੈਕਟਰ ਦੇ ਸ੍ਰੀਕਰਨਪੁਰ ਦੇ ਜਨਰਲ ਖੇਤਰ ਵਿੱਚ ਰਾਜਸਥਾਨ ਪੁਲਿਸ ਨਾਲ ਸਾਂਝੇ ਆਪਰੇਸ਼ਨ ਦੌਰਾਨ ਸਫਲਤਾ ਹਾਸਲ ਕੀਤੀ। BSF ਨੇ ਸੋਮਵਾਰ ਨੂੰ ਰਾਜਸਥਾਨ ਦੇ ਸ਼੍ਰੀਗੰਗਾਨਗਰ ਸੈਕਟਰ ਵਿੱਚ ਅੰਤਰਰਾਸ਼ਟਰੀ ਸਰਹੱਦ ਨੇੜੇ ਇੱਕ ਪਾਕਿਸਤਾਨੀ ਡਰੋਨ ਨੂੰ ਢੇਰ ਕੀਤਾ। BSF ਨੇ ਡਰੋਨ ਵਿੱਚੋਂ ਨਸ਼ੀਲੇ ਪਦਾਰਥਾਂ ਦੇ 5 ਪੈਕੇਟ ਬਰਾਮਦ ਕੀਤੇ ਹਨ।

BSF recovered 5 packets of drugs

ਇਸ ਸਬੰਧੀ BSF ਦੇ ਇਕ ਜਵਾਨ ਨੇ ਦੱਸਿਆ ਕਿ ਗਸ਼ਤ ਦੌਰਾਨ ਜਵਾਨਾਂ ਨੇ ਡਰੋਨ ਦੀ ਆਵਾਜ਼ ਸੁਣੀ, ਜਿਸ ‘ਤੋਂ ਬਾਅਦ BSF ਜਵਾਨਾਂ ਨੇ ਡਰੋਨ ਨੂੰ ਰੋਕਣ ਲਈ ਫਾਇਰਿੰਗ ਕੀਤੀ। ਇਸ ਮਗਰੋਂ ਤਲਾਸ਼ੀ ਦੌਰਾਨ BSF ਦੇ ਜਵਾਨਾਂ ਨੇ ਇੱਕ ਪਾਕਿਸਤਾਨੀ ਡਰੋਨ ਅਤੇ 5 ਪੈਕੇਟ ਸ਼ੱਕੀ ਨਸ਼ੀਲੇ ਪਦਾਰਥਾਂ ਦੇ ਦੋ ਬੈਗ ਬਰਾਮਦ ਕੀਤੇ ਹਨ। ਦੱਸਿਆ ਜਾ ਰਿਹਾ ਹੈ ਬਰਾਮਦ ਕੀਏ ਗਏ ਇਸ ਪੈਕੇਟ ਦਾ ਕੁੱਲ ਵਜ਼ਨ ਕਰੀਬ 5 ਕਿਲੋ ਹੈ।

ਇਹ ਵੀ ਪੜ੍ਹੋ : ਮੇਘਾਲਿਆ ‘ਚ ਜੀਪ ਪਲਟਣ ਕਾਰਨ ਵਾਪਰਿਆ ਹਾਦਸਾ, 5 ਔਰਤਾਂ ਦੀ ਮੌ.ਤ, 21 ਲੋਕ ਜ਼ਖਮੀ

ਇਸ ਤੋਂ ਪਹਿਲਾਂ BSF ਨੇ 3-4 ਫਰਵਰੀ 2023 ਦੀ ਦਰਮਿਆਨੀ ਰਾਤ ਨੂੰ ਸ੍ਰੀਕਰਨਪੁਰ ਸੈਕਟਰ ਸ੍ਰੀਗੰਗਾਨਗਰ ਦੇ ਜਨਰਲ ਖੇਤਰ ਵਿੱਚ ਪਾਕਿਸਤਾਨ ਦੇ ਡਰੋਨ ਨੂੰ ਢੇਰ ਕੀਤਾ ਸੀ। ਲਗਾਤਾਰ ਡਰੋਨ ਮੂਵਮੈਂਟ ‘ਤੋਂ ਬਾਅਦ ਭਾਰਤ-ਪਾਕਿਸਤਾਨ ਅੰਤਰਰਾਸ਼ਟਰੀ ਸਰਹੱਦ ‘ਤੇ ਤਾਇਨਾਤ BSF ਦੇ ਜਵਾਨਾਂ ਨੇ ਸਖ਼ਤੀ ਵਧਾ ਦਿੱਤੀ ਹੈ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “

The post BSF ਵੱਲੋਂ ਪਾਕਿਸਤਾਨ ਦੀ ਨਾਪਾਕ ਕੋਸ਼ਿਸ਼ ਨਾਕਾਮ, ਡਰੋਨ ‘ਚੋਂ ਨਸ਼ੀਲੇ ਪਦਾਰਥਾਂ ਦੇ 5 ਪੈਕਟ ਬਰਾਮਦ appeared first on Daily Post Punjabi.