BSF Recovered heroin Archives - Daily Post Punjabi

ਫਿਰੋਜ਼ਪੁਰ ‘ਚ BSF ਨੂੰ ਮਿਲੀ ਵੱਡੀ ਸਫਲਤਾ, ਖੇਤ ‘ਚੋਂ ਹੈਰੋਇਨ ਦਾ ਪੈਕੇਟ ਕੀਤਾ ਬਰਾਮਦ
ਪੰਜਾਬ ਦੇ ਫਿਰੋਜ਼ਪੁਰ ਜ਼ਿਲ੍ਹੇ ਦੇ ਸਰਹੱਦੀ ਖੇਤਰ ਵਿੱਚ ਸੀਮਾ ਸੁਰੱਖਿਆ ਬਲ (BSF) ਨੇ ਸਰਹੱਦ ਪਾਰੋਂ ਨਸ਼ਿਆਂ ਦੀ ਤਸਕਰੀ ਦੀ ਇੱਕ ਹੋਰ ਨਜਾਇਜ਼ ਕੋਸ਼ਿਸ਼ ਨੂੰ ਨਾਕਾਮ ਕਰਨ ਵਿੱਚ ਵੱਡੀ ਸਫਲਤਾ ਹਾਸਿਲ ਕੀਤੀ ਹੈ। BSF ਦੇ ਜਵਾਨਾਂ ਨੇ ਤਲਾਸ਼ੀ ਦੌਰਾਨ ਪਿੰਡ ਦੇ ਇੱਕ ਖੇਤ ਵਿੱਚੋਂ ਹੈਰੋਇਨ ਦਾ ਇੱਕ ਪੈਕੇਟ ਬਰਾਮਦ ਕੀਤਾ ਹੈ।

ਜਾਣਕਾਰੀ ਅਨੁਸਾਰ BSF ਦੇ ਖੁਫ਼ੀਆ ਵਿੰਗ ਵੱਲੋਂ ਨਸ਼ੀਲੇ ਪਦਾਰਥਾਂ ਦੀ ਖੇਪ ਦੀ ਮੌਜੂਦਗੀ ਬਾਰੇ ਸੂਚਨਾ ਮਿਲੀ ਸੀ। ਇਸ ਦੇ ਆਧਾਰ ‘ਤੇ, BSF ਦੇ ਜਵਾਨਾਂ ਨੇ ਤੁਰੰਤ ਸ਼ੱਕੀ ਖੇਤਰ ਵਿੱਚ ਇੱਕ ਵਿਆਪਕ ਖੋਜ ਮੁਹਿੰਮ ਸ਼ੁਰੂ ਕੀਤੀ। ਤੜਕੇ 06:15 ਵਜੇ ਦੇ ਕਰੀਬ ਤਲਾਸ਼ੀ ਦੌਰਾਨ, ਜਵਾਨਾਂ ਨੇ ਪਿੰਡ ਕਿਲਚੇ ਦੇ ਇੱਕ ਖੇਤ ਵਿੱਚੋਂ 01 ਪੈਕੇਟ ਸ਼ੱਕੀ ਹੈਰੋਇਨ ਬਰਾਮਦ ਕੀਤੀ।

ਇਹ ਵੀ ਪੜ੍ਹੋ : ਕਿਸਾਨ ਸ਼ੁਭਕਰਨ ਦੀ ਭੈਣ ਦੀ ਪੰਜਾਬ ਪੁਲਿਸ ‘ਚ ਹੋਈ ਭਰਤੀ, ਅੰਦੋਲਨ ‘ਚ ਨੌਜਵਾਨ ਕਿਸਾਨ ਨੇ ਗਵਾਈ ਸੀ ਜਾ.ਨ

ਪੈਕੇਟ ਦਾ ਕੁੱਲ ਵਜ਼ਨ 570 ਗ੍ਰਾਮ ਦੱਸਿਆ ਜਾ ਰਿਹਾ ਹੈ। ਨਸ਼ੀਲੇ ਪਦਾਰਥਾਂ ਨੂੰ ਪੀਲੇ ਰੰਗ ਦੀ ਚਿਪਕਣ ਵਾਲੀ ਟੇਪ ਨਾਲ ਲਪੇਟਿਆ ਹੋਇਆ ਸੀ ਅਤੇ ਪੈਕੇਟ ਦੇ ਨਾਲ 01 ਧਾਤੂ ਦੀ ਰਿੰਗ ਅਤੇ ਇੱਕ ਛੋਟੀ ਟਾਰਚ ਜੁੜੀ ਹੋਈ ਸੀ। ਜਵਾਨਾਂ ਨੇ ਹੈਰੋਇਨ ਕਬਜ਼ੇ ਵਿੱਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਵੀਡੀਓ ਲਈ ਕਲਿੱਕ ਕਰੋ -:

ਮੈਨੂੰ ਆਪਣੀ ਬਾਪ ਦੀ ਮੌਤ ਦਾ 6 ਮਹੀਨੇ ਬਾਅਦ ਪਤਾ ਲੱਗਾ ! ਅਫੀਮ ਦੀ ਖੇਤੀ ਦੇ ਹੱਕ ‘ਚ ਹਾਂ ਮੈਂ”, ਸੁਣੋ ਕੌਣ ਨੇ ਅਸਲੀ ਬੰਦੀ ਸਿੰਘ ? ਤੱਤੇ ਸਵਾਲਾਂ ‘ਤੇ ਵਿਰਸਾ ਸਿੰਘ ਵਲਟੋਹਾ ਦੀ ਬੇਬਾਕ ਇੰਟਰਵਿਊ

The post ਫਿਰੋਜ਼ਪੁਰ ‘ਚ BSF ਨੂੰ ਮਿਲੀ ਵੱਡੀ ਸਫਲਤਾ, ਖੇਤ ‘ਚੋਂ ਹੈਰੋਇਨ ਦਾ ਪੈਕੇਟ ਕੀਤਾ ਬਰਾਮਦ appeared first on Daily Post Punjabi.

ਗੁਰਦਾਸਪੁਰ ‘ਚ BSF ਨੂੰ ਮਿਲੀ ਵੱਡੀ ਕਾਮਯਾਬੀ, ਹੈਰੋਇਨ ਦੇ 15 ਪੈਕੇਟ ਕੀਤੇ ਬਰਾਮਦ
ਪਾਕਿ ਤਸਕਰਾਂ ਵਲੋਂ ਕੌਮਾਂਤਰੀ ਸਰਹੱਦ ਰਾਹੀਂ ਨਸ਼ੀਲੇ ਪਦਾਰਥ ਦੀ ਤਸਕਰੀ ਦੀਆਂ ਵਾਰਦਾਤਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ। ਪਰ ਸਰਹੱਦ ਤੇ ਤਾਇਨਾਤ ਚੌਕਸ ਜਵਾਨਾਂ ਵੱਲੋਂ ਤਸਕਰਾਂ ਦੇ ਨਾਪਾਕ ਮਨਸੂਬਿਆਂ ਨੂੰ ਨਾਕਾਮ ਕਰ ਦਿੱਤਾ ਜਾਂਦਾ ਹੈ। ਹੁਣ ਇੱਕ ਫ਼ਾਰ ਫਿਰ ਗੁਰਦਸਪੂਰ ਵਿੱਚ BSF ਜਵਾਨਾਂ ਵੱਲੋਂ ਕਾਰਵਾਈ ਕਰਦਿਆਂ ਨਸ਼ੀਲੇ ਪਦਾਰਥਾਂ ਦੇ 15 ਛੋਟੇ ਪੈਕੇਟ ਬਰਾਮਦ ਕੀਤੇ ਗਏ ਹਨ।

BSF recovered 15 packets

ਜਾਣਕਾਰੀ ਅਨੁਸਾਰ 26 ਮਈ ਨੂੰ ਰਾਤ ​​ਦੇ ਸਮੇਂ BSF ਜਵਾਨਾਂ ਨੇ ਸਰਹੱਦੀ ਖੇਤਰ ਵਿੱਚ ਇੱਕ ਡਰੋਨ ਦੇਖਿਆ ਸੀ। ਇਸ ਤੋਂ ਬਾਅਦ BSF ਜਵਾਨਾਂ ਨੇ ਇੱਕ ਸਰਚ ਅਭਿਆਨ ਚਲਾਇਆ। ਇਸ ਦੌਰਾਨ ਗੁਰਦਾਸਪੁਰ ਜ਼ਿਲ੍ਹੇ ਦੇ ਅਗਵਾਨ ਪਿੰਡ ਦੇ ਅਗਵਾਨ ਚੌਕ ਨੇੜੇ ਸ਼ੱਕੀ ਹੈਰੋਇਨ ਦੇ ਦੋ ਪੈਕੇਟ ਬਰਾਮਦ ਕੀਤੇ, ਜਿਸ ਦਾ ਕੁੱਲ ਵਜਨ ਲਗਭਗ 11.036 ਕਿਲੋਗ੍ਰਾਮ ਦੱਸਿਆ ਜਾ ਰਿਹਾ ਹੈ।

ਇਹ ਵੀ ਪੜ੍ਹੋ : ਪੰਜਾਬ ‘ਚ 1 ਜੂਨ ਦੀ ਛੁੱਟੀ ਦਾ ਐਲਾਨ, ਚੋਣਾਂ ਦੇ ਮੱਦੇਨਜ਼ਰ ਲਿਆ ਗਿਆ ਫੈਸਲਾ

ਬਰਾਮਦ ਕੀਤੇ ਗਏ ਨਸ਼ੀਲੇ ਪਦਾਰਥਾਂ ਨੂੰ ਪੀਲੀ ਚਿਪਕਣ ਵਾਲੀ ਟੇਪ ਵਿੱਚ ਲਪੇਟਿਆ ਗਿਆ ਸੀ। ਜਾਂਚ ਕਰਨ ‘ਤੇ ਅੰਦਰੋਂ ਸ਼ੱਕੀ ਹੈਰੋਇਨ ਦੇ 15 ਛੋਟੇ ਚਿੱਟੇ ਪਾਰਦਰਸ਼ੀ ਪੈਕੇਟ ਮਿਲੇ ਹਨ।

ਵੀਡੀਓ ਲਈ ਕਲਿੱਕ ਕਰੋ -:

“ਮੈਨੂੰ ਆਪਣੀ ਬਾਪ ਦੀ ਮੌਤ ਦਾ 6 ਮਹੀਨੇ ਬਾਅਦ ਪਤਾ ਲੱਗਾ ! ਅਫੀਮ ਦੀ ਖੇਤੀ ਦੇ ਹੱਕ ‘ਚ ਹਾਂ ਮੈਂ”, ਸੁਣੋ ਕੌਣ ਨੇ ਅਸਲੀ ਬੰਦੀ ਸਿੰਘ ? ਤੱਤੇ ਸਵਾਲਾਂ ‘ਤੇ ਵਿਰਸਾ ਸਿੰਘ ਵਲਟੋਹਾ ਦੀ ਬੇਬਾਕ ਇੰਟਰਵਿਊ

The post ਗੁਰਦਾਸਪੁਰ ‘ਚ BSF ਨੂੰ ਮਿਲੀ ਵੱਡੀ ਕਾਮਯਾਬੀ, ਹੈਰੋਇਨ ਦੇ 15 ਪੈਕੇਟ ਕੀਤੇ ਬਰਾਮਦ appeared first on Daily Post Punjabi.

ਅੰਮ੍ਰਿਤਸਰ ‘ਚ BSF ਨੂੰ ਮਿਲੀ ਸਫਲਤਾ, ਹੈ.ਰੋਇ.ਨ ਦਾ ਇੱਕ ਪੈਕੇਟ ਕੀਤਾ ਬਰਾਮਦ
ਪੰਜਾਬ ਦੇ ਜ਼ਿਲ੍ਹਾ ਅੰਮ੍ਰਿਤਸਰ ਦੇ ਸਰਹੱਦੀ ਖੇਤਰ ਵਿੱਚ ਚੌਕਸ ਸੀਮਾ ਸੁਰੱਖਿਆ ਬਲ (BSF) ਦੇ ਖੁਫ਼ੀਆ ਵਿੰਗ ਨੂੰ ਵੱਡੀ ਸਫਲਤਾ ਮਿਲੀ ਹੈ। BSF ਜਵਾਨਾਂ ਦੁਆਰਾ ਸਮੇਂ ਸਿਰ ਕਾਰਵਾਈ ਦੇ ਨਤੀਜੇ ਵਜੋਂ ਇੱਕ ਸ਼ੱਕੀ ਹੈਰੋਇਨ ਦਾ ਪੈਕਟ ਬਰਾਮਦ ਕੀਤਾ ਹੈ। ਇਸ ਨੂੰ 01 ਛੋਟੀ ਕਾਲੇ ਰੰਗ ਦੀ ਟਾਰਚ ਨੂੰ ਚਿਪਕਣ ਵਾਲੀ ਟੇਪ ਨਾਲ ਬੰਨ੍ਹਿਆ ਹੋਇਆ ਸੀ।

BSF has recovered a packet

ਜਾਣਕਾਰੀ ਅਨੁਸਾਰ BSF ਜਵਾਨਾਂ ਨੂੰ ਸ਼ੱਕੀ ਪੈਕਟ ਦੀ ਮੌਜੂਦਗੀ ਦੀ ਸੂਚਨਾ ਮਿਲੀ ਸੀ। ਸੂਚਨਾ ਦੇ ਆਧਾਰ ‘ਤੇ BSF ਨੇ ਮੌਕੇ ‘ਤੇ ਪਹੁੰਚ ਕੇ ਸ਼ੱਕੀ ਇਲਾਕੇ ‘ਚ ਵੱਡੇ ਪੱਧਰ ‘ਤੇ ਤਲਾਸ਼ੀ ਮੁਹਿੰਮ ਚਲਾਈ। 3 ਮਈ ਨੂੰ ਰਾਤ 10:45 ਵਜੇ ਦੇ ਕਰੀਬ ਤਲਾਸ਼ੀ ਦੌਰਾਨ ਪੀਲੇ ਰੰਗ ਦੀ ਚਿਪਕਣ ਵਾਲੀ ਟੇਪ ਨਾਲ ਲਪੇਟਿਆ ਹੋਇਆ ਹੈਰੋਇਨ ਦਾ 01 ਪੈਕੇਟ ਤੇ 01 ਛੋਟੀ ਕਾਲੇ ਰੰਗ ਦੀ ਟਾਰਚ ਮਿਲਿਆ।

ਇਹ ਵੀ ਪੜ੍ਹੋ : ਬ੍ਰਾਜ਼ੀਲ ‘ਚ ਹੜ੍ਹ ਨੇ ਮਚਾਹੀ ਤਬਾਹੀ, 37 ਲੋਕਾਂ ਦੀ ਗਈ ਜਾਨ, 23000 ਤੋਂ ਵੱਧ ਲੋਕ ਹੋਏ ਬੇਘਰ

ਪੈਕੇਟ ਦਾ ਕੁੱਲ ਵਜ਼ਨ- 460 ਗ੍ਰਾਮ ਦਾਸਇਆ ਜਾ ਰਿਹਾ ਹੈ। ਬਰਾਮਦ ਕੀਤੇ ਪੈਕਟ ਦੇ ਨਾਲ ਇੱਕ ਐਲੂਮੀਨੀਅਮ ਦੀ ਰਿੰਗ ਵੀ ਮਿਲੀ ਹੈ। ਇਹ ਬਰਾਮਦਗੀ ਅੰਮ੍ਰਿਤਸਰ (ਦਿਹਾਤੀ) ਜ਼ਿਲ੍ਹੇ ਦੇ ਪਿੰਡ ਹਰਦੋ ਰਤਨ ਦੇ ਨਾਲ ਲੱਗਦੇ ਇੱਕ ਫ਼ਸਲ ਦੇ ਖੇਤ ਵਿੱਚੋਂ ਕੀਤੀ ਗਈ ਹੈ। ਇਹ ਰਿਕਵਰੀ BSF ਦੀ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੀ ਵਚਨਬੱਧਤਾ ਨੂੰ ਦਰਸਾਉਂਦੀ ਹੈ।

ਵੀਡੀਓ ਲਈ ਕਲਿੱਕ ਕਰੋ -:

“ਜਦੋਂ Shinda Grewal ਨੇ ਮਾਰਿਆ ਪਿਓ Gippy Grewal ਕੋਲ ਝੂਠ,ਸੁਣੋ ਕਿਹੜੀ ਗੱਲ ‘ਤੇ ਪੁੱਤ ਨੂੰ ਝਿੜਕਦੇ ਨੇ ਗਿੱਪੀ

The post ਅੰਮ੍ਰਿਤਸਰ ‘ਚ BSF ਨੂੰ ਮਿਲੀ ਸਫਲਤਾ, ਹੈ.ਰੋਇ.ਨ ਦਾ ਇੱਕ ਪੈਕੇਟ ਕੀਤਾ ਬਰਾਮਦ appeared first on Daily Post Punjabi.

ਤਰਨਤਾਰਨ ‘ਚ BSF ਜਵਾਨਾਂ ਨੇ 21 ਕਰੋੜ ਦੀ ਹੈਰੋਇਨ ਕੀਤਾ ਬਰਾਮਦ, ਇੱਕ ਪਾਕਿਸਤਾਨੀ ਡਰੋਨ ਵੀ ਜ਼ਬਤ
ਸੀਮਾ ਸੁਰੱਖਿਆ ਬਲ (BSF) ਦੇ ਜਵਾਨਾਂ ਨੇ ਪੰਜਾਬ ਪੁਲਿਸ ਨਾਲ ਮਿਲ ਕੇ ਪਾਕਿਸਤਾਨੀ ਤਸਕਰਾਂ ਦੀ ਇੱਕ ਹੋਰ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ। ਸੋਮਵਾਰ ਸਵੇਰੇ ਜਵਾਨਾਂ ਨੇ ਇਕ ਡਰੋਨ ਜ਼ਬਤ ਕੀਤਾ। ਇਸ ਦੇ ਨਾਲ ਹੀ 21 ਕਰੋੜ ਰੁਪਏ ਦੀ ਹੈਰੋਇਨ ਵੀ ਬਰਾਮਦ ਹੋਈ ਹੈ। ਫਿਲਹਾਲ ਡਰੋਨ ਅਤੇ ਹੈਰੋਇਨ ਦੀ ਖੇਪ ਨੂੰ ਫੋਰੈਂਸਿਕ ਜਾਂਚ ਲਈ ਭੇਜ ਦਿੱਤਾ ਗਿਆ ਹੈ। ਤਰਨਤਾਰਨ ਦੇ ਖੇਮਕਰਨ ਸੈਕਟਰ ਵਿੱਚ BSF ਅਤੇ ਪੰਜਾਬ ਪੁਲਿਸ ਨੂੰ ਇਹ ਕਾਮਯਾਬੀ ਮਿਲੀ ਹੈ।

BSF ਦੇ ਜਵਾਨਾਂ ਨੂੰ ਸਵੇਰੇ ਸੂਚਨਾ ਮਿਲੀ ਸੀ ਕਿ ਇਲਾਕੇ ‘ਚ ਡਰੋਨ ਦੀ ਮੂਵਮੈਂਟ ਦੇਖੀ ਗਈ ਹੈ। ਇਸ ਤੋਂ ਬਾਅਦ ਜਵਾਨਾਂ ਨੇ ਪੰਜਾਬ ਪੁਲਿਸ ਨਾਲ ਸੰਪਰਕ ਕੀਤਾ। ਦੋਵਾਂ ਟੀਮਾਂ ਨੇ ਇਲਾਕੇ ਨੂੰ ਘੇਰ ਕੇ ਤਲਾਸ਼ੀ ਲਈ। ਇਸ ਦੌਰਾਨ ਜਵਾਨਾਂ ਨੇ ਸਰਹੱਦੀ ਖੇਤਰ ਤੋਂ ਇੱਕ ਹੈਕਸਾਕਾਪਟਰ ਡਰੋਨ ਜ਼ਬਤ ਕੀਤਾ। ਇਸ ਡਰੋਨ ਦੇ ਨਾਲ ਇੱਕ ਪੀਲਾ ਪੈਕੇਟ ਵੀ ਸੀ, ਜਿਸ ਨੂੰ ਖੋਲ੍ਹਣ ‘ਤੇ ਉਸ ਵਿੱਚ ਹੈਰੋਇਨ ਦੀ ਖੇਪ ਬੰਨੀ ਹੋਈ ਸੀ।

ਇਹ ਵੀ ਪੜ੍ਹੋ : ਕਰਨਾਲ ‘ਚ ਕਾਰ ਦੀ ਬਾਈਕ ਨਾਲ ਟੱਕਰ: ਹਾਦਸੇ ‘ਚ 55 ਸਾਲਾ ਵਿਅਕਤੀ ਦੀ ਮੌ.ਤ, ਮੁਲਜ਼ਮ ਗ੍ਰਿਫਤਾਰ

ਜਾਣਕਾਰੀ ਅਨੁਸਾਰ ਵੱਡੇ ਪੈਕੇਟ ‘ਚ 3 ਛੋਟੇ ਪੈਕੇਟ ਬਰਾਮਦ ਹੋਏ, ਜਦੋਂ ਖੇਪ ਦੇ ਵੱਡੇ ਪੈਕੇਟ ਨੂੰ ਖੋਲ੍ਹਿਆ ਗਿਆ ਤਾਂ ਉਸ ‘ਚ 3 ਛੋਟੇ ਪੈਕੇਟ ਬਰਾਮਦ ਹੋਏ, ਜਿਨ੍ਹਾਂ ‘ਚ ਨਸ਼ੀਲੇ ਪਦਾਰਥਾਂ ਦਾ ਕੁੱਲ ਵਜ਼ਨ 3 ਕਿਲੋ ਦੱਸਿਆ ਗਿਆ। ਇਸ ਦੇ ਨਾਲ ਹੀ ਇਹ ਹੈਕਸਾਕਾਪਟਰ ਡਰੋਨ ਵੀ ਅਤਿ-ਆਧੁਨਿਕ ਤਕਨੀਕ ਦਾ ਹੈ, ਜਿਸ ‘ਤੇ 6 ਪ੍ਰੋਪੈਲਰ ਲਗਾਏ ਗਏ ਹਨ ਅਤੇ ਡਬਲ ਬੈਟਰੀ ਲਗਾਈ ਗਈ ਹੈ, ਤਾਂ ਜੋ ਇਹ ਖੇਪ ਨੂੰ ਲੰਬੀ ਦੂਰੀ ‘ਤੇ ਲਿਜਾ ਸਕੇ।

ਵੀਡੀਓ ਲਈ ਕਲਿੱਕ ਕਰੋ -:

“ਖੇਤਾਂ ਵਿਚ ਸੱਪਾਂ ਦੀਆਂ ਸਿਰੀਆਂ ਮਿੱਧਦੀ ਪੰਜਾਬ ਦੀ ਧੀ, ਪਿਓ ਦੀ ਮੌਤ ਤੋਂ ਬਾਅਦ ਸਾਂਭਿਆ ਟਰੈਕਟਰ… “

The post ਤਰਨਤਾਰਨ ‘ਚ BSF ਜਵਾਨਾਂ ਨੇ 21 ਕਰੋੜ ਦੀ ਹੈਰੋਇਨ ਕੀਤਾ ਬਰਾਮਦ, ਇੱਕ ਪਾਕਿਸਤਾਨੀ ਡਰੋਨ ਵੀ ਜ਼ਬਤ appeared first on Daily Post Punjabi.

ਭਾਰਤੀ ਸਰਹੱਦ ‘ਤੇ ਡਰੋਨ ਦੀ ਦਸਤਕ, ਤਲਾਸ਼ੀ ਦੌਰਾਨ BSF ਨੂੰ ਹੈਰੋਇਨ ਦੀ ਖੇਪ ਬਰਾਮਦ
ਪੰਜਾਬ ‘ਚ ਭਾਰਤ-ਪਾਕਿਸਤਾਨ ਸਰਹੱਦ ‘ਤੇ ਐਤਵਾਰ ਰਾਤ ਨੂੰ ਡਰੋਨ ਨੇ ਦਸਤਕ ਦਿੱਤੀ। ਸੀਮਾ ਸੁਰੱਖਿਆ ਬਲ (BSF) ਦੇ ਜਵਾਨਾਂ ਨੇ ਗੋਲੀਬਾਰੀ ਕਰਕੇ ਡਰੋਨ ਨੂੰ ਵਾਪਸ ਭੇਜ ਦਿੱਤਾ। ਇਸ ਤੋਂ ਬਾਅਦ ਇਲਾਕੇ ਵਿੱਚ ਤਲਾਸ਼ੀ ਮੁਹਿੰਮ ਚਲਾਈ ਗਈ ਤਾਂ ਇੱਕ ਪੀਲੇ ਰੰਗ ਦਾ ਪੈਕਟ ਬਰਾਮਦ ਹੋਇਆ। ਜਾਂਚ ਦੌਰਾਨ ਇਸ ਵਿੱਚੋਂ ਭਾਰੀ ਮਾਤਰਾ ‘ਚ ਹੈਰੋਇਨ ਬਰਾਮਦ ਹੋਈ। ਪੁਲਿਸ ਨੇ ਪੈਕਟ ਨੂੰ ਜ਼ਬਤ ਕਰ ਲਿਆ ਹੈ।

BSF Recovered Heroin

ਪ੍ਰਾਪਤ ਜਾਣਕਾਰੀ ਅਨੁਸਾਰ ਫਿਰੋਜ਼ਪੁਰ ਸਰਹੱਦੀ ਰੇਂਜ ਵਿੱਚ ਬੀਓਪੀ ਲੱਖਾ ਸਿੰਘ ਵਾਲਾ ਹਿਠਾੜ ਨੇੜੇ ਜਵਾਨ ਗਸ਼ਤ ’ਤੇ ਸਨ। ਇਸ ਦੌਰਾਨ ਜਵਾਨਾਂ ਨੇ ਅਸਮਾਨ ਵਿੱਚ ਇੱਕ ਡਰੋਨ ਉੱਡਦਾ ਦੇਖਿਆ। BSF ਦੇ ਜਵਾਨਾਂ ਨੇ ਰਾਊਂਡ ਫਾਇਰਿੰਗ ਕਰਕੇ ਉਸ ਨੂੰ ਭਜਾ ਦਿੱਤਾ। ਇਸ ‘ਤੋਂ ਬਾਅਦ ਜਵਾਨਾਂ ਨੇ ਘਟਨਾ ਦੀ ਸੂਚਨਾ BSF ਦੇ ਉੱਚ ਅਧਿਕਾਰੀਆਂ ਨੂੰ ਦਿੱਤੀ।

ਇਹ ਵੀ ਪੜ੍ਹੋ : PSTET-2 ਪ੍ਰੀਖਿਆ ‘ਚ 90.72 ਫ਼ੀਸਦੀ ਵਿਦਿਆਰਥੀ ਹੋਏ ਅਪੀਅਰ: ਸਿੱਖਿਆ ਮੰਤਰੀ ਬੈਂਸ

ਇਸ ਮਗਰੋਂ BSF ਦੇ ਜਵਾਨਾਂ ਨੇ ਪੁਲਿਸ ਮੁਲਾਜ਼ਮਾਂ ਦੇ ਸਹਿਯੋਗ ਨਾਲ ਇਲਾਕੇ ਵਿਚ ਤਲਾਸ਼ੀ ਮੁਹਿੰਮ ਚਲਾਈ। ਇਸ ਦੌਰਾਨ BSF ਦੀ 182 ਬਟਾਲੀਅਨ ਦੇ ਜਵਾਨਾਂ ਨੂੰ ਪੀਲੇ ਰੰਗ ਦਾ ਇੱਕ ਪੈਕਟ ਮਿਲਿਆ। ਪੈਕਟ ਨੂੰ ਜਦੋਂ ਖੋਲਿਆ ਗਿਆ ‘ਤਾਂ ਇਸ ਵਿੱਚੋਂ ਡੇਢ ਕਿਲੋ ਦੇ ਕਰੀਬ ਹੈਰੋਇਨ ਬਰਾਮਦ ਹੋਈ। ਦੱਸਿਆ ਜਾ ਰਿਹਾ ਹੈ ਕਿ ਇਸ ਪੈਕਟ ‘ਤੇ ਇਕ ਹੁੱਕ ਅਤੇ ਇੰਡੀਕੇਟਰ ਵੀ ਲੱਗਾ ਹੋਇਆ ਸੀ। ਪੁਲਿਸ ਨੇ ਹੈਰੋਇਨ ਦੀ ਪੈਕਟ ਜ਼ਬਤ ਕਰਕੇ ਮਾਮਲਾ ਦਰਜ ਕਰ ਲਿਆ ਹੈ।

ਵੀਡੀਓ ਲਈ ਕਲਿੱਕ ਕਰੋ -:

“12 ਵੀ ਪਾਸ ਜੱਟ ਨੇ SHARE MARKET ‘ਚ ਪਾਈ ਧੱਕ , ਇੱਕ ਦਿਨ ‘ਚ ਕਮਾ ਲੈਂਦਾ ਲੱਖਾਂ ਰੁਪਏ ! “

The post ਭਾਰਤੀ ਸਰਹੱਦ ‘ਤੇ ਡਰੋਨ ਦੀ ਦਸਤਕ, ਤਲਾਸ਼ੀ ਦੌਰਾਨ BSF ਨੂੰ ਹੈਰੋਇਨ ਦੀ ਖੇਪ ਬਰਾਮਦ appeared first on Daily Post Punjabi.

ਪਾਕਿ ਤਸਕਰਾਂ ਦੀ ਨਾਪਾਕ ਹਰਕਤ ਫਿਰ ਆਈ ਸਾਹਮਣੇ, BSF ਨੇ ਕਰੋੜਾਂ ਦੀ ਹੈਰੋਇਨ ਕੀਤੀ ਬਰਾਮਦ
ਗੁਆਂਢੀ ਦੇਸ਼ ਪਾਕਿਸਤਾਨ ਆਪਣੀਆਂ ਨਾਪਾਕ ਹਰਕਤਾਂ ਤੋਂ ਬਾਜ਼ ਨਹੀਂ ਆ ਰਿਹਾ ਹੈ। ਪਾਕਿਸਤਾਨ ਤਸਕਰਾਂ ਵੱਲੋਂ ਭਾਰਤੀ ਸਰਹੱਦ ‘ਤੇ ਲਗਾਤਾਰ ਨਸ਼ੇ ਭੇਜੇ ਜਾ ਰਹੇ ਹਨ। ਸੈਕਟਰ ਖੇਮਕਰਨ ਵਿੱਚ ਤਾਇਨਾਤ ਸੀਮਾ ਸੁਰੱਖਿਆ ਬਲ (BSF) ਦੀ 101 ਬਟਾਲੀਅਨ ਦੇ ਜਵਾਨਾਂ ਨੇ ਬੀਓਪੀ ਹਰਭਜਨ ਸਿੰਘ ਦੇ ਸਰਹੱਦੀ ਪਿੰਡ ਕਾਲਸ ਦੇ ਕੋਲੋਂ 1 ਕਿਲੋ ਹੈਰੋਇਨ ਬਰਾਮਦ ਕੀਤੀ ਹੈ।

BSF recovered heroin

ਜਾਣਕਾਰੀ ਅਨੁਸਾਰ BSF ਬਟਾਲੀਅਨ 101 ਦੇ ਜਵਾਨਾਂ ਵੱਲੋਂ ਸਵੇਰੇ ਕਰੀਬ 7 ਵਜੇ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਸੀ। ਇਸ ਦੌਰਾਨ ਉਨ੍ਹਾਂ ਨੂੰ ਕੰਡਿਆਲੀ ਤਾਰ ਨੇੜਿਓਂ 1 ਇੱਕ ਪੈਕਟ ਮਿਲਿਆ ਜੋ ਕਿ ਪੀਲੇ ਰੰਗ ਦੇ ਪਲਾਸਟਿਕ ਲਿਫਾਫੇ ਵਿੱਚ ਲਪੇਟੀ ਹੋਈ ਸੀ। ਇਸ ਦੀ ਸੂਚਨਾ ਮਿਲਣ ‘ਤੇ ਉੱਚ ਪੁਲਿਸ ਅਧਿਕਾਰੀ ਵੀ ਖ਼ੁਦ ਮੌਕੇ ’ਤੇ ਪੁੱਜੇ। ਇਸ ਮਗਰੋਂ ਪੈਕਟ ਦੀ ਜਾਂਚ ਸ਼ੁਰੂ ਕੀਤੀ ਗਈ।

ਇਹ ਵੀ ਪੜ੍ਹੋ : ‘ਭਾਰਤ ਗੌਰਵ ਟੂਰਿਸਟ ਟਰੇਨ’ ਜਲੰਧਰ ਤੋਂ ਰਵਾਨਾ, DRM ਨੇ ਦਿੱਤੀ ਹਰੀ ਝੰਡੀ

BSF ਵੱਲੋਂ ਕਾਬੂ ਕੀਤੇ ਗਏ ਪੈਕਟ ਵਿੱਚੋਂ ਇੱਕ ਕਿਲੋ ਹੈਰੋਇਨ ਬਰਾਮਦ ਹੋਈ ਹੈ। ਇਸ ਦੇ ਨਾਲ ਹੀ ਅੰਤਰਰਾਸ਼ਟਰੀ ਬਾਜ਼ਾਰ ‘ਚ ਇਸ ਦੀ ਕੀਮਤ ਕਰੀਬ 5 ਕਰੋੜ ਦੱਸੀ ਜਾ ਰਹੀ ਹੈ। BSF ਅਧਿਕਾਰੀਆਂ ਨੇ ਹੈਰੋਇਨ ਨੂੰ ਕਬਜ਼ੇ ‘ਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “

The post ਪਾਕਿ ਤਸਕਰਾਂ ਦੀ ਨਾਪਾਕ ਹਰਕਤ ਫਿਰ ਆਈ ਸਾਹਮਣੇ, BSF ਨੇ ਕਰੋੜਾਂ ਦੀ ਹੈਰੋਇਨ ਕੀਤੀ ਬਰਾਮਦ appeared first on Daily Post Punjabi.

BSF ਨੂੰ ਮਿਲੀ ਵੱਡੀ ਕਾਮਯਾਬੀ, ਸਰਹੱਦ ‘ਤੇ ਤਲਾਸ਼ੀ ਦੌਰਾਨ ਕਰੋੜਾਂ ਦੀ ਹੈਰੋਇਨ ਬਰਾਮਦ
ਸੀਮਾ ਸੁਰੱਖਿਆ ਬਲ ਦੇ ਜਵਾਨਾਂ ਨੇ ਪਾਕਿਸਤਾਨ ਦੀ ਨਾਪਾਕ ਹਰਕਤਾਂ ਨੂੰ ਨਾਕਾਮ ਕਰਦੇ ਹੋਏ ਇੱਕ ਵਾਰ ਫਿਰ ਕਾਮਯਾਬੀ ਹਾਸਲ ਕੀਤੀ ਹੈ। ਵਿਧਾਨ ਸਭਾ ਹਲਕਾ ਖੇਮਕਰਨ ਅਧੀਨ, ਕੇ.ਆਈ ਦੀ ਬਟਾਲੀਅਨ 103 ਵੱਲੋਂ 7 ਪੈਕਟ ਹੈਰੋਇਨ ਬਰਾਮਦ ਹੋਣ ਦੀ ਖਬਰ ਸਾਹਮਣੇ ਆਈ ਹੈ। ਕਾਬੂ ਕੀਤੇ ਗਏ ਹੈਰੋਇਨ ਦੀ ਕੀਮਤ ਕਰੋੜਾਂ ਰੁਪਏ ਦੀ ਦੱਸੀ ਜਾ ਰਹੀ ਹੈ।

BSF Recovered Heroin

ਜਾਣਕਰੀ ਅਨੁਸਾਰ BSF 103 ਬਟਾਲੀਅਨ ਦੇ ਜਵਾਨਾਂ ਵੱਲੋਂ ਸ਼ੱਕ ਦੇ ਆਧਾਰ ‘ਤੇ ਤਲਾਸ਼ੀ ਮੁਹਿੰਮ ਚਲਾਈ ਗਈ। ਇਸ ਦੌਰਾਨ BSF ਦੇ ਸਿਪਾਹੀਆਂ ਨੇ BOP ਤਾਰਾ ਸਿੰਘ ਕੋਲੋਂ 7 ਪੈਕੇਟ ਹੈਰੋਇਨ ਬਰਾਮਦ ਹੋਈ, ਜੋ ਕਿ ਕਰੀਬ 7 ਕਿਲੋ ਹੈ। ਤਲਾਸ਼ੀ ਦੌਰਾਨ ਮਿਲੀ ਹੈਰੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕੀਮਤ 35 ਕਰੋੜ ਰੁਪਏ ਦੱਸੀ ਜਾਂਦੀ ਹੈ। ਪਾਕਿਸਤਾਨ ਭਾਰਤੀ ਖੇਤਰ ਵਿਚ ਡਰੋਨ ਰਾਹੀਂ ਹਥਿਆਰ ਅਤੇ ਨਸ਼ੀਲੇ ਪਦਾਰਥ ਦੀ ਤਸਕਰੀ ਕਰਦਾ ਰਹਿੰਦਾ ਹੈ।

ਇਹ ਵੀ ਪੜ੍ਹੋ : ਟੀ-20 ‘ਚ ਪਹਿਲੀ ਵਾਰ ਅਫਗਾਨਿਸਤਾਨ ਨੇ ਪਾਕਿਸਤਾਨ ਨੂੰ ਹਰਾਇਆ, 6 ਵਿਕਟਾਂ ਨਾਲ ਜਿੱਤਿਆ ਮੈਚ

ਦੱਸ ਦੇਈਏ ਕਿ ਬੀਤੇ 24 ਮਾਰਚ ਨੂੰ ਰਾਤ 2.28 ਵਜੇ ਗੁਰਦਾਸਪੁਰ ਸੈਕਟਰ ਦੇ ਮੇਟਲਾ ਖੇਤਰ ਵਿਚ ਭਾਰਤ-ਪਾਕਿਸਤਾਨ ਸਰਹੱਦ ‘ਤੇ ਪਾਕਿਸਾਤਨੀ ਡ੍ਰੋਨ ਨੇ ਘੁਸਪੈਠ ਦੀ ਕੋਸ਼ਿਸ਼ ਕੀਤੀ ਗਈ ਸੀ। ਸਰਹੱਦ ‘ਤੇ ਤਾਇਨਾਤ BSF ਦੇ ਜਵਾਨਾਂ ਨੇ ਡ੍ਰੋਨ ‘ਤੇ ਫਾਇਰਿੰਗ ਕਰਕੇ ਉਸ ਨੂੰ ਖਦੇੜ ਦਿੱਤਾ ਸੀ। ਤਲਾਸ਼ੀ ਦੌਰਾਨ ਸੀਮਾ ਸੁਰੱਖਿਆ ਬਲ ਦੇ ਜਵਾਨਾਂ ਨੇ ਇਕ ਪੈਕੇਟ ਦੀ ਖੇਪ ਬਰਾਮਦ ਕੀਤੀ ਜਿਸ ਨੂੰ ਡ੍ਰੋਨ ਨਾਲ ਡੇਗਿਆ ਗਿਆ ਸੀ। ਇਸ ਵਿਚ 5 ਪਿਸਤੌਲਾਂ, 10 ਪਿਸਤੌਲ ਮੈਗਜ਼ੀਨ, 9 ਐੱਮਐੱਮ ਦੇ 71 ਰਾਊਂਡ ਤੇ .311 ਲਿਖੇ 20 ਗੋਲਾ-ਬਾਰੂਦ ਸਨ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “

The post BSF ਨੂੰ ਮਿਲੀ ਵੱਡੀ ਕਾਮਯਾਬੀ, ਸਰਹੱਦ ‘ਤੇ ਤਲਾਸ਼ੀ ਦੌਰਾਨ ਕਰੋੜਾਂ ਦੀ ਹੈਰੋਇਨ ਬਰਾਮਦ appeared first on Daily Post Punjabi.

BSF ਦੇ ਜਵਾਨਾਂ ਨੂੰ ਮਿਲੀ ਵੱਡੀ ਕਾਮਯਾਬੀ, ਸਰਹੱਦੀ ਇਲਾਕੇ ‘ਤੋਂ 21 ਕਰੋੜ ਦੀ ਹੈਰੋਇਨ ਬਰਾਮਦ
ਪੰਜਾਬ ਸਰਹੱਦ ‘ਤੇ ਪਾਕਿਸਤਾਨੀ ਸਮੱਗਲਰਾਂ ਵੱਲੋਂ ਡਰੋਨ ਭੇਜਣ ਦਾ ਸਿਲਸਿਲਾ ਜਾਰੀ ਹੈ। ਅੰਮ੍ਰਿਤਸਰ ਬਾਰਡਰ ‘ਤੇ ਡਰੋਨ ਨੂੰ ਡੇਗਣ ਦੇ 24 ਘੰਟਿਆਂ ਦੇ ਅੰਦਰ, ਤਸਕਰਾਂ ਵੱਲੋਂ ਤਰਨਤਾਰਨ ਸੈਕਟਰ ‘ਚ ਭੇਜੇ ਗਏ ਇਕ ਹੋਰ ਡਰੋਨ ਨੂੰ ਵਾਪਸ ਭੇਜਣ ‘ਚ ਸੀਮਾ ਸੁਰੱਖਿਆ ਬਲ (BSF) ਦੇ ਜਵਾਨ ਕਾਮਯਾਬ ਰਹੇ ਹਨ। ਇਸ ਦੇ ਨਾਲ ਹੀ, ਤਰਨਤਾਰਨ ਸਰਹੱਦ ‘ਤੇ ਸਥਿਤ ਪਿੰਡ ਮਹਦੀਪੁਰ ‘ਚ ਇਲਾਕੇ ‘ਚ ਨਾਕੇ ਦੌਰਾਨ ਜਵਾਨਾਂ ਨੇ 5 ਪੈਕਟ ਹੈਰੋਇਨ ਬਰਾਮਦ ਕੀਤਾ ਹੈ।

BSF recovered heroin

ਫਿਰੋਜ਼ਪੁਰ ਸੈਕਟਰ ਅਧੀਨ ਤਰਨਤਾਰਨ ਸਰਹੱਦ ‘ਤੇ ਸਥਿਤ ਪਿੰਡ ਮਹਦੀਪੁਰ ‘ਚ BSF ਦੇ ਜਵਾਨਾਂ ਵੱਲੋਂ ਤਲਾਸ਼ੀ ਮੁਹਿੰਮ ਚਲਾਈ ਗਈ। ਇਸ ਦੌਰਾਨ BSF ਦੇ ਜਵਾਨਾਂ ਨੂੰ 5 ਹੈਰੋਇਨ ਦੇ ਪੈਕਟ ਬਰਾਮਦ ਹੀਏ । ਜਵਾਨਾਂ ਨੇ ਹੈਰੋਇਨ ਨੂੰ ਜ਼ਬਤ ਕਰ ਲਿਆ ਹੈ। ਬਰਾਮਦ ਕੀਤੇ ਗਏ ਪੈਕੇਟ ‘ਤੇ ਹੁੱਕ ਬਣਇਆ ਹੋਇਆ ਸੀ। ਜਿਸ ਤੋਂ ਸਾਫ਼ ਹੈ ਕਿ ਉਨ੍ਹਾਂ ਨੂੰ ਡਰੋਨ ਤੋਂ ਸੁੱਟਿਆ ਗਿਆ ਹੈ। ਹੈਰੋਇਨ ਦੇ 5 ਪੈਕੇਟ ਦਾ ਕੁੱਲ ਵਜ਼ਨ 2.660 ਕਿਲੋ ਹੈ। ਜਿਸ ਦੀ ਬਾਜ਼ਾਰੀ ਕੀਮਤ ਕਰੀਬ 21 ਕਰੋੜ ਰੁਪਏ ਦੱਸੀ ਜਾ ਰਹੀ ਹੈ।

ਇਹ ਵੀ ਪੜ੍ਹੋ : ਪੰਜਾਬ ‘ਚ 12ਵੀਂ ਜਮਾਤ ਦਾ ਪੇਪਰ ਲੀਕ ਮਾਮਲਾ: ਸਿੱਖਿਆ ਵਿਭਾਗ ਨੇ ਫਿਜ਼ੀਕਲ ਵੈਰੀਫਿਕੇਸ਼ਨ ਦੇ ਦਿੱਤੇ ਹੁਕਮ

ਦੱਸ ਦੇਈਏ ਸ਼ਨੀਵਾਰ-ਐਤਵਾਰ ਦੀ ਦਰਮਿਆਨੀ ਰਾਤ ਨੂੰ ਵੀ ਪਾਕਿਸਤਾਨੀ ਡਰੋਨ 2.11 ਵਜੇ ਅੰਮ੍ਰਿਤਸਰ ਦੇ ਸਰਹੱਦੀ ਪਿੰਡ ਸ਼ਹਿਜ਼ਾਦਾ ਨੇੜੇ ਦਾਖਲ ਹੋਇਆ ਸੀ। ਇਸ ਦੀ ਆਵਾਜ਼ ਸੁਣ ਕੇ BSF ਦੇ ਜਵਾਨ ਚੌਕਸ ਹੋ ਗਏ ਅਤੇ ਡਰੋਨ ‘ਤੇ ਗੋਲੀਬਾਰੀ ਸ਼ੁਰੂ ਕਰ ਦਿੱਤੀ। ਫਾਇਰਿੰਗ ਤੋਂ ਬਾਅਦ ਆਵਾਜ਼ ਬੰਦ ਹੋ ਗਈ। ਜਦੋਂ ਸਵੇਰੇ ਤਲਾਸ਼ੀ ਮੁਹਿੰਮ ਚਲਾਈ ਗਈ ਤਾਂ ਡਰੋਨ ਸਰਹੱਦ ਨੇੜੇ ਡਿੱਗਿਆ ਮਿਲਿਆ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “

The post BSF ਦੇ ਜਵਾਨਾਂ ਨੂੰ ਮਿਲੀ ਵੱਡੀ ਕਾਮਯਾਬੀ, ਸਰਹੱਦੀ ਇਲਾਕੇ ‘ਤੋਂ 21 ਕਰੋੜ ਦੀ ਹੈਰੋਇਨ ਬਰਾਮਦ appeared first on Daily Post Punjabi.

BSF ਨੂੰ ਮਿਲੀ ਵੱਡੀ ਸਫਲਤਾ, ਭਾਰਤ-ਪਾਕਿ ਸਰਹੱਦ ਤੋਂ ਕਰੋੜਾਂ ਦੀ ਹੈਰੋਇਨ ਬਰਾਮਦ
ਸੀਮਾ ਸੁਰੱਖਿਆ ਬਲ (BSF) ਨੇ ਇੱਕ ਵਾਰ ਫਿਰ ਪਾਕਿਸਤਾਨੀ ਤਸਕਰਾਂ ਦੇ ਨਾਪਾਕ ਮਨਸੂਬਿਆਂ ਨੂੰ ਨਾਕਾਮ ਕਰ ਦਿੱਤਾ ਹੈ। BSF ਦੇ ਜਵਾਨਾਂ ਨੇ ਪੰਜਾਬ ਦੇ ਫਾਜ਼ਿਲਕਾ ‘ਚ ਭਾਰਤ-ਪਾਕਿਸਤਾਨ ਸਰਹੱਦ ‘ਤੇ ਨੇੜਿਓਂ ਕਰੀਬ 1 ਕਿਲੋ ‘ਤੋਂ ਵੱਧ ਹੈਰੋਇਨ ਬਰਾਮਦ ਕੀਤੀ ਹੈ। ਫੜੀ ਗਈ ਹੈਰੋਇਨ ਦੀ ਕੀਮਤ ਕਰੋੜਾਂ ਵਿਚ ਦੱਸੀ ਜਾ ਰਹੀ ਹੈ। ਇਹ ਜਾਣਕਾਰੀ BSF ਵੱਲੋਂ ਸਾਂਝੀ ਕੀਤੀ ਗਈ ਹੈ।

BSF recovered heroin worth crores

ਜਾਣਕਾਰੀ ਅਨੁਸਾਰ ਮੰਗਲਵਾਰ ਨੂੰ ਸੀਮਾ ਸੁਰੱਖਿਆ ਬਲ (BSF) ਦੇ ਜਵਾਨ ਗਸ਼ਤ ‘ਤੇ ਸਨ। ਇਸ ਦੌਰਾਨ ਜਵਾਨਾਂ ਨੂੰ ਸਰਹੱਦ ‘ਤੇ ਕੰਡਿਆਲੀ ਤਾਰ ਦੇ ਨੇੜੇ ਇਕ ਸ਼ੱਕੀ ਪੈਕਟ ਮਿਲਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ BSF ਨੇ ਦੱਸਿਆ ਕਿ ਬਰਾਮਦ ਕੀਤੇ ਗਏ ਪੈਕੇਟ ਵਿੱਚ ਕਰੀਬ 1.030 ਕਿਲੋਗ੍ਰਾਮ ਹੈਰੋਇਨ ਮੌਜੂਦ ਸੀ। ਅੰਤਰਾਸ਼ਟਰੀ ਬਜ਼ਾਰ ਵਿਚ ਹੈਰੋਇਨ ਦੀ ਕੀਮਤ ਕਰੋੜਾਂ ਵਿੱਚ ਦੱਸੀ ਜਾ ਰਹੀ ਹੈ।

ਇਹ ਵੀ ਪੜ੍ਹੋ : ਅੰਮ੍ਰਿਤਸਰ ‘ਚ ਮਿਲੇ ਹੈਂਡ ਗ੍ਰੇਨੇਡ ਤੇ ਗੋਲੀਆਂ, ਸ਼ੱਕੀ ਦੀ ਭਾਲ ‘ਚ BSF ਵੱਲੋਂ ਤਲਾਸ਼ੀ ਮੁਹਿੰਮ ਸ਼ੁਰੂ

ਇਸ ਸਬੰਧੀ ਫਿਲਹਾਲ ਸੀਮਾ ਸੁਰੱਖਿਆ ਬਲ ਦੇ ਜਵਾਨਾਂ ਵੱਲੋਂ ਇਲਾਕੇ ‘ਚ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ। BSF ਵੱਲੋਂ ਇਹ ਪਤਾ ਲਗਾਇਆ ਜਾ ਰਿਹਾ ਹੈ ਕਿ ਜ਼ਬਤ ਕੀਤੀ ਗਈ ਇਹ ਹੈਰੋਇਨ ਸਮੱਗਲਰਾਂ ਨੇ ਸਰਹੱਦ ਪਾਰ ਤੋਂ ਡਰੋਨ ਰਾਹੀਂ ਭੇਜੀ ਸੀ ਜਾਂ ਨਹੀਂ। ਇਸ ਦੇ ਨਾਲ ਹੀ ਜਵਾਨਾਂ ਨੂੰ ਅਲਰਟ ਰਹਿਣ ਲਈ ਕਿਹਾ ਗਿਆ ਹੈ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “

The post BSF ਨੂੰ ਮਿਲੀ ਵੱਡੀ ਸਫਲਤਾ, ਭਾਰਤ-ਪਾਕਿ ਸਰਹੱਦ ਤੋਂ ਕਰੋੜਾਂ ਦੀ ਹੈਰੋਇਨ ਬਰਾਮਦ appeared first on Daily Post Punjabi.

BSF ਨੂੰ ਮਿਲੀ ਵੱਡੀ ਕਾਮਯਾਬੀ, ਭਾਰਤ-ਪਾਕਿ ਸਰਹੱਦ ਤੋਂ ਕਰੋੜਾਂ ਦੀ ਹੈਰੋਇਨ ਬਰਾਮਦ
ਪੰਜਾਬ ਦੀ ਸੀਮਾ ਸੁਰੱਖਿਆ ਬਲ (BSF) ਨੂੰ ਇਕ ਵਾਰ ਫਿਰ ਵੱਡੀ ਕਾਮਯਾਬੀ ਮਿਲੀ ਹੈ। BSF ਦੀ 136 ਬਟਾਲੀਅਨ ਵੱਲੋਂ ਫਿਰੋਜ਼ਪੁਰ ਭਾਰਤ-ਪਾਕਿ ਸਰਹੱਦ ‘ਤੇ ਪਾਕਿਸਤਾਨੀ ਸਮੱਗਲਰਾਂ ਵੱਲੋਂ ਭੇਜੀ ਗਈ ਹੈਰੋਇਨ ਦੇ 3 ਪੈਕਟ ਬਰਾਮਦ ਕੀਤੀ ਗਈ ਹੈ। ਇਸ ਦੀ ਅੰਤਰਰਾਸ਼ਟਰੀ ਬਾਜ਼ਾਰ ‘ਚ ਕੀਮਤ ਕਰੋੜਾਂ ਰੁਪਏ ਦੱਸੀ ਜਾ ਰਹੀ ਹੈ।

BSF Recovered heroin

ਜਾਣਕਾਰੀ ਅਨੁਸਾਰ ਸੀਮਾ ਸੁਰੱਖਿਆ ਬਲ ਨੂੰ ਗੁਪਤ ਸੂਚਨਾ ਮਿਲੀ ਸੀ। ਜਿਸ ਦੇ ਆਧਾਰ ‘ਤੇ BPO ਮੈਬਨ ਦੇ ਇਲਾਕੇ ‘ਚ ਕੰਡਿਆਲੀ ਤਾਰ ਦੇ ਨਾਲ ਲੱਗਦੇ ਖੇਤਾਂ ‘ਚ ਤੈਨਾਤ BSF ਦੇ ਜਵਾਨਾਂ ਨੇ ਵਿਸ਼ੇਸ਼ ਤਲਾਸ਼ੀ ਮੁਹਿੰਮ ਚਲਾਈ। ਜਾਂਚ ਦੌਰਾਨ ਉਨ੍ਹਾਂ ਨੂੰ ਇਕ ਚਿੱਟੇ ਰੰਗ ਦਾ ਪਾਲੀਥੀਨ ਬੈਗ ਬਰਾਮਦ ਹੋਇਆ। ਜਿਸ ਦੇ ਅੰਦਰ 3 ਨਸ਼ੀਲੇ ਪਦਾਰਥ ਦੇ ਪੈਕਟ ਸਨ, ਜਿਸਨੂੰ ਪੀਲੇ ਰੰਗ ਦੀ ਟੇਪ ਲੱਗੀ ਹੋਈ ਸੀ।

ਇਹ ਵੀ ਪੜ੍ਹੋ : ਜਲੰਧਰ ਪਹੁੰਚੇ ਅੰਤਰਰਾਸ਼ਟਰੀ ਕ੍ਰਿਕਟ ਸਟਾਰ ਕ੍ਰਿਸ ਗੇਲ, ਪੰਜਾਬ ਸਰਕਾਰ ਦੇ ਕੰਮ ਦੀ ਕੀਤੀ ਸ਼ਲਾਘਾ

ਸੀਮਾ ਸੁਰੱਖਿਆ ਬਲ ਦੇ ਜਵਾਨਾਂ ਵੱਲੋਂ ਨਸ਼ੀਲੇ ਪਦਾਰਥ ਨੂੰ ਕਬਜ਼ੇ ਵਿੱਚ ਲਿਆ ਗਿਆ ਹੈ ਅਤੇ ਇਸ ਨਾਲ ਬਣਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਫਿਲਹਾਲ BSF ਵੱਲੋਂ ਇਹ ਪਤਾ ਲਗਾਇਆ ਜਾ ਰਿਹਾ ਹੈ ਕਿ ਇਹ ਹੈਰੋਇਨ ਕਿਸ ਭਾਰਤੀ ਸਮੱਗਲਰਾਂ ਵੱਲੋਂ ਖਰੀਦੀ ਗਈ ਸੀ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

The post BSF ਨੂੰ ਮਿਲੀ ਵੱਡੀ ਕਾਮਯਾਬੀ, ਭਾਰਤ-ਪਾਕਿ ਸਰਹੱਦ ਤੋਂ ਕਰੋੜਾਂ ਦੀ ਹੈਰੋਇਨ ਬਰਾਮਦ appeared first on Daily Post Punjabi.