BSF Seized Drug Archives - Daily Post Punjabi

ਅੰਮ੍ਰਿਤਸਰ ਬਾਰਡਰ ‘ਤੇ ਮੁੜ ਡਰੋਨ ਮੂਵਮੈਂਟ, BSF ਨੇ ਫਾਇਰਿੰਗ ਕਰ ਕੀਤੀ ਢੇਰ, 18 ਕਰੋੜ ਦਾ ਨਸ਼ਾ ਬਰਾਮਦ
ਪੰਜਾਬ ਦੇ ਅੰਮ੍ਰਿਤਸਰ ਸਰਹੱਦ ‘ਤੇ ਪਾਕਿਸਤਾਨ ਤਸਕਰਾਂ ਵੱਲੋਂ ਇਕ ਵਾਰ ਫਿਰ ਭੇਜੀ ਹੈਰੋਇਨ ਦੀ ਖੇਪ ਭੇਜੀ ਗਈ ਹੈ। ਜਿਸ ਨੂੰ ਕਾਬੂ ਕਰਨ ‘ਚ ਸੀਮਾ ਸੁਰੱਖਿਆ ਬਲ (BSF) ਦੇ ਜਵਾਨਾਂ ਨੇ ਸਫਲਤਾ ਹਾਸਲ ਕੀਤੀ ਹੈ। ਫਿਲਹਾਲ BSF ਵੱਲੋਂ ਖੇਪ ਨੂੰ ਜ਼ਬਤ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਦੱਸਿਆ ਜਾ ਰਿਹਾ ਹੈ ਜ਼ਬਤ ਕੀਤੀ ਗਈ ਖੇਪ ਦੀ ਅੰਤਰਰਾਸ਼ਟਰੀ ਕੀਮਤ ਕਰੀਬ 18 ਕਰੋੜ ਰੁਪਏ ਹੈ। ਇਹ ਜਾਣਕਾਰੀ BSF ਦੁਆਰਾ ਸਾਂਝੀ ਕੀਤੀ ਗਈ ਹੈ।

BSF Seized Drug

ਮਿਲੀ ਜਾਣਕਾਰੀ ਮੁਤਾਬਕ 5-6 ਮਾਰਚ ਦੀ ਦਰਮਿਆਨੀ ਰਾਤ ਨੂੰ 10:15 ਦੇ ਕਰੀਬ ਪਾਕਿਸਤਾਨ ਵਾਲੇ ਪਾਸੇ ਤੋਂ ਡਰੋਨ ਦੀ ਆਵਾਜਾਈ ਸੁਣੀ ਗਈ ਸੀ। ਇਸ ਮਗਰੋਂ ਅਜਨਾਲਾ ਸੈਕਟਰ ਵਿੱਚ ਡਰੋਨ ਦੀ ਹਰਕਤ ਦੇਖੀ ਗਈ, ਜਿਸ ਤੋਂ ਬਾਅਦ BSF ਦੇ ਜਵਾਨਾਂ ਨੇ ਡਰੋਨ ‘ਤੇ ਗੋਲੀਬਾਰੀ ਸ਼ੁਰੂ ਕਰ ਦਿੱਤੀ। ਜਵਾਨਾਂ ਵੱਲੋਂ ਰਾਤ ਨੂੰ ਹੀ ਪੂਰੇ ਇਲਾਕੇ ਦੀ ਘੇਰਾਬੰਦੀ ਕਰ ਦਿੱਤੀ ਗਈ ਸੀ। ਸਵੇਰ ਹੁੰਦੇ ਹੀ ਇਲਾਕੇ ‘ਚ ਤਲਾਸ਼ੀ ਸ਼ੁਰੂ ਕਰ ਦਿੱਤੀ ਗਈ।

ਇਹ ਵੀ ਪੜ੍ਹੋ : ਪੰਜਾਬ ‘ਚ MD ਤੇ MBBS ਦੇ ਵਿਦਿਆਰਥੀਆਂ ਨੂੰ ਸਰਕਾਰੀ ਨੌਕਰੀ ਕਰਨਾ ਲਾਜ਼ਮੀ- ਡਾ. ਬਲਬੀਰ ਬੋਲੇ

BSF ਜਵਾਨਾਂ ਨੂੰ ਬਾਅਦ ਦੁਪਹਿਰ ਤਲਾਸ਼ੀ ਦੌਰਾਨ ਅਜਨਾਲਾ ਅਧੀਨ ਪੈਂਦੇ ਪਿੰਡ ਸੈਦੋ ਗਾਜ਼ੀ ਵਿੱਚ ਇੱਕ ਪੀਲੇ ਰੰਗ ਦਾ ਪੈਕਟ ਬਰਾਮਦ ਹੋਇਆ। ਜਿਸ ‘ਤੇ ਹੁੱਕ ਵੀ ਬਣੀ ਹੋਈ ਸੀ। BSF ਮੁਤਾਬਕ ਇਸ ਨੂੰ ਡਰੋਨ ਰਾਹੀਂ ਹੀ ਹੇਠਾਂ ਲਿਆਂਦਾ ਗਿਆ। ਜਦੋਂ ਪੈਕੇਟ ਖੋਲ੍ਹਿਆ ਗਿਆ ਤਾਂ ਉਸ ਵਿੱਚ ਦੋ ਹੋਰ ਪੈਕੇਟ ਮਿਲੇ। ਚੈੱਕ ਕਰਨ ‘ਤੇ ਬਰਾਮਦ ਖੇਪ ਦਾ ਕੁੱਲ ਵਜ਼ਨ 2.640 ਕਿਲੋ ਦਰਜ ਕੀਤਾ ਗਿਆ ਹੈ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “

The post ਅੰਮ੍ਰਿਤਸਰ ਬਾਰਡਰ ‘ਤੇ ਮੁੜ ਡਰੋਨ ਮੂਵਮੈਂਟ, BSF ਨੇ ਫਾਇਰਿੰਗ ਕਰ ਕੀਤੀ ਢੇਰ, 18 ਕਰੋੜ ਦਾ ਨਸ਼ਾ ਬਰਾਮਦ appeared first on Daily Post Punjabi.