BSF Seized Drugs Archives - Daily Post Punjabi

ਅੰਮ੍ਰਿਤਸਰ ਬਾਰਡਰ ‘ਤੇ BSF ਨੇ ਢੇਰ ਕੀਤਾ ਡਰੋਨ, 14 ਕਰੋੜ ਰੁ: ਦੇ ਨਸ਼ੀਲੇ ਪਦਾਰਥ ਬਰਾਮਦ
ਪੰਜਾਬ ਸਰਹੱਦ ‘ਤੇ ਸੀਮਾ ਸੁਰੱਖਿਆ ਬਲ (BSF) ਪਾਕਿ ਸਮੱਗਲਰਾਂ ਦੀਆਂ ਕੋਸ਼ਿਸ਼ਾਂ ਨੂੰ ਲਗਾਤਾਰ ਨਾਕਾਮ ਕਰ ਰਿਹਾ ਹੈ। BSF ਦੇ ਜਵਾਨਾਂ ਨੇ ਚਾਰ ਦਿਨਾਂ ਵਿੱਚ ਇਸ ਪੰਜਵੇਂ ਡਰੋਨ ਨੂੰ ਡੇਗਣ ਵਿੱਚ ਸਫਲਤਾ ਹਾਸਲ ਕੀਤੀ ਹੈ। ਘਟਨਾ ਤੋਂ ਬਾਅਦ ਡਰੋਨ ਦੇ ਨਾਲ-ਨਾਲ ਜਵਾਨਾਂ ਨੇ ਹੈਰੋਇਨ ਦੀ ਇਕ ਖੇਪ ਵੀ ਜ਼ਬਤ ਕੀਤੀ, ਜਿਸ ਦੀ ਅੰਤਰਰਾਸ਼ਟਰੀ ਕੀਮਤ 14 ਕਰੋੜ ਰੁਪਏ ਦੇ ਕਰੀਬ ਹੈ।

BSF Seized Drugs Worth

BSF ਨੂੰ ਇਹ ਸਫਲਤਾ ਅੰਮ੍ਰਿਤਸਰ ਦੇ ਬੀਓਪੀ ਰਾਜਾਤਾਲ ਅਧੀਨ ਪੈਂਦੇ ਸਰਹੱਦੀ ਪਿੰਡ ਭੈਣੀ ਰਾਜਪੂਤਾਨਾ ਵਿੱਚ ਮਿਲੀ। ਘਟਨਾ ਦੇ ਸਮੇਂ BSF ਦੀ ਬਟਾਲੀਅਨ 144 ਦੇ ਜਵਾਨ ਗਸ਼ਤ ‘ਤੇ ਸਨ। ਰਾਤ ਕਰੀਬ 10 ਵਜੇ ਡਰੋਨ ਦੀ ਆਵਾਜ਼ ਸੁਣਾਈ ਦਿੱਤੀ। ਜਿਸ ‘ਤੋਂ ਬਾਅਦ ਸਿਪਾਹੀਆਂ ਨੇ ਗੋਲੀਬਾਰੀ ਸ਼ੁਰੂ ਕਰ ਦਿੱਤੀ। ਕੁਝ ਸਮੇਂ ਬਾਅਦ ਡਰੋਨ ਦੀ ਆਵਾਜ਼ ਬੰਦ ਹੋ ਗਈ। ਇਸ ਮਗਰੋਂ ਇਲਾਕੇ ਨੂੰ ਸੀਲ ਕਰਕੇ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ ਗਈ।

BSF ਦੇ ਕਮਾਂਡੈਂਟ ਅਜੈ ਕੁਮਾਰ ਮਿਸ਼ਰਾ ਨੇ ਦੱਸਿਆ ਕਿ ਡਰੋਨ ਖੇਤਾਂ ਵਿੱਚ ਡਿੱਗਿਆ ਮਿਲਿਆ ਹੈ। ਜਿਸ ਨਾਲ ਇੱਕ ਬੈਗ ਬੰਨ੍ਹਿਆ ਹੋਇਆ ਸੀ। ਖੋਲ੍ਹਣ ‘ਤੇ ਸ਼ੱਕੀ ਹੈਰੋਇਨ ਦੇ 2 ਪੈਕੇਟ ਬਰਾਮਦ ਹੋਏ ਹਨ। ਜਿਸ ਵਿੱਚ 2.1 ਕਿਲੋ ਹੈਰੋਇਨ ਜ਼ਬਤ ਕੀਤੀ ਗਈ ਹੈ। ਸਰਹੱਦ ਨੇੜੇ ਖੇਤਾਂ ਵਿੱਚੋਂ 3 ਡਰੋਨ ਬਰਾਮਦ ਕੀਤੇ ਗਏ ਹਨ ਅਤੇ ਇੱਕ ਡਰੋਨ ਪਾਕਿਸਤਾਨੀ ਸਰਹੱਦ ਵਿੱਚ ਡਿੱਗਿਆ ਸੀ।

ਇਹ ਵੀ ਪੜ੍ਹੋ : ਮਨਾਲੀ ਜਾਣ ਵਾਲਿਆਂ ਲਈ ਚੰਗੀ ਖ਼ਬਰ, ਚੰਡੀਗੜ੍ਹ ਤੋਂ ਰਸਤਾ ਰਹਿ ਗਿਆ 6 ਘੰਟੇ ਦਾ, ਪੰਜ ਟਨਲ ਖੁੱਲ੍ਹੇ

BSF ਦੁਆਰਾ ਜ਼ਬਤ ਕੀਤੇ ਗਏ ਡਰੋਨ ਦੀ ਕਿਸਮ DJI Matris 300 RTK ਹੈ। ਇਹ ਡਰੋਨ ਆਸਾਨੀ ਨਾਲ ਸਰਹੱਦ ਪਾਰ ਤੋਂ ਛੋਟੀਆਂ ਅਤੇ ਘੱਟ ਵਜ਼ਨ ਵਾਲੀਆਂ ਖੇਪਾਂ ਪ੍ਰਾਪਤ ਕਰ ਲੈਂਦਾ ਹੈ। ਇਸ ਖੇਪ ਦਾ ਭਾਰ 3 ਤੋਂ 5 ਕਿਲੋ ਆਸਾਨੀ ਨਾਲ ਅਤੇ ਵੱਧ ਤੋਂ ਵੱਧ 9 ਕਿਲੋ ਤੱਕ ਦਾ ਭਾਰ ਚੁੱਕ ਕੇ ਟੇਕਆਫ ਕਰ ਸਕਦਾ ਹੈ। ਦੱਸ ਦੇਈਏ ਕਿ BSF ਦੇ ਜਵਾਨਾਂ ਨੇ ਬੀਤੇ ਸ਼ਨੀਵਾਰ ਅਤੇ ਐਤਵਾਰ 2 ਦਿਨਾਂ ਵਿੱਚ 4 ਡਰੋਨ ਜ਼ਬਤ ਕਰਨ ਵਿੱਚ ਸਫਲਤਾ ਹਾਸਲ ਕੀਤੀ ਸੀ।

ਵੀਡੀਓ ਲਈ ਕਲਿੱਕ ਕਰੋ -:

“ਦੌੜ ‘ਚ ਤੂਫਾਨ ਵਾਂਗ ਧੱਕ ਪਾਉਣ ਵਾਲਾ athlete, ਈ-ਰਿਕਸ਼ਾ ਚਲਾਉਣ ਲਈ ਹੋਇਆ ਮਜ਼ਬੂਰ, CM Mann ਤੱਕ ਪਹੁੰਚਾ ਦਿਓ”

The post ਅੰਮ੍ਰਿਤਸਰ ਬਾਰਡਰ ‘ਤੇ BSF ਨੇ ਢੇਰ ਕੀਤਾ ਡਰੋਨ, 14 ਕਰੋੜ ਰੁ: ਦੇ ਨਸ਼ੀਲੇ ਪਦਾਰਥ ਬਰਾਮਦ appeared first on Daily Post Punjabi.