BSF shoots down drone Archives - Daily Post Punjabi

BSF ਨੇ ਅੰਮ੍ਰਿਤਸਰ ‘ਚ ਤਬਾਹ ਕੀਤਾ ਪਾਕਿਸਤਾਨੀ ਡਰੋਨ, ਕਰੋੜਾਂ ਦੀ ਹੈਰੋਇਨ ਹੋਈ ਬਰਾਮਦ
ਪਾਕਿਸਤਾਨ ਵੱਲੋਂ ਭਾਰਤ ਵਿੱਚ ਹੈਰੋਇਨ ਭੇਜਣ ਦੀਆਂ ਕੋਸ਼ਿਸ਼ਾਂ ਲਗਾਤਾਰ ਜਾਰੀ ਹਨ ਪਰ ਬੀ.ਐਸ.ਐਫ. ਵੱਲੋਂ ਮੁਸਤੈਦੀ ਨਾਲ ਪਾਕਿਸਤਾਨ ਤਸਕਰਾਂ ਦੀਆਂ ਇਨ੍ਹਾਂ ਕੋਸ਼ਿਸ਼ਾਂ ਨੂੰ ਨਾਕਾਮ ਕੀਤਾ ਜਾ ਰਿਹਾ ਹੈ। ਤਾਜ਼ਾ ਜਾਣਕਾਰੀ ਅਨੁਸਾਰ ਪੰਜਾਬ ਦੇ ਅੰਮ੍ਰਿਤਸਰ ਵਿੱਚ ਸੀਮਾ ਸੁਰੱਖਿਆ ਬਲ (ਬੀ.ਐਸ.ਐਫ.) ਨੇ ਐਤਵਾਰ ਰਾਤ ਪਾਕਿਸਤਾਨੀ ਤਸਕਰਾਂ ਦੀ ਇੱਕ ਵੱਡੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ। ਬੀ.ਐਸ.ਐਫ ਨੇ ਨਾ ਸਿਰਫ ਪਾਕਿਸਤਾਨੀ ਤਸਕਰਾਂ ਵੱਲੋਂ ਭਾਰਤੀ ਸਰਹੱਦ ‘ਤੇ ਭੇਜੇ ਗਏ ਡਰੋਨ ਨੂੰ ਮਾਰਨ ਵਿੱਚ ਸਫਲਤਾ ਹਾਸਿਲ ਕੀਤੀ ਹੈ, ਸਗੋਂ 74 ਕਰੋੜ ਰੁਪਏ ਦੀ ਹੈਰੋਇਨ ਵੀ ਜ਼ਬਤ ਕੀਤੀ ਹੈ।

BSF shoots down drone

ਦੱਸ ਦੇਈਏ ਕਿ BSF ਨੂੰ ਇਹ ਸਫ਼ਲਤਾ ਅੰਮ੍ਰਿਤਸਰ ਸੈਕਟਰ ਵਿੱਚ ਮਿਲੀ ਹੈ। ਬੀਐਸਐਫ ਦੇ ਜਵਾਨ ਰਾਤ ਸਮੇਂ ਗਸ਼ਤ ‘ਤੇ ਸਨ । ਅੱਧੀ ਰਾਤ ਨੂੰ ਪਾਕਿਸਤਾਨੀ ਤਸਕਰਾਂ ਨੇ ਡਰੋਨ ਨੂੰ ਭਾਰਤੀ ਸਰਹੱਦ ਵੱਲ ਭੇਜਿਆ, ਪਰ ਜਵਾਨਾਂ ਨੇ ਡਰੋਨ ਦੀ ਆਵਾਜ਼ ਸੁਣ ਕੇ ਉਸ ਵੱਲ ਫਾਇਰਿੰਗ ਕਰਨੀ ਸ਼ੁਰੂ ਕਰ ਦਿੱਤੀ। ਇਸ ਦੌਰਾਨ BSF ਦੇ ਜਵਾਨਾਂ ਵੱਲੋਂ ਡਰੋਨ ‘ਤੇ ਫਾਇਰਿੰਗ ਕਰ ਕੇ ਹੇਠਾਂ ਖੇਤਾਂ ਵਿੱਚ ਸੁੱਟ ਦਿੱਤਾ ਗਿਆ । ਇਸ ਤੋਂ ਬਾਅਦ ਬੀਐਸਐਫ ਨੇ ਰਾਤ ਦੇ ਸਮੇਂ ਹੀ ਖੇਤਾਂ ਦੀ ਤਲਾਸ਼ੀ ਸ਼ੁਰੂ ਕਰ ਦਿੱਤੀ। ਇਸ ਤਲਾਸ਼ੀ ਮੁਹਿੰਮ ਦੌਰਾਨ BSF ਦੇ ਜਵਾਨਾਂ ਨੇ ਖੇਤਾਂ ਵਿੱਚੋਂ ਚਾਈਨਾ ਮੇਡ ਕਵਾਡਕਾਪਟਰ ਡੀਜੇਆਈ ਮੈਟ੍ਰਿਸ-300 ਡਰੋਨ ਬਰਾਮਦ ਕੀਤਾ।

ਇਹ ਵੀ ਪੜ੍ਹੋ: ਨਾਗਪੁਰ ‘ਚ CM ਮਾਨ ਦਾ ਐਲਾਨ- ‘ਪੰਜਾਬ ਦੀ ਪੁਰਾਤਨ ਸ਼ਾਨ ਬਹਾਲ ਕਰਨ ਲਈ ਹਰ ਕਦਮ ਚੁੱਕਾਂਗੇ’

ਦੱਸਿਆ ਜਾ ਰਿਹਾ ਹੈ ਕਿ ਪਾਕਿਸਤਾਨ ਤੋਂ ਆਏ ਡਰੋਨ ਨੇ ਅਜੇ ਖੇਪ ਨੂੰ ਭਾਰਤ ਵਿੱਚ ਸੁੱਟਣਾ ਸੀ, ਪਰ ਇਸ ਤੋਂ ਪਹਿਲਾਂ ਹੀ ਉਹ ਬੀਐਸਐਫ ਦੇ ਜਵਾਨਾਂ ਦੀ ਨਜ਼ਰ ਵਿੱਚ ਆ ਗਿਆ । ਜਵਾਨਾਂ ਨੂੰ ਡਰੋਨ ਦੇ ਨਾਲ ਕਾਲੇ ਰੰਗ ਦਾ ਬੈਗ ਮਿਲਿਆ। ਜਿਸ ਬਾਰੇ BSF ਦੇ ਜਵਾਨਾਂ ਨੇ ਤੁਰੰਤ ਅਧਿਕਾਰੀਆਂ ਨੂੰ ਸੂਚਿਤ ਕੀਤਾ। BSF ਦੇ ਅਧਿਕਾਰੀਆਂ ਵੱਲੋਂ ਜਦੋਂ ਬੈਗ ਖੋਲ੍ਹਿਆ ਗਿਆ ਤਾਂ ਉਸ ਵਿੱਚ ਇੱਕ ਬੋਰੀ ਮਿਲੀ । ਜਦੋਂ ਉਸਨੂੰ ਖੋਲ੍ਹਿਆ ਗਿਆ ਤਾਂ ਉਸ ਵਿੱਚ 9 ਪੈਕੇਟ ਪੀਲੀ ਟੇਪ ਨਾਲ ਬੰਨ੍ਹੇ ਹੋਏ ਸਨ । ਬੀਐਸਐਫ ਨੇ ਸਾਰੇ ਪੈਕਟਾਂ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ । ਸਾਰੇ ਪੈਕਟਾਂ ਵਿੱਚੋਂ 10.670 ਕਿਲੋ ਹੈਰੋਇਨ ਬਰਾਮਦ ਹੋਈ । ਬਰਾਮਦ ਕੀਤੀ ਇਸ ਹੈਰੋਇਨ ਦੀ ਅੰਤਰਰਾਸ਼ਟਰੀ ਬਜ਼ਾਰ ਵਿੱਚ ਕੀਮਤ 74 ਕਰੋੜ ਰੁਪਏ ਦੇ ਕਰੀਬ ਦੱਸੀ ਜਾ ਰਹੀ ਹੈ।

ਵੀਡੀਓ ਲਈ ਕਲਿੱਕ ਕਰੋ -:

“ਘਰੋਂ ਚੁੱਕਣ ਆਈ ਪੁਲਿਸ ਤਾਂ ਭੱਜ ਗਿਆ ਕਾਂਗਰਸੀ ਆਗੂ ਅੰਗਦ ਦੱਤਾ, ਪੌੜੀ ਲਗਾਕੇ ਘਰ ਅੰਦਰ ਵੜੀ ਪੁਲਿਸ ਤਾਂ ਦੇਖੋ ਫਿਰ ਕੀ ਹੋਇਆ?”

The post BSF ਨੇ ਅੰਮ੍ਰਿਤਸਰ ‘ਚ ਤਬਾਹ ਕੀਤਾ ਪਾਕਿਸਤਾਨੀ ਡਰੋਨ, ਕਰੋੜਾਂ ਦੀ ਹੈਰੋਇਨ ਹੋਈ ਬਰਾਮਦ appeared first on Daily Post Punjabi.