BSF shoots down pakistani drone Archives - Daily Post Punjabi

ਭਾਰਤ-ਪਾਕਿ ਸਰਹੱਦ ‘ਤੇ ਮੁੜ ਦਿਸਿਆ ਡਰੋਨ, BSF ਜਵਾਨ ਨੇ 7 ਰਾਉਂਡ ਫਾਇਰ ਕਰ ਕੀਤਾ ਢੇਰ
ਗੁਆਂਢੀ ਦੇਸ਼ ਪਾਕਿਸਤਾਨ ਭਾਰਤ ਦਾ ਮਾਹੌਲ ਖਰਾਬ ਕਰਨ ਲਈ ਨਿੱਤ ਨਵੇਂ ਤਰੀਕੇ ਅਪਣਾ ਰਿਹਾ ਹੈ। ਜਿਸ ‘ਚ ਸੀਮਾ ਸੁਰੱਖਿਆ ਬਲ (BSF) ਨੂੰ ਇਕ ਵਾਰ ਫਿਰ ਸਫਲਤਾ ਮਿਲੀ ਹੈ। ਪੰਜਾਬ ਦੇ ਜ਼ਿਲ੍ਹਾ ਤਰਨਤਾਰਨ ਦੇ ਪਿੰਡ ਕਾਲੀਆ ਦੇ ਬੁਰਜੀ ਨੰਬਰ 146/16 ਨੇੜੇ ਦੇਰ ਰਾਤ ਡਰੋਨ ਦੀ ਕਾਰਵਾਈ ਦੇਖਣ ਨੂੰ ਮਿਲੀ ਸੀ। ਇਸ ਦੌਰਾਨ ਅਲਰਟ BSF 101 ਬਟਾਲੀਅਨ ਖੇਮਕਰਨ ਨੇ ਡਰੋਨ ‘ਤੇ 7 ਰਾਉਂਡ ਫਾਇਰ ਕੀਤੇ। BSF ਦੇ ਜਵਾਨਾਂ ਨੇ ਇਲਾਕੇ ‘ਚ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ : CM ਮਾਨ ਵੱਲੋਂ ਅਧਿਕਾਰੀਆਂ ਨੂੰ ਹੁਕਮ, ਮਾਰਚ ਦੇ ਅੰਤ ‘ਚ ਪੰਜਾਬ ਏਅਰਪੋਰਟ ‘ਤੇ ਉਡਾਣਾਂ ਮੁੜ ਹੋਣ ਸ਼ੁਰੂ

ਦੱਸ ਦੇਈਏ ਕਿ ਇੱਕ ਹਫ਼ਤੇ ਵਿੱਚ ਦੂਜੀ ਵਾਰ ਸੀਮਾ ਸੁਰੱਖਿਆ ਬਲ ਵੱਲੋਂ ਪਾਕਿਸਤਾਨ ਦੀ ਇਸ ਕਾਰਵਾਈ ਨੂੰ ਰੋਕਿਆ ਗਿਆ ਹੈ। 3 ਜਨਵਰੀ ਨੂੰ ਵੀ ਰਾਤ ਕਰੀਬ 11 ਵਜੇ BPO ਕਾਲੀਆ ਦੀ ਅਗਵਾਈ ਹੇਠ 146/16 ਰਾਹੀਂ ਪਾਕਿਸਤਾਨੀ ਡਰੋਨ ਖੜਕਾਉਣ ਦੀ ਆਵਾਜ਼ ਸੁਣਾਈ ਦਿੱਤੀ ਸੀ। ਇਸ ਡਰੋਨ ਦੀ ਆਵਾਜ਼ ਸੁਣਦੇ ਹੀ ਸਰਹੱਦ ‘ਤੇ ਤਾਇਨਾਤ ਸੀਮਾ ਸੁਰੱਖਿਆ ਬਲ ਦੇ ਜਵਾਨਾਂ ਨੇ 15 ਰਾਊਂਡ ਫਾਇਰਿੰਗ ਕਰਦੇ ਹੋਏ ਇਲਾਕੇ ਨੂੰ ਸੀਲ ਕਰ ਦਿੱਤਾ ਸੀ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

The post ਭਾਰਤ-ਪਾਕਿ ਸਰਹੱਦ ‘ਤੇ ਮੁੜ ਦਿਸਿਆ ਡਰੋਨ, BSF ਜਵਾਨ ਨੇ 7 ਰਾਉਂਡ ਫਾਇਰ ਕਰ ਕੀਤਾ ਢੇਰ appeared first on Daily Post Punjabi.

ਪਾਕਿ ਦੀ ਚਾਲ ਮੁੜ ਨਾਕਾਮ, BSF ਮਹਿਲਾ ਜਵਾਨਾਂ ਨੇ ਫਾਇਰਿੰਗ ਕਰ ਢੇਰ ਕੀਤਾ ਡਰੋਨ, ਹੈਰੋਇਨ ਦੀ ਖੇਪ ਬਰਾਮਦ
ਭਾਰਤ-ਪਾਕਿਸਤਾਨ ਸਰਹੱਦ ‘ਤੇ ਆਏ ਡਰੋਨ ਨੂੰ BSF ਨੇ ਸੁੱਟਣ ਵਿੱਚ ਸਫਲਤਾ ਹਾਸਿਲ ਕੀਤੀ ਹੈ। ਖਾਸ ਗੱਲ ਇਹ ਹੈ ਕਿ ਇਸ ਵਾਰ ਡਰੋਨ ਨੂੰ ਮਾਰ ਸੁੱਟਣ ਵਾਲੀਆਂ 2 ਮਹਿਲਾ BSF ਜਵਾਨ ਹਨ। ਡਰੋਨ ਦੇ ਨਾਲ-ਨਾਲ ਬੀਐਸਐਫ ਨੇ ਹੈਰੋਇਨ ਦੀ ਖੇਪ ਵੀ ਬਰਾਮਦ ਕੀਤੀ ਹੈ। ਫਿਲਹਾਲ ਇਲਾਕੇ ਵਿੱਚ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ।

BSF shoots down pakistani drone

ਅੰਮ੍ਰਿਤਸਰ ਦੇ ਰਮਦਾਸ ਸੈਕਟਰ ਅਧੀਨ ਪੈਂਦੇ BOP ਦਰਿਆ ਮੂਸਾ ਪਿੰਡ ਚਾਹਰਪੁਰ ਵਿੱਚ ਰਾਤ ਕਰੀਬ 11 ਵਜੇ ਡਰੋਨ ਦੀ ਮੂਵਮੈਂਟ ਹੋਈ। BSF ਦੀਆਂ ਮਹਿਲਾ ਕਾਂਸਟੇਬਲਾਂ ਪ੍ਰੀਤੀ ਅਤੇ ਭਾਗਿਆਸ਼੍ਰੀ ਇਸ ਦੌਰਾਨ ਗਸ਼ਤ ‘ਤੇ ਸਨ । ਡਰੋਨ ਦੀ ਆਵਾਜ਼ ਸੁਣਦਿਆਂ ਹੀ ਉਹ ਦੋਵੇਂ ਅਲਰਟ ਹੋ ਗਈਆਂ । ਦੋਵਾਂ ਨੇ ਕਰੀਬ 25 ਰਾਊਂਡ ਫਾਇਰ ਕੀਤੇ। ਕੁਝ ਸਮੇਂ ਬਾਅਦ ਡਰੋਨ ਦੀ ਆਵਾਜ਼ ਆਉਣੀ ਬੰਦ ਹੋ ਗਈ । ਜਦੋਂ ਇਲਾਕੇ ਵਿੱਚ ਤਲਾਸ਼ੀ ਲਈ ਗਈ ਤਾਂ ਖੇਤਾਂ ਵਿੱਚੋਂ ਇੱਕ ਹੈਕਸਾਕਾਪਟਰ ਚਾਈਨਾ ਮੇਡ ਡਰੋਨ ਮਿਲਿਆ, ਜਿਸ ਨਾਲ ਹੈਰੋਇਨ ਦੀ ਖੇਪ ਬੰਨ੍ਹੀ ਹੋਈ ਸੀ।

ਇਹ ਵੀ ਪੜ੍ਹੋ: ਕੇਂਦਰ ਨੇ MP ਹੰਸਰਾਜ ਹੰਸ ਦੀ ਵਧਾਈ ਸੁਰੱਖਿਆ, ਪੰਜਾਬ ਤੇ ਦਿੱਲੀ ‘ਚ ਮਿਲੇਗੀ ‘Z’ ਸਕਿਓਰਿਟੀ

BSF ਦੇ ਜਵਾਨਾਂ ਨੇ ਹੈਰੋਇਨ ਦੇ ਪੈਕਟ ਨੂੰ ਕਬਜ਼ੇ ਵਿੱਚ ਲੈ ਲਿਆ ਹੈ । ਫਿਲਹਾਲ ਸੁਰੱਖਿਆ ਕਾਰਨਾਂ ਕਰਕੇ ਪੈਕੇਟ ਨੂੰ ਅਜੇ ਤੱਕ ਨਹੀਂ ਖੋਲ੍ਹਿਆ ਗਿਆ ਹੈ। ਪੈਕੇਟ ਨੂੰ ਖੋਲ੍ਹਣ ਅਤੇ ਜਾਂਚ ਕਰਨ ਤੋਂ ਬਾਅਦ ਉਸ ਵਿੱਚੋਂ ਮਿਲਣ ਵਾਲੀ ਹੈਰੋਇਨ ਦੀ ਮਾਤਰਾ ਬਾਰੇ ਸਪੱਸ਼ਟ ਕਿਹਾ ਜਾ ਸਕਦਾ ਹੈ। ਇਹ ਉਹੀ ਇਲਾਕਾ ਹੈ, ਜਿੱਥੋਂ ਪਿਛਲੇ ਦਿਨ 25 ਨਵੰਬਰ ਦੀ ਰਾਤ ਨੂੰ ਦੋ ਵਾਰ ਡਰੋਨ ਗਤੀਵਿਧੀ ਹੋਈ ਸੀ। ਦੱਸਿਆ ਜਾ ਰਿਹਾ ਹੈ ਕਿ ਅੰਮ੍ਰਿਤਸਰ ਵਿੱਚ 2.20 ਕਿਲੋ ਹੈਰੋਇਨ, 8 ਪਿਸਤੌਲ ਐਸਟੀਐਫ ਵੱਲੋਂ ਜ਼ਬਤ ਵੀ ਇਸੇ ਇਲਾਕੇ ਤੋਂ ਭਾਰਤ ਪਹੁੰਚੀ ਸੀ।

BSF shoots down pakistani drone

ਬੀਐਸਐਫ ਦੇ ਸੀਨੀਅਰ ਅਧਿਕਾਰੀਆਂ ਦਾ ਕਹਿਣਾ ਹੈ ਕਿ ਦੋਵੇਂ ਮਹਿਲਾ ਜਵਾਨਾਂ ਪ੍ਰੀਤੀ ਅਤੇ ਭਾਗਿਆਸ਼੍ਰੀ ਨੂੰ ਸਨਮਾਨਿਤ ਕੀਤਾ ਜਾਵੇਗਾ । ਇਹ ਪਹਿਲਾ ਮਾਮਲਾ ਹੈ, ਜਦੋਂ ਮਹਿਲਾ ਜਵਾਨਾਂ ਨੇ ਡਰੋਨ ਨੂੰ ਹੇਠਾਂ ਲਿਆਉਣ ਵਿੱਚ ਸਫਲਤਾ ਹਾਸਲ ਕੀਤੀ ਹੈ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

The post ਪਾਕਿ ਦੀ ਚਾਲ ਮੁੜ ਨਾਕਾਮ, BSF ਮਹਿਲਾ ਜਵਾਨਾਂ ਨੇ ਫਾਇਰਿੰਗ ਕਰ ਢੇਰ ਕੀਤਾ ਡਰੋਨ, ਹੈਰੋਇਨ ਦੀ ਖੇਪ ਬਰਾਮਦ appeared first on Daily Post Punjabi.