BSF shot down drone Archives - Daily Post Punjabi

BSF ਵੱਲੋਂ ਪਿਛਲੇ ਸਾਲ ਅੰਮ੍ਰਿਤਸਰ ‘ਚ ਸੁੱਟਿਆ ਗਿਆ ਪਾਕਿ ਡਰੋਨ ਚੀਨ ‘ਚ ਭਰ ਚੁੱਕਿਆ ਸੀ ਉਡਾਣ: ਰਿਪੋਰਟ
ਬਾਰਡਰ ਸਿਕਓਰਿਟੀ ਫੋਰਸ (BSF) ਵੱਲੋਂ ਪੰਜਾਬ ਦੇ ਅੰਮ੍ਰਿਤਸਰ ਬਾਰਡਰ ‘ਤੇ ਸੁੱਟੇ ਗਏ ਇੱਕ ਡਰੋਨ ਦੀ ਸਟੱਡੀ ਨੇ ਦੇਸ਼ ਨੂੰ ਹਿਲਾ ਦਿੱਤਾ ਹੈ। ਦੋ ਮਹੀਨੇ ਬਾਅਦ ਡਰੋਨ ਦੀ ਫਾਰੈਂਸਿਕ ਰਿਪੋਰਟ ਤੋਂ ਪਤਾ ਚੱਲਿਆ ਹੈ ਕਿ ਭਾਰਤ-ਪਾਕਿਸਤਾਨ ਸਰਹੱਦ ‘ਤੇ ਸੁੱਟਿਆ ਗਿਆ ਡਰੋਨ ਪਹਿਲਾਂ ਚੀਨ ਵਿੱਚ ਤੇ ਫਿਰ ਪਾਕਿਸਤਾਨ ਵਿੱਚ ਵੀ ਉਡਾਣ ਭਰ ਚੁੱਕਿਆ ਸੀ।

BSF shot down drone

ਗੌਰਤਲਬ ਹੈ ਕਿ BSF ਨੇ 25 ਦਸੰਬਰ ਦੀ ਰਾਤ ਤਕਰੀਬਨ 7.45 ਵਜੇ ਅੰਮ੍ਰਿਤਸਰ ਸੈਕਟਰ ਦੇ ਅਧੀਨ ਆਉਂਦੇ ਪਿੰਡ ਰਾਜਾਤਾਲ ਵਿੱਚ ਪਾਕਿਸਤਾਨ ਵੱਲੋਂ ਆਏ ਇੱਕ ਡਰੋਨ ਨੂੰ ਸੁੱਟਣ ਵਿੱਚ ਸਫਲਤਾ ਹਾਸਿਲ ਕੀਤੀ ਸੀ। ਇਹ ਇੱਕ ਕਵਾਡਕਾਪਟਰ ਡਰੋਨ ਸੀ। ਡਰੋਨ ਦੀ ਆਵਾਜ਼ ਸੁਣ ਕੇ BSF ਦੇ ਜਵਾਨਾਂ ਨੇ ਫਾਇਰਿੰਗ ਕਰ ਦਿੱਤੀ ਤੇ ਡਰੋਨ ਵਾਪਸ ਜਾਣ ਤੋਂ ਪਹਿਲਾਂ ਹੀ ਡਿੱਗ ਗਿਆ । BSF ਨੇ ਇਸ ਡਰੋਨ ਨੂੰ ਫਾਰੈਂਸਿਕ ਜਾਂਚ ਦੇ ਲਈ ਭੇਜ ਦਿੱਤਾ ਸੀ।

ਇਹ ਵੀ ਪੜ੍ਹੋ: CM ਮਾਨ ਅੱਜ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕਰਨਗੇ ਮੁਲਾਕਾਤ, ਕਾਨੂੰਨ ਵਿਵਸਥਾ ‘ਤੇ ਹੋ ਸਕਦੀ ਹੈ ਚਰਚਾ

ਡਰੋਨ ਦੀ ਫਾਰੈਂਸਿਕ ਰਿਪੋਰਟ ਤੋਂ ਪਤਾ ਚੱਲਿਆ ਹੈ ਕਿ 11 ਜੂਨ 2022 ਨੂੰ ਇਸ ਡਰੋਨ ਨੇ ਚੀਨ ਦੇ ਸ਼ੰਘਾਈ ਦੇ ਫੇਂਗ ਜਿਯਾਨ ਜ਼ਿਲ੍ਹੇ ਵਿੱਚ ਉਡਾਣ ਭਰੀ ਸੀ। ਬਾਅਦ ਵਿੱਚ ਇਸ ਨੇ 24 ਸਤੰਬਰ ਤੋਂ 25 ਦਸੰਬਰ ਤੱਕ ਇਹ ਡਰੋਨ ਪਾਕਿਸਤਾਨ ਦੇ ਪੰਜਾਬ ਖੇਤਰ ਦੇ ਖਾਨੇਵਾਲ ਤੋਂ 28 ਵਾਰ ਉੱਡਿਆ ਸੀ। BSF ਦੇ ਸਾਬਕਾ ਡਾਇਰੈਕਟਰ ਜਨਰਲ ਪੰਕਜ ਕੁਮਾਰ ਨੇ ਸਰਹੱਦ ‘ਤੇ ਸੁੱਤੇ ਜਾਣ ਵਾਲੇ ਹਰ ਡਰੋਨ ਦੀ ਫਾਰੈਂਸਿਕ ਜਾਂਚ ਕਰਵਾਉਣ ਦੇ ਆਦੇਸ਼ ਦਿੱਤੇ ਸਨ। ਜਿਸਦੇ ਬਾਅਦ ਤੋਂ BSF ਹਰ ਸੁੱਟੇ ਜਾਣ ਵਾਲੇ ਡਰੋਨ ਦੀ ਜਾਂਚ ਕਰ ਰਿਹਾ ਸੀ। ਜਿਸ ਨਾਲ ਡਰੋਨ ਦੀ ਉਡਾਣ ਦੀਆਂ ਸਥਿਤੀਆਂ ਦੇ ਬਾਰੇ ਵਿੱਚ ਪੂਰੀ ਜਾਣਕਾਰੀ ਮਿਲਦੀ ਹੈ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “

The post BSF ਵੱਲੋਂ ਪਿਛਲੇ ਸਾਲ ਅੰਮ੍ਰਿਤਸਰ ‘ਚ ਸੁੱਟਿਆ ਗਿਆ ਪਾਕਿ ਡਰੋਨ ਚੀਨ ‘ਚ ਭਰ ਚੁੱਕਿਆ ਸੀ ਉਡਾਣ: ਰਿਪੋਰਟ appeared first on Daily Post Punjabi.

ਫਿਰੋਜ਼ਪੁਰ : BSF ਵੱਲੋਂ ਪਾਕਿ ਦੀ ਨਾਪਾਕ ਕੋਸ਼ਿਸ਼ ਨਾਕਾਮ, ਭਾਰਤੀ ਖੇਤਰ ‘ਚ ਦਾਖਲ ਹੋਇਆ ਡਰੋਨ ਕੀਤਾ ਢੇਰ
ਪੰਜਾਬ ਵਿੱਚ ਸਰਹੱਦ ‘ਤੇ ਤਾਇਨਾਤ ਬਾਰਡਰ ਸਿਕਓਰਿਟੀ ਫੋਰਸ (BSF) ਦੇ ਜਵਾਨਾਂ ਨੇ ਇੱਕ ਹੋਰ ਪਾਕਿਸਤਾਨੀ ਡਰੋਨ ਨੂੰ ਸੁੱਟਣ ਵਿੱਚ ਸਫਲਤਾ ਹਾਸਲ ਕੀਤੀ ਹੈ । ਇਹ ਡਰੋਨ ਰਾਤ 8 ਵਜੇ ਦੇ ਕਰੀਬ ਫਿਰੋਜ਼ਪੁਰ ਸੈਕਟਰ ਦੇ ਰਸਤੇ ਭਾਰਤੀ ਸਰਹੱਦ ਵਿੱਚ ਦਾਖਲ ਹੋਇਆ ਸੀ । ਫਾਇਰਿੰਗ ਤੋਂ ਬਾਅਦ ਸਵੇਰੇ ਸਰਚ ਮੁਹਿੰਮ ਚਲਾਈ ਗਈ ਤਾਂ ਡਰੋਨ ਖੇਤਾਂ ਵਿੱਚ ਡਿੱਗਿਆ ਮਿਲਿਆ। ਜਾਣਕਾਰੀ ਅਨੁਸਾਰ ਫਿਰੋਜ਼ਪੁਰ ਸੈਕਟਰ ਅਧੀਨ ਬੀਓਪੀ ਹਰਭਜਨ ਵਿਖੇ ਬੀਤੀ ਰਾਤ 8 ਵਜੇ ਜਵਾਨਾਂ ਨੇ ਡਰੋਨ ਦੀ ਆਵਾਜ਼ ਸੁਣਾਈ ਦਿੱਤੀ। ਬਟਾਲੀਅਨ 101 ਦੇ ਜਵਾਨ ਚੌਕਸ ਹੋ ਗਏ ਅਤੇ ਉਨ੍ਹਾਂ ਨੇ ਫਾਇਰਿੰਗ ਸ਼ੁਰੂ ਕਰ ਦਿੱਤੀ । ਕੁਝ ਸਮੇਂ ਬਾਅਦ ਡਰੋਨ ਦੀ ਆਵਾਜ਼ ਆਉਣੀ ਬੰਦ ਹੋ ਗਈ। ਬੀਐਸਐਫ ਦੇ ਜਵਾਨਾਂ ਨੇ ਇਸ ਘਟਨਾ ਦੀ ਜਾਣਕਾਰੀ ਸੀਨੀਅਰ ਅਧਿਕਾਰੀਆਂ ਨੂੰ ਦਿੱਤੀ।

BSF shot down drone

ਜਿਸ ਤੋਂ ਬਾਅਦ BSF ਦੇ ਜਵਾਨਾਂ ਵੱਲੋਂ ਸਵੇਰੇ ਸਰਹੱਦ ’ਤੇ ਤਲਾਸ਼ੀ ਮੁਹਿੰਮ ਚਲਾਈ ਗਈ । ਜਵਾਨਾਂ ਨੂੰ ਬੀਓਪੀ ਹਰਭਜਨ ਦੇ ਖੇਤ ਨੰਬਰ 3 ਵਿੱਚ ਟੁੱਟਿਆ ਹੋਇਆ ਡਰੋਨ ਮਿਲਿਆ। ਜਿਸ ਨੂੰ ਬਰਾਮਦ ਕਰ ਲਿਆ ਗਿਆ ਹੈ । ਅਧਿਕਾਰੀਆਂ ਦਾ ਕਹਿਣਾ ਹੈ ਕਿ ਡਰੋਨ ਨੂੰ ਜਾਂਚ ਲਈ ਭੇਜਿਆ ਜਾਵੇਗਾ, ਤਾਂ ਜੋ ਇਸ ਦੀ ਗਤੀਵਿਧੀ ਦੇ ਵੇਰਵੇ ਬਰਾਮਦ ਕੀਤੇ ਜਾ ਸਕਣ।

ਇਹ ਵੀ ਪੜ੍ਹੋ: ਚੀਨ ‘ਚ ਕਹਿਰ ਦਾ ਕਾਰਨ ਬਣੇ ਓਮੀਕ੍ਰਾਨ ਸਬ-ਵੈਰੀਐਂਟ BF.7 ਦੇ ਚਾਰ ਮਾਮਲੇ ਭਾਰਤ ‘ਚ ਵੀ ਮਿਲੇ

ਦੱਸ ਦੇਈਏ ਕਿ ਬੀਐਸਐਫ ਨੇ ਦੋ ਦਿਨਾਂ ਵਿੱਚ ਡਰੋਨ ਨੂੰ ਸੁੱਟਣ ਦੀ ਦੂਜੀ ਸਫ਼ਲਤਾ ਹਾਸਲ ਕੀਤੀ ਹੈ । ਮੰਗਲਵਾਰ-ਬੁੱਧਵਾਰ ਦੀ ਰਾਤ ਨੂੰ ਹੀ ਬੀਐਸਐਫ ਦੇ ਜਵਾਨਾਂ ਨੇ ਫਾਇਰਿੰਗ ਕਰ ਕੇ ਡਰੋਨ ਸੁੱਟਿਆ ਸੀ, ਹਾਲਾਂਕਿ ਇਹ ਡਰੋਨ ਪਾਕਿਸਤਾਨੀ ਸਰਹੱਦ ਵਿੱਚ 20 ਮੀਟਰ ਅੰਦਰ ਜਾ ਡਿੱਗਿਆ ਸੀ । ਉੱਥੇ ਹੀ ਫਿਰੋਜ਼ਪੁਰ ਸੈਕਟਰ ਵਿੱਚ ਤਸਕਰਾਂ ਨਾਲ ਬੀਐਸਐਫ ਦੇ ਜਵਾਨਾਂ ਦਾ ਮੁਕਾਬਲਾ ਵੀ ਹੋਇਆ ਅਤੇ ਜਵਾਨਾਂ ਨੇ 25 ਕਿਲੋ ਹੈਰੋਇਨ ਦੀ ਖੇਪ ਜ਼ਬਤ ਕਰਨ ਵਿੱਚ ਸਫਲਤਾ ਹਾਸਲ ਕੀਤੀ ਸੀ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

The post ਫਿਰੋਜ਼ਪੁਰ : BSF ਵੱਲੋਂ ਪਾਕਿ ਦੀ ਨਾਪਾਕ ਕੋਸ਼ਿਸ਼ ਨਾਕਾਮ, ਭਾਰਤੀ ਖੇਤਰ ‘ਚ ਦਾਖਲ ਹੋਇਆ ਡਰੋਨ ਕੀਤਾ ਢੇਰ appeared first on Daily Post Punjabi.