BSF spots Pakistani drone Archives - Daily Post Punjabi

ਗੁਰਦਾਸਪੁਰ ‘ਚ ਮੁੜ ਦਿਖਿਆ ਪਾਕਿਸਤਾਨੀ ਡਰੋਨ, BSF ਜਵਾਨਾਂ ਨੇ ਕੀਤੀ 74 ਰਾਊਂਡ ਫਾਇਰਿੰਗ, ਸਰਚ ਅਭਿਆਨ ਜਾਰੀ
ਸੈਕਟਰ ਗੁਰਦਾਸਪੁਰ ਅਧੀਨ ਆਉਂਦੀ BSF ਦੀ 58ਵੀਂ ਬਟਾਲੀਅਨ ਵਿੱਚ ਐਤਵਾਰ ਦੀ ਰਾਤ ਪਾਕਿਸਤਾਨੀ ਡ੍ਰੋਨ ਦਾਖਲ ਹੋਇਆ । ਬੀਐਸਐਫ ਦੀ ਬੀਓਪੀ ਸਰਹੱਦ ‘ਤੇ ਤਾਇਨਾਤ ਜਵਾਨਾਂ ਨੇ ਡਰੋਨ ਨੂੰ ਵਾਪਸ ਪਾਕਿਸਤਾਨ ਭੇਜਣ ਵਿੱਚ ਸਫਲਤਾ ਹਾਸਲ ਕੀਤੀ । ਇਸਦੇ ਬਾਅਦ ਬੀਐਸਐਫ ਤੇ ਪੁਲਿਸ ਵੱਲੋਂ ਸਬੰਧਤ ਇਲਾਕੇ ਵਿੱਚ ਸਰਚ ਅਭਿਆਨ ਚਲਾਇਆ ਗਿਆ । ਜਾਣਕਾਰੀ ਅਨੁਸਾਰ ਐਤਵਾਰ ਰਾਤ BSF ਸੈਕਟਰ ਗੁਰਦਾਸਪੁਰ ਦੀ 58 ਬਟਾਲੀਅਨ ਦੀ ਬੀਓਪੀ ਆਂਧੀਆਂ ਦੇ ਜਵਾਨਾਂ ਨੇ ਭਾਰਤੀ ਖੇਤਰ ਵਿੱਚ ਦਾਖਲ ਹੋ ਰਹੇ ਡਰੋਨ ‘ਤੇ 74 ਫਾਇਰ ਤੇ 2 ELU ਬੰਬ ਦਾਗੇ । ਇਸ ਸਬੰਧੀ ਬੀਐਸਐਫ ਦੇ ਅਧਿਕਾਰੀਆਂ ਨੇ ਦੱਸਿਆ ਕਿ ਸਬੰਧਤ ਇਲਾਕੇ ਵਿੱਚ ਸਰਚ ਅਭਿਆਨ ਜਾਰੀ ਹੈ ।

BSF spots Pakistani drone

ਇਸ ਤੋਂ ਪਹਿਲਾਂ ਪਿਛਲੇ ਸਾਲ 18 ਦਸੰਬਰ ਨੂੰ ਸਰਹੱਦੀ ਸੁਰੱਖਿਆ ਬਲ (BSF) ਵਿੱਚ ਪਾਕਿਸਤਾਨ ਡਰੋਨ ਦੇਖਿਆ ਗਿਆ ਸੀ। ਗੁਰਦਾਸਪੁਰ ਜ਼ਿਲ੍ਹੇ ਦੇ ਡੇਰਾ ਬਾਬਾ ਨਾਨਕ ਵਿੱਚ BSF ਦੀ ਚੰਦੂ ਵਡਾਲਾ ਚੌਂਕੀ ‘ਤੇ 250 ਮੀਟਰ ਦੀ ਉਚਾਈ ‘ਤੇ ਭਾਰਤੀ ਇਲਾਕੇ ਵਿੱਚ ਇੱਕ ਪਾਕਿਸਤਾਨੀ ਡਰੋਨ ਦੇਖਿਆ ਗਿਆ ਸੀ। ਜਵਾਨਾਂ ਵੱਲੋਂ ਫਾਇਰਿੰਗ ਕੀਤੇ ਜਾਣ ਤੋਂ ਬਾਅਦ ਡਰੋਨ ਵਾਪਸ ਪਾਕਿਸਤਾਨ ਵੱਲ ਚਲਾ ਗਿਆ। ਇਸ ਤੋਂ ਬਾਅਦ BSF ਤੇ ਪੁਲਿਸ ਵੱਲੋਂ ਸਬੰਧਿਤ ਇਲਾਕੇ ਵਿੱਚ ਸਰਚ ਅਭਿਆਨ ਚਲਾਇਆ ਗਿਆ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

The post ਗੁਰਦਾਸਪੁਰ ‘ਚ ਮੁੜ ਦਿਖਿਆ ਪਾਕਿਸਤਾਨੀ ਡਰੋਨ, BSF ਜਵਾਨਾਂ ਨੇ ਕੀਤੀ 74 ਰਾਊਂਡ ਫਾਇਰਿੰਗ, ਸਰਚ ਅਭਿਆਨ ਜਾਰੀ appeared first on Daily Post Punjabi.