BSF started retreat ceremony Archives - Daily Post Punjabi

ਅਟਾਰੀ ਬਾਰਡਰ ‘ਤੇ BSF ਜਵਾਨਾਂ ਨੇ ਰੀਟਰੀਟ ਸਮਾਰੋਹ ਕੀਤਾ ਸ਼ੁਰੂ, ਪਾਕਿ ਰੇਂਜਰਾਂ ਨੂੰ ਦਿੱਤੀ ਮਠਿਆਈ
ਪੰਜਾਬ ਦੇ ਅਟਾਰੀ ਸਰਹੱਦ ‘ਤੇ 74ਵਾਂ ਗਣਤੰਤਰ ਦਿਵਸ ਮਨਾਇਆ ਜਾ ਰਿਹਾ ਹੈ। ਸਵੇਰੇ ਸੀਮਾ ਸੁਰੱਖਿਆ ਬਲ (BSF) ਦੇ ਜਵਾਨ ਅਟਾਰੀ ਸਰਹੱਦ ‘ਤੇ ਬਣੀ ਗੈਲਰੀ ‘ਚ ਪਹੁੰਚੇ ਅਤੇ ਤਿਰੰਗਾ ਲਹਿਰਾਉਣ ਦੀ ਰਸਮ ਅਦਾ ਕੀਤੀ। ਦੁਪਹਿਰ ਬਾਅਦ ਪਾਕਿਸਤਾਨ ਰੇਂਜਰਾਂ ਵੱਲੋਂ BSF ਨੂੰ ਗਣਤੰਤਰ ਦਿਵਸ ਦੀਆਂ ਵਧਾਈਆਂ ਦਿੱਤੀਆਂ ਗਈਆਂ। ਸ਼ਾਮ ਹੁੰਦੇ ਹੀ ਇੱਥੇ ਰੀਟਰੀਟ ਦੀ ਰਸਮ ਸ਼ੁਰੂ ਹੋ ਗਈ ਹੈ। ਜਿਸ ਵਿੱਚ ਗੀਤਕਾਰ ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਪਹੁੰਚੇ। ਪੰਜਾਬ ਦੇ ਵਿੱਤ ਮੰਤਰੀ ਹਰਪਾਲ ਚੀਮਾ ਇੱਥੇ ਮੁੱਖ ਮਹਿਮਾਨ ਵਜੋਂ ਪੁੱਜੇ।

BSF started retreat ceremony

BSF ਦੇ ਜਵਾਨ ਅਤੇ ਅਧਿਕਾਰੀ ਸਵੇਰੇ ਅਟਾਰੀ ਸਰਹੱਦ ’ਤੇ ਪਹੁੰਚ ਗਏ। 74ਵੇਂ ਗਣਤੰਤਰ ਦਿਵਸ ਮੌਕੇ ਤਿਰੰਗਾ ਲਹਿਰਾਇਆ ਗਿਆ ਅਤੇ ਰਾਸ਼ਟਰੀ ਗੀਤ ਵਜਾਇਆ ਗਿਆ। ਜਿਸ ਤੋਂ ਬਾਅਦ ਸ਼ਹੀਦਾਂ ਨੂੰ ਸਲਾਮੀ ਦਿੱਤੀ ਗਈ। BSF ਅਧਿਕਾਰੀਆਂ ਨੇ ਸਰਹੱਦ ਤੋਂ ਇਸ ਤਿਉਹਾਰ ‘ਤੇ ਦੇਸ਼ ਨੂੰ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਗਣਤੰਤਰ ਦਿਵਸ ਸਾਡੇ ਲਈ ਸਿਰਫ਼ ਇੱਕ ਤਿਉਹਾਰ ਨਹੀਂ ਹੈ, ਇਹ ਸਵੈ-ਮਾਣ ਹੈ।

ਇਹ ਵੀ ਪੜ੍ਹੋ : ਜਰਮਨੀ : ਚੱਲਦੀ ਟਰੇਨ ‘ਚ ਯਾਤਰੀਆਂ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, 2 ਦੀ ਮੌਤ, 5 ਗੰਭੀਰ ਜ਼ਖਮੀ

ਭਾਰਤ-ਪਾਕਿਸਤਾਨ ਸਰਹੱਦ ‘ਤੇ ਲੱਗੇ ਗੇਟ ਅੱਜ ਬਾਅਦ ਦੁਪਹਿਰ ਅਟਾਰੀ ਸਰਹੱਦ ‘ਤੇ ਖੋਲ੍ਹ ਦਿੱਤੇ ਗਏ। ਜਿਸ ਤੋਂ ਬਾਅਦ BSF ਅਤੇ ਪਾਕਿ ਰੇਂਜਰਾਂ ਦੇ ਜਵਾਨ ਸਰਹੱਦ ‘ਤੇ ਇਕੱਠੇ ਹੋ ਗਏ। ਇਸ ਮੌਕੇ ਦੋਵਾਂ ਦੇਸ਼ਾਂ ਦੇ ਜਵਾਨਾਂ ਨੇ ਇੱਕ ਦੂਜੇ ਨੂੰ ਮਠਿਆਈਆਂ ਦੇ ਕੇ ਵਧਾਈ ਦਿੱਤੀ। ਅੰਮ੍ਰਿਤਸਰ ਦੇ ਗਾਂਧੀ ਗਰਾਊਂਡ ਵਿੱਚ ਵੀ ਜ਼ਿਲ੍ਹਾ ਪੱਧਰੀ 74ਵਾਂ ਗਣਤੰਤਰ ਦਿਵਸ ਮਨਾਇਆ ਗਿਆ। ਪੰਜਾਬ ਦੇ ਵਿੱਤ ਮੰਤਰੀ ਹਰਪਾਲ ਚੀਮਾ ਇੱਥੇ ਮੁੱਖ ਮਹਿਮਾਨ ਵਜੋਂ ਪੁੱਜੇ। ਮੰਤਰੀ ਹਰਪਾਲ ਚੀਮਾ ਨੂੰ ਪੰਜਾਬ ਪੁਲਿਸ ਦੇ ਜਵਾਨਾਂ ਵੱਲੋਂ ਸਲਾਮੀ ਦਿੱਤੀ ਗਈ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

The post ਅਟਾਰੀ ਬਾਰਡਰ ‘ਤੇ BSF ਜਵਾਨਾਂ ਨੇ ਰੀਟਰੀਟ ਸਮਾਰੋਹ ਕੀਤਾ ਸ਼ੁਰੂ, ਪਾਕਿ ਰੇਂਜਰਾਂ ਨੂੰ ਦਿੱਤੀ ਮਠਿਆਈ appeared first on Daily Post Punjabi.